Wednesday, November 25, 2026

ਪੰਜਾਬੀ

ਸਮਾਜਸੇਵੀ ਨੌਜਵਾਨਾਂ ਵਲੋਂ ਮਾਣਕੀ ’ਚ ਖੂਨਦਾਨ ਕੈਂਪ, 70 ਯੂਨਿਟ ਖੂਨ ਇਕੱਤਰ

ਸਮਰਾਲਾ, 18 ਨਵੰਬਰ (ਇੰਦਰਜੀਤ ਸਿੰਘ ਕੰਗ) – ਇਥੋਂ ਨੇੜਕੇ ਪਿੰਡ ਮਾਣਕੀ ਵਿਖੇ ਸਮਾਜਸੇਵੀ ਅਤੇ ਉਦਮੀ ਨੌਜਵਾਨਾਂ ਅਤੇ ਪਿੰਡ ਨਿਵਾਸੀਆਂ ਵਲੋਂ ਪ੍ਰਵਾਸੀ ਭਾਰਤੀ ਅਮਨਦੀਪ ਸਿੰਘ ਯੂ.ਐਸ.ਏ ਦੇ ਵਿਸ਼ੇਸ਼ ਸਹਿਯੋਗ ਸਦਕਾ ਗੁਰਦੁਆਰਾ ਸ੍ਰੀ ਗੁਰੂ ਗ੍ਰ੍ਰਥ ਸਾਹਿਬ ਵਿਖੇ ਤੀਸਰਾ ਖੂਨਦਾਨ ਕੈਂਪ ਲਗਇਆ ਗਿਆ। ਜਿਸ ਦਾ ਉਦਘਾਟਨ ਬਹਾਦਰ ਸਿੰਘ ਮਾਣਕੀ ਸਾਬਕਾ ਸਰਪੰਚ, ਪਰਮਜੀਤ ਸਿੰਘ ਢਿਲੋਂ, ਜਤਿੰਦਰ ਝੱਲੀ, ਸਮਸ਼ੇਰ ਸਿੰਘ ਦੁਆਰਾ ਆਪਣੇ ਕਰ ਕਮਲਾਂ ਦੁਆਰਾ …

Read More »

ਉਘੇ ਲੇਖਕ ਸਵ: ਸੁਖਮਿੰਦਰ ਰਾਮਪੁਰੀ ਨੂੰ ਲੇਖਕ ਮੰਚ ਸਮਰਾਲਾ ਵਲੋਂ ਭਾਵਭਿੰਨੀ ਸ਼ਰਧਾਂਜਲੀ

ਕੇਵਲ ਕੁੱਲੇਵਾਲੀਆ ਦਾ ਧਾਰਮਿਕ ਗੀਤ ਤੇ ਲੇਖਕ ਰਣਜੀਤ ਸਿੰਘ ਯੂ.ਐਸ.ਏ ਦੀ ਪੁਸਤਕ ‘ਉਡਾਰੀਆਂ’ ਰਲੀਜ਼ ਸਮਰਾਲਾ, 16 ਨਵੰਬਰ (ਇੰਦਰਜੀਤ ਸਿੰਘ ਕੰਗ) – ਲੇਖਕ ਮੰਚ (ਰਜਿ.) ਸਮਰਾਲਾ ਵੱਲੋਂ ਆਪਣੀ ਮਾਸਿਕ ਮੀਟਿੰਗ ਦੌਰਾਨ ਉੱਘੇ ਲੇਖਕ ਅਤੇ ਗੀਤਕਾਰ ਸੁਖਮਿੰਦਰ ਰਾਮਪੁਰੀ ਜਿਹਨਾਂ ਦੀ ਬੀਤੇ ਦਿਨੀਂ ਕੈਨੇਡਾ ਵਿੱਚ ਮੌਤ ਹੋ ਗਈ, ਨੂੰ ਸਮਰਪਿਤ ਸਾਹਿਤ ਸਮਾਗਮ ਕੀਤਾ ਗਿਆ।ਸਮਾਗਮ ’ਚ ਇਲਾਕੇ ਦੀਆਂ ਸਾਹਿਤ ਸਭਾਵਾਂ ਦੇ ਨਾਮਵਰ ਅਦੀਬਾਂ ਨੇ …

Read More »

‘ਅੰਮ੍ਰਿਤਸਰ ਵਿਕਾਸ ਮੰਚ’ ਵਲੋਂ ਅੰਮ੍ਰਿਤਸਰ ਤੋਂ ਬਿਹਤਰ ਹਵਾਈ ਸੰਪਰਕ ਲਈ ਗੋ ਫਸਟ ਨਾਲ ਸੰਪਰਕ

ਅੰਮ੍ਰਿਤਸਰ, 18 ਨਵੰਬਰ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਅਤੇ ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਵਫਦ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਭਾਰਤ ਦੀ ਘੱਟ ਕਿਰਾਏ ਵਾਲੀ ਏਅਰਲਾਈਨ ‘ਗੋ ਫਸਟ’ ਦੇ ਉਚ ਅਧਿਕਾਰੀਆਂ ਨਾਲ ਅੰਮ੍ਰਿਤਸਰ ਹਵਾਈ ਅੱਡੇ ‘ਤੇ ਮੁਲਾਕਾਤ ਕੀਤੀ ਗਈ।ਜਿਸ ਦੌਰਾਨ ਅੰਮ੍ਰਿਤਸਰ ਸਮੇਤ ਪੰਜਾਬ ਖੇਤਰ ਲਈ ਘਰੇਲੂ ਅਤੇ ਅੰਤਰਰਾਸ਼ਟਰੀ ਸੰਪਰਕ ਵਧਾਉਣ ਸਬੰਧੀ ਚਰਚਾ ਹੋਈ। ਇਸ ਵਫਦ ਵਿੱਚ ਸਰਪ੍ਰਸਤ …

Read More »

ਸਰਕਾਰੀ ਸਕੂਲਾਂ ਵਲੋਂ ਨੰਨ੍ਹੇ ਮੁੰਨਿਆਂ ਦੇ ਬਾਲ ਮੇਲਿਆਂ ਨਾਲ ਅੱਜ ਹੋਵੇਗੀ ਨਵੇਂ ਸੈਸ਼ਨ ਦੇ ਦਾਖਲਿਆਂ ਦੀ ਸ਼ੁਰੂਆਤ

ਪਠਾਨਕੋਟ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ ਵਲੋਂ ਸਿਖਿਆ ਮੰਤਰੀ ਪਰਗਟ ਸਿੰਘ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਅਜੋਏ ਸ਼ਰਮਾ ਦੀ ਅਗਵਾਈ ਹੇਠ ਪ੍ਰਾਇਮਰੀ ਸਕੂਲਾਂ ‘ਚ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਨੰਨੇ ਮੁੰਨੇ ਬਾਲਾਂ ਦੇ ਬਾਲ ਮੇਲਿਆਂ ਨਾਲ ਅੱਜ ਤੋਂ ਵਿੱਦਿਅਕ ਸੈਸ਼ਨ 2022-23 ਦੇ ਦਾਖਲਿਆਂ ਦੀ ਸ਼ੁਰੂਆਤ ਕੀਤੀ ਜਾਵੇਗੀ।                    ਜਿਲ੍ਹਾ ਸਿੱਖਿਆ …

Read More »

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਲੋਂ ਜ਼ਿਲ੍ਹੇ ਵਿੱਚ ਸਵੱਛ ਸਰਵੇਖਣ ਗ੍ਰਾਮੀਣ ਦਾ ਆਗਾਜ਼

ਪਠਾਨਕੋਟ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਜਿਲ੍ਹੇ ਦੇ ਪਿੰਡਾਂ ਨੂੰ ਸਵੱਛ ਅਤੇ ਸੁੰਦਰ ਬਣਾਉਣ ਲਈ ਸਫਾਈ ਵਿਵਸਥਾ ਨੂੰ ਦਰੁਸਤ ਰੱਖਣਾ ਹੋਵੇਗਾ।ਜੋ ਪਿੰਡ ਓ.ਡੀ.ਐਫ ਹੋ ਚੁੱਕੇ ਹਨ ਅਤੇ ਹੁਣ ਇੰਨ੍ਹਾਂ ਨੂੰ ਓ.ਡੀ.ਐਫ ਪਲਸ ਕਰਨਾ ਹੈ।ਇਹ ਪ੍ਰਗਟਾਵਾ ਲਖਵਿੰਦਰ ਸਿੰਘ ਰੰਧਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਠਾਨਕੋਟ ਨੇ ਜ਼ਿਲ੍ਹੇ ਵਿੱਚ ਸਵੱਛ ਸਰਵੇਖਣ ਗ੍ਰਾਮੀਣ ਦਾ ਆਗਾਜ਼ ਕਰਨ ਮੌਕੇ ਕੀਤਾ।ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਲੋਂ …

Read More »

ਲ਼ੋਕ ਸੰਗੀਤ ਅਤੇ ਸਭਿਆਚਾਰ ਨੂੰ ਪੇਸ਼ ਕਰਦਾ ਮੁਕਾਬਲਾ ਕਰਵਾਇਆ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਗੁਰੂ ਨਾਨਕ ਦੇਵ ਐਜੂਕੇਸ਼ਨਲ ਇੰਸਟੀਚਿਊਟ ਆਫ ਅੰਮ੍ਰਿਤਸਰ (ਰਜਿ.) ਵਲੋਂ ਪੰਜਾਬ ਦੇ ਲੋਕ ਸੰਗੀਤ ਅਤੇ ਸਭਿਆਚਾਰ ਦੀ ਨੁਹਾਰ ਨੂੰ ਪੇਸ਼ ਕਰਦਾ ਬੈਸਟ ਸਿੰਗਰ ਐਵਾਰਡ, ਬੈਸਟ ਪੰਜਾਬੀ ਗੱਭਰੂ ਐਵਾਰਡ, ਬੈਸਟ ਪੰਜਾਬਣ ਐਵਾਰਡ, ਬੈਸਟ ਲਿਟਲ ਸਟਾਰ ਐਵਾਰਡ, ਸੰੁਦਰ ਦਸਤਾਰ ਐਵਾਰਡ, ਮਲਟੀ ਟੈਲੰਟ ਐਵਾਰਡ ਦਾ ਸੰਗੀਤਕ ਅਤੇ ਸਭਿਆਚਰਕ ਮੁਕਾਬਲਾ ਗੁਰੂ ਨਾਨਕ ਦੇਵ ਸੰਗੀਤ ਅਕੈਡਮੀ ਦੇ ਸਹਿਯੋਗ ਨਾਲ ਕਰਵਾਇਆ …

Read More »

30 ਨੂੰ ਲੱਗੇਗਾ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਮੈਗਾ ਰੋਜ਼ਗਾਰ ਮੇਲਾ

ਡਿਪਟੀ ਕਮਿਸ਼ਨਰ ਨੇ ਲਿਆ ਤਿਆਰੀਆਂ ਦਾ ਜਾਇਜ਼ਾ ਕਪੂਰਥਲਾ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 30 ਨਵੰਬਰ 2021 ਨੂੰ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਕਪੂਰਥਲਾ ਵਿਖੇ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਦੌਰਾਨ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।ਉਨ੍ਹਾਂ ਕਿਹਾ ਕਿ ਸਬੰਧਿਤ …

Read More »

ਕਾਲਜਿਜ਼ ਫੈਡਰੇਸ਼ਨ ਨੇ ਪੰਜਾਬ ਸਰਕਾਰ ਦੇ ਪ੍ਰਸਤਾਵਿਤ ਕਾਲਜ ਸੋਧ ਬਿੱਲ ’ਤੇ ਜਤਾਇਆ ਤਿੱਖਾ ਵਿਰੋਧ

ਸੂਬੇ ’ਚ ਉਚ ਸਿੱਖਿਆ ਲਈ ਘਾਤਕ ‘ਡਰੈਕੋਨੀਅਨ ਲਾਅ’ ਸਾਬਿਤ ਹੋਵੇਗਾ ਪ੍ਰਸਤਾਵਿਤ ਬਿੱਲ – ਛੀਨਾ ਅੰਮ੍ਰਿਤਸਰ, 18 ਨਵੰਬਰ (ਖੁਰਮਣੀਆਂ) – ਗੈਰ-ਸਰਕਾਰੀ ਏਡਿਡ ਕਾਲਜਿਜ਼ ਫੈਡਰੇਸ਼ਨ ਨੇ ਪੰਜਾਬ ਐਫੀਲੀਏਟਿਡ ਕਾਲਜਾਂ (ਸੇਵਾ ਦੀ ਸੁਰੱਖਿਆ) ’ਚ ਸੋਧ ਕਰਨ ਲਈ ਪੰਜਾਬ ਵਿਧਾਨ ਸਭਾ ਵਲੋਂ 11 ਨਵੰਬਰ ਨੂੰ ਪਾਸ ਕੀਤੇ ਪ੍ਰਸਤਾਵਿਤ ‘ਦਿ ਪੰਜਾਬ ਐਫੀਲੀਏਟਿਡ ਕਾਲਜ (ਸੇਵਾ ਦੀ ਸੁਰੱਖਿਆ)2 021’, ਸੋਧ ਬਿੱਲ ਐਕਟ 1974’ ਦਾ ਸਖ਼ਤ ਵਿਰੋਧ ਕਰਦਿਆਂ …

Read More »

ਝੋਨੇ ਦੀ ਪਰਾਲੀ ਦਾ ਸਫ਼ਲ ਪ੍ਰਬੰਧਨ ਕਰ ਰਿਹਾ ਹੈ ਅਗਾਂਹਵਧੂ ਕਿਸਾਨ ਕੁਲਦੀਪ ਸ਼ਰਮਾ

ਸੰਗਰੂਰ, 18 ਨਵੰਬਰ (ਜਗਸੀਰ ਲੌਂਗੋਵਾਲ) – ਜ਼ਿਲ੍ਹੇ ਦੇ ਪਿੰਡ ਬਨਾਰਸੀ ਬਲਾਕ ਅਨਦਾਨਾ ਦਾ ਕਿਸਾਨ ਕੁਲਦੀਪ ਸ਼ਰਮਾ ਨੇ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜ਼ਾਈ ਕੀਤੀ ਹੈ।ਜਿਸ ਨੇ ਪਹਿਲਾਂ ਕਿਰਾਏ ‘ਤੇ ਬੇਲਰ ਮਸ਼ੀਨ ਨਾਲ ਪਰਾਲੀ ਦੀਆਂ ਗੱਠਾਂ ਬਣਵਾ ਕੇ ਚੁੱਕਵਾ ਦਿੱਤੀਆਂ ਅਤੇ ਉਸ ਤੋਂ ਬਾਅਦ ਜੋ ਪਰਾਲੀ ਖੇਤ ਵਿੱਚ ਬਚ ਗਈ …

Read More »

ਖੇਡ ਕਲੱਬਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ‘ਚ ਖੇਡ ਕਿੱਟਾਂ ਖਰੀਦਣ ਲਈ ਭੇਜੀ ਜਾਵੇਗੀ ਰਾਸ਼ੀ – ਚੇਅਰਮੈਨ ਜਿਲ੍ਹਾ ਯੋਜ਼ਨਾਬੰਦੀ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਨੇ ਇਕ ਹੋਰ ਵੱਡਾ ਉਪਰਾਲਾ ਕਰਦਿਆਂ ਹੋਇਆਂ ਖੇਡ ਕਲੱਬਾਂ ਨੂੰ ਕਿੱਟਾਂ ਦੇਣ ਦੀ ਬਜ਼ਾਏ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਰਾਸ਼ੀ ਭੇਜੀ ਜਾਵੇਗੀ ਤਾਂ ਜੋ ਉਹ ਆਪਣੀ ਲੋੜ ਅਨੁਸਾਰ ਖੇਡਾਂ ਦਾ ਸਮਾਨ ਖਰੀਦ ਸਕਣ।                    ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰ ਰਾਜਕੰਵਲਪ੍ਰੀਤ ਸਿੰਘ ਲੱਕੀ ਚੇਅਰਮੈਨ …

Read More »