Wednesday, November 25, 2026

ਪੰਜਾਬੀ

ਵਿਧਾਇਕ ਅੰਗਦ ਸਿੰਘ ਵਲੋਂ ਰਾਣੇਵਾਲ ਵਿਖੇ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਦਾ ਉਦਘਾਟਨ

ਨਵਾਂਸ਼ਹਿਰ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਵਿਧਾਇਕ ਅੰਗਦ ਸਿੰਘ ਵੱਲੋਂ ਅੱਜ ਪਿੰਡ ਰਾਣੇਵਾਲ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਦੀ ਸਥਾਪਨਾ ਦਾ ਉਦਘਾਟਨ ਕੀਤਾ ਗਿਆ।ਪਿੰਡ ਦੀ ਪੰਚਾਇਤ ਵੱਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਕੀਤੇ ਗਏ ਇਸ ਕਾਰਜ਼ ਲਈ ਮੁਬਾਰਕਬਾਦ ਦਿੰਦਿਆਂ ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਬਾਬਾ ਸਾਹਿਬ ਡਾ. …

Read More »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪੈਨ ਇੰਡੀਆ ਮੁਹਿੰਮ ਤਹਿਤ ਮਨਾਇਆ ਬਾਲ ਦਿਵਸ

ਨਵਾਂਸ਼ਹਿਰ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀਆਂ ਹਦਾਇਤਾਂ ’ਤੇ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਬਾਲ ਦਿਵਸ ਮਨਾਇਆ ਗਿਆ।ਸਲੱਮ ਏਰੀਏ ਦੇ ਬੱਚਿਆਂ …

Read More »

ਪੈਨ ਇੰਡੀਆ ਜਾਗਰੂਕਤਾ ਮੁਹਿੰਮ ਦੀ ਸਮਾਪਤੀ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੱਢੀ ਪ੍ਰਭਾਤ ਫੇਰੀ

ਨਵਾਂਸ਼ਹਿਰ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀਆਂ ਹਦਾਇਤਾਂ ’ਤੇ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਤਹਿਤ ‘ਆਜ਼ਾਦੀ ਕਾ ਅੰਮਿ੍ਰਤ ਮਹੋਤਸਵ’ ਦੀ ਸਮਾਪਤੀ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪ੍ਰਭਾਤ ਫੇਰੀ ਕੱਢੀ …

Read More »

ਕਮਿਊਨਿਟੀ ਸਿਹਤ ਕੇਂਦਰ ਰਾਹੋਂ ਵਿਖੇ ਵਿਸ਼ਵ ਸ਼ੂਗਰ ਦਿਵਸ ਮਨਾਇਆ

ਨਵਾਂਸ਼ਹਿਰ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰਾਇਮਰੀ ਸਿਹਤ ਕੇਂਦਰ ਮੁਜੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਅਗਵਾਈ ਹੇਠ ਕਮਿਊਨਿਟੀ ਸਿਹਤ ਕੇਂਦਰ, ਰਾਹੋਂ ਵਿਖੇ ਲੰਘੇ ਕੱਲ੍ਹ ਵਿਸ਼ਵ ਸ਼ੂਗਰ ਦਿਵਸ ਮਨਾਇਆ ਗਿਆ।ਇਸ ਸਾਲ ਵਿਸ਼ਵ ਸ਼ੂਗਰ ਦਿਵਸ ਦਾ ਥੀਮ “ਸ਼ੂਗਰ ਦੀ ਕੇਅਰ ਤੱਕ ਪਹੁੰਚ, ਜੇ ਹੁਣ ਨਹੀਂ ਤਾਂ ਫੇਰ ਕਦੋਂ” ਹੈ।   …

Read More »

ਚੋਣ ਸਾਖ਼ਰਤਾ ਕਲੱਬਾਂ ਦੇ ਮੈਂਬਰਾਂ ਵਲੋਂ ਬਾਲ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਰਿਲੇਅ ਦੌੜ

ਨਵਾਂਸ਼ਹਿਰ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤੀ ਚੋਣ ਕਮਿਸ਼ਨ ਦੀਆਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀ ਦੀ ਚੱਲ ਰਹੀ ਸਰਸਰੀ ਸੁਧਾਈ-2022 ਅਤੇ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਵਿਸ਼ੇਸ਼ ਸਾਰੰਗਲ ਦੀਆਂ ਹਦਾਇਤਾਂ ’ਤੇ ਅੱਜ ਬਾਲ ਦਿਵਸ ਮੌਕੇ ਚੋਣ ਸਾਖਰਤਾ ਕਲੱਬਾਂ ਦੇ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਸਬੰਧੀ ਰਿਲੇਅ ਦੌੜ ਕਰਵਾਈ ਗਈ।ਇਹ …

Read More »

ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਭਾਈ ਸੁਰਿੰਦਰ ਸਿੰਘ ਦੇ ਰਾਗੀ ਜਥੇ ਨੇੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।ਅਰਦਾਸ …

Read More »

ਪਹਿਲੇ ਦਿਨ ਪਾਕਿਸਤਾਨ ਜਾਣ ਵਾਲੇ 120 ਸ਼ਰਧਾਲੂਆਂ ਨੇ ਕਰਵਾਇਆ ਕੋਰੋਨਾ ਟੈਸਟ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਜਾਂਚ ਕੈਂਪ ਲਗਾਇਆ ਗਿਆ।ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਦੋ ਦਿਨ ਚੱਲਣ ਵਾਲੇ ਇਸ ਕੈਂਪ ਦੇ ਪਹਿਲੇ ਦਿਨ ਅੱਜ 120 ਦੇ ਕਰੀਬ ਸ਼ਰਧਾਲੂਆਂ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ।ਸਿਹਤ ਵਿਭਾਗ ਵੱਲੋਂ ਭੇਜੀ ਟੀਮ ਜਿਸ …

Read More »

ਸਿਹਤ ਬਲਾਕ ਮੁਜ਼ੱਫਰਪੁਰ ਵਿੱਚ “ਹਰ ਘਰ ਦਸਤਕ ਮੁਹਿੰਮ” ਦੀ ਸ਼ੁਰੂਆਤ

ਸਾਰੇ ਯੋਗ ਵਿਅਕਤੀਆਂ ਦੇ 100 ਫੀਸਦੀ ਟੀਕਾਕਰਨ ਦੇ ਟੀਚੇ ਨੂੰ ਹਾਸਲ ਕੀਤਾ ਜਾਵੇਗਾ – ਡਾ. ਗੀਤਾਂਜਲੀ ਸਿੰਘ ਨਵਾਂਸ਼ਹਿਰ, 14 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰਾਇਮਰੀ ਸਿਹਤ ਕੇਂਦਰ ਮਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਸਿਹਤ ਬਲਾਕ ਮੁਜ਼ੱਫਰਪੁਰ ਵਿੱਚ 100 ਫੀਸਦੀ ਟੀਕਾਕਰਨ ਦੇ ਟੀਚੇ ਨੂੰ ਪ੍ਰਾਪਤ ਕਰਨ ਦੇ …

Read More »

ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿਚ ਬੀ.ਐਲ.ਐਮ ਗਰਲਜ਼ ਕਾਲਜ ਦੀ ਸਾਕਸ਼ੀ ਕਰਵਲ ਰਹੀ ਅੱਵਲ

ਜਸਵੀਰ ਕੌਰ ਨੂੰ ਦੂਜਾ ਅਤੇ ਅਕਾਸ਼ਦੀਪ ਨੂੰ ਮਿਲਿਆ ਤੀਜ਼ਾ ਸਥਾਨ ਨਵਾਂਸ਼ਹਿਰ, 14 ਨਵੰਬਰ (ਪੰਜਾਬ ਪੋਸਟ ਬਿਊਰੋ) – ਚੋਣਾਂ ਨੂੰ ਕੇਵਲ ਵੋਟ ਬਣਾਉਣ ਅਤੇ ਵੋਟ ਪਾਉਣ ਤੱਕ ਸੀਮਤ ਰੱਖਣ ਦੀ ਥਾਂ ਚੋਣ ਪ੍ਰਕਿਰਿਆ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਸਵੀਪ ਗਤੀਵਿਧੀਆਂ ਤਹਿਤ ਜ਼ਿਲ੍ਹੇ ਵਿਚ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ।ਇਸੇ ਲੜੀ ਤਹਿਤ …

Read More »