ਸੰਗਰੂਰ, 27 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਰੋਟਰੀ ਕਲੱਬ ਸੁਨਾਮ (ਸਟਾਰ) ਵਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕੰਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਬੂਟ ਵੰਡਣ ਦੀ ਮੁਹਿੰਮ ਚਲਾਈ ਗਈ ਹੈ।ਜਿਸ ਤਹਿਤ ਨੇੜਲੇ ਪਿੰਡ ਖਡਿਆਲ ਦੇ ਸਰਕਾਰੀ ਹਾਈ ਸਕੀਲ ਦੇ ਬੱਚਿਆਂ ਨੂੰ ਬੂਟ ਵੰਡੇ ਗਏ।ਕਲੱਬ ਦੇ ਪ੍ਰਧਾਨ ਸਚਿਨ ਗਰਗ ਨੇ …
Read More »ਪੰਜਾਬੀ
ਪਿੰਡ ਮਹਿਲਾਂ ਦੇ ਸਰਕਾਰੀ ਸਕੂਲ ਵਿਖੇ ਬਲਾਕ ਪੱਧਰੀ ਸਹਿ ਵਿੱਦਿਅਕ ਮੁਕਾਬਲਿਆਂ ਦਾ ਆਯੋਜਨ
ਸੰਗਰੂਰ, 28 ਨਵੰਬਰ (ਜਗਸੀਰ ਲੌਂਗੋਵਾਲ) – ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਿਖੇ ਮਾਂ ਬੋਲੀ ਨੂੰ ਸਮਰਪਿਤ ਬਲਾਕ ਪੱਧਰੀ ਸਹਿ ਵਿੱਦਿਅਕ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।ਇਨ੍ਹਾਂ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਲਗਭਗ ਤੀਹ ਸਕੂਲਾਂ ਦੇ ਪੰਜਾਹ ਵਿਦਿਆਰਥੀਆਂ ਨੇ ਭਾਗ ਲਿਆ।ਇਹਨਾਂ ਵਿਦਿਆਰਥੀਆਂ ਨੇ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕੀਤਾ ਤੇ ਮਾਂ ਬੋਲੀ ਨੂੰ ਬਚਾਅ ਕੇ ਆਪਣੇ ਸੱਭਿਆਚਾਰ ਦੀ …
Read More »ਪਿੰਡ ਗੰਢੂਆਂ ਵਿਖੇ ਖੇਤ ਮਜ਼ਦੂਰਾਂ ਦੀ ਮੀਟਿੰਗ
ਸੰਗਰੂਰ, 28 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਹਰਭਗਵਾਨ ਸਿੰਘ ਮੂਨਕ ਦੀ ਅਗਵਾਈ ਹੇਠ ਅੱਜ ਪਿੰਡ ਗੰਢੂਆਂ ਦੇ ਖੇਤ ਮਜ਼ਦੂਰ ਮਰਦ ਔਰਤਾਂ ਦੀ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 23 ਨਵੰਬਰ ਨੂੰ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨਾਲ ਮੀਟਿੰਗ ਕਰਕੇ …
Read More »ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਅਤੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਵਲੋਂ ਦਿਸ਼ਾ ਮੀਟਿੰਗ ਦੀ ਪ੍ਰਧਾਨਗੀ
ਅਧਿਕਾਰੀਆਂ ਨੂੰ ਹਰੇਕ ਯੋਗ ਲਾਭਪਾਤਰੀ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਦੀਆਂ ਹਦਾਇਤਾਂ ਕਪੂਰਥਲਾ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਚੇਅਰਮੈਨ ਦਿਸ਼ਾ (ਜ਼ਿਲ੍ਹਾ ਪੱਧਰੀ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ) ਅਤੇ ਕੇਂਦਰੀ ਮੰਤਰੀ ਓਮ ਪ੍ਰਕਾਸ਼ ਵਲੋਂ ਅੱਜ ਕੋ-ਚੇਅਰਮੈਨ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨਾਲ ਲੋਕ ਸਭਾ ਹਲਕਾ ਹੁਸ਼ਿਆਰਪੁਰ ਅਤੇ ਖਡੂਰ ਸਾਹਿਬ ਵਿਖੇ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਵਿਕਾਸ …
Read More »ਉਪ ਮੁੱਖ ਮੰਤਰੀ ਰੰਧਾਵਾ ਵਲੋਂ ਖੰਡ ਮਿੱਲਾਂ ‘ਚ ਈਥਾਨੌਲ ਪਲਾਂਟ ਲਾਉਣ ’ਤੇ ਜ਼ੋਰ
ਪੰਜਾਬ ਪੁਲਿਸ ਦੀ ਟੁਕੜੀ ਨੇ ਦਿੱਤੀ ਸਲਾਮੀ ਕਪੂਰਥਲਾ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮੰਤਰੀ ਵਜੋਂ ਅਹੁੱਦਾ ਸੰਭਾਲਣ ਪਿੱਛੋਂ ਪਹਿਲੀ ਵਾਰ ਕਪੂਰਥਲਾ ਪੁੱਜੇ।ਜਿਲ੍ਹਾ ਪ੍ਰਸ਼ਾਸ਼ਨ ਵਲੋਂ ਆਈ.ਜੀ ਜਲੰਧਰ ਰੇਂਜ਼ ਜੀ.ਐਸ ਢਿੱਲੋਂ, ਡਿਪਟੀ ਕਮਿਸ਼ਨਰ ਸ਼ੀ੍ਰਮਤੀ ਦੀਪਤੀ ਉੱਪਲ, ਐਸ.ਐਸ.ਪੀ ਹਰਕਮਲਪ੍ਰੀਤ ਸਿੰਘ ਖੱਖ ਦੀ ਅਗਵਾਈ ਹੇਠ ਉਪ ਮੁੱਖ ਮੰਤਰੀ ਦਾ ਸਵਾਗਤ ਕੀਤਾ ਗਿਆ। …
Read More »‘ਵਿਕਾਸ ਤੇ ਲੋਕ ਭਲਾਈ’ ਏਜੰਡੇ ’ਤੇ 24 ਘੰਟੇ ਕੰਮ ਕਰ ਰਹੀ ਹੈ ਪੰਜਾਬ ਸਰਕਾਰ – ਰਾਣਾ ਗੁਰਜੀਤ
ਕੈਬਨਿਟ ਮੰਤਰੀ ਵਲੋਂ ਬੇਜ਼ਮੀਨੇ ਲੋਕਾਂ ਨੂੰ ਪਲਾਂਟਾਂ ਦੀਆਂ ਸਨਦਾਂ ਦੀ ਵੀ ਕੀਤੀ ਵੰਡ ਕਪੂਰਥਲਾ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਤਕਨੀਕੀ ਸਿੱਖਿਆ, ਜਲ ਸੰਭਾਲ ਤੇ ਬਾਗਬਾਨੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਵਲੋਂ ‘ਵਿਕਾਸ ਤੇ ਲੋਕ ਭਲਾਈ’ ਦੇ ਏਜੰਡੇ ਦੀ ਪੂਰਤੀ ਲਈ …
Read More »ਪ੍ਰਵਾਸੀ ਭਾਰਤੀ ਵਲੋਂ ਸਰਕਾਰੀ ਹੋਮਿਓਪੈਥਿਕ ਡਿਪੈਂਸਰੀ ਘੁਲਾਲ ਨੂੰ ਦਵਾਈਆਂ ਦਾਨ
ਸਮਰਾਲਾ, 28 ਨਵੰਬਰ (ਇੰਦਰਜੀਤ ਸਿੰਘ ਕੰਗ) – ਇਥੋਂ ਨਜ਼ਦੀਕੀ ਪਿੰਡ ਘੁਲਾਲ ਦੀ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਨੂੰ ਪ੍ਰਵਾਸੀ ਭਾਰਤੀ ਅਤੇ ਦਾਨੀ ਅਵਤਾਰ ਸਿੰਘ ਕੈਨੇਡਾ ਪੁੱਤਰ ਪ੍ਰਤਾਪ ਸਿੰਘ ਪਨਫੇਰ ਵਲੋਂ ਦਵਾਈਆਂ ਅਤੇ ਹੋਰ ਜਰੂਰੀ ਸਮਾਨ ਦਾਨ ਦਿੱਤਾ ਗਿਆ।ਇੱਕ ਸਾਦੇ ਸਮਾਗਮ ਦੌਰਾਨ ਇਹ ਦਵਾਈਆਂ ਅਤੇ ਹੋਰ ਜਰੂਰੀ ਸਮਾਨ ਐਚ.ਐਮ.ਓ ਡਾ. ਰਵਿੰਦਰ ਸਿੰਘ ਦੇ ਹਵਾਲੇ ਕੀਤਾ ਗਿਆ।ਮਾ. ਪੁਖਰਾਜ ਸਿੰਘ ਘੁਲਾਲ ਨੇ ਕਿਹਾ ਕਿ ਅਵਤਾਰ …
Read More »ਜਿਲਾ ਸਾਂਝ ਕੇਂਦਰ ਵੱਲੋਂ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅਮ੍ਰਿਤਸਰ ਡਾ. ਸੁਖਚੈਨ ਸਿੰਘ ਗਿੱਲ ਅਤੇ ਡਾ. ਮਨਪ੍ਰੀਤ ਕੌਰ ਸੀਂਹਮਾਰ ਜਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਸ਼ਹਿਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਬ ਡਵੀਜਨ ਸਾਂਝ ਕੇਂਦਰ ਉਤਰੀ ਵਿਖੇ ਆਈ.ਵੀ.ਵਾਈ ਹਸਪਤਾਲ ਅਤੇ ਰਮਨ ਮਲਹੋਤਰਾ ਪ੍ਰਧਾਨ ਮੈਡੀਕਲ ਰਿਪ੍ਰੈਜੈਂਟਟੇਟਿਵ ਦੇ ਸਹਿਯੋਗ ਨਾਲ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ।ਜਿਸ ਵਿੱਚ ਸਾਂਝ ਕੇਂਦਰ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਿਕ ਮੈਂਬਰਾਂ ਅਤੇ ਆਮ ਪਬਲਿਕ …
Read More »ਖਾਲਸਾ ਕਾਲਜ ਵਿਖੇ 114ਵੀਂ ਕਾਨਵੋਕੇਸ਼ਨ ’ਚ 1700 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਸਹੀ ਗਿਆਨ ਨਾਲ ਕੁੱਝ ਵੀ ਅਸੰਭਵ ਨਹੀਂ – ਸਤਿਆਜੀਤ ਮਜੀਠੀਆ ਅੰਮ੍ਰਿਤਸਰ, 27 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਵਲੋਂ ਅੱਜ ਇਤਿਹਾਸਕ ਖਾਲਸਾ ਕਾਲਜ ਦੀ 114ਵੀਂ ਸਲਾਨਾ ਕਾਨਵੋਕੇਸ਼ਨ ਦੌਰਾਨ ਐਮ.ਫ਼ਿਲ, ਪੋਸਟ-ਗ੍ਰੈਜੂਏਟ ਅਤੇ ਗ੍ਰੈਜੂਏਟ ਜਮਾਤਾਂ ਦੇ ਕਰੀਬ 1700 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ।ਆਪਣੇ ਸੰਬੋਧਂ ‘ਚ ਉਨਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਹੀ ਗਿਆਨ ਅਤੇ …
Read More »ਨੌਜਵਾਨ ਵੋਟ ਬਣਾਉਣ ਲਈ ਖੁਦ ਅੱਗੇ ਆਉਣ – ਐਸ.ਡੀ.ਐਮ
ਅਈਲੈਟਸ ਸੈਂਟਰਾਂ ਵਿੱਚ ਖੁਦ ਜਾ ਕੇ ਨੌਜਵਾਨਾਂ ਨੂੰ ਵੋਟ ਸਬੰਧੀ ਕੀਤਾ ਜਾਗਰੂਕ ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਸਿੰਘ) – 30 ਨਵੰਬਰ ਤੱਕ ਨੌਜਵਾਨ ਵਰਗ ਲਈ ਵੋਟਾਂ ਬਣਾਉਣ ਦਾ ਸੁਨਹਿਰੀ ਮੌਕਾ ਹੈ।ਜਿਸ ਦਾ ਉਨਾਂ ਨੂੰ ਲਾਭ ਲੈਣਾ ਚਾਹੀਦਾ ਹੈ ਅਤੇ ਆਪਣਾ ਵੋਟ ਬਣਾ ਕੇ ਲੋਕਤੰਤਰ ਵਿੱਚ ਆਪਣੀ ਸ਼ਮੂਲੀਅਤ ਨਿਸਚਿਤ ਕਰਨੀ ਚਾਹੀਦੀ ਹੈ।ਇਹ ਪ੍ਰਗਟਾਵਾ ਐਸ.ਡੀ.ਐਮ ਅੰਮਿ੍ਰਤਸਰ-1 ਟੀ.ਬੈਨਿਥ ਨੇ ਰਣਜੀਤ ਐਵੀਨਿਊ ਵਿਖੇ ਚੱਲ ਰਹੇ …
Read More »
Punjab Post Daily Online Newspaper & Print Media