Wednesday, November 25, 2026

ਪੰਜਾਬੀ

ਅੰਤਰਰਾਜ਼ੀ ਡਰੱਗ ਰੈਕੇਟ ਦਾ ਪਰਦਾਫਾਸ਼, ਦੋ ਨਸ਼ਾ ਤਸਕਰ ਗ੍ਰਿਫਤਾਰ

270 ਕਿਲੋ ਭੁੱਕੀ ਅਤੇ ਇੱਕ ਟਰੱਕ ਕੀਤਾ ਜ਼ਬਤ ਕਪੂਰਥਲਾ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਕਪੂਰਥਲਾ ਪੁਲਿਸ ਨੇ ਐਤਵਾਰ ਨੂੰ ਭੁੱਕੀ ਤਸਕਰੀ ਦੇ ਇੱਕ ਅੰਤਰਰਾਜ਼ੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਟਰੱਕ ਵਿਚੋਂ 270 ਕਿਲੋ ਭੁੱਕੀ ਬਰਾਮਦ ਕਰਕੇ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਫੜੇ ਗਏ ਮੁਲਜ਼ਮਾਂ ਦੀ ਪਛਾਣ ਗੁਰਚਰਨ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਚੰਦਨ ਨਗਰ …

Read More »

ਨਸ਼ੇ ਖਿਲਾਫ ਇਕਜੁੱਟ ਹੋਣਾ ਸਮਾਜ ਲਈ ਜਰੂਰੀ – ਇੰਚਾਰਜ ਜਿਲ੍ਹਾ ਸਾਂਝ ਕੇਂਦਰ

ਨਵਾਂਸ਼ਹਿਰ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਸ਼ਹੀਦ ਭਗਤ ਸਿੰਘ ਨਗਰ, ਉਪ ਕਪਤਾਨ ਪੁਲਿਸ ਸਥਾਨਕ ਕਮ ਡੀ.ਸੀ.ਪੀ.ਓ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਜਿਲਾ ਸਾਂਝ ਕੇਂਦਰ ਵਲੋੋ ਸਾਂਝ ਕੇਂਦਰ ਨਵਾਂਸ਼ਹਿਰ ਵਿਖੇ ਹਾਜ਼ਰੀਨ ਲਈ ਜਾਗਰੂਕਤਾ ਸੈਮੀਨਾਰ ਕੀਤਾ ਗਿਆ।ਜਿਸ ਵਿੱਚ ਇੰਚਾਰਜ ਜਿਲ੍ਹਾ ਸਾਂਝ ਕੇਂਦਰ ਵਲੋ ਹਾਜਰੀਨ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਦੇ ਹੋਏ ਕਿਹਾ ਹੈ ਕਿ ਨਸ਼ਾ ਰੂਪੀ …

Read More »

ਰੇਤ ਦੀ ਨਿਰਧਾਰਤ ਕੀਮਤ ਤੋਂ ਵੱਧ ਵਸੂਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ – ਡੀ.ਸੀ

ਮਾਈਨਿੰਗ ਦੀ ਨਵੀਂ ਪਾਲਿਸੀ ਸਬੰਧੀ ਅਧਿਕਾਰੀਆਂ ਅਤੇ ਰੇਤ ਵਿਕਰੇਤਾਵਾਂ ਨਾਲ ਕੀਤੀ ਮੀਟਿੰਗ ਨਵਾਂਸ਼ਹਿਰ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਾਜ਼ਬ ਦਰਾਂ ’ਤੇ ਰੇਤ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਟੇਟ ਸੈਂਡ ਐਂਡ ਗਰੈਵਲ ਮਾਈਨਿੰਗ ਪਾਲਿਸੀ 2021 ਤਹਿਤ ਰੇਤ ਦਾ ਭਾਅ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਨਿਰਧਾਰਤ ਕੀਤਾ ਹੈ।ਜਿਸ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾ …

Read More »

ਜਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਮਿਲਣਗੀਆਂ ਸਥਾਨਕ ਸਰਕਾਰਾਂ ਵਿਭਾਗ ਦੀਆਂ 5 ਨਵੀਆਂ ਸੇਵਾਵਾਂ

ਪਠਾਨਕੋਟ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੁਣ ਸਥਾਨਕ ਸਰਕਾਰਾਂ ਵਿਭਾਗ ਦੀਆਂ 5 ਨਵੀਆਂ ਸੇਵਾਵਾਂ ਜ਼ਿਲ੍ਹੇ ਦੇ ਸਾਰੇ 14 ਸੇਵਾ ਕੇਂਦਰਾਂ ਵਿੱਚ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਇਨ੍ਹਾਂ 5 ਨਵੀਆਂ ਸੇਵਾਵਾਂ ਨੂੰ ਈ-ਸੇਵਾ ਨਾਲ ਜੋੜਿਆ ਗਿਆ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਵਲੋਂ ਦਿੱਤੀ ਗਈ।         …

Read More »

ਕਪੂਰਥਲਾ ਵਿਖੇ ਲਗਾਇਆ ਗਿਆ ਵਿਸ਼ੇਸ਼ ਸਵੈ-ਰੋਜ਼ਗਾਰ ਕੈਂਪ

ਕਪੂਰਥਲਾ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਕਪੂਰਥਲਾ ਵਿਖੇ ਸਵੈ-ਰੋਜ਼ਗਾਰ ਨਾਲ ਸਬੰਧਿਤ ਪੰਜਾਬ ਸਰਕਾਰ ਦੀਆਂ ਸਕੀਮਾਂ ਸਬੰਧੀ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਵਿਸ਼ੇਸ ਤੌਰ ‘ਤੇ ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਕਪੂਰਥਲਾ ਸ਼੍ਰੀਮਤੀ ਨੀਲਮ ਮਹੇ ਤੋਂ ਇਲਾਵਾ ਜਿਲ੍ਹਾ ਉਦਯੋਗ ਕੇਂਦਰ ਕਪੂਰਥਲਾ ਤੋਂ ਫੰਕਸ਼ਨਲ ਮੈਨੇਜਰ ਸ਼੍ਰੀ ਸੰਜੀਵ ਕੁੰਦਰਾ ਅਤੇ ਇੰਸਪੈਕਟਰ ਸ਼੍ਰੀਮਤੀ ਰੂਪਮ …

Read More »

ਰੋਜ਼ਗਾਰ ਮਹੁੱਈਆ ਕਰਵਾਉਣ ‘ਚ ਵਰਦਾਨ ਸਾਬਤ ਹੋ ਰਿਹਾ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ

ਪਠਾਨਕੋਟ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਬੇਰੋਜ਼ਗਾਰ ਨੋਜਵਾਨ ਲੜਕਿਆਂ ਅਤੇ ਲੜਕੀਆਂ ਨੂੰ ਰੋਜ਼ਗਾਰ ਮਹੁੱਈਆ ਕਰਵਾਉਣ ਵਿੱਚ ਵਰਦਾਨ ਸਾਬਤ ਹੋ ਰਿਹਾ ਹੈ।ਜਿਥੇ ਕਰੋਨਾ ਦੋਰਾਨ ਨੋਜਵਾਨਾਂ ਨੂੰ ਆਰਥਿਕ ਤੋਰ ‘ਤੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਬੇਰੋਜ਼ਗਾਰੀ ਨੂੰ ਠੱਲ ਪਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਵਲੋਂ ਕਾਫੀ ਯਤਨ ਕੀਤੇ ਜਾ ਰਹੇ ਹਨ।ਬਿਊਰੋ ਮਹੀਨਾਵਾਰ ਰੋਜ਼ਗਾਰ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਪ੍ਰਭਾਤ ਫੇਰੀ

ਸੰਗਰੂਰ, 16 ਨਵੰਬਰ (ਜਗਸੀਰ ਲੌਂਗੋਵਾਲ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਆਦੇਸ਼ਾਂ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵਲੋਂ ਮੁਫਤ ਕਾਨੂੰਨੀਂ ਸਹਾਇਤਾ ਸਬੰਧੀ ਜਾਗਰੂਕਤਾ ਫੈਲਾਉਣ ਸਬੰਧੀ ਲਾਇਨਜ਼ ਕਲੱਬ ਸੰਗਰੂਰ ਰਾਇਲ ਨਾਲ ਮਿਲ ਕੇ ਇੱਕ ਪ੍ਰਭਾਤ ਫੇਰੀ ਕੱਢੀ ਗਈ। ਇਸ ਪ੍ਰਭਾਤ ਫੇਰੀ ਵਿੱਚ ਰਾਜ ਹਾਈ ਸਰਕਾਰੀ ਸੀਨੀਅਰ ਸਕੈੈਂਡਰੀ ਸਕੂਲ (ਲੜਕੇ) ਸੰਗਰੂਰ …

Read More »

ਹਲਕਾ ਸੁਨਾਮ ‘ਚ ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ

ਹਰਪ੍ਰੀਤ ਸਿੰਘ ਹੰਜ਼ਰਾਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ ਸੰਗਰੂਰ, 16 ਨਵੰਬਰ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਨੂੰ ਹਲਕਾ ਸੁਨਾਮ ਵਿਖੇ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਆਪ ਯੂਥ ਵਿੰਗ ਪੰਜਾਬ ਦੇ ਮੀਤ ਪ੍ਰਧਾਨ ਅਤੇ ਕੋਆਰਡੀਨੇਟਰ ਈਵੈੰਂਟ ਹਰਪ੍ਰੀਤ ਸਿੰਘ ਹੰਝਰਾਂ ਆਪਣੇ ਸਾਥੀਆਂ ਸਮੇਤ ਅਕਾਲੀ-ਬਸਪਾ ਉਮੀਦਵਾਰ ਬਲਦੇਵ ਸਿੰਘ ਮਾਨ ਦੀ ਅਗਵਾਈ ‘ਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ …

Read More »

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਵਿਖੇ 19 ਨੂੰ ਹੋਣਗੇ ਨਤਮਸਤਕ

ਜਿਲ੍ਹਾ ਪ੍ਰਸ਼ਾਸ਼ਨ ਵਲੋਂ ਸੰਗਤ ਦੀ ਸਹੂਲਤ ਲਈ ਵੱਖ-ਵੱਖ ਕੰਟਰੋਲ ਰੂਮ ਸਥਾਪਿਤ ਕਪੂਰਥਲਾ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 19 ਨਵੰਬਰ ਨੂੰ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣਗੇ।ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀ ਆਮਦ ਲਈ ਪੁਖਤਾ ਪ੍ਰਬੰਧ ਕੀਤੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਸੀ ਜ਼ੋਨ ਜ਼ੋਨਲ ਯੁਵਕ ਮੇਲਾ ਸੰਪੰਨ

ਅੰਮ੍ਰਿਤਸਰ, 15 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੀ ਜੋਨ ਜ਼ੋਨਲ ਯੁਵਕ ਮੇਲੇ ਦੀ `ਏ` ਡਿਵੀਜ਼ਨ ਦੀ ਓਵਰਆਲ ਚੈਂਪੀਅਨ ਟਰਾਫੀ ਏ.ਪੀ.ਜੇ ਕਾਲਜ ਆਫ ਫਾਈਨ ਆਰਟਸ ਜਲੰਧਰ ਅਤੇ `ਬੀ` ਡਿਵੀਜ਼ਨ ਦੀ ਓਵਰਆਲ ਟਰਾਫੀ ਪੀਸੀਐਮ ਐਸ.ਡੀ ਕਾਲਜ ਫਾਰ ਵੁਮੈਨ ਜਲੰਧਰ ਨੇ ਜਿੱਤੀ। 12 ਨਵੰਬਰ ਤੋਂ ਸ਼ੁਰੂ ਹੋਏ ਇਸ ਜੋਨਲ ਯੂਥ ਫੈਸਟੀਵਲ ਦੇ ਵਿੱਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀ ਕਲਾਕਾਰਾਂ ਨੇ 35 …

Read More »