ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਨੇ ਭਲਾਈ ਸਕੀਮਾਂ ਅਤੇ ਵਿਕਾਸ ਕਾਰਜ਼ਾਂ ਦਾ ਲਿਆ ਜਾਇਜ਼ਾ ਨਵਾਂਸ਼ਹਿਰ, 14 ਨਵੰਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਵੱਲੋਂ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਵੱਖ-ਵੱਖ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਵਿਧਾਇਕ …
Read More »ਪੰਜਾਬੀ
`ਸ਼ੇਰ-ਏ-ਪੰਜਾਬ` ਮਹਾਰਾਜਾ ਰਣਜੀਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ
ਹਰਮਨਦੇਵ ਬਾਜਵਾ ਨੇ ਕੀਤੀ ਸ਼ਿਰਕਤ ਸੰਗਰੂਰ, 14 ਨਵੰਬਰ (ਜਗਸੀਰ ਲੌਂਗੋਵਾਲ) – ਕਾਂਗਰਸ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਦੇ ਪਤੀ ਹਰਮਨਦੇਵ ਬਾਜਵਾ ਦੁਆਰਾ ਮਹਾਰਾਜਾ ਰਣਜੀਤ ਸਿੰਘ ਜੀ ਦੇ ਜਨਮ ਅਸਥਾਨ ਪਿੰਡ ਬਡਰੁੱਖਾਂ ਵਿਖੇ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਮਹਾਨ ਯੋਧੇ `ਸ਼ੇਰ-ਏ-ਪੰਜਾਬ` ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਵਿੱਚ ਵਿਸ਼ੇਸ਼ ਤੌਰ `ਤੇ ਸ਼ਿਰਕਤ ਕਰਕੇ ਗੁਰਦੁਆਰਾ ਸਾਹਿਬ ਮੱਥਾ …
Read More »ਸੰਗਰੂਰ ਹਲਕੇ ਦੇ ਲੋਕਾਂ ਦੀ ਬਿਹਤਰੀ ਲਈ ਦਿਨ-ਰਾਤ ਹਾਜ਼ਰ ਹਾਂ – ਵਿਜੈ ਇੰਦਰ ਸਿੰਗਲਾ
ਸਵ. ਸੰਤ ਰਾਮ ਸਿੰਗਲਾ ਦੀ ਯਾਦ ’ਚ ਲੱਗੇ ਮੈਡੀਕਲ ਕੈਂਪ ਦੌਰਾਨ 765 ਮਰੀਜ਼ਾਂ ਦੀ ਜਾਂਚ ਸੰਗਰੂਰ, 14 ਨਵੰਬਰ (ਜਗਸੀਰ ਲੌਂਗੋਵਾਲ) – ਹਲਕਾ ਸੰਗਰੂਰ ਮੇਰਾ ਪਰਿਵਾਰ ਹੈ ਅਤੇ ਹਲਕੇ ਦੇ ਲੋਕਾਂ ਦੀ ਬਿਹਤਰੀ ਲਈ ਮੈਂ ਦਿਨ-ਰਾਤ ਹਾਜ਼ਰ ਹਾਂ।ਇਹ ਪ੍ਰਗਟਾਵਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਆਪਣੇ ਪਿਤਾ ਸਵ. ਸੰਤ ਰਾਮ ਸਿੰਗਲਾ ਦੀ ਯਾਦ ’ਚ ਲਗਾਏ ਜਾ ਰਹੇ ਮੁਫ਼ਤ ਮੈਡੀਕਲ ਕੈਂਪਾਂ ਦੀ …
Read More »ਖੋਜ਼ ਦਾ ਧੁਰਾ ਰਿਹੈ ਅੰਮ੍ਰਿਤਸਰ ਦਾ ਸਰਕਾਰੀ ਮੈਡੀਕਲ ਕਾਲਜ – ਵੇਰਕਾ
ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ਼ ਮੰਤਰੀ ਰਾਜ ਕੁਮਾਰ ਵੇਰਕਾ ਨੇ ਉਤਰੀ ਜੋਨ ਦੇ ਚਮੜੀ ਤੇ ਵੀ.ਡੀ ਵਿਭਾਗ ਦੇ ਡਾਕਟਰਾਂ ਵੱਲੋਂ ਕਰਵਾਈ ਗਈ ਕਾਨਫਰੰਸ ਦਾ ਉਦਘਾਟਨ ਕਰਨ ਮੌਕੇ ਡਾਕਟਰਾਂ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਕਾਨਫਰੰਸ ਵਿਚ ਡਾਕਟਰਾਂ ਵੱਲੋਂ ਜੋ ਵੀ ਖੋਜ਼ ਤੇ ਸੁਝਾਅ ਮਿਲਣਗੇ, ਉਹ ਉਨਾਂ ਦੇ ਸਿਰ ਮੱਥੇ ਹਨ।ਉਨਾਂ ਕਿਹਾ ਕਿ ਗੁਰੂ ਨਗਰੀ ਦਾ …
Read More »ਸੋਨੀ ਵੱਲੋਂ ਕੀਰਤਨਗੜ੍ਹ ਪਿੰਡ ਨੂੰ ਵਿਕਾਸ ਕੰਮਾਂ ਲਈ 58 ਲੱਖ ਰੁਪਏ ਦੀ ਸਹਾਇਤਾ
ਕੋਟ ਖਾਲਸਾ ਤੋਂ ਕੀਰਤਨਗੜ ਤੱਕ ਸੜਕ ਬਣਾਉਣ ਦਾ ਵੀ ਕੀਤਾ ਐਲਾਨ ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਸਿੰਘ) – ਉਪ ਮੁੱਖ ਮੰਤਰੀ ਓ.ਪੀ ਸੋਨੀ ਨੇ ਕੀਰਤਨਗੜ੍ਹ ਪਿੰਡ ਦੀਆਂ ਦੋਵੇਂ ਪੰਚਾਇਤਾਂ ਨੂੰ ਵੱਖ-ਵੱਖ ਵਿਕਾਸ ਕੰਮਾਂ ਲਈ ਕਰੀਬ 58 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਦਿੱਤੇ ਗਏ ਅਤੇ ਕਮਿਉਨਟੀ ਹਾਲ ਲਈ 5 ਲੱਖ ਰੁਪਏ ਦੀ ਹੋਰ ਸਹਾਇਤਾ ਦਾ ਐਲਾਨ ਵੀ ਕੀਤਾ ਗਿਆ।ਪਿੰਡ ਦੇ …
Read More »ਪੰਜਾਬ ਨਿਰਮਾਣ ਪ੍ਰੋਗਰਾਮ ਅਧੀਨ ਜਿਲ੍ਹੇ ਨੂੰ ਮਿਲੇ 113 ਕਰੋੜ ਰੁਪਏ-ਚੇਅਰਮੈਨ
10 ਦਸੰਬਰ ਤੱਕ ਕੰਮ ਪੂਰਾ ਕਰਨ ਦਾ ਟੀਚਾ ਦਿੱਤਾ ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਰਾਜਕੰਵਲਪ੍ਰੀਤ ਸਿੰਘ ਲੱਕੀ ਨੇ ਪੰਜਾਬ ਨਿਰਮਾਣ ਪ੍ਰੋਗਰਾਮ ਅਧੀਨ ਵੱਖ-ਵੱਖ ਵਿਭਾਗਾਂ ਵੱਲੋਂ ਕਰਵਾਏ ਜਾ ਰਹੇ ਕੰਮਾਂ ਦੀ ਸਮੀਖਿਆ ਕਰਦੇ ਸਾਰੇ ਕੰਮ 10 ਦਸੰਬਰ ਤੱਕ ਪੂਰਾ ਕਰਨ ਦਾ ਟੀਚਾ ਦਿੱਤਾ ਹੈ।ਸਾਰੇ ਵਿਭਾਗਾਂ ਦੇ ਅਧਿਕਾਰੀਆਂ, ਜਿੰਨਾ ਵਿਚ ਲੋਕ ਨਿਰਮਾਣ ਵਿਭਾਗ ਉਸਾਰੀ ਡਵੀਜ਼ਨ …
Read More »ਪੰਜਾਬ ਵਿੱਚ 2 ਕਰੋੜ 26 ਲੱਖ 80 ਹਜ਼ਾਰ 117 ਵਿਅਕਤੀਆਂ ਨੇ ਲਗਵਾਈ ਕੋਰੋਨਾ ਵੈਕਸੀਨ – ਸੋਨੀ
2.63 ਕਰੋੜ ਦੀ ਲਾਗਤ ਨਾਲ ਢਾਬ ਖਟੀਕਾਂ ਵਿਖੇ ਜਨਾਨਾਂ ਹਸਪਤਾਲ ਦੀ ਬਿਲਡਿੰਗ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਸਿੰਘ) – ਸੂਬੇ ਵਿੱਚ 2 ਕਰੋੜ 26 ਲੱਖ 80 ਹਜ਼ਾਰ 117 ਵਿਅਕਤੀਆਂ ਨੇ ਕੋਰੋਨਾ ਵੈਕਸੀਨ ਲਗਵਾਈ ਹੈ, ਜਿਨ੍ਹਾਂ ਵਿਚੋਂ 1 ਕਰੋੜ 61 ਲੱਖ 9 ਹਜ਼ਾਰ 8 ਸੋ 68 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 65 ਲੱਖ 70 ਹਜ਼ਾਰ 249 ਵਿਅਕਤੀਆਂ ਨੇ ਦੂਸਰੀ …
Read More »ਔਜਲਾ ਨੇ ਸਰਹੱਦੀ ਖੇਤਰ ਵਿਚ 10 ਪੁੱਲ ਚੌੜੇ ਕਰਨ ਲਈ ਰੱਖਿਆ ਵਿਭਾਗ ਤੋਂ ਮੰਗੀ ਐਨ.ਓ.ਸੀ
ਵੇਰਕਾ ਦੇ ਆਰ.ਓ.ਬੀ ਤੇ ਤਿੰਨ ਪੁੱਲਾਂ ਲਈ ਐਨ.ਓ.ਸੀ ਮਿਲਣ ‘ਤੇ ਕੀਤਾ ਧੰਨਵਾਦ ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਸਿੰਘ) – ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਜਲੰਧਰ ਪਹੁੰਚ ਕੇ ਫੌਜ ਦੇ ਕੋਰ ਕਮਾਡਰਾਂ ਨਾਲ ਗੱਲਬਾਤ ਕਰਕੇ ਜਿਥੇ ਵੇਰਕਾ ਦੇ ਰੇਲਵੇ ਓਵਰ ਬ੍ਰਿਜ਼ ਅਤੇ ਤਿੰਨ ਸਰਹੱਦੀ ਪਿੰਡਾਂ ਧਨੋਆ, ਮਾਹਵਾ ਤੇ ਕੱਕੜ ਲਈ ਐਨ.ਓ.ਸੀ ਜਾਰੌ ਕਰਨ ‘ਤੇੇ ਉਨਾਂ ਦਾ ਧੰਨਵਾਦ ਕੀਤਾ, ਉਥੇ ਸਰਹੱਦੀ …
Read More »30 ਨਵੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਨ ‘ਤੇ 10 ਫੀਸਦੀ ਛੂਟ – ਕਮਿਸ਼ਨਰ ਨਗਰ ਨਿਗਮ
ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਨੇ ਲੋਕ ਹਿੱਤ ਵਿੱਚ ਫੈਸਲਾ ਲੈਂਦਿਆਂ ਵਨ ਟਾਈਮ ਸੈਟਲਮੈਂਟ ਸਕੀਮ ਤਹਿਤ ਪ੍ਰਾਪਰਟੀ ਟੈਕਸ ਦੀ ਬਕਾਇਆ ਰਕਮ ਅਦਾ ਕਰਨ ਦਾ ਸੁਨਿਹਰੀ ਮੋਕਾ ਦਿੱਤਾ ਹੈ। ਨਗਰ ਨਿਗਮ ਕਮਿਸ਼ਨਰ ਮਲਵਿੰਦਰ ਸਿੰਘ ਜੱਗੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪ੍ਰਾਪਰਟੀ ਟੈਕਸ ਦੀ ਬਕਾਇਆ ਰਕਮ ਦੀ ਅਦਾਇਗੀ ਸਬੰਧੀ 15 ਸਤੰਬਰ …
Read More »17 ਨਵੰਬਰ ਨੂੰ ਸਿੱਖ ਰਵਾਇਤਾਂ ਅਨੁਸਾਰ ਪਾਕਿਸਤਾਨ ਰਵਾਨਾ ਹੋਵੇਗਾ ਜਥਾ- ਬੀਬੀ ਜਗੀਰ ਕੌਰ
ਅੰਮ੍ਰਿਤਸਰ, 13 ਨਵੰਬਰ (ਦੀਪ ਦਵਿੰਦਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਲਈ ਸ਼੍ਰੋਮਣੀ ਕਮੇਟੀ ਨੂੰ 855 ਵੀਜ਼ੇ ਪ੍ਰਾਪਤ ਹੋਏ ਹਨ।ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਪਾਸ 1046 ਸ਼ਰਧਾਲੂਆਂ ਦੇ ਪਾਸਪੋਰਟ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 191 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ੇ ਜਾਰੀ ਨਹੀਂ ਕੀਤੇ। ਸ਼੍ਰੋਮਣੀ ਕਮੇਟੀ ਦੇ …
Read More »
Punjab Post Daily Online Newspaper & Print Media