ਅੰਮ੍ਰਿਤਸਰ, 30 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਜਨਰਲ ਇਜਲਾਸ ਦੌਰਾਨ 11 ਅੰਤ੍ਰਿੰਗ ਕਮੇਟੀ ਮੈਂਬਰ ਚੁਣੇ ਗਏ।ਜਿੰਨਾਂ ਵਿਚ ਗੁਰੂ ਨਗਰੀ ਅੰਮ੍ਰਿਤਸਰ ਤੋਂ ਹਰਜਾਪ ਸਿੰਘ ਸੁਲਤਾਨਵਿੰਡ, ਸੁਰਜੀਤ ਸਿੰਘ ਕੰਗ, ਸਰਵਣ ਸਿੰਘ ਕੁਲਾਰ, ਸੁਰਜੀਤ ਸਿੰਘ ਗੜ੍ਹੀ, ਜਰਨੈਲ ਸਿੰਘ ਡੋਗਰਾਂਵਾਲਾ, ਬਲਵਿੰਦਰ ਸਿੰਘ ਵੇਈਂਪੂਈਂ, ਗੁਰਿੰਦਰਪਾਲ ਸਿੰਘ ਗੋਰਾ, ਅਮਰਜੀਤ …
Read More »ਪੰਜਾਬੀ
ਭਾਰਤ ਸਰਕਾਰ ਸਿੱਖ ਮਸਲਿਆਂ ਦਾ ਤਰਜ਼ੀਹੀ ਤੌਰ ’ਤੇ ਸਰਲੀਕਰਨ ਕਰੇ -ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਨਰਲ ਹਾਊਸ ਦੇ ਅਹਿਮ ਮਤਿਆਂ ਬਾਰੇ ਦਿੱਤੀ ਜਾਣਕਾਰੀ ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਪੇਸ਼ ਕੀਤੇ ਗਏ ਸਿੱਖ ਮਸਲਿਆਂ ਨਾਲ ਸਬੰਧਤ ਅਹਿਮ ਮਤਿਆਂ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਕੌਮ ਦੇ ਕਈ ਮਸਲਿਆਂ ਦਾ ਭਾਰਤ ਸਰਕਾਰ ਪਾਸੋਂ ਸਰਲੀਕਰਨ ਮੰਗਿਆ …
Read More »ਜਨਰਲ ਇਜਲਾਸ ਦੌਰਾਨ ਸਿੰਘ ਸਾਹਿਬਾਨ ਰਹੇ ਮੌਜ਼ੂਦ
ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰੇ ਮਸਕੀਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ …
Read More »ਐਡਵੋਕੇਟ ਹਰਜਿੰਦਰ ਸਿੰਘ ਧਾਮੀ 1996 ਤੋਂ ਚਲੇ ਆ ਰਹੇ ਹਨ ਸ਼੍ਰੋਮਣੀ ਕਮੇਟੀ ਮੈਂਬਰ
ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਨਾਲ ਪਿਛਲੇ ਲੰਮੇ ਸਮੇਂ ਤੋਂ ਜੁੜੇ ਹੋਏ ਹਨ। ਉਹ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਵੀ ਰਹੇ ਹਨ।ਬੀਤੇ ਸਾਲ ਜਨਰਲ ਹਾਊਸ ਵੱਲੋਂ ਐਡਵੋਕੇਟ ਧਾਮੀ ਨੂੰ ਸ਼੍ਰੋਮਣੀ ਕਮਟੀ ਦੇ ਆਨਰੇਰੀ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ। 1956 ਵਿਚ ਜਨਮੇ ਸ. ਹਰਜਿੰਦਰ ਸਿੰਘ ਧਾਮੀ …
Read More »ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ
ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ) -ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਮਗਰੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਚੁਣੇ ਗਏ ਹੋਰ ਅਹੁੱਦੇਦਾਰਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ, ਜਿਥੇ ਉਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰੂ ਬਖ਼ਸ਼ਿਸ ਸਿਰੋਪਾਓ ਦਿੱਤੇ।ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਵੀ …
Read More »ਧਰਮ ਪ੍ਰਚਾਰ, ਸਿਹਤ ਅਤੇ ਸਿੱਖਿਆ ਸੇਵਾਵਾਂ ਨੂੰ ਦ੍ਰਿੜ੍ਹਤਾ ਨਾਲ ਅੱਗੇ ਵਧਾਵਾਂਗੇ- ਐਡਵੋਕੇਟ ਧਾਮੀ
ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਬਾਅਦ ਪੈ੍ਸ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੌਜੂਦਾ ਸਮੇਂ ਚੱਲ ਰਹੀ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਰੂਪ ਵਿਚ ਅੱਗੇ ਵਧਾਉਣ ਦੇ ਨਾਲ-ਨਾਲ ਸਿਹਤ ਅਤੇ ਸਿੱਖਿਆ ਨੂੰ ਵੀ ਵਰਤਮਾਨ ਸਮੇਂ ਦੇ ਅਨੁਸਾਰ ਨਵੀਂ ਦਿਸ਼ਾ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਭ ਦੀ ਸਾਂਝੀ ਸੰਸਥਾ …
Read More »ਸ਼੍ਰੋਮਣੀ ਕਮੇਟੀ ਦੇ 44ਵੇਂ ਪ੍ਰਧਾਨ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਵਿਰਕ ਸੀਨੀ. ਮੀਤ ਪ੍ਰਧਾਨ, ਪ੍ਰਿੰ: ਸੁਰਿੰਦਰ ਸਿੰਘ ਜੂਨੀਅਰ ਮੀਤ ਪ੍ਰਧਾਨ ਤੇ ਪੰਜੋਲੀ ਬਣੇ ਜਨਰਲ ਸਕੱਤਰ ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਸਾਲਾਨਾ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣਿਆ ਗਿਆ।ਉਹ ਸ਼੍ਰੋਮਣੀ ਕਮੇਟੀ ਦੇ 44ਵੇਂ ਪ੍ਰਧਾਨ ਬਣੇ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ …
Read More »ਸਿੱਖਿਆ ਸਮਾਜ ਨੂੰ ਬਦਲਣ ਦਾ ਇਕ ਸਾਧਨ ਹੈ – ਉਪ ਕੁਲਪਤੀ ਪ੍ਰੋ: ਅਰਵਿੰਦ
ਖਾਲਸਾ ਕਾਲਜ ਦੀ 115ਵੀਂ ਕਨਵੋਕੇਸ਼ਨ ’ਚ 1770 ਵਿਦਿਆਰਥੀਆਂ ਨੇ ਹਾਸਲ ਕੀਤੀਆਂ ਡਿਗਰੀਆਂ ਅੰਮ੍ਰਿਤਸਰ, 29 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਦੀ 115ਵੀਂ ਸਾਲਾਨਾ ਕਾਨਵੋਕੇਸ਼ਨ ਮੌਕੇ ਐਮ.ਫਿਲ, ਪੋਸਟ-ਗ੍ਰੈਜੂਏਟ ਅਤੇ ਗ੍ਰੈਜੂਏਟ ਜਮਾਤਾਂ ਦੇ 1770 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਡਿਗਰੀ ਵੰਡ ਸਮਾਰੋਹ ’ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ-ਚਾਂਸਲਰ ਅਤੇ ਪ੍ਰਸਿੱਧ ਭੌਤਿਕ ਵਿਗਿਆਨੀ ਪ੍ਰੋ: ਅਰਵਿੰਦ ਮੁੱਖ ਮਹਿਮਾਨ ਵਜੋਂ ਪੁੱਜੇ।ਜਿਨ੍ਹਾਂ ਨੇ ਆਪਣੇ ਸੰਬੋਧਨੀ ਭਾਸ਼ਣ …
Read More »ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਮਾਨ ਵਲੋਂ ਭਰਵੀਆਂ ਮੀਟਿੰਗਾਂ
ਸੰਗਰੂਰ, 29 ਨਵੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਮਾਨ ਨੇ ਸੁਨਾਮ ਸਹਿਰ ਵਿਚ ਅੱਧੀ ਦਰਜਨ ਤੋਂ ਵੱਧ ਮੀਟਿੰਗਾਂ ਨੂੰ ਸੰਬੋਧਨ ਕੀਤਾ। ਵਾਰਡ ਨੰ 14 ਵਿੱਚ ਨਰੇਸ਼ ਗੋਇਲ ਦੇ ਨਿਵਾਸ ਸਥਾਨ `ਤੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਸ਼ਹਿਰ ਦੇ ਕਾਰੋਬਾਰੀ ਅਤੇ ਦੁਕਾਨਦਾਰ ਅਨੇਕਾਂ ਮੁਸ਼ਕਿਲਾਂ ਵਿਚੋਂ ਲੰਘ ਰਹੇ ਹਨ।ਵੋਟਾਂ ਲੈ …
Read More »ਆਮ ਆਦਮੀ ਪਾਰਟੀ ਵਲੋਂ ਕੋਰੋਨਾ ਟੀਕਾਕਰਨ ਕੈਂਪ ਆਯੋਜਿਤ
ਸੰਗਰੂਰ, 29 ਨਵੰਬਰ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰੀਤਮ ਸਿੰਘ ਦੀ ਅਗਵਾਈ ਹੇਠ ਸਥਾਨਕ ਸ਼੍ਰੀ ਸ਼ਿਵ ਮੰਦਰ ਪੱਤੀ ਸੁਨਾਮੀ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਕੋਰੋਨਾ ਟੀਕਾਕਰਨ ਕੈਂਪ ਲਗਾਇਆ ਗਿਆ।ਜਿਸ ਦੌਰਾਨ 150 ਤੋਂ ਵਧੇਰੇ ਲੋਕਾਂ ਨੇ ਕਰੋਨਾ ਰੋਕੂ ਟੀਕੇ ਲਗਵਾਏ।ਸਿਵਲ ਹਸਪਤਾਲ ਲੌਂਗੋਵਾਲ ਦੇ ਐਸ.ਐਮ.ਓ ਡਾ. ਅੰਜੂ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲਗਾਏ ਗਏ ਇਸ ਕੈਂਪ ਵਿੱੱਚ …
Read More »
Punjab Post Daily Online Newspaper & Print Media