ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 29-11-2021 ਨੂੰ ਸਥਾਨਕ ਰੋਜ਼ਗਾਰ ਬਿਊਰੋ ਵਿਖੇ ਹਾਈਐਂਡ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਵਾਲੀਆਂ ਕੰਪਨੀਆਂ ਵਲੋਂ ਪ੍ਰਾਰਥੀਆਂ ਨੂੰ ਘੱਟੋ-ਘੱਟ 2.40 ਲੱਖ ਸਲਾਨਾ ਤਨਖ਼ਾਹ …
Read More »ਪੰਜਾਬੀ
ਜਿਲ੍ਹਾ ਲਾਇਬ੍ਰੇਰੀ ਵਲੋਂ ਕਰਵਾਏ ਇੰਟਰ ਹਾਊਸ ਰੰਗੋਲੀ ਮੁਕਾਬਲੇ
ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 1 ਜਨਵਰੀ 2022 ਅਨੁਸਾਰ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਕਾਮਰੇਡ ਸੋਹਨ ਸਿੰਘ ਜੋਸ਼ ਜਿਲ੍ਹਾ ਲਾਇਬ੍ਰੇਰੀ ਵਿਖੇ ਇੰਟਰ ਹਾਊਸ ਰੰਗੋਲੀ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੀਆਂ ਵੱਖ-ਵੱਖ …
Read More »ਏਕ ਭਾਰਤ ਸ੍ਰੇਸ਼ਠ ਭਾਰਤ ਕੈਂਪ ਦੀ ਹੋਈ ਸਮਾਪਤੀ
ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਸਿੰਘ) – ਏਕ ਭਾਰਤ ਸ੍ਰੇਸ਼ਠ ਭਾਰਤ ਕੈਂਪ ਸਮਾਪਤ ਏਕ ਭਾਰਤ ਸ੍ਰੇਸ਼ਠ ਭਾਰਤ ਕੈਂਪ ਜੋ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਤੋਂ ਆਨਲਾਈਨ ਮਿਤੀ 22.11.21 ਤੋਂ 27.11.21 ਤੱਕ ਬ੍ਰਿਗੇਡੀਅਰ ਰੋਹਿਤ ਕੁਮਾਰ ਗਰੁੱਪ ਕਮਾਂਡਰ ਅੰਮ੍ਰਿਤਸਰ ਦੀ ਅਗਵਾਈ ਹੇਠ ਗਿਆ ਸੀ।ਅੱਜ ਡਿਪਟੀ ਕੈਂਪ ਕਮਾਂਡੈਂਟ ਕਰਨਲ ਵੀ.ਕੇ ਪੰਧੇਰ ਦੇ ਸੰਬੋਧਨ ਦੇ ਨਾਲ ਸਮਾਪਤ ਹੋ ਗਿਆ। …
Read More »ਯਾਦਗਾਰੀ ਰਿਹਾ “ਕਥਾਕਾਰ ਦਲਬੀਰ ਚੇਤਨ ਯਾਦਗਾਰੀ ਪੁਰਸਕਾਰ” ਸਮਾਗਮ
ਗੁਰਮੀਤ ਕੜਿਆਲਵੀ, ਸੁਖਪਾਲ ਥਿੰਦ ਅਤੇ ਮੁਖਤਾਰ ਗਿੱਲ ਦੀ ਝੋਲੀ ਪਏ ਦਲਬੀਰ ਚੇਤਨ ਯਾਦਗਾਰੀ ਪੁਰਸਕਾਰ ਅੰਮ੍ਰਿਤਸਰ, 27 ਨਵੰਬਰ (ਦੀਪ ਦਵਿੰਦਰ ਸਿੰਘ) – ਦਲਬੀਰ ਚੇਤਨ ਯਾਦਗਾਰੀ ਮੰਚ ਵਲੋਂ ਹਰ ਵਰ੍ਹੇ ਦਿੱਤੇ ਜਾਣ ਵਾਲੇ “ਕਥਾਕਾਰ ਦਲਬੀਰ ਚੇਤਨ ਯਾਦਗਾਰੀ ਪੁਰਸਕਾਰ ਅਜ ਏਥੇ ਬਲਵਿੰਦਰ ਸਿੰਘ ਜੰਮੂ ਦੇ ਗ੍ਰਹਿ ਨਿਊ ਅੰਮ੍ਰਿਤਸਰ ਵਿਖੇ ਹੋਏ ਸਨਮਾਨ ਸਮਾਗਮ ਵਿਚ ਇਸ ਵਰ੍ਹੇ ਦੇ ਜੇਤੂ ਕਹਾਣੀਕਾਰ ਗੁਰਮੀਤ ਕੜਿਆਲਵੀ ਅਤੇ ਸੁਖਪਾਲ ਥਿੰਦ …
Read More »ਪੰਜਾਬ ਦੇ ਕਿਸਾਨੀ ਜੀਵਨ ‘ਤੇ ਝਾਤ ਪਾਉਂਦੀ ਫ਼ਿਲਮ ‘ਤੀਜਾ ਪੰਜਾਬ’
ਪੰਜਾਬੀ ਫ਼ਿਲਮੀ ਖੇਤਰ ‘ਚ ਹੁਣ ਬਹੁਤ ਕੁੱਝ ਨਵਾਂ ਅਤੇ ਵੱਖਰਾ ਵੇਖਣ ਨੂੰ ਮਿਲ ਰਿਹਾ ਹੈ।ਹਰ ਹਫਤੇ ਕਿਸੇ ਨਾ ਕਿਸੇ ਨਵੇਂ ਵਿਸ਼ੇ ਨੂੰ ਲੈ ਕੇ ਫਿਲਮਾਂ ਰਿਲੀਜ਼ ਹੋ ਰਹੀਆਂ ਹਨ।ਕਾਮੇਡੀ ਭਰਪੂਰ ਵਾਲੇ ਵਿਸ਼ਿਆਂ ਤੋਂ ਹਟ ਕੇ ਨਵੇਂ ਨਵੇਂ ਵਿਸ਼ਿਆਂ ਦਾ ਰੁਝਾਨ ਲਗਾਤਾਰ ਵੱਧ ਰਿਹਾ ਹੈ।ਇਸੇ ਰੁਝਾਣ ਤਹਿਤ ਇੱਕ ਨਵੇਂ ਅਤੇ ਬਿਲਕੁੱਲ ਵੱਖਰੇ ਵਿਸ਼ੇ ‘ਤੇ ਅਧਾਰਿਤ ਫ਼ਿਲਮ ‘ਤੀਜਾ ਪੰਜਾਬ’ ਵੀ ਆਗਾਮੀ 3 …
Read More »ਪ੍ਰਸਿੱਧ ਕਹਾਣੀਕਾਰ ਕੁਲਵੰਤ ਸਿੰਘ ਵਿਰਕ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਸਾਹਿਤਕ ਗੋਸ਼ਟੀ
ਅੰਮ੍ਰਿਤਸਰ, 27 ਨਵੰਬਰ (ਖੁਰਮਣੀਆਂ) – ਭਾਸ਼ਾ ਵਿਭਾਗ ਪੰਜਾਬ ਵਲੋਂ ਪੰਜਾਬੀ ਅਧਿਐਨ ਸਕੂਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਹਿਯੋਗ ਨਾਲ ਪ੍ਰਸਿੱਧ ਕਹਾਣੀਕਾਰ ਸ. ਕੁਲਵੰਤ ਸਿੰਘ ਵਿਰਕ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਸਾਹਿਤਕ ਗੋਸ਼ਟੀ ਕਰਵਾਈ ਗਈ।ਯੂਨੀਵਰਸਿਟੀ ਦੇ ਮਾਣਯੋਗ ਉਪ-ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਨੇ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ, ਸਾਹਿਤ ਤੇ ਸਭਿਆਚਾਰ ਦੇ ਵਿਕਾਸ ਲਈ ਪੂਰਨ …
Read More »ਭੰਗੜੇ ਦੀ ਧਮਾਲ ਨਾਲ ਸ਼ੁਰੂ ਹੋਇਆ ਯੂਨੀਵਰਸਿਟੀ ਦਾ ਏ ਜ਼ੋਨ ਜ਼ੋਨਲ ਯੁਵਕ ਮੇਲਾ
ਅੰਮ੍ਰਿਤਸਰ ਜ਼ਿਲੇ ਦੇ ਕਾਲਜਾਂ ਦੀਆਂ ਟੀਮਾਂ ਲੈਣਗੀਆਂ ਹਿੱਸਾ ਅੰਮ੍ਰਿਤਸਰ, 27 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਜੋਸ਼ ਅਤੇ ਢੋਲ ਦੀ ਥਾਪ `ਤੇ ਨੱਚਦਾ `ਏ` ਜ਼ੋਨ ਜ਼ੋਨਲ ਯੁਵਕ ਮੇਲਾ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਚ ਸ਼ੁਰੂ ਹੋ ਗਿਆ। ਤਿੰਨ ਦਿਨਾਂ ਤੱਕ ਚੱਲਣ ਵਾਲੇ ਇਸ ‘ਏ ਜੋਨ’ ਦੇ ਯੁਵਕ ਮੇਲੇ ਵਿਚ ਵੱਖ-ਵੱਖ ਕਾਲਜਾਂ ਦੇ ਕਲਾਕਾਰ ਵਿਦਿਆਰਥੀ 36 ਤੋਂ ਵੱਧ …
Read More »ਵੱਖ-ਵੱਖ ਸਥਾਨਾਂ ’ਤੇ ਸਰਵੇ ਦੌਰਾਨ 2 ਸਥਾਨਾਂ ਤੋਂ ਮਿਲਿਆ ਲਾਰਵਾ, ਕੱਟਿਆ ਇਕ ਚਲਾਣ
ਨਵਾਂਸ਼ਹਿਰ, 27 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਦਫਤਰ ਦੀ ਟੀਮ ਵਲੋਂ “ਫਰਾਈ ਡੇਅ ਡਰਾਈ ਡੇਅ” ਮੌਕੇ ਜ਼ਿਲ੍ਹੇ ਦੇ ਵੱੱਖ-ਵੱਖ ਸਥਾਨਾਂ ‘ਤੇ ਡੇਂਗੂ ਵਿਰੋਧੀ ਸਰਵੇ ਕਰਨ ਦੇ ਨਾਲ-ਨਾਲ ਜਨ ਜਾਗਰੂਕਤਾ ਮੁਹਿੰਮ ਚਲਾਈ ਗਈ। ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਐਸ.ਐਸ.ਪੀ ਦਫਤਰ, ਖੇਤੀਬਾੜੀ ਵਿਭਾਗ ਦਫਤਰ, ਬਾਰਾਂਦਰੀ ਗਾਰਡਨ, …
Read More »ਬਿਜਲੀ ਮੁਲਾਜ਼ਮਾਂ ਵਲੋਂ ਪੇਅ-ਬੈਂਡ ਅਤੇ ਹੋਰ ਮੰਗਾਂ ਨੂੰ ਲੈ ਕੇ ਅਰਥੀ ਫੂਕ ਮੁਜ਼ਾਹਰਾ
ਚੰਡੀਗੜ੍ਹ-ਲੁਧਿਆਣਾ ਮਾਰਗ ਜਾਮ ਕਰਕੇ ਐਸ.ਡੀ.ਐਮ ਨੂੰ ਦਿੱਤਾ ਮੰਗ ਪੱਤਰ ਸਮਰਾਲਾ, 27 ਨਵੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਰਾਜ ਪਾਵਰਕਾਮ ਲਿਮ. ਦੀਆਂ ਸਮੁੱਚੀਆਂ ਜਥੇਬੰਦੀਆਂ ਵਲੋਂ ਸਮੂਹਿਕ ਛੁੱਟੀ ਕਰਕੇ ਕੀਤੇ ਜਾ ਰਹੇ ਸੰਘਰਸ਼ ਨੂੰ ਜਾਰੀ ਰੱਖਦਿਆਂ ਅੱਜ ਟੈਕਨੀਕਲ ਸਰਵਿਸਜ਼ ਯੂਨੀਅਨ (ਰਜਿ.) ਅਤੇ ਗਰਿਡ ਸਬ ਸਟੇਸ਼ਨ ਵਲੋਂ ਇਨੰਡੋਰ ਸ਼ਿਕਾਇਤ ਘਰ ਸਮਰਾਲਾ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। …
Read More »ਮੁਫਤ ਕੀਤੇ ਜਾਣਗੇ ਮੋਤੀਆਬਿੰਦ ਦੇ ਆਪ੍ਰੇਸ਼ਨ – ਸਿਵਲ ਸਰਜਨ
ਮੁੱਖ ਮੰਤਰੀ ਪੰਜਾਬ ਵਲੋਂ ਮੋਤੀਆ ਮੁਕਤ ਅਭਿਆਨ ਸ਼ੁਰੂ ਕਪੂਰਥਲਾ, 27 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।26 ਨਵੰਬਰ ਤੋਂ ਸ਼ੁਰੂ ਹੋਈ ਇਸ ਮੁਹਿੰਮ ਦੌਰਾਨ ਮਰੀਜ਼ਾਂ ਦੇ ਮੋਤੀਆਬਿੰਦ ਦੇ ਆਪ੍ਰੇਸ਼ਨ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤੇ ਜਾਣਗੇ।ਸਿਵਲ ਸਰਜਨ ਕਪੂਰਥਲਾ ਡਾ. ਗੁਰਿੰਦਰ ਬੀਰ ਕੌਰ ਨੇ ਦੱਸਿਆ …
Read More »
Punjab Post Daily Online Newspaper & Print Media