ਅੰਮ੍ਰਿਤਸਰ, 27 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਦਵਾਈਆਂ ਵਾਲੇ ਪੌਦਿਆਂ ਦੀ ਰਸਾਇਣਿਕ ਬਣਤਰ ਅਤੇ ਗੁਣਵੱਤਾ ਨਿਯੰਤਰਣ ਵਿਧੀਆਂ ਦੀ ਮਹੱਤਤਾ’ ’ਤੇ ਗੈਸਟ ਲੈਕਚਰ ਦਾ ਆਯੋਜਨ ਕੀਤਾ ਗਿਆ। ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਦੇ ਨਿਰਦੇਸ਼ਾਂ ਤਹਿਤ ਕਾਲਜ ਦੇ ਬੋਟੈਨੀਕਲ ਐਂਡ ਇਨਵਾਇਰਮੈਂਟ ਸਾਇੰਸ ਸੁਸਾਇਟੀ ਸਹਿਯੋਗ ਨਾਲ ਪੋਸਟ ਗਰੈਜੂਏਟ ਬੌਟਨੀ ਵਿਭਾਗ ਵੱਲੋਂ ਕਰਵਾਏ ਗਏ ਪੋ੍ਰਗਰਾਮ ਮੌਕੇ ਡਾ. ਸ੍ਰੀਨਿਵਾਸ ਪਟਨਾਲਾ ਵਿਜ਼ਿਟਿੰਗ ਫੈਕਲਟੀ, ਰੋਡਜ਼ ਯੂਨੀਵਰਸਿਟੀ, …
Read More »ਪੰਜਾਬੀ
ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ’ਚ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 27 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ 27 ਵਿਦਿਆਰਥੀਆਂ ਨੇ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ ਅੰਮ੍ਰਿਤਸਰ ਵਲੋਂ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਰਣਜੀਤ ਐਵਨਿਊ ਵਿਖੇ ਕਰਵਾਈ ਗਈ 13ਵੀਂ ਅੰਤਰ ਸਕੂਲ ਐਥਲੈਟਿਕਸ ਚੈਂਪੀਅਨਸ਼ਿਪ 2021 ਵਿਚ (7, 9, 12 ਅਤੇ 14 ਸਾਲ ਉਮਰ ਦੇ ਵਰਗ ਅਧੀਨ) ਖੇਡਾਂ ’ਚ ਭਾਗ ਲਿਆ।ਦੂਸਰੀ ਜਮਾਤ ਦੀ ਵਿਦਿਆਰਥਣ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਸ੍ਰੀ ਗੁਰੂ ਨਾਨਕ ਜੀਵਨ ਤੇ ਫਲਸਫਾ’ ਵਿਸ਼ੇ ‘ਤੇੇ ਵਿਸ਼ੇਸ਼ ਸੈਮੀਨਾਰ
ਅੰਮ੍ਰਿਤਸਰ, 27 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਜਨਮ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ਵਿਚ ਸੰਬੰਧਿਤ ਵਿਸ਼ੇ ’ਤੇ ਵਿਦਿਆਰਥੀਆਂ ਨੂੰ ਵਡਮੁੱਲਾ ਗਿਆਨ ਦੇਣ ਲਈ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਤੋਂ ਭਾਈ ਗੁਰਅਵਤਾਰ ਸਿੰਘ ਅਤੇ ਭਾਈ ਰਵਿਦਰ ਸਿੰਘ ਵਿਸ਼ੇਸ਼ ਤੌਰ ’ਤੇ ਪੁੱਜੇ।ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ …
Read More »ਖ਼ਾਲਸਾ ਕਾਲਜ ਵਿਖੇ ਫ੍ਰੀ ਮੈਡੀਕਲ ਕੈਂਪ
ਅੰਮ੍ਰਿਤਸਰ, 27 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਫਿਜਿਓਥੈਰੇਪੀ ਦੇ ਪੀ.ਜੀ ਵਿਭਾਗ ਵਲੋਂ ਅਮਨਦੀਪ ਹਸਪਤਾਲ ਦੇ ਸਹਿਯੋਗ ਨਾਲ ਮੁਫਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ।ਇਹ ਕੈਂਪ ‘ਵਰਲਡ ਅਰਥਰਾਈਟਸ ਡੇਅ’ ਨੂੰ ਸਮਰਪਿਤ ਸੀ।7 ਮੈਂਬਰੀ ਕੈਂਪ ਦੀ ਟੀਮ ਅਮਨਦੀਪ ਹਸਪਤਾਲ ਤੋਂ ਪਹੁੰਚੀ।ਕੈਂਪ ਦਾ ਉਦਘਾਟਨ ਪ੍ਰਿੰਸੀਪਲ ਡਾ: ਮਹਿਲ ਸਿੰਘ ਵਲੋਂ ਕੀਤਾ ਗਿਆ, ਇਸ ਕੈਂਪ ਦਾ ਮਕਸਦ ਬਲੱਡ ਸ਼ੂਗਰ, ਬਲੱਡ ਪ੍ਰੈਸ਼ਰ ਅਤੇ ਹੱਡੀਆਂ ’ਚ …
Read More »ਤਰਕਸ਼ੀਲਾਂ ਵਲੋਂ ਭਵਾਨੀਗੜ੍ਹ ਦੇ ਸਰਕਾਰੀ ਸਕੂਲ ਵਿਖੇ ਵਿਗਿਆਨਕ ਚੇਤਨਾ ਪ੍ਰੋਗਰਾਮ
ਸੰਗਰੂਰ, 27 ਨਵੰਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਮਾਸਟਰ ਪਰਮ ਵੇਦ, ਚਰਨ ਕਮਲ ਸਿੰਘ,ਮਾਸਟਰ ਹਰੀਸ਼ ਕੁਮਾਰ, ਸੁਖਦੀਪ ਸਿੰਘ, ਗੁਰਪਰੀਤ ਸਿੰਘ, ਅਮਨਦੀਪ ਸਿੰਘ ਆਧਾਰਿਤ ਤਰਕਸ਼ੀਲ ਟੀਮ ਵੱਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ ਚਲਾਈ ਮੁਹਿੰਮ ਦੀ ਲੜੀ ਵਿੱਚ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਵਾਨੀਗੜ੍ਹ (ਲੜਕੇ) ਵਿਖੇ ਤਰਕਸ਼ੀਲ ਪ੍ਰੋਗਰਾਮ ਦਿੱਤਾ ਗਿਆ।ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਨੇ ਵਿਦਿਆਰਥੀਆਂ …
Read More »ਸਰਕਾਰੀ ਮਿਡਲ ਸਕੂਲ ਮਾਡਲ ਟਾਊਨ ਵਿਖੇ ਵਿਗਿਆਨ ਮੇਲੇ ਦਾ ਆਯੋਜਨ
ਸੰਗਰੂਰ, 27 ਨਵੰਬਰ (ਜਗਸੀਰ ਲੌਂਗੋਵਾਲ) – ਸਰਕਾਰੀ ਮਿਡਲ ਸਕੂਲ ਮਾਡਲ ਟਾਊਨ ਨੰਬਰ 1 ਸ਼ੇਰੋਂ ਵਿਖੇ ਸਕੂਲ ਇੰਚਾਰਜ਼ ਸ਼ਿੰਦਰਪਾਲ ਕੌਰ ਦੀ ਅਗਵਾਈ ਹੇਠ ਵਿਗਿਆਨ ਮੇਲਾ ਲਾਇਆ ਗਿਆ।ਜਿਸ ਵਿਚ ਛੇਵੀਂ ਤੋਂ ਲੈ ਕੇ ਅੱਠਵੀਂ ਤੱਕ ਦੇ ਵਿਦਿਆਰਥੀਆਂ ਨੇ ਵਿਗਿਆਨ ਪਾਠਕ੍ਰਮ ਅਨੁਸਾਰ ਮਾਡਲ ਅਤੇ ਕਿਰਿਆਵਾਂ ਪੇਸ਼ ਕੀਤੀਆਂ। ਇਸ ਦੌਰਾਨ ਪਿੰਡ ਵਾਸੀਆਂ ਨੇ ਵਿਗਿਆਨ ਮੇਲੇ ਦਾ ਆਨੰਦ ਮਾਣਿਆ ਅਤੇ ਵਿਦਿਆਰਥੀਆਂ ਨੂੰ ਵਿਗਿਆਨ ਦੇ ਭੇਤ …
Read More »ਐਨ.ਸੀ.ਸੀ ਦਾ ਸਥਾਪਨਾ ਦਿਵਸ ਮਨਾਇਆ
ਸੰਗਰੂਰ, 27 ਨਵੰਬਰ (ਜਗਸੀਰ ਲੌਂਗੋਵਾਲ) – 14 ਪੰਜਾਬ ਐਨ.ਸੀ.ਸੀ ਬਟਾਲੀਅਨ ਨਾਭਾ ਵਲੋਂ ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ ਪ੍ਰਿੰਸੀਪਲ ਅਤੇ ਕਮਾਂਡਿੰਗ ਅਫ਼ਸਰ ਕੈਪਟਨ ਡਾ. ਓਮ ਪ੍ਰਕਾਸ਼ ਸੇਤੀਆ ਦੀ ਅਗਵਾਈ ਹੇਠ ਐਨ.ਸੀ.ਸੀ ਦਾ ਸਥਾਪਨਾ ਦਿਵਸ ਮਨਾਇਆ ਗਿਆ। ਸੈਮੀਨਾਰ ਦੌਰਾਨ ਕੈਡਟਾਂ ਨੂੰ ਐਨ.ਸੀ.ਸੀ ਦੇ ਇਤਿਹਾਸ ਅਤੇ ਮਹੱਤਵ ਸੰਬੰਧੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਏਕਤਾ ਲਈ ਦੌੜ ਵੀ ਕਰਵਾਈ …
Read More »ਗਗਨਦੀਪ ਭਾਰਦਵਾਜ ਬਣੇ ਜ਼ਿਲ੍ਹਾ ਅਟਾਰਨੀ
ਸੰਗਰੂਰ, 27 ਨਵੰਬਰ (ਜਗਸੀਰ ਲੌਂਗੋਵਾਲ) – ਸਥਾਨਕ ਸਮਾਜ ਸੇਵੀ ਭਾਰਦਵਾਜ ਪਰਿਵਾਰ ਦੇ ਸੀਨੀਅਰ ਐਡਵੋਕੇਟ ਰਵਿੰਦਰ ਭਾਰਦਵਾਜ ਦੇ ਸਪੁੱਤਰ ਗਗਨਦੀਪ ਭਾਰਦਵਾਜ ਜੋ ਕਿ ਇਸ ਸਮੇਂ ਬਤੌਰ ਉਪ ਜ਼ਿਲ੍ਹਾ ਅਟਾਰਨੀ ਮਾਨਸਾ ਵਿਖੇ ਤੈਨਾਤ ਹਨ ਨੂੰ ਪੰਜਾਬ ਸਰਕਾਰ ਵਲੋਂ ਪਦਉੱਨਤ ਕਰ ਜਿਲ੍ਹਾ ਅਟਾਰਨੀ ਬਣਾ ਦਿੱਤਾ ਹੈ।ਇਸ ਸਬੰਧੀ ਸ਼ਹਿਰ ਦੇ ਵਿਚ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਗਈਆਂ ਅਤੇ ਸੀਨੀਅਰ …
Read More »ਕੰਪਿਊਟਰ ਅਧਿਆਪਕਾਂ ਤੇ ਕੀਤੇ ਅੰਨ੍ਹੇਵਾਹ ਲਾਠੀਚਾਰਜ਼ ਦੀ ਡੀ.ਟੀ.ਐਫ਼ ਵਲੋਂ ਸਖਤ ਨਿਖੇਧੀ
ਸੰਗਰੂਰ, 27 ਨਵੰਬਰ (ਜਗਸੀਰ ਲੌਂਗੋਵਾਲ) – ਪਿਛਲੇ 17 ਸਾਲਾਂ ਦੇ ਵੱਧ ਸਮੇਂ ਤੋਂ ਆਪਣੇ ਰੁਜ਼ਗਾਰ ਨੂੰ ਪੱਕਾ ਕਰਵਾਉਣ ਲਈ ਸੰਘਰਸ਼ ਕਰ ਰਹੇ ਕੰਪਿਊਟਰ ਅਧਿਆਪਕ ਕੱਲ ਚੰਡੀਗੜ੍ਹ ਵਿਖੇ ਮੁੱਖੀ ਮੰਤਰੀ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਜਾ ਰਹੇ ਸਨ।ਪਰ ਚੰਡੀਗੜ ਪ੍ਰਸ਼ਾਸਨ ਨੇ ਪੰਜਾਬ-ਚੰਡੀਗੜ੍ਹ ਬੈਰੀਅਰ `ਤੇ ਅਧਿਆਪਕਾਂ `ਤੇ ਅੰਨੇਵਾਹ ਲਾਠੀਚਾਰਜ ਕੀਤਾ ਅਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ। …
Read More »ਚੰਨੀ ਸਾਬ ਸਿਰਫ਼ ਐਲਾਨਾਂ ਤੱਕ ਸੀਮਤ, ਜ਼ਮੀਨੀ ਹਕੀਕਤ ਨਾਲ ਨਹੀਂ ਕੋਈ ਮੇਲ – ਵਿਧਾਇਕ ਸੰਧਵਾ
ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ) – ‘ਇਕ ਜਨਸਭਾ ਇਕ ਮੌਕਾ ਕੇਜਰੀਵਾਲ ਨੂੰ’ ਤਹਿਤ ਆਮ ਆਦਮੀ ਪਾਰਟੀ (ਆਪ) ਦੇ ਕੋਟਕਪੁਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾ ਹਲਕਾ ਪੱਛਮੀ ਪਹੁੰਚੇ।ਜਿਥੇ ਉਨਾਂ ਦਾ ਭਰਵਾਂ ਸਵਾਗਤ ਜ਼ਿਲ੍ਹਾ ਅੰਮ੍ਰਿਤਸਰ ਲੋਕ ਸਭਾ ਇੰਚਾਰਜ਼ ਇਕਬਾਲ ਸਿੰਘ ਭੁੱਲਰ, ਜਿਲ੍ਹਾ ਪ੍ਰਧਾਨ ਸ਼ਹਿਰੀ ਮੈਡਮ ਜੀਵਨਜੋਤ ਕੌਰ, ਹਲਕਾ ਪੱਛਮੀ ਆਗੂ ਏ.ਡੀ.ਸੀ ਰਾਕੇਸ਼ ਕੁਮਾਰ, ਸਾਬਕਾ ਡਿਪਟੀ ਮੇਅਰ ਓਮ ਪ੍ਰਕਾਸ਼ ਗੱਬਰ, ਡਾ. ਜਸਬੀਰ ਸਿੰਘ …
Read More »
Punjab Post Daily Online Newspaper & Print Media