Wednesday, November 25, 2026

ਪੰਜਾਬੀ

ਤਿੰਨ ਦਿਨਾਂ ਪਲੇਸਮੈਂਟ ਕੈਂਪ 15 ਤੋਂ 17 ਨਵੰਬਰ ਤੱਕ      

ਕਪੂਰਥਲਾ, 13 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੀ ਲੜੀ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਰ ਬਿਊਰੋ ਕਪੂਰਥਲਾ ਵਲੋਂ 15-11-2021 ਤੋਂ 17-11-2021 ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਕਪੂਰਥਲਾ ਵਿਖੇ ਤਿੰਨ ਦਿਨਾਂ ਪਲੇਸਮੈਂਟ ਕੈਂਪ …

Read More »

ਲੋਕਾਂ ਨੂੰ ਸਸਤੀਆਂ ਦਰਾਂ ਤੇ ਰੇਤਾ ਮੁਹੱਈਆ ਕਰਵਾਇਆ ਜਾਵੇਗਾ – ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਵਲੋਂ 550 ਰੁਪੈ ਪ੍ਰਤੀ ਸੈਂਕੜਾ ਭਾਅ ਨਿਰਧਾਰਿਤ ਕਪੂਰਥਲਾ, 13 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਾਜ਼ਬ ਦਰਾਂ ’ਤੇ ਰੇਤ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਇਸਦਾ ਭਾਅ 5.50 ਰੁਪਏ (550 ਰੁਪੈ ਪ੍ਰਤੀ ਸੈਂਕੜਾ) ਪ੍ਰਤੀ ਕਿਊਬਕ ਫੁੱਟ ਦੇ ਹਿਸਾਬ ਨਾਲ ਨਿਰਧਾਰਿਤ ਕੀਤਾ ਗਿਆ ਹੈ। ਇਸ ਲਈ ਪੰਜਾਬ ਸਟੇਟ ਸੈਂਡ ਐਂਡ ਗਰੈਵਲ ਮਾਈਨਿੰਗ ਪਾਲਿਸੀ 2021 ਨੂੰ ਦਿੱਤੀ …

Read More »

ਲੀਗਲ ਲਿਟਰੇਸੀ ਕਲੱਬਾਂ ਵਲੋਂ ਕਰਵਾਏ ਗਏ ਵੱਖ-ਵੱਖ ਮੁਕਾਬਲੇ

ਕਪੂਰਥਲਾ, 13 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਅਮਰਿੰਦਰ ਸਿੰਘ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੀਫ ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਮਹੇਸ਼ ਕੁਮਾਰ ਦੀ ਅਗਵਾਈ ਹੇਠ ਮਿਤੀ 09-11-2021 ਤੋਂ 14-11-2021 ਤੱਕ ਲੀਗਲ ਵੀਕ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਤਹਿਤ ਅੱਜ ਵੱਖ-ਵੱਖ ਲੀਗਲ ਲਿਟਰੇਸੀ ਕਲੱਬਾਂ ਵਲੋਂ ਕਾਨੂੰਨੀ ਸੇਵਾਵਾਂ ਵੀਕ ਮਨਾਉਣ …

Read More »

ਘਰ ਘਰ ਜਾ ਕੇ ਲਗਾਈ ਜਾਏਗੀ ਕੋਵਿਡ ਵੈਕਸੀਨੇਸ਼ਨ – ਸਿਹਤ ਵਿਭਾਗ ਵਲੋਂ “ਹਰ ਘਰ ਦਸਤਕ” ਮੁਹਿੰਮ ਸ਼ੁਰੂ

ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ ਲੱਗਣਗੇ ਮੈਗਾ ਵੈਕਸੀਨੇਸ਼ਨ ਕੈਂਪ ਕਪੂਰਥਲਾ, 13 ਨਵੰਬਰ (ਪੰਜਾਬ ਪੋਸਟ ਬਿਊਰੋ) – ਕੋਵਿਡ 19 ਟੀਕਾਕਰਨ ਮੁਹਿੰਮ ਦੇ ਤਹਿਤ 100 ਫੀਸਦੀ ਕੋਵਿਡ ਟੀਕਾਕਰਣ ਦੇ ਟੀਚੇ ਨੂੰ ਪੂਰਾ ਕਰਨ ਦੇ ਉਦੇਸ਼ ਨਾਲ “ਹਰ ਘਰ ਦਸਤਕ” ਮੁਹਿੰਮ ਚਲਾਈ ਜਾ ਰਹੀ ਹੈ।                  ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਦੱਸਿਆ ਕਿ 30 ਨਵੰਬਰ ਤੱੱਕ …

Read More »

ਜਸਟਿਸ ਅਜੈ ਤਿਵਾੜੀ ਵੱਲੋਂ ਪ੍ਰੋ ਬੋਨੋ ਵਕੀਲਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ

ਨਵਾਂਸ਼ਹਿਰ, 13 ਨਵੰਬਰ (ਪੰਜਾਬ ਪੋਸਟ ਬਿਊਰੋ) – ਪੈਨ ਇੰਡੀਆ ਮੁਹਿੰਮ ਤਹਿਤ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਦੇ ਸਬੰਧੀ ਵਿਚ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਅਜੈ ਤਿਵਾੜੀ ਵੱਲੋਂ ਅੱਜ ਸਮੂਹ ਪ੍ਰੋ ਬੋਨੋ ਵਕੀਲਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ।ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਅਤੇ ਸੀ.ਜੇ …

Read More »

ਹੈਲਮੇਟ ਪਹਿਨਣਾ ਜਰੂਰੀ ਹੈ ਮਜ਼ਬੂਰੀ ਨਹੀ – ਇੰਚਾਰਜ ਟਰੈਫਿਕ ਐਜੂਕੇਸ਼ਨ ਸੈਲ

ਨਵਾਂਸ਼ਹਿਰ, 13 ਨਵੰਬਰ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਸ਼ਹੀਦ ਭਗਤ ਸਿੰਘ ਨਗਰ, ਉਪ ਕਪਤਾਨ ਪੁਲਿਸ ਸਥਾਨਿਕ ਕਮ ਡੀ.ਸੀ.ਪੀ.ਓ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਜਿਲਾ ਸਾਂਝ ਕੇਂਦਰ ਵਲੋਂ ਕੇ.ਵੀ.ਐਮ ਆਇਲਟ ਸੈਂਟਰ ਚੰਡੀਗੜ੍ਹ ਚੋਕ ਨਵਾਂਸ਼ਹਿਰ ਵਿਖੇ ਜਾਗਰੂਕਤਾ ਸੈਮੀਨਾਰ ਕੀਤਾ ਗਿਆ।ਜਿਸ ਵਿੱਚ ਇੰਚਾਰਜ਼ ਟਰੈਫਿਕ ਐਜੂਕੇਸ਼ਨ ਸੈਲ ਏ.ਐਸ.ਆਈ ਹੁਸਨ ਲਾਲ ਵਲੋਂ ਹਾਜ਼ਰ ਬੱਚਿਆਂ ਅਤੇ ਸਟਾਫ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ …

Read More »

ਸੇਵਾ ਕੇਂਦਰਾਂ ‘ਚ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ 5 ਨਵੀਆਂ ਸੇਵਾਵਾਂ ਸ਼ੁਰੂ – ਡੀ.ਸੀ

ਨਵਾਂਸ਼ਹਿਰ, 13 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਹੈ ਕਿ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ 5 ਨਵੀਆਂ ਸੇਵਾਵਾਂ ਨੂੰ ਈ-ਸੇਵਾ ਨਾਲ ਏਕੀਕ੍ਰਿਤ ਕੀਤਾ ਗਿਆ ਹੈ ਅਤੇ ਇਹ ਸੇਵਾਵਾਂ ਹੁਣ ਜ਼ਿਲ੍ਹੇ ਦੇ ਸਮੂਹ 17 ਕੇਂਦਰਾਂ ਵਿਚ ਮਿਲਣੀਆਂ ਸ਼ੁਰੂ ਹੋ ਗਈਆਂ ਹਨ।ਨਵੀਆਂ ਸੇਵਾਵਾਂ ਵਿਚ ਨਗਰ ਕੌਂਸਲ ਕਸਬਿਆਂ ਵਿਚ ਜਲ ਸਪਲਾਈ ਜਾਂ ਸੀਵਰੇਜ ਕੁਨੈਕਸ਼ਨ ਦੀ ਮਨਜ਼ੂਰੀ, ਕਾਰਪੋਰੇਸ਼ਨ ਸ਼ਹਿਰਾਂ …

Read More »

ਜ਼ਿਲ੍ਹੇ ਵਿੱਚ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ – ਡੀ.ਸੀ

ਨਵਾਂਸ਼ਹਿਰ, 13 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਭਵਿੱਖ ਵਿਚ ਸਾਨੂੰ ਪੀਣ ਵਾਲੇ ਪਾਣੀ ਦੀ ਕਮੀ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕੇਂਦਰੀ ਗਰਾਊਂਡ ਵਾਟਰ ਬੋਰਡ ਦੇ ਹਾਈਡ੍ਰੋਲੋਜਿਸਟ ਗਿਆਨੇਂਦਰ ਰਾਏ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ …

Read More »

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਮੁੜ ਖੋਲ੍ਹਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ।ਉਨ੍ਹਾਂ ਮੰਗ ਕੀਤੀ ਹੈ ਕਿ ਸੰਗਤ ਦੀ ਆਸਥਾ ਨਾਲ ਜੁੜਿਆ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਚਾਲੂ ਕੀਤਾ ਜਾਵੇ ਅਤੇ ਇਸ ਲਈ ਸ੍ਰੀ …

Read More »

ਰਾਜਸਥਾਨ ਦੇ ਸਿਕਲੀਗਰ ਸਿੱਖ ਪਰਿਵਾਰਾਂ ਲਈ ਸ਼੍ਰੋਮਣੀ ਕਮੇਟੀ ਨੇ ਭੇਜਿਆ ਰਾਸ਼ਨ

ਸਿਕਲੀਗਰ ਪਰਿਵਾਰਾਂ ਦੀ ਭਲਾਈ ਲਈ ਸ਼੍ਰੋਮਣੀ ਕਮੇਟੀ ਲਗਾਤਾਰ ਯਤਨਸ਼ੀਲ – ਬੀਬੀ ਜਗੀਰ ਕੌਰ ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਜਸਥਾਨ ’ਚ ਵੱਸਦੇ 1830 ਲੋੜਵੰਦ ਸਿਕਲੀਗਰ ਸਿੱਖ ਪਰਿਵਾਰਾਂ ਦੀ ਮਦਦ ਲਈ ਅੱਜ ਵੱਡੀ ਮਾਤਰਾ ਵਿੱਚ ਰਾਸ਼ਨ ਰਵਾਨਾ ਕੀਤਾ ਗਿਆ।ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਤੋਂ ਭੇਜੇ ਗਏ ਰਾਸ਼ਨ ਦੀ ਰਵਾਨਗੀ ਮੌਕੇ ਸ਼੍ਰੋਮਣੀ …

Read More »