ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੀ ਫੈਕਲਟੀ ਆਫ਼ ਸਾਇੰਸਜ਼ ਵੱਲੋਂ ਪੰਜਾਬ ਅਕੈਡਮੀ ਆਫ਼ ਸਾਇੰਸਜ਼ ਪਟਿਆਲਾ ਦੀ ਸਰਪ੍ਰਸਤੀ ਹੇਠ ‘28ਵੀਂ ਪੰਜਾਬ ਸਾਇੰਸ ਕਾਂਗਰਸ (ਪੀ.ਐਸ.ਸੀ-2025 ਅਤੇ ‘ਵਿਗਿਆਨ ਅਤੇ ਤਕਨਾਲੋਜੀ ਦੇ ਮੌਜ਼ੂਦਾ ਰੁਝਾਨ’ ਵਿਸ਼ੇ ’ਤੇ 7 ਤੋਂ 9 ਫਰਵਰੀ ਤੱਕ 3 ਰੋਜ਼ਾ ਰਾਸ਼ਟਰੀ ਕਾਨਫ਼ਰੰਸ ਕਰਵਾਈ ਜਾ ਰਹੀ ਹੈ। ਕਾਲਜ ਦੀ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੀ ਮੌਜ਼ੂਦਗੀ …
Read More »ਪੰਜਾਬੀ
ਸਕੂਲ ਮੈਨੇਜਮੈਂਟ ਕਮੇਟੀ ਅਤੇ ਅਧਿਆਪਕ ਸਹਿਯੋਗ ਕਮੇਟੀ ਨੇ ਨਿਰਮਾਣ ਕਾਰਜ਼ਾਂ ਦਾ ਜਾਇਜ਼ਾ ਲਿਆ
ਸੰਗਰੂਰ, 29 ਜਨਵਰੀ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਜਿਲ੍ਹਾ ਬਰਨਾਲਾ ਵਿਖੇ ਚੱਲ ਰਹੇ ਸਾਇੰਸ ਲੈਬ ਤੇ ਕੰਪਿਊਟਰ ਲੈਬ ਦੇ ਨਿਰਮਾਣ ਕਾਰਜ਼ਾਂ ਦਾ ਕੰਮ ਦੇਖ ਰਹੇ ਸਕੂਲ ਮੈਨੇਜਮੈਂਟ ਕਮੇਟੀ ਅਤੇ ਸਹਿਯੋਗ ਅਧਿਆਪਕ ਕਮੇਟੀ ਵਲੋਂ ਨਿਰੀਖਣ ਕੀਤਾ ਗਿਆ।ਚੇਅਰਮੈਨ ਰਾਣੀ ਕੌਰ, ਸੀਨੀਅਰ ਮੈਂਬਰ ਜਥੇਦਾਰ ਗੁਰਮੁਖ ਸਿੰਘ, ਸਾਬਕਾ ਹੈਡ ਮਾਸਟਰ ਸਿੱਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ, ਮੈਂਬਰ ਸੁਰਿੰਦਰ ਕੁਮਾਰ ਸਿੰਦਰੀ ਹਾਜ਼ਰ ਰਹੇ।ਅਧਿਆਪਕਾਂ …
Read More »ਭੈਣ ਊਸ਼ਾ ਰਾਣੀ ਦੇ ਸੱਸ ਮਾਤਾ ਸ਼੍ਰੀਮਤੀ ਲਛਮੀ ਦੇਵੀ ਦੇ ਦੇਹਾਂਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ
ਸੰਗਰੂਰ, 29 ਜਨਵਰੀ (ਜਗਸੀਰ ਲੌਂਗੋਵਾਲ) – ਸੈੱਟਰ ਆਫ਼ ਇੰਡੀਅਨ ਟਰੇਡ ਯੂਨੀਅਨਜ (ਸੀਟੂ) ਨਾਲ ਸਬੰਧਤ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ, ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ, ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਪੰਜਾਬ, ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਅਤੇ ਜਨਰਲ ਸਕੱਤਰ ਸਾਥੀਆਂ ਜਿਨ੍ਹਾਂ ਵਿੱਚ ਭੈਣ ਹਰਜੀਤ ਕੌਰ ਪੰਜੋਲਾ, ਸੁਭਾਸ਼ ਰਾਣੀ, ਅੰਮ੍ਰਿਤਪਾਲ ਕੌਰ, ਦਲਜੀਤ ਕੁਮਾਰ ਗੋਰਾ, ਸ਼ੇਰ ਸਿੰਘ ਫਰਵਾਹੀ, ਅਮਰਨਾਥ ਕੂਮਕਲਾਂ, ਗੁਰਨਾਮ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਖੇਡ ਇਨਾਮ ਵੰਡ ਸਮਾਰੋਹ ਦਾ ਆਯੋਜਨ
ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਵਿਦਿਅਕ ਸਾਲ 2023-2024 ਲਈ `ਏ` ਅਤੇ `ਬੀ` ਡਿਵੀਜ਼ਨ (ਪੁਰਸ਼ ਅਤੇ ਔਰਤਾਂ) ਦੇ ਜੇਤੂ ਕਾਲਜਾਂ ਦਾ ਸਨਮਾਨ ਕਰਨ ਲਈ ਸੈਨੇਟ ਹਾਲ ਵਿੱਚ ਖੇਡ ਇਨਾਮ ਵੰਡ ਸਮਾਰੋਹ ਦੌਰਾਨ ਵਿਦਿਆਰਥੀ-ਐਥਲੀਟਾਂ ਦੀਆਂ ਪ੍ਰਾਪਤੀਆਂ `ਤੇ ਮਾਣ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਜੀਵਨ ਵਿਚ ਤਰੱਕੀ ਕਰਨ ਲਈ ਯਤਨਸ਼ੀਲ ਰਹਿਣ …
Read More »ਗਣਤੰਤਰ ਦਿਵਸ ਮੌਕੇ ਟਰਾਂਸਜੈਡਰ ਮੋਹਨੀ ਮਹੰਤ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਸ਼ਾਕਸ਼ੀ ਸਾਹਨੀ ਦੇ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਇਕ ਹੋਰ ਨਿਵੇਕਲੀ ਪਹਿਲਕਦਮੀ ਕਰਦੇ ਹੋਏ ਗਣਤੰਤਰ ਦਿਵਸ ਮੌਕੇ ਟਰਾਂਸਜੈਡਰ ਮੋਹਨੀ ਮਹੰਤ ਨੂੰ ਟਰਾਂਸਜੈਡਰਾਂ ਦੀ ਭਲਾਈ ਦੇ ਕੰਮ ਕਰਨ ਲਈ ਵਿਸ਼ੇਸ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਨਸਾ ਫੈਡਰੇਸ਼ਨ ਵੈਲਫੇਅਰ ਸੁਸਾਇਟੀ ਦੇ ਟਰਾਂਸਜੈਂਡਰ ਮੋਹਨੀ ਮਹੰਤ ਨੇ ਟਰਾਂਸਜੈਡਰਾਂ ਦੀ ਭਲਾਈ …
Read More »ਸੀ.ਕੇ.ਡੀ ਪ੍ਰਿੰਸੀਪਲਾਂ ਨੂੰ ਉੱਚ ਵਿੱਦਿਅਕ ਡਿਗਰੀਆਂ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ
ਅੰਮ੍ਰਿਤਸਰ, 29 ਜਨਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਪ੍ਰਬੰਧਕਾਂ ਨੇ ਦੀਵਾਨ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸੁਰਸਿੰਘ ਤਰਨ ਤਾਰਨ ਦੀ ਪ੍ਰਿੰਸੀਪਲ ਡਾ. ਮਾਲਤੀ ਨਾਰੰਗ ਵੱਲੋਂ ਪੀ.ਐਚ.ਡੀ ਡਿਗਰੀ (ਐਜ਼ੂਕੇਸ਼ਨ) ਕਰਨ ‘ਤੇ ਵਧਾਈ ਦਿੱਤੀ।ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਉੱਚ ਵਿੱਦਿਅਕ ਡਿਗਰੀ ਪੀ.ਐਚ.ਡੀ ਪ੍ਰਿੰਸੀਪਲਾਂ ਲਈ ਬਿਹਤਰ ਅਧਿਆਪਨ …
Read More »ਵਿਆਹ ਦੀ ਵਰ੍ਹੇਗੰਢ ਮੁਬਾਰਕ – ਜਸਵੀਰ ਸਿੰਘ ਤੇ ਕੁਲਵੀਰ ਕੌਰ
ਸੰਗਰੂਰ, 29 ਜਨਵਰੀ (ਜਗਸੀਰ ਲੌਂਗੋਵਾਲ) – ਜਸਵੀਰ ਸਿੰਘ ਤੇ ਕੁਲਵੀਰ ਕੌਰ ਵਾਸੀ ਧੂਰੀ (ਸੰਗਰੂਰ) ਨੇ ਆਪਣੇ ਵਿਆਹ ਦੀ ਵਰ੍ਹੇਗੰਢ ਮਨਾਈ।
Read More »ਵਿਆਹ ਦੀ 13ਵੀਂ ਵਰ੍ਹੇਗੰਢ ਮੁਬਾਰਕ – ਮੱਖਣ ਸਿੰਘ ਸ਼ਾਹਪੁਰ ਤੇ ਅਮਨਦੀਪ ਕੌਰ
ਸੰਗਰੂਰ, 29 ਜਨਵਰੀ (ਜਗਸੀਰ ਲੌਂਗੋਵਾਲ) – ਮੱਖਣ ਸਿੰਘ ਸ਼ਾਹਪੁਰ ਤੇ ਅਮਨਦੀਪ ਕੌਰ ਨੇ ਵਿਆਹ ਦੀ 13ਵੀਂ ਵਰ੍ਹੇਗੰਢ ਮਨਾਈ।
Read More »ਗਣਤੰਤਰ ਦਿਵਸ ‘ਤੇ ਸੀ.ਕੇ.ਡੀ ਇੰਸਟੀਚਿਊਟ ਦੇ ਵਾਇਸ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਦਾ ਸਨਮਾਨ
ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸੀ.ਕੇ.ਡੀ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲਿਜੀ ਦੇ ਵਾਇਸ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਨੂੰ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਦੇ ਗਾਂਧੀ ਗਰਾਊਂਡ ਵਿਖੇ ਆਯੋਜਿਤ ਜਿਲ੍ਹਾ ਪੱਧਰੀ ਸਮਾਗਮ ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਨਮਾਨਿਤ ਕੀਤਾ ਗਿਆ।ਡਾ. ਗੁਰਜੀਤ ਸਿੰਘ ਨੂੰ ਇਹ ਐਵਾਰਡ ਉਹਨਾਂ ਦੀਆਂ ਸਿੱਖਿਆ ਦੇ ਖੇਤਰ ਵਿੱਚ …
Read More »ਵਾਇਸ-ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਲਹਿਰਾਇਆ ਰਾਸ਼ਟਰੀ ਝੰਡਾ
ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ-ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 76ਵੇਂ ਗਣਤੰਤਰ ਦਿਵਸ ਸਮਾਰੋਹ ਦੌਰਾਨ ਸ੍ਰੀ ਗੁਰੂ ਹਰਗੋਬਿੰਦ ਸਿੰਘ ਹਾਕੀ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ।ਸਾਡੇ ਰਾਸ਼ਟਰ ਦੀ ਪ੍ਰਭੂਸੱਤਾ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੇ ਸਨਮਾਨ ਦੇ ਪ੍ਰਤੀਕ ਇਸ ਸਮਾਗਮ ਵਿੱਚ ਮਾਰਚ-ਪਾਸਟ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸੁਰੱਖਿਆ ਅਧਿਕਾਰੀਆਂ, ਐਨ.ਸੀ.ਸੀ ਏਅਰ ਵਿੰਗ ਅਤੇ ਐਨ.ਸੀ.ਸੀ ਆਰਮੀ ਵਿੰਗ …
Read More »
Punjab Post Daily Online Newspaper & Print Media