Wednesday, November 25, 2026

ਪੰਜਾਬੀ

ਅਮਰਿੰਦਰ ਨੇ ਸੂਬੇ ਨੂੰ ਬਰਬਾਦ ਕਰਨ ਲਈ ਅਕਾਲੀਆਂ ਤੇ ਭਾਜਪਾ ਨਾਲ ਮਿਲੀਭੁਗਤ ਕੀਤੀ- ਮੁੱਖ ਮੰਤਰੀ

ਬਸਪਾ ਨੂੰ ਕਮਜ਼ੋਰ ਸੀਟਾਂ ਦੇ ਕੇ ਭਾਜਪਾ ਨੂੰ ਫਾਇਦਾ ਪਹੁੰਚਾਉਣ ਲਈ ਅਕਾਲੀਆਂ ਦੀ ਨਿੰਦਾ ਬੰਗਾ, 23 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਲਈ ਅਕਾਲੀਆਂ ਅਤੇ ਭਾਜਪਾ ਨਾਲ ਮਿਲੀਭੁਗਤ ਕਰਨ ਦੀ ਸਖ਼ਤ ਆਲੋਚਨਾ ਕੀਤੀ। ਇੱਥੇ ਅੱਜ ਇਕੱਠ ਨੂੰ ਸੰਬੋਧਨ ਕਰਦਿਆਂ …

Read More »

ਉਤਰ ਪ੍ਰਦੇਸ਼ ਦੇ ਨੂਰਪੁਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਬੀਬੀ ਜਗੀਰ ਕੌਰ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸਮੇਤ ਪ੍ਰਮੁੱਖ ਸ਼ਖਸ਼ੀਅਤਾਂ ਨੇ ਭਰੀ ਹਾਜ਼ਰੀ ਅੰਮ੍ਰਿਤਸਰ, 23 ਨਵੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਉੱਤਰ ਪ੍ਰਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਜ਼ਿਲ੍ਹਾ ਬਿਜਨੌਰ ਦੇ ਕਸਬਾ ਨੂਰਪੁਰ ਵਿਖੇ ਵਿਸ਼ੇਸ ਗੁਰਮਤਿ ਸਮਾਗਮ ਕਰਵਾਇਆ ਗਿਆ।ਸ਼੍ਰੋਮਣੀ ਗੁਰਦੁਆਰਾ …

Read More »

ਪ੍ਰਧਾਨ ਸ਼੍ਰੋਮਣੀ ਕਮੇਟੀ ਬੀਬੀ ਜਗੀਰ ਕੌਰ ਨੇ ਕੰਗਣਾ ਰਣੌਤ ਦੀ ਮੰਗੀ ਗ੍ਰਿਫ਼ਤਾਰੀ

ਕਿਹਾ ਬੌਧਿਕ ਤੌਰ ’ਤੇ ਕੰਗਾਲ ਕੰਗਣਾ, ਕਰ ਰਹੀ ਹੈ ਸਿੱਖਾਂ ਵਿਰੁੱਧ ਟਿੱਪਣੀਆਂ ਅੰਮ੍ਰਿਤਸਰ, 22 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੰਗਣਾ ਰਣੌਤ ਵੱਲੋਂ ਸਿੱਖਾਂ ਵਿਰੁੱਧ ਨਫ਼ਰਤ ਭਰੀਆਂ ਟਿੱਪਣੀਆਂ ਦੀ ਸਖ਼ਤ ਨਿਖੇਧੀ ਕਰਦਿਆਂ ਉਸ ਦੀ ਗ੍ਰਿਫ਼ਤਾਰੀ ਮੰਗੀ ਹੈ।ਕਮੇਟੀ ਪ੍ਰਧਾਨ ਨੇ ਆਖਿਆ ਕਿ ਕੰਗਣਾ ਰਣੌਤ ਜਾਣਬੁੱਝ ਕੇ ਸਿੱਖਾਂ ਪ੍ਰਤੀ ਜ਼ਹਿਰ ਭਰੀਆਂ ਪੋਸਟਾਂ ਪਾ ਰਹੀ …

Read More »

ਮੁੱਖ ਮੰਤਰੀ ਬੰਗਾ ਨੂੰ ਅੱਜ ਦੇਣਗੇ 100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫ਼ਾ

ਮੰਗਲਵਾਰ ਦੇ ਆਪਣੇ ਦੌਰੇ ਦੌਰਾਨ ਕਈ ਅਹਿਮ ਪ੍ਰੋਜੈਕਟਾਂ ਦਾ ਐਲਾਨ ਕਰਨਗੇ ਬੰਗਾ, 22 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੰਗਲਵਾਰ ਨੂੰ ਆਪਣੀ ਬੰਗਾ ਫੇਰੀ ਦੌਰਾਨ ਕਈ ਅਹਿਮ ਪ੍ਰੋਜੈਕਟਾਂ ਦਾ ਐਲਾਨ ਕਰਕੇ ਬੰਗਾ ਵਾਸੀਆਂ ਨੂੰ ਲਗਭਗ 100 ਕਰੋੜ ਰੁਪਏ ਦਾ ਤੋਹਫਾ ਦੇਣਗੇ।             ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਵਿਸ਼ੇਸ਼ …

Read More »

ਖ਼ਾਲਸਾ ਕਾਲਜ ਇੰਜ. ਟੈਕਨਾਲੋਜੀ ਵਿਖੇ 24 ਪੰਜਾਬ ਬਟਾਲੀਅਨ ਐਨ.ਸੀ.ਸੀ ਦਾ ਸਾਂਝਾ ਸਲਾਨਾ ਸਿਖਲਾਈ ਕੈਂਪ   

ਅੰਮ੍ਰਿਤਸਰ, 22 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਆਫ ਇੰਜੀ-ਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ 24 ਪੰਜਾਬ ਬਟਾਲੀਅਨ ਐਨ.ਸੀ.ਸੀ, 2 ਏਅਰ ਸਕੁਐਡਰਨ ਐਨ.ਸੀ.ਸੀ ਅਤੇ 5 ਨੇਵਲ ਯੂਨਿਟ ਐਨ.ਸੀ.ਸੀ. ਦੇ ਸਾਲਾਨਾ ਸਾਂਝੇ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ।                 ਕਾਲਜ ਦੇ ਡਾਇਰੈਕਟਰ ਡਾ: ਮੰਜੂ ਬਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ’ਚ ਅੰਮਿ੍ਰਤਸਰ ਅਤੇ ਪੰਜਾਬ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ‘ਅਧਿਆਪਨ ਸਿਖਲਾਈ ਸਿੱਖਿਆ’ ’ਤੇ ਸੈਮੀਨਾਰ ਆਯੋਜਿਤ

ਅੰਮਿ੍ਰਤਸਰ, 22 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ਅਧਿਆਪਨ ਸਿਖਲਾਈ ਸਿੱਖਿਆ ਦੇ ਮਿਆਰੀ ਪੱਧਰ ’ਤੇ ਸੈਮੀਨਾਰ ਕਮ ਵਰਕਸ਼ਾਪ ਦਾ ਆਯੋਜਨ ਕਰਵਾਇਆ ਗਿਆ।ਇਹ ਸੈਮੀਨਾਰ ਜਗਤ ਪੰਜਾਬੀ ਸਭਾ ਕੈਨੇਡਾ ਦੇ ਸਹਿਯੋਗ ਨਾਲ ਕਰਵਾਇਆ ਗਿਆ।ਸੈਮੀਨਾਰ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਮੁੱਖ ਮਹਿਮਾਨ ਜਗਤ ਪੰਜਾਬੀ ਸਭਾ ਦੇ ਚੇਅਰਮੈਨ ਡਾ. ਅਜਾਇਬ ਸਿੰਘ ਚੱਢਾ, …

Read More »

ਤਰਕਸ਼ੀਲ ਸੁਸਾਇਟੀ ਆਗੂਆਂ ਨੇ ਵਿਦਿਆਰਥੀਆਂ ਲਈ ਲਗਾਈ ਪੁਸਤਕ ਪਰਦਰਸ਼ਨੀ

ਸੰਗਰੂਰ, 22 ਨਵੰਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵਲੋਂ ਸਥਾਨਕ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਵਿੱਚ ਸਿਲੇਬਸ ਦੀਆਂ ਪੁਸਤਕਾਂ ਪੜ੍ਹਨ ਦੇ ਨਾਲ ਨਾਲ ਵਧੀਆ ਵਿਗਿਆਨਕ ਵਿਚਾਰਾਂ ਵਾਲੀਆਂ ਪੁਸਤਕਾਂ ਪੜ੍ਹਨ ਦੀ ਰੁਚੀ ਵਿਕਸਤ ਕਰਨ, ਉਨਾਂ ਦਾ ਨਜ਼ਰੀਆ ਵਿਗਿਆਨਕ ਬਣਾਉਣ ਦੇ ਉਦੇਸ਼ ਨਾਲ ਵਿਗਿਆਨਕ ਵਿਚਾਰਾਂ ਵਾਲੀਆਂ ਪਸਤਕਾਂ ਦੀ ਪਰਦਰਸ਼ਨੀ ਲਗਾਈ ਗਈ।ਇਸ ਸਮੇਂ ਤਰਕਸ਼ੀਲ ਸੁਸਾਇਟੀ ਦੇ ਜ਼ੋਨ ਮੁਖੀ …

Read More »

ਕੰਗਨਾ ਰਨੌਤ ‘ਤੇ ਕਾਰਵਾਈ ਕਰਨ ਲਈ ਐਡਵੋਕੇਟ ਰਵਨੀਤ ਜੋਤ ਸਿੰਘ ਵਲੋਂ ਡੀ.ਜੀ.ਪੀ ਪੰਜਾਬ ਨੂੰ ਸ਼ਿਕਾਇਤ

ਕਿਹਾ, ਕੇਂਦਰ ਸਰਕਾਰ ਕੰਗਨਾ ਰਨੌਤ ਤੋਂ ਤੁਰੰਤ ਵਾਪਸ ਲਵੇ ਪਦਮਸ੍ਰੀ ਐਵਾਰਡ ਸੰਗਰੂਰ, 22 ਨਵੰਬਰ (ਜਗਸੀਰ ਲੌਂਗੋਵਾਲ) – ਸਿੱਖ ਭਾਈਚਾਰੇ ਖਿਲਾਫ ਵਰਤੀ ਸ਼ਬਦਾਵਲੀ ‘ਤੇ ਚੁੱਪ ਵੱਟੀ ਬੈਠੇ ਸਿੱਖ ਸਿਆਸਤਦਾਨਾਂ ਦਾ ਇਕ ਬਦਜ਼ੁਬਾਨ ਔਰਤ ਪ੍ਰਤੀ ਪਿਆਰ ਇਸ਼ਾਰਾ ਕਰਦਾ ਹੈ ਕਿ ਲੀਡਰਾਂ ਲਈ ਕੌਮ ਤੋਂ ਪਿਆਰੀ ਕੁਰਸੀ ਹੁੰਦੀ ਹੈ।ਪਿਛਲੇ ਦਿਨੀਂ ਸਿੱਖਾਂ ਖਿਲਾਫ ਅਨਾਪ ਸ਼ਨਾਪ ਬੋਲਣ ਵਾਲੀ ਕੰਗਨਾ ਰਣੌਤ ਖਿਲਾਫ ਐਡਵੋਕੇਟ ਰਵਨੀਤ ਜੋਤ ਸਿੰਘ …

Read More »

ਬਾਬਾ ਬੋਤਾ ਸਿੰਘ ਤੇ ਬਾਬਾ ਗਰਜ਼ਾ ਸਿੰਘ ਦੇ ਨਾਂ ‘ਤੇ ਰੱਖਿਆ ਚੌਂਕ ਦਾ ਨਾਂਅ

ਨਵੀਂ ਦਿੱਲੀ, 22 ਨਵੰਬਰ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੋਤੀ ਨਗਰ ਚੌਂਕ ਦਾ ਨਾਂ ਸੰਗਤਾਂ ਵੱਲੋਂ ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ ਦੇ ਨਾਂ ‘ਤੇ ਰੱਖਣ ਦਾ ਐਲਾਨ ਕੀਤਾ ਗਿਆ ਹੈ।ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜ਼ਾਏ ਗਏ ਨਗਰ ਕੀਰਤਨ ਉਪਰੰਤ ਇਕੱਤਰ ਹੋਏ ਸਮੂਹ ਪਤਵੰਤੇ ਸੱਜਣਾਂ ਨੇ ਜੈਕਾਰਿਆਂ ਦੀ ਗੂੰਜ਼ ਵਿੱਚ ਇਸ ਬਾਬਤ ਮੱਤੇ …

Read More »

ਵਿਆਹ ਦੀ ਦੂਜੀ ਵਰ੍ਹੇਗੰਢ ਮੁਬਾਰਕ – ਲਖਵਿੰਦਰ ਸਿੰਘ ਭਾਲ ਤੇ ਸ੍ਰੀਮਤੀ ਗਗਨਦੀਪ ਕੌਰ ਭਾਲ

ਸੰਗਰੂਰ, 21 ਨਵੰਬਰ (ਜਗਸੀਰ ਲੌਂਗੋਵਾਲ) – ਲਖਵਿੰਦਰ ਸਿੰਘ ਭਾਲ ਤੇ ਸ੍ਰੀਮਤੀ ਗਗਨਦੀਪ ਕੌਰ ਭਾਲ ਵਾਸੀ ਲੌਂਗੋਵਾਲ ਨੇ ਆਪਣੇ ਵਿਆਹ ਦੀ ਦੂਜੀ ਵਰ੍ਹੇਗੰਢ ਮਨਾਈ।

Read More »