Wednesday, November 25, 2026

ਪੰਜਾਬੀ

ਜ਼ਿਲ੍ਹੇ ਦੇ ਉਸਾਰੀ ਕਿਰਤੀਆਂ ਦੇ ਖਾਤਿਆਂ ‘ਚ ਪਾਈ ਜਾ ਰਹੀ ਹੈ ਮੁੱਖ ਮੰਤਰੀ ਵਲੋਂ ਐਲਾਨੀ ਰਾਸ਼ੀ – ਡੀ.ਸੀ

ਭਲਾਈ ਸਕੀਮਾਂ ਦਾ ਲਾਭ ਲੈਣ ਲਈ ਨਿਰਮਾਣ ਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨਾਲ ਰਜਿਸਟਰੇਸ਼ਨ ਕਰਵਾਉਣ ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਲੋਕਹਿੱਤ ਲਈ ਲਾਗੂ ਕੀਤੀਆਂ ਗਈਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ’ਤੇ ਬਿਨਾਂ ਕਿਸੇ ਦੇਰੀ ਦੇ ਪੁਜਦਾ ਕੀਤਾ ਜਾਵੇ।ਇਨ੍ਹਾਂ ਸ਼ਬਦਾਂ ਦਾ ਪਠਗਟਾਵਾ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ …

Read More »

ਸਵੀਪ ਮੁਹਿੰਮ ਤਹਿਤ ਕਰਵਾਏ ਗਏ ਰਾਜ ਪੱਧਰੀ ਆਨਲਾਈਨ ਕੁਇਜ਼ ਮੁਕਾਬਲੇ ਦੇ ਜੇਤੂਆਂ ਨੂੰ ਦਿੱਤੇ ਸਰਟੀਫਿਕੇਟ

ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ) – ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵਲੋਂ ਲੋਕਾਂ ਦੀ ਚੋਣਾਂ ਵਿੱਚ ਸ਼ਮੂਲ਼ੀਅਤ ਵਧਾਉਣ ਲਈ ਕੀਤੇ ਜਾ ਰਹੇ ਵੱਖ-ਵੱਖ ਸਵੀਪ ਉਪਰਾਲਿਆ ਤਹਿਤ ਮਿਤੀ-28-08-2021 ਨੂੰ ਰਾਜ ਪੱਧਰੀ ਆਨ-ਲਾਈਨ ਕੁਇਜ਼ ਮੁਕਾਬਲਾ ਕਰਵਾਇਆ ਗਿਆ ਸੀ।ਇਹ ਮੁਕਾਬਲੇ ਜਿਲ੍ਹਾ ਪੱਧਰ ‘ਤੇ ਜੇਤੂ ਬੂਥ ਪੱਧਰੀ ਅਫ਼ਸਰਾਂ ਵਿਚਾਲੇ ਸਟੇਟ ਲੈਵਲ ‘ਤੇ ਕਰਵਾਏ ਗਏ।ਜਿਲ੍ਹਾ ਅੰਮ੍ਰਿਤਸਰ ਤੋ ਵਿਧਾਨ ਸਭਾ ਹਲਕਾ 11-ਅਜਨਾਲਾ ਤੋਂ ਪ੍ਰਕਾਸ਼ ਚੰਦ, 12-ਰਾਜਾਸਾਂਸੀ …

Read More »

ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪਿੰਡ ਵੱਡਾ ਫੱਤੇਵਾਲ ਦਾ ਕੀਤਾ ਦੌਰਾ

ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ) – ਪੰਜਾਬ ਰਾਜ ਅਨੁਸੂਚਿਤ ਜਾਤੀਆ ਕਮਿਸ਼ਨ ਦੇ ਸੀਨੀਅਰ ਵਾਇਸ ਚੇਅਰਮੈਨ ਦੀਪਕ ਕੁਮਾਰ ਅਤੇ ਮੈਂਬਰ ਰਾਜ ਕੁਮਾਰ ਹੰਸ ਵਲੋਂ ਪਿੰਡ ਵੱਡਾ ਫੱਤੇਵਾਲ ਤਹਿਸੀਲ ਅਜਨਾਲਾ ਜਿਲ੍ਹਾ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ।ਪਾਲ ਸਿੰਘ ਪੁੱਤਰ ਹਜਾਰਾ ਸਿੰਘ ਤੋਂ ਪ੍ਰਾਪਤ ਸ਼ਿਕਾਇਤ ਵਿੱਚ ਉਸ ਨੇ ਸ਼ਿਕਾਇਤ ਪੱਤਰ ਵਿੱਚ ਅਪਸ਼ਬਦ ਬੋਲਣ ਅਤੇ ਮਾਰਕੁਟਾਈ ਕਰਨ ਅਤੇ ਜ਼ਮੀਨ ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ …

Read More »

ਮਾਝੇ ‘ਚ ਚੱਲ ਰਹੇ ਵਿਕਾਸ ਕੰਮਾਂ ਦੀ ਸਮੀਖਿਆ ਕਰਨ ਅੰਮ੍ਰਿਤਸਰ ਪੁੱਜੇ ਲੋਕ ਨਿਰਮਾਣ ਮੰਤਰੀ

ਰਾਮਤੀਰਥ ਵਿਖੇ ਲੱਗਣਗੀਆਂ 2.20 ਕਰੋੜ ਦੀ ਲਾਗਤ ਨਾਲ ਲਾਈਟਾਂ-ਸਿੰਗਲਾ ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਤੇ ਤਰਨਤਾਰਨ ਵਿਚ ਚੱਲ ਰਹੇ ਵਿਕਾਸ ਕੰਮਾਂ ਦਾ ਸਮੀਖਿਆ ਕਰਨ ਲਈ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਅੱਜ ਵਿਸ਼ੇਸ਼ ਤੌਰ ਉਤੇ ਅੰਮ੍ਰਿਤਸਰ ਪੁੱਜੇ।ਉਨਾਂ ਦੋਵਾਂ ਜਿਲਿਆਂ ਦੇ ਵਿਧਾਇਕ ਸਾਹਿਬਾਨ ਤੇ ਅਧਿਕਾਰੀਆਂ ਨਾਲ ਵਿਭਾਗ ਦੇ ਕੰਮਾਂ ਬਾਰੇ ਜਿੱਥੇ ਪ੍ਰਗਤੀ ਦਾ ਜਾਇਜ਼ਾ ਲਿਆ, ਉਥੇ ਅਧਿਕਾਰੀਆਂ ਨੂੰ ਹਦਾਇਤ …

Read More »

2 ਰੋਜ਼ਾ ‘6ਵਾਂ ਖ਼ਾਲਸਾ ਕਾਲਜ਼ ਯੂਥ ਫੈਸਟੀਵਲ-2021’ ਯਾਦਗਾਰੀ ਹੋ ਨਿੱਬੜਿਆ

ਖ਼ਾਲਸਾ ਕਾਲਜ ਵੂਮੈਨ ਦੇ ਸਿਰ ਸੱਜਿਆ ਤਾਜ਼, ‘ਓਵਰ ਆਲ ਟਰਾਫ਼ੀ’ ’ਤੇ ਕੀਤਾ ਕਬਜ਼ਾ ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ 12 ਨਵੰਬਰ ਤੋਂ ਸ਼ੁਰੂ ਹੋਏ 2 ਰੋਜ਼ਾ ‘6ਵਾਂ ਖ਼ਾਲਸਾ ਕਾਲਜਜ਼ ਯੂਥ ਫੈਸਟੀਵਲ-2021’ ਆਪਣੀਆਂ ਮਿੱਠੀਆਂ ਯਾਦਾਂ ਦੀ ਖ਼ੁਸ਼ਬੂ ਬਿਖੇਰਦਿਆਂ ਹੋਇਆ ਅੱਜ ਸੰਪਨ ਹੋ ਗਿਆ।ਉਚੇਚੇ ਤੌਰ ’ਤੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਨ ਅਤੇ ਜੇਤੂਆਂ ਨੂੰ ਇਨਾਮ ਤਕਸੀਮ ਕਰਨ …

Read More »

ਪੌਸ਼ਟਿਕ ਭੋਜਨ ਦੇ ਬਦਲ ਤੰਦਰੁਸਤੀ ਦੀ ਕੁੰਜ਼ੀ – ਮੁਹਮੰਦ ਤਾਇਅਬ

ਸਾਇੰਸ ਸਿਟੀ ਅਤੇ ਪੰਜਾਬ ਐਗਰੋ ਵਲੋ਼ਂ ਭੋਜਨ ਤੇ ਪੌਸ਼ਟਿਕ ਅਹਾਰ ਦੇ ਸ਼ੋਅ ਦਾ ਆਯੋਜਨ ਕਪੂਰਥਲਾ, 15 ਨਵੰਬਰ (ਪੰਜਾਬ ਪੋਸੇ ਬਿਊਰੋ) – ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ ਸਿਹਤਮੰਦ ਭੋਜਨ ਖਾਣ ਪ੍ਰਤੀ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਦੇ ਆਸ਼ੇ ਨਾਲ ਪੰਜਾਬ ਐਗਰੋ ਕਾਰਪੋਰੇਸ਼ਨ ਲਿਮਟਿਡ ਦੇ ਸਹਿਯੋਗ ਨਾਲ ਭੋਜਨ ਤੇ ਪੌਸ਼ਟਿਕ ਅਹਾਰ ‘ਤੇ ਇਕ ਸ਼ੋਅ ਦਾ ਅਯੋਜਨ ਕੀਤਾ ਗਿਆ।ਪੰਜਾਬ ਵਿੱਤ ਵਿਭਾਗ ਦੇ ਵਿਸ਼ੇਸ਼ …

Read More »

673676 ਪਹੁੰਚਿਆ ਜਿਲ੍ਹੇ ਵਿੱਚ ਵੈਕਸੀਨੇਸ਼ਨ ਦਾ ਅੰਕੜਾ

ਕਪੂਰਥਲਾ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲੇ ਵਿਚ ਕੋਵਿਡ ਵੈਕਸੀਨੇਸ਼ਨ ਦਾ ਅੱਜ ਤੱਕ ਦਾ ਅੰਕੜਾ 673676 ਪਹੁੰਚ ਗਿਆ ਹੈ।ਸਿਵਲ ਸਰਜਨ ਕਪੂਰਥਲਾ ਡਾ. ਗੁਰਿੰਦਰ ਬੀਰ ਕੌਰ ਨੇ ਦਿੱਤੀ।ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵਿਚ 471235 ਲੋਕਾਂ ਨੇ ਵੈਕਸੀਨ ਦੀ ਪਹਿਲੀ ਡੋਜ਼ ਅਤੇ 202441 ਲੋਕਾਂ ਨੇ ਵੈਕਸੀਨ ਦੀ ਦੂਸਰੀ ਡੋਜ਼ ਲਈ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਵਲੋਂ ਹਰ ਘਰ …

Read More »

ਹਰ ਘਰ ਦਸਤਕ ਮੁਹਿੰਮ ਜਾਰੀ

100 ਫੀਸਦੀ ਟੀਕਾਕਰਣ ਟੀਚਾ ਪੂਰਾ ਕਰਨਾ ਉਦੇਸ਼ – ਸਿਵਲ ਸਰਜਨ ਕਪੂਰਥਲਾ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਕੋਵਿਡ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਿਹਤ ਵਿਭਾਗ ਕਪੂਰਥਲਾ ਵਲੋਂ ਸ਼ੁਰੂ ਕੀਤੀ ਗਈ ਹਰ ਘਰ ਦਸਤਕ ਵੈਕਸੀਨੇਸ਼ਨ ਮੁਹਿੰਮ ਜਾਰੀ ਹੈ।ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਕਪੂਰਥਲਾ ਡਾ. ਗੁਰਿੰਦਰ ਬੀਰ ਕੌਰ ਨੇ ਦੱਸਿਆ ਕਿ ਇਹ ਮੁਹਿੰਮ 30 ਨਵੰਬਰ ਤੱਕ ਚੱਲੇਗੀ ਅਤੇ …

Read More »

ਮੇਅਰ ਵਲੋਂ ਮਾਤਾ ਲਾਲ ਭਵਾਨੀ ਜੀ ਦੀ ਸ਼ੋਭਾ ਯਾਤਰਾ ਦਾ ਸਵਾਗਤ

ਅੰਮ੍ਰਿਤਸਰ 15 ਨਵੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਅੱਜ ਮਾਤਾ ਲਾਲ ਭਵਾਨੀ ਜੀ ਮੰਦਰ ਮਾਡਲ ਟਾਊਨ ਵਾਲਿਆਂ ਦੀ ਸ਼ੋਭਾ ਯਾਤਰਾ ’ਚ ਸ਼ਿਰਕਤ ਕੀਤੀ ਗਈ।ਉਨਾਂ ਨੇ ਵਾਰਡ ਨੰ: 53 ਵਿਖੇ ਸੰਜੀਵ ਟਾਂਗਰੀ ਦੇ ਗ੍ਰਹਿ ਵਿਖੇ ਪਹੰੁਚ ਕੇ ਸ਼ੋਭਾ ਯਾਤਰਾ ਦਾ ਸਵਾਗਤ ਕਰ ਕੇ ਮਾਤਾ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ।ਜ਼ਿਕਰਯੋਗ ਹੈ ਕਿ ਹਰ ਸਾਲ ਮਾਤਾ ਲਾਲ ਭਵਾਨੀ ਦੀ ਸ਼ੋਭਾ …

Read More »

ਸੜਕ ‘ਤੇ ਨਜ਼ਾਇਜ਼ ਨਹੀ ਖੜ੍ਹਣ ਦਿੱਤੀਆਂ ਜਾਣਗੀਆਂ ਰੇਤਾਂ ਦੀਆਂ ਟਰਾਲੀਆਂ – ਡਿਪਟੀ ਕਮਿਸ਼ਨਰ

ਜਹਾਜਗੜ੍ਹ ਵਿਖੇ ਕੀਤੀ ਅਚਨਚੇਤ ਚੈਕਿੰਗ ਰੇਤਾਂ ਦੇ ਭਾਅ ਬਾਰੇ ਲਈ ਜਾਣਕਾਰੀ ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵਲੋ ਅੱਜ ਜਹਾਜਗੜ੍ਹ ਵਿਖੇ ਅਚਨਚੇਤ ਚੈਕਿੰਗ ਕਰਕੇ ਰੇਤਾਂ ਦੇ ਰੇਟਾਂ ਬਾਰੇ ਜਾਣਕਾਰੀ ਹਾਸਲ ਕੀਤੀ।ਖਹਿਰਾ ਨੇ ਕਿਹਾ ਕਿ ਸਰਕਾਰ ਵਲੋ ਰੇਤਾ ਦੇ ਭਾਅ ਨਿਸ਼ਚਿਤ ਕਰ ਦਿੱਤੇ ਗਏ ਅਤੇ ਕਿਸੇ ਨੂੰ ਵੀ ਵੱਧ ਰੇਟ ਨਹੀ ਲੈਣ ਦਿੱਤਾ ਜਾਵੇਗਾ।     …

Read More »