ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਮਿਤੀ 01.11.2021 ਨੂੰ ਯੋਗਤਾ ਮਿਤੀ 01.01.2022 ਦੇ ਆਧਾਰ ‘ਤੇ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ 2022 ਦੀ ਜਿਲ੍ਹੇ ਵਿੱਚ ਪੈਂਦੇ ਚੋਣ ਹਲਕਿਆ ਵਿੱਚ 20 ਅਤੇ 21 ਨਵੰਬਰ ਨੂੰ ਸਾਰ ਪੋਲਿੰਗ ਸਟੇਸ਼ਨਾਂ ਵਿਚ ਕੈਂਪ ਲਗਾਏ ਗਏ ਹਨ ਤਾਂ ਜੋ ਇਨਾਂ ਕੈਂਪਾਂ ਵਿੱਚ 18 ਸਾਲ ਦੇ ਹੋ …
Read More »ਪੰਜਾਬੀ
ਵਿਸ਼ੇਸ਼ ਲੋੜਾਂ ਵਾਲੇ ਵੋਟਰ ਚੋਣ ਪ੍ਰਕਿਰਿਆ ਦਾ ਅਹਿਮ ਹਿੱਸਾ – ਦਵਿੰਦਰ ਸਿੰਘ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਵਿਸ਼ੇਸ਼ ਲੋੜਾਂ ਵਾਲੇ ਵੋਟਰ ਲੋਕਤਾਂਤਰਿਕ ਪ੍ਰਕਿਰਿਆ ਦਾ ਅਹਿਮ ਹਿੱਸਾ ਹਨ ਅਤੇ ਅਗਾਮੀ ਪੰਜਾਬ ਵਿਧਾਨਸਭਾ ਚੋਣਾਂ ਵਿੱਚ ਸਮਾਜ ਦੇ ਇਸ ਵਰਗ ਨੂੰ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਇਹ ਪ੍ਰਗਟਾਵਾ ਦਵਿੰਦਰ ਸਿੰਘ ਜਿਲ੍ਹਾ ਆਈਕੋਨ ਨੇ ਸਹਾਇਕ ਨੋਡਲ ਅਫ਼ਸਰ (ਸਵੀਪ) ਜਸਬੀਰ ਸਿੰਘ ਗਿੱਲ ਨਾਲ ਗੱਲਬਾਤ ਦੌਰਾਨ ਕੀਤਾ। ਦਵਿੰਦਰ ਸਿੰਘ …
Read More »ਪੰਜਾਬ ਦੇ ਮੁੱਦੇ ਇਕ-ਇਕ ਕਰਕੇ ਹੱਲ ਕੀਤੇ ਜਾਣਗੇ, ਹੁਣ ਵਾਰੀ ਕੇਬਲ ਨੈਟਵਰਕ ਦੀ – ਚੰਨੀ
`ਆਪ` ਤੇ ਅਕਾਲੀ-ਭਾਜਪਾ ਨੇ ਝੂਠੇ ਵਾਅਦੇ ਕਰਕੇ ਪੰਜਾਬੀਆਂ ਨਾਲ ਕੀਤਾ ਧੋਖਾ ਬਿਆਸ, 21 ਨਵੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਹੈ ਕਿ ਪੰਜਾਬ ਨਾਲ ਸਬੰਧਤ ਸਾਰੇ ਮੁੱਦਿਆਂ ਨੂੰ ਇੱਕ-ਇੱਕ ਕਰਕੇ ਹੱਲ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਦਾ ਅਗਲਾ ਟੀਚਾ ‘ਕੇਬਲ ਨੈਟਵਰਕ’ ਹੈ।ਇਸ ਸਬੰਧ ‘ਚ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ। …
Read More »ਯੂਕੇਸੀ ਕਲੱਬ ਵਲੋਂ ਡਾਗ ਦਾ ਸ਼ੋਅ ਅੱਜ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਯੂ.ਕੇ.ਸੀ ਕਲੱਬ ਸਥਿਤ ਕੈਨਾਈਨ ਕਲੱਬ ਵਲੋਂ ਰਣਜੀਤ ਐਵਨਿਊ ਗਰਾਊਂਡ ਵਿਖੇ ਡਾਗ ਸ਼ੋਅ ਐਤਵਾਰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਅੰਮ੍ਰਿਤਸਰ ਕੈਨਾਈਨ ਕਲੱਬ ਦੇ ਪ੍ਰਧਾਨ ਰਾਜਨ ਡੰਗ ਤੇ ਸਕੱਤਰ ਜਨਰਲ ਜਗਦੀਪ ਸਿੰਘ ਲਵਲੀ ਨੇ ਦੱਸਿਆ ਕਿ ਇਸ ਡੌਗ ਸ਼ੋਅ ਵਿਚ ਦੁਨੀਆਂ ਭਰ ਦੇ ਪ੍ਰਚੱਲਤ ਕੁਤਿਆਂ ਨੂੰ ਡਾਗ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ `ਚ `ਸਵੱਛਤਾ` `ਤੇ ਜਾਗਰੂਕਤਾ ਲੈਕਚਰ
ਅੰਮ੍ਰਿਤਸਰ, 21 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ `ਸਵੱਛਤਾ` ਬਾਰੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਸਫਾਈ ਲਈ 2014 `ਚ ਸ਼ੁਰੂ ਕੀਤੇ ਸਵੱਛ ਭਾਰਤ ਅਭਿਆਨ ਨੂੰ ਹੋਰ ਮਜ਼ਬੂਤ ਕਰਨ ਲਈ ਇਕ ਜਾਗਰੂਕਤਾ ਲੈਕਚਰ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਕਮਿਊਨੀਟੀ ਫੈਸੀਲੀਟੇਟਰ ਨਗਰ ਨਿਗਮ ਮਿਸ ਪ੍ਰਿਯੰਕਾ ਨੇ ਸਰੋਤ ਵਕਤਾ ਵਜੋਂ ਸ਼ਿਰਕਤ ਕੀਤੀ। …
Read More »ਮੁੱਖ ਮੰਤਰੀ ਚੰਨੀ ਨੇ ਬਿਆਸ ਵਿਖੇ ਸਬ-ਤਹਿਸੀਲ ਦੀ ਇਮਾਰਤ ਲੋਕਾਂ ਨੂੰ ਸਮਰਪਿਤ ਕੀਤੀ
ਰਾਧਾ ਸੁਆਮੀ ਸਤਿਸੰਗ ਬਿਆਸ ਵਲੋਂ ਦਾਨ ਕੀਤੀ ਜ਼ਮੀਨ ‘ਤੇ ਅਤਿ-ਆਧੁਨਿਕ ਕੰਪਲੈਕਸ ਦਾ ਨਿਰਮਾਣ ਬਿਆਸ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਨਵੇਂ ਬਣੇ ਸਬ-ਤਹਿਸੀਲ ਬਿਆਸ ਦੇ ਕੰਪਲੈਕਸ ਦੀ ਅਤਿ ਆਧੁਨਿਕ ਇਮਾਰਤ ਨੂੰ ਲੋਕ ਅਰਪਣ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਧਾਰਮਿਕ ਸੰਸਥਾਵਾਂ ਦੀ ਭੂਮਿਕਾ ਹਮੇਸ਼ਾ ਹੀ ਸ਼ਲਾਘਾਯੋਗ ਰਹੀ ਹੈ।ਰਾਧਾ ਸੁਆਮੀ ਸਤਿਸੰਗ …
Read More »ਸਿੱਖਣ ਪ੍ਰਕਿਰਿਆ ਲਈ ਸਾਇੰਸ ਮੇਲਾ ਬਹੁਤ ਵਧੀਆ ਸਾਧਨ – ਸਰਪੰਚ ਔਲਖ
ਸੰਗਰੂਰ, 20 ਨਵੰਬਰ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਅਤਰਗੜ੍ਹ ਵਿਖੇ ਜਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਰਬਜੀਤ ਸਿੰਘ ਤੂਰ, ਉਪ ਜਿਲ੍ਹਾ ਸਿੱਖਿਆ ਅਫਸਰ ਹਰਕੰਵਲਜੀਤ ਕੌਰ ਅਤੇ ਡੀ.ਐਮ ਸਾਇੰਸ ਹਰੀਸ਼ ਬਾਂਸਲ, ਡੀ.ਡੀ.ਓ ਪ੍ਰਿੰਸੀਪਲ ਪ੍ਰੇਮ ਨਾਥ, ਮੁੱਖ ਅਧਿਆਪਕਾ ਇੰਦਰਜੀਤ ਕੌਰ ਅਤੇ ਬੀ.ਐਮ ਰਜੇਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਸਟਰ ਰਮਨਦੀਪ ਦੀ ਅਗਵਾਈ ਵਿੱਚ ਇਕ ਰੋਜ਼ਾ ਸਾਇੰਸ ਮੇਲਾ ਲਗਾਇਆ ਗਿਆ।ਇਸ ਮੇਲੇ ਦਾ ਉਦਘਾਟਨ ਗ੍ਰਾਮ …
Read More »ਪ੍ਰੈਸ ਕਲੱਬ ਦੇ ਜੁਆਇੰਟ ਸੈਕਟਰੀ ਬਣੇ ਪੱਤਰਕਾਰ ਕੰਵਲਜੀਤ ਸਿੰਘ ਵਾਲੀਆ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਸੀਨੀਅਰ ਪ੍ਰੈਸ ਰਿਪੋਰਟਰ ਅਤੇ ਵੱਖ-ਵੱਖ ਅਖ਼ਬਾਰਾਂ ਦੇ ਬਿਊਰੋ ਚੀਫ ਰਹਿ ਚੁਕੇ ਸਮਾਜ ਸੇਵੀ ਕੰਵਲਜੀਤ ਸਿੰਘ ਵਾਲੀਆ ਪ੍ਰੈਸ ਕਲੱਬ ਦੇ ਐਡੀਸ਼ਨਲ ਜੁਆਇੰਟ ਸੈਕਟਰੀ ਨਿਯੁੱਕਤ ਕੀਤੇ ਗਏ ਹਨ।ਕਈ ਸਮਾਜ ਸੇਵੀ ਸੰਸਥਾਵਾਂ ਅਤੇ ਕਲੱਬਾਂ ਨਾਲ ਜੁੜੇ ਪੱਤਰਕਾਰ ਵਾਲੀਆ ਨੇ ਲਗਭਗ 25 ਸਾਲ ਪਹਿਲਾਂ ਪੱਤਰਕਾਰਤਾ ਦੇ ਖੇਤਰ ਵਿੱਚ ਪੈਰ ਰੱਖਿਆ ਸੀ ਅਤੇ ਉਨ੍ਹਾਂ ਦੀ ਪੰਜਾਬ ਦੇ ਉਘੇ ਸਿਆਸਤਦਾਨਾਂ …
Read More »ਨਿਊ ਮਾਡਲ ਟਾਊਨ ਸਮਰਾਲਾ ਵਿਖੇ ਪਹਿਲੀ ਪਾਤਸ਼ਾਹੀ ਦਾ ਮਨਾਇਆ ਜਨਮ ਦਿਹਾੜ੍ਹਾ
ਸਮਰਾਲਾ, 20 ਨਵੰਬਰ (ਇੰਦਰਜੀਤ ਸਿੰਘ ਕੰਗ) – ਨਿਊ ਮਾਡਲ ਟਾਊਨ ਖੰਨਾ ਰੋਡ ਸਮਰਾਲਾ ਵਿਖੇ ਸਮੂਹ ਨਿਵਾਸੀਆਂ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ।ਪ੍ਰਕਾਸ਼ ਪੁਰਬ ਮੌਕੇ ਇਸ ਵਾਰਡ ਦੀ ਐਮ.ਸੀ ਬਲਵਿੰਦਰ ਕੌਰ ਅਤੇ ਡਾ. ਸੰਦੀਪ ਦੀ ਅਗਵਾਈ ਵਿੱਚ ਸਮੂਹ ਮੁਹੱਲੇ ਦੀਆਂ ਔਰਤਾਂ ਨੇ ਇਕੱਠੀਆਂ ਹੋ ਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ …
Read More »ਕਾਲੇ ਕਾਨੂੰਨ ਰੱਦ ਹੋਣ ਦੀ ਖੁਸ਼ੀ ‘ਚ ‘ਆਪ’ ਨੇ ਕਰਵਾਇਆ ਸ੍ਰੀ ਸੁਖਮਨੀ ਸਾਹਿਬ ਦਾ ਪਾਠ
ਕਿਸਾਨੀ ਯੋਧਿਆਂ ਦੀ ਲਾਸਾਨੀ ਸ਼ਹਾਦਤ ਰੰਗ ਲੈ ਕੇ ਆਈ – ਜਗਤਾਰ ਦਿਆਲਪੁਰਾ ਸਮਰਾਲਾ, 20 ਨਵੰਬਰ (ਇੰਦਰਜੀਤ ਸਿੰਘ ਕੰਗ) – ਆਮ ਆਦਮੀ ਪਾਰਟੀ ਲੁਧਿਆਣਾ (ਦਿਹਾਤੀ) ਵਲੋਂ ਜ਼ਿਲ੍ਹੇ ਦੇ ਉਪ ਪ੍ਰਧਾਨ ਗੁਰਦਰਸ਼ਨ ਸਿੰਘ ਕੋਹਲੀ ਦੀ ਅਗਵਾਈ ‘ਚ ਮੋਦੀ ਸਰਕਾਰ ਵਲੋਂ ਖੇਤੀ ਦੇ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਦੀ ਖੁਸ਼ੀ ਵਿੱਚ ਪਿੰਡ ਦਿਆਲਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ।ਕਿਸਾਨਾਂ …
Read More »
Punjab Post Daily Online Newspaper & Print Media