Wednesday, November 25, 2026

ਪੰਜਾਬੀ

ਬਹੁ ਕਰੋੜੀ ਪ੍ਰਾਜੈਕਟ ਨਾਲ ਵੀ ਨਹੀੰ ਬਦਲੀ ਪਿੰਡ ਸੁਲਤਾਨਵਿੰਡ ਦੀ ਨੁਹਾਰ – ਡਾ. ਨਿੱਜ਼ਰ

ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਪੰਜਾਬ ਦੇ ਇੰਡਸਟਰੀ ਤੇ ਟਰੇਡ ਵਿੰਗ ਪ੍ਰਧਾਨ ਅਤੇ ਹਲਕਾ ਦੱਖਣੀ ਇੰਚਾਰਜ਼ ਡਾ. ਇੰਦਰਬੀਰ ਸਿੰਘ ਨਿੱਜ਼ਰ ਦੀ ਅਗਵਾਈ ‘ਚ ਪਿੰਡ ਸੁਲਤਾਨਵਿੰਡ ਦੀਆਂ ਵਾਰਡਾਂ ਵਿਚ ਡੋਰ ਟੂ ਡੋਰ ਪ੍ਰਚਾਰ ਕਰਦੇ ਸਮੇਂ ਪਿੰਡ ਵਿਚ ਕਈ ਥਾਵਾਂ `ਤੇ ਸੀਵਰੇਜ ਜਾਮ ਅਤੇ ਟੁੱਟੀਆਂ ਗਲੀਆਂ ਦੀ ਸਮੱਸਆ ਦੇਖਣ ਨੂੰ ਮਿਲੀ।ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਨਿੱਜ਼ਰ …

Read More »

ਕਿਸਾਨ ਅੰਦੋਲਨ ਨੇ ਪੰਜਾਬੀਆਂ ਦੇ ਹੱਕ ਸੱਚ ਤੇ ਜਮਹੂਰੀਅਤ ਲਈ ਲੜਨ ਦੀ ਰਵਾਇਤ ਨੂੰ ਕੀਤਾ ਹੋਰ ਮਜ਼ਬੂਤ – ਢੀਂਡਸਾ

ਸੰਗਰੂਰ, 26 ਨਵੰਬਰ (ਜਗਸੀਰ ਲੌਂਗੋਵਾਲ ) – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਸਾਨ ਅੰਦੋਲਨ ਦੀ ਵਰ੍ਰੇਗੰਢ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਤੇ ਸਮੂਹ ਕਿਸਾਨ ਨੂੰ ਕਾਲੇ ਖੇਤੀ ਕਾਨੂੰਨ ਰੱਦ ਹੋਣ ਦੀ ਇਤਿਹਾਸਕ ਜਿੱਤ ਦੀ ਵਧਾਈ ਦਿੱਤੀ ਤੇ ਕਿਹਾ ਕਿ ਕਿਸਾਨ ਅੰਦੋਲਨ ਨੇ ਪੰਜਾਬੀਆਂ ਦੇ ਹੱਕ ਸੱਚ ਅਤੇ ਜਮਹੂਰੀਅਤ ਲਈ ਲੜਨ ਦੀ …

Read More »

ਲਾਈਫਲੌਂਗ ਲਰਨਿੰਗ ਵਿਭਾਗ ਦੇ ਕੋਰਸਾਂ ਦੇ ਦਖਲੇ ਲਈ ਆਖਰੀ ਮਿਤੀ 30 ਨਵੰਬਰ

ਅੰਮ੍ਰਿਤਸਰ, 26 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਜਨਵਰੀ 2022 ਤੋਂ ਦਸਵੀਂ/ਬਾਰ੍ਹਵੀਂ ਪਾਸ/ਅਪੀਅਰ ਸਵੈ-ਰੋਜਗਾਰ ਦੇ ਉਦੇਸ਼ ਨਾਲ ਚਲਾਏ ਜਾ ਰਹੇ ਵੱਖ-ਵੱਖ ਛੇ ਮਹੀਨਿਆਂ ਦੇ ਕੋਰਸਾਂ/ਡਿਪਲੋਮਿਆਂ ਵਿਚ ਦਾਖਲੇ 30 ਨਵੰਬਰ ਤਕ ਲਏ ਜਾ ਸਕਦੇ ਹਨ। ਵਿਭਾਗ ਦੇ ਡਾਇਰੈਕਟਰ ਡਾ. ਸਰੋਜ ਬਾਲਾ ਨੇ ਦੱਸਿਆ ਕਿ ਕਟਿੰਗ ਐਂਡ ਟੇਲਰਿੰਗ (ਦਸਵੀਂ ਪਾਸ ਲੜਕੀਆਂ ਵਾਸਤੇ), ਬਿਊਟੀ ਕਲਚਰ (ਦਸਵੀਂ ਪਾਸ …

Read More »

ਡਾ. ਬੀ.ਆਰ ਅੰਬੇਦਕਰ: ਸਮਾਜਿਕ, ਆਰਥਿਕ ਤੇ ਰਾਜਤੀਤਿਕ ਸੁਧਾਰਕ ਵਿਸ਼ੇ `ਤੇ ਰਾਸ਼ਟਰੀ ਸ਼ੈਮੀਨਾਰ 6 ਦਸੰਬਰ ਨੂੰ

ਅੰਮ੍ਰਿਤਸਰ, 26 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਡਾ. ਬੀ.ਆਰ ਅੰਬੇਦਕਰ ਚੇਅਰ ਵੱਲੋਂ 6 ਦਸੰਬਰ ਨੂੰ ਦਪਹਿਰ 12 ਵਜੇ ਡਾ. ਬੀ.ਆਰ. ਅੰਬੇਦਕਰ: ਸਮਾਜਿਕ, ਆਰਥਿਕ ਅਤੇ ਰਾਜਤੀਤਿਕ ਸੁਧਾਰਕ ਵਿਸ਼ੇ `ਤੇ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਿਸ ਵਿਚ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰਾਲੇ ਦੇ ਕੈਬਨਿਟ ਮੰਤਰੀ, ਡਾ. ਰਾਜ ਕੁਮਾਰ ਵੇਰਕਾ ਮੁੱਖ ਮਹਿਮਾਨ ਹੋਣਗੇ।       …

Read More »

ਲੰਡਨ ’ਚ ਸਿੱਖ ਨੌਜਵਾਨ ਦੇ ਕਤਲ ਦੀ ਬੀਬੀ ਜਗੀਰ ਕੌਰ ਨੇ ਕੀਤੀ ਸਖ਼ਤ ਨਿੰਦਾ

ਅੰਮ੍ਰਿਤਸਰ, 26 ਨਵੰਬਰ (ਜਗਦਪਿ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਲੰਡਨ ਦੇ ਸਾਊਥਾਲ ਵਿਚ ਰਹਿਣ ਵਾਲੇ 16 ਸਾਲਾ ਸਿੱਖ ਨੌਜਵਾਨ ਅਸ਼ਮੀਤ ਸਿੰਘ ਦਾ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ, ਇਸ ਦੁਖਦਾਈ ਘਟਨਾ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ …

Read More »

ਹਲਕਾ ਪੂਰਬੀ ਵਿਖੇ ਲਗਾਇਆ ਜਾਵੇਗਾ 66 ਕੇਵੀ ਦਾ ਸਬ-ਸਟੇਸ਼ਨ – ਸਿੱਧੂ

ਸਮੇਂ ਸਿਰ ਕੰਮ ਨਾ ਕਰਨ ਵਾਲੇ ਠੇਕੇਦਾਰਾਂ ਨੂੰ ਸੂਬੇ ‘ਚੋਂ ਕੀਤਾ ਜਾਵੇਗਾ ਬਲੈਕ ਲਿਸਟ ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਹਲਕਾ ਪੂਰਬੀ ਤੋਂ ਵਿਧਾਇਕ ਨਵਜੋਤ ਸਿੰਘ ਸਿੱਧੂ ਵਲੋਂ ਵਿਕਾਸ ਕਾਰਜ਼ਾਂ ਦੀ ਸਮੀਖਿਆ ਕਰਨ ਲਈ 2 ਦਿਨਾਂ ਬਾਅਦ ਅੱਜ ਫਿਰ ਦੁਬਾਰਾ ਅਧਿਕਾਰੀਆਂ ਕੋਲੋਂ ਵਿਕਾਸ ਕਾਰਜ਼ਾਂ ਦੀ ਰਿਪੋਰਟ ਲਈ ਗਈ ਅਤੇ ਸਮੂਹ ਅਧਿਕਾਰੀ ਨੂੰ ਹਦਾਇਤ …

Read More »

ਜਹਾਜ਼ਗੜ੍ਹ ਨੇੜੇ ਸੜਕ ‘ਤੇ ਨਹੀਂ ਲੱਗਣ ਦਿੱਤੀਆਂ ਜਾਣਗੀਆਂ ਰੇਤ ਦੀਆਂ ਟਰਾਲੀਆਂ – ਡਿਪਟੀ ਕਮਿਸ਼ਨਰ

ਰੇਤ ਦੇ ਠੇਕੇਦਾਰਾਂ ਤੇ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਤੈਅ ਕੀਤੇ ਗਏ ਰੇਤ ਦੇ ਭਾਅ ਜੋ ਕਿ ਸਾਢੇ ਪੰਜ ਰੁਪਏ ਪ੍ਰਤੀ ਘਣ ਫੁੱਟ ਹਨ, ਉਤੇ ਲੋਕਾਂ ਨੂੰ ਰੇਤ ਮੁਹੱਈਆ ਹੋਵੇ, ਨੂੰ ਯਕੀਨੀ ਬਨਾਉਣ ਲਈ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਰੇਤ ਦੇ ਠੇਕੇਦਾਰਾਂ ਅਤੇ ਦੁਕਾਨਦਾਰਾਂ ਨਾਲ ਵਿਸਥਾਰਤ ਮੀਟਿੰਗ ਕਰਕੇ ਸਪੱਸ਼ਟ ਕੀਤਾ ਕਿ …

Read More »

ਵੋਟਰ ਜਾਗਰੂਕਤਾ ਮੁਹਿੰਮ ਤਹਿਤ ਜਿਲ੍ਹਾ ਪੱਧਰੀ ਭਾਸ਼ਣ ਤੇ ਲੇਖ ਮੁਕਾਬਲੇ ਕਰਵਾਏ

ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਸਿੰਘ ਖਹਿਰਾ ਦੀ ਯੋਗ ਅਗਵਾਈ ਹੇਠ ਜਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜਿਲ੍ਹਾ ਸਿੱਖਿਆ ਅਫਸਰ (ਸੈੈ:ਸਿ ਅਤੇ ਐ.ਸਿ) ਸੁਸ਼ੀਲ ਕੁਮਾਰ ਤੁਲੀ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ 1 ਜਨਵਰੀ 2022 ਅਨੁਸਾਰ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਜਿਲ੍ਹਾ …

Read More »

ਹੱਡੀਆਂ ਦੇ ਜੋੜਾਂ ਤੇ ਨਿਊਰੋਲੋਜੀ ਦੇ ਚੈਕਅਪ ਸਬੰਧੀ ਫ੍ਰੀ ਮੈਡੀਕਲ ਕੈਂਪ

ਸੰਗਰੂਰ, 26 ਨਵੰਬਰ (ਜਗਸੀਰ ਲੌਂਗੋਵਾਲ) – ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵਲੋਂ ਮੁੱਖ ਦਫਤਰ ਬਨਾਰਸ ਬਾਗ ਵਿਖੇ ਪ੍ਰ੍ਈਮ ਮਲਟੀਸਪੈਸ਼ਲਿਟੀ ਹਸਪਤਾਲ ਪਟਿਆਲਾ ਦੇ ਸਹਿਯੋਗ ਨਾਲ ਹੱਡੀਆਂ, ਜੋੜਾਂ ਤੇ ਨਿਊਰੋਲੋਜੀ ਦੇ ਚੈਕਅਪ ਦਾ ਫ੍ਰੀ ਕੈਂਪ ਸੰਸਥਾ ਦੇ ਪ੍ਰਧਾਨ ਪਾਲਾ ਮੱਲ ਸਿੰਗਲਾ, ਗੁਰਿੰਦਰਜੀਤ ਸਿੰਘ ਵਾਲੀਆ, ਗੁਰਪਾਲ ਸਿੰਘ ਗਿੱਲ, ਮੱਘਰ ਸਿੰਘ ਸੋਹੀ, ਸੁਧੀਰ ਵਾਲੀਆ ਦੀ ਦੇਖ=ਰੇਖ ਹੇਠ ਲਗਾਇਆ ਗਿਆ।ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਵਿਸ਼ੇਸ ਤੌਰ …

Read More »

ਡੀ.ਟੀ.ਐਫ ਦੀ 32ਵੀਂ ਵਜੀਫਾ ਪ੍ਰੀਖਿਆ 23 ਜਨਵਰੀ ਨੂੰ – ਬਲਵੀਰ ਚੰਦ 

ਸੰਗਰੂਰ, 26 ਨਵੰਬਰ (ਜਗਸੀਰ ਲੌਂਗੋਵਾਲ) – ਡੈਮੋਕਰੇਟਿਕ ਟੀਚਰਜ਼ ਫਰੰਟ ਸੰਗਰੂਰ ਵਲੋਂ ਪੰਜਵੀਂ, ਅੱਠਵੀਂ, ਦਸਵੀਂ ਤੇ ਬਾਰਵ੍ਹੀਂ ਦੀ 32ਵੀਂ ਸਲਾਨਾ ਵਜੀਫਾ ਪ੍ਰੀਖਿਆ 23 ਜਨਵਰੀ 2022 ਨੂੰ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।ਜਿਲ੍ਹਾ ਕਮੇਟੀ ਦੀ ਹੋਈ ਮੀਟਿੰਗ ਦੀ ਜਾਣਕਾਰੀ ਪ੍ਰੈਸ ਨਾਲ ਸਾਂਝੀ ਕਰਦਿਆਂ ਜਿਲ੍ਹਾ ਆਗੂਆਂ ਬਲਬੀਰ ਲੌਂਗੋਵਾਲ, ਹਰਭਗਵਾਨ ਗੁਰਨੇ, ਦਾਤਾ ਨਮੋਲ, ਪਰਵਿੰਦਰ ਉਭਾਵਾਲ, ਜਗਦੇਵ ਕੁਮਾਰ, ਯਾਦਵਿੰਦਰ ਧੂਰੀ, ਗੁਰਪੀਤ ਪਸ਼ੌਰ, ਗੁਰਮੇਲ ਬਖਸ਼ੀਵਾਲਾ, ਗਗਨਦੀਪ …

Read More »