ਅੰਮ੍ਰਿਤਸਰ, 20 ਨਵੰਬਰ (ਜਗਦੀਪ ਸਿੰਘ) – ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਤਕਾਲੀ ਭਾਰਤੀ ਹਕੂਮਤ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਗ੍ਰਿਫ਼ਤਾਰ ਕਰਕੇ ਜੋਧਪੁਰ ਜੇਲ੍ਹ ਵਿਚ ਲਿਜਾਏ ਗਏ ਸਿੱਖਾਂ ਦੇ ਕੇਸਾਂ ਦੀ ਪੈਰਵਾਈ ਕਰਨ ਲਈ ਸ਼੍ਰੋਮਣੀ ਕਮੇਟੀ ਦਾ ਸਹਿਯੋਗ ਦੇਣ ਵਾਲੇ ਜੋਗਿੰਦਰ ਸਿੰਘ ਸਲੂਜਾ ਦਾ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ।ਜੋਗਿੰਦਰ ਸਿੰਘ …
Read More »ਪੰਜਾਬੀ
ਸ਼੍ਰੋਮਣੀ ਕਮੇਟੀ ਦਾ 5 ਮੈਂਬਰੀ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ
ਅੰਮ੍ਰਿਤਸਰ, 20 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਪੰਜ ਮੈਂਬਰੀ ਜਥਾ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਵਿਖੇ ਨਤਮਸਤਕ ਹੋਇਆ।ਜਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਨੇ 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮਨਾਉਣ ਲਈ 101 ਸ਼ਰਧਾਲੂਆਂ ਦੇ ਜਥੇ ਲਈ ਪ੍ਰਵਾਨਗੀ ਮੰਗੀ ਸੀ, ਜਿਸ ਵਿਚੋਂ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ ਅੰਮ੍ਰਿਤਸਰ, 19 ਨਵੰਬਰ (ਜਗਦੀਪ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੌਕੇ ਅੱਜ ਸੰਸਾਰ ਭਰ ਦੀਆਂ ਸੰਗਤਾਂ ਵਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਵਲੋਂ ਨਤਮਸਤਕ ਹੋ ਕੇ ਗੁਰੂ …
Read More »ਗੁਰਪੁਰਬ ਦੇ ਪਵਿੱਤਰ ਦਿਹਾੜੇ ਤੇ ਕਾਲੇ ਕਾਨੂੰਨ ਵਾਪਸ ਹੋਣ ‘ਤੇ ਕਿਸਾਨਾਂ ਤੇ ਔਜਲਾ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 19 (ਸੁਖਬੀਰ ਸਿੰਘ) – ਗੁਰਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੌਰਾਨ ਕਾਲੇ ਕਾਨੂੰਨ ਵਾਪਸ ਲੈਣ ਤੋਂ ਬਾਅਦ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਨਾਲ-ਨਾਲ ਆਮ ਸ਼ਹਿਰੀਆਂ ਦੇ ਦਿਲਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।ਸਾਹਾਂ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਲਗਾਇਆ ਗਿਆ ਧਰਨੇ ਤੇ ਸਾਂਸਦ ਗੁਰਜੀਤ ਸਿੰਘ ਔਜਲਾ, ਸੁਨੀਲ ਦੱਤੀ, ਵਿਧਾਇਕ ਤਰਸੇਮ ਸਿੰਘ ਡੀ.ਸੀ, ਚੇਅਰਮੈਨ ਯੋਜਨਾ ਬੋਰਡ ਰਾਜ ਕੰਵਲ …
Read More »ਛੀਨਾ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਦੀ ਕੀਤੀ ਸ਼ਲਾਘਾ
ਅੰਮ੍ਰਿਤਸਰ, 19 ਨਵੰਬਰ (ਖੁਰਮਣੀਆਂ) – ਪੰਜਾਬ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਆਗਾਮੀ ਸਰਦ ਰੁੱਤ ਦੇ ਸੰਸਦੀ ਸੈਸ਼ਨ ਦੌਰਾਨ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਇਹ ਐਲਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਦਿਹਾੜੇ ਮੌਕੇ ’ਤੇ ਕੀਤਾ ਗਿਆ ਹੈ, ਜੋ …
Read More »ਖੇਤੀ ਕਨੂੰਨ ਰੱਦ ਕਰਨ ਦੇ ਫੈਸਲੇ ਦਾ ਸਾਹਿਤਕਾਰਾਂ ਨੇ ਕੀਤਾ ਸਵਾਗਤ
ਅੰਮ੍ਰਿਤਸਰ, 19 ਅਕਤੂਬਰ (ਜਗਦੀਪ ਸਿੰਘ) – ਭਾਰਤੀ ਪ੍ਰਧਾਨ ਮੰਤਰੀ ਵਲੋਂ ਵਿਵਾਦਿਤ ਤਿੰਨੇ ਖੇਤੀ ਕਨੂੰਨ ਰੱਦ ਕਰਨ ਦੇ ਫੈਸਲੇ ਦਾ ਸਾਹਿਤਕਾਰਾਂ ਨੇ ਸਵਾਗਤ ਕੀਤਾ ਹੈ। ਕੇਂਦਰੀ ਸਭਾ ਦੇ ਸਕੱਤਰ ਦੀਪ ਦੇਵਿੰਦਰ ਸਿੰਘ ਅਤੇ ਸ਼ਾਇਰ ਦੇਵ ਦਰਦ, ਡਾ ਪਰਮਿੰਦਰ, ਮਲਵਿੰਦਰ, ਹਰਜੀਤ ਸੰਧੂ, ਮਨਮੋਹਨ ਸਿੰਘ ਢਿੱਲੋਂ, ਸਰਬਜੀਤ ਸੰਧੂ, ਜਗਤਾਰ ਗਿੱਲ, ਡਾ. ਮੋਹਨ, ਡਾ. ਕਸ਼ਮੀਰ ਸਿੰਘ, ਸੁਮੀਤ …
Read More »ਤਿੰਨੇ ਖੇਤੀ ਕਾਲੇ ਕਾਨੂੰਨ ਰੱਦ ਹੋਣਾ ਪੰਜਾਬ ਤੇ ਪੰਜਾਬੀਅਤ ਦੀ ਵੱਡੀ ਜਿੱਤ – ਔਜਲਾ
68ਵੇਂ ਸਰਬ ਭਾਰਤੀ ਸਹਿਕਾਰੀ ਦਿਵਸ ਸਮਾਗਮ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਸਿੰਘ) – ਤਿੰਨੇ ਖੇਤੀ ਕਾਲੇ ਕਾਨੂੰਨ ਰੱਦ ਹੋਣ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹੋਏ ਗੁਰਜੀਤ ਸਿੰਘ ਔਜਲਾ ਸਸੰਦ ਮੈਂਬਰ ਨੇ ਕਿਹਾ ਕਿ ਇਹ ਤਿੰਨੇ ਖੇਤੀ ਕਾਲੇ ਕਾਨੂੰਨੀ ਪਹਿਲਾਂ ਹੀ ਰੱਦ ਕਰ ਦੇਣੇ ਚਾਹੀਦੇ ਸਨ ਤਾਂ ਜੋ 700 ਦੇ ਕਰੀਬ ਕਿਸਾਨਾਂ ਦੀ ਸ਼ਹਾਦਤ ਨਾ ਹੁੰਦੀ।ਉਨਾਂ …
Read More »ਤਿੰਨੇ ਖੇਤੀ ਕਾਲੇ ਕਾਨੂੰਨ ਰੱਦ ਹੋਣ ਨਾਲ ਕਿਸਾਨਾਂ ਦੀ ਹੋਈ ਜਿੱਤ – ਸੋਨੀ
40 ਲੱਖ ਦੀ ਲਾਗਤ ਨਾਲ ਬਣਨ ਵਾਲੇ ਸ਼ਮਸ਼ਾਨਘਾਟ ਦੇ ਕੰਮ ਦੀ ਕੀਤੀ ਸ਼ੁਰੂਆਤ ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਸਿੰਘ) – ਕੇਂਦਰ ਸਰਕਾਰ ਵਲੋਂ ਕਰੀਬ ਪਿਛਲੇ ਇਕ ਸਾਲ ਤੋਂ ਤਿੰਨੇ ਖੇਤੀ ਕਾਲੇ ਕਾਨੂੰਨ ਨੂੰ ਰੱਦ ਕਰਵਾਉਣ ਲਈ ਧਰਨੇ ਤੇ ਬੈਠੇ ਕਿਸਾਨਾਂ ਦੀ ਜਿੱਤ ਹੋਈ ਹੈ ਅਤੇ ਕੇਂਦਰ ਸਰਕਾਰ ਨੂੰ ਆਖਿਰ ਤਿੰਨੇ ਖੇਤੀ ਕਾਲੇ ਕਾਨੂੰਨ ਰੱਦ ਕਰਨੇ ਪਏ ਹਨ।ਇਨਾਂ ਪ੍ਰਗਟਾਵਾ ਕਰਦਿਆਂ ਓਮ ਪ੍ਰਕਾਸ਼ …
Read More »ਪ੍ਰਧਾਨ ਮੰਤਰੀ ਵਲੋਂ ਖੇਤੀ ਕਾਨੂੰਨ ਰੱਦ ਕਰਨ ਦੇ ਫੈਸਲੇ ਦਾ ਪਰਮਿੰਦਰ ਢੀਂਡਸਾ ਨੇ ਕੀਤਾ ਸਵਾਗਤ
ਸੰਗਰੂਰ, 19 ਨੂੰ ਨਵੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਉਤਸਵ ਦੇ ਵੱਖ-ਵੱਖ ਸਮਾਗਮਾਂ ਵਿੱਚ ਸ਼ਾਮਲ ਹੁੰਦਿਆਂ ਸੰਗਤਾਂ ਨੂੰ ਵਧਾਈਆਂ ਦਿੱਤੀਅ।ਇਸ ਸਮੇਂ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਕਾਲੇ ਖੇਤੀ ਕਾਨੂੰਨ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ।ਪਰਮਿੰਦਰ ਸਿੰਘ ਢੀਂਡਸਾ ਸਮੂਹ ਕਿਸਾਨਾਂ ਤੇ …
Read More »ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੇ ਐਲਾਨ ਨਾਲ ਦੇਸ਼ ‘ਚ ਖੁਸ਼ੀ ਦਾ ਮਾਹੌਲ – ਪ੍ਰਧਾਨ ਨਿਗਮ ਖ਼ਾਨ
ਸੰਗਰੂਰ,19 ਨਵੰਬਰ (ਜਗਸੀਰ ਲੌਂਗੋਵਾਲ) – ਕੇਂਦਰ ਦੀ ਭਾਜਪਾ ਸਰਕਾਰ ਵਲੋਂ ਸੰਸਦ ਵਿੱਚ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਰੱਦ ਕੀਤੇ ਜਾਣ ਦੇ ਐਲਾਨ ਤੋਂ ਬਾਅਦ ਜਿਥੇ ਪੂਰੇ ਦੇਸ਼ ਵਿੱਚ ਖੁਸ਼ੀ ਦਾ ਮਾਹੌਲ ਹੈ, ਉਥੇ ਇਸ ਇਤਿਹਾਸਕ ਫੈਸਲੇ ਦਾ ਸਵਾਗਤ ਕਰਦਿਆਂ ਆਜ਼ਾਦ ਸਪੋਰਟਸ ਕਲੱਬ ਅਤੇ ਇਸਲਾਮੀਆ ਵੈਲਫੇਅਰ ਸੁਸਾਇਟੀ ਲੌਂਗੋਵਾਲ ਦੇ ਪ੍ਰਧਾਨ ਨਿਗਮ ਖਾਨ ਅਤੇ ਸਮੂਹ ਅਹੁੱਦੇਦਾਰਾਂ …
Read More »
Punjab Post Daily Online Newspaper & Print Media