ਪਠਾਨਕੋਟ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਘਰ-ਘਰ ਰੋਜਗਾਰ ਮੁਹਿੰਮ ਤਹਿਤ ਚੱਲ ਰਹੀਆਂ ਗਤੀਵਧੀਆਂ ਸਬੰਧੀ ਜਾਣਕਾਰੀ ਦਿੰਦਿਆਂ ਰਾਕੇਸ਼ ਕੁਮਾਰ ਪਲੇਸਮੈਂਟ ਅਫਸਰ ਨੇ ਦੱਸਿਆ ਕਿ ਇੱਕ ਛੱਤ ਥੱਲੇ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ।ਜਿੰਨਾਂ ਵਿੱਚ ਪੜ੍ਹੇ ਲਿਖੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਪ੍ਰਾਈਵੇਟ ਕੰਪਨੀਆਂ ਵਿਚ ਰੋਜ਼ਗਾਰ, ਅਪਣਾ ਕੰਮ-ਕਾਜ ਕਰਨ ਲਈ ਸਵੈ-ਰੋਜਗਾਰ ਕਰਜ਼ਾ ਮੁਹੱਈਆ ਕਰਵਾਉਣਾ, ਪ੍ਰਾਰਥੀਆਂ ਦੀ ਆਨਲਾਈਨ ਅਤੇ ਅਫਲਾਈਨ ਰਜਿਸਟ੍ਰੇਸ਼ਨ ਕਰਨ ਸਬੰਧੀ ਅਤੇ …
Read More »ਪੰਜਾਬੀ
ਵਨ ਟਾਈਮ ਸੈਟਲਮੈਂਟ ਸਕੀਮ ਤਹਿਤ ਪ੍ਰਾਪਰਟੀ ਟੈਕਸ ਦਾ ਬਕਾਇਆ ਅਦਾ ਕਰਨ ਲਈ ਸੁਨਿਹਰੀ ਮੋਕਾ
ਪਠਾਨਕੋਟ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਲੋਕ ਹਿਤ ਵਿਚ ਫੈਸਲਾ ਲੈੰਦੇ ਹੋਏ ਵਨ ਟਾਈਮ ਸੈਟਲਮੈਂਟ ਸਕੀਮ ਅਧੀਨ ਪ੍ਰਾਪਰਟੀ ਟੈਕਸ ਦੀ ਬਕਾਇਆ ਰਕਮ ਦਫਤਰ ਨਗਰ ਨਿਗਮ ਨੂੰ ਅਦਾ ਕਰਨ ਦਾ ਸੁਨਿਹਰੀ ਮੋਕਾ ਦਿੱਤਾ ਹੈ। ਡਿਪਟੀ ਕਮਿਸਨਰ ਪਠਾਨਕੋਟ ਸੰਯਮ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪ੍ਰਾਪਰਟੀ ਟੈਕਸ ਦੀ ਬਕਾਇਆ ਰਕਮ …
Read More »ਪੰਜ ਸਾਲ ਤੱਕ ਦੇ 15 ਫੀਸਦੀ ਬੱਚਿਆਂ ਦੀ ਮੌਤ ਲਈ ਨਿਮੋਨੀਆ ਮੁੱਖ ਵਜ੍ਹਾ – ਸਿਵਲ ਸਰਜਨ
“ਸੋਸ਼ਲ ਅਵੇਅਰਨੈਸ ਐਂਡ ਐਕਸ਼ਨ ਟੂ ਨਿਊਟਰੇਲਾਈਜ਼ ਨਿਮੋਨੀਆ ਸਕਸੈਸਫੁੱਲੀ (ਸਾਂਸ)” ਵਿਸ਼ੇ ’ਤੇ ਇਕ ਰੋਜ਼ਾ ਟ੍ਰੇਨਿੰਗ ਨਵਾਂਸ਼ਹਿਰ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਇੰਦਰਮੋਹਨ ਗੁਪਤਾ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ ਵਿਖੇ “ਸੋਸ਼ਲ ਅਵੇਅਰਨੈੱਸ ਐਂਡ ਐਕਸ਼ਨ ਟੂ ਨਿਊਟਰੇਲਾਈਜ਼ ਨਿਮੋਨੀਆ ਸਕਸੈਸਫੁੱਲੀ (ਸਾਂਸ)” ਵਿਸ਼ੇ ਉੱਤੇ ਜ਼ਿਲ੍ਹਾ ਪੱਧਰੀ ਇਕ ਰੋਜ਼ਾ ਟ੍ਰੇਨਿੰਗ ਕਰਵਾਈ ਗਈ।ਜਿਸ ਵਿੱਚ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ …
Read More »ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਰਾਸ਼ਟਰੀ ਮਹਿਲਾ ਕਮਿਸ਼ਨ ਦੇ ਸਹਿਯੋਗ ਨਾਲ ਵਿਸ਼ੇਸ਼ ਜਾਗਰੂਕਤਾ ਸਮਾਗਮ
ਬੱਚੀਆਂ ਅਤੇ ਔਰਤਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ ਦੀ ਲੋੜ- ਜਿਲ੍ਹਾ ਤੇ ਸੈਸ਼ਨ ਜੱਜ ਨਵਾਂਸ਼ਹਿਰ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀਆਂ ਹਦਾਇਤਾਂ ’ਤੇ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਤਹਿਤ …
Read More »ਪਿਛਲੇ 5 ਸਾਲਾਂ ਤੋਂ ਝੋਨੇ ਦੀ ਪਰਾਲੀ ਨਹੀਂ ਲਗਾ ਰਿਹਾ ਅੱਗ, ਅਗਾਂਹਵਧੂ ਕਿਸਾਨ ਜਗਦੀਸ਼ ਸਿੰਘ ਲੌਂਗੋਵਾਲ
ਹੈਪੀ ਸੀਡਰ ਦੀ ਸਹਾਇਤਾ ਨਾਲ ਕਰ ਰਿਹਾ ਹੈ ਕਣਕ ਦੀ ਬਿਜਾਈ ਸੰਗਰੂਰ, 12 ਨਵੰਬਰ (ਜਗਸੀਰ ਲੌਂਗੋਵਾਲ) – ਭਾਵੇਂ ਪੰਜਾਬ ਸਰਕਾਰ ਵਲੋਂ ਝੋਨੇ ਦੇ ਨਾੜ ਸਾੜਣ ‘ਤੇ ਪਾਬੰਦੀ ਦੇ ਬਾਵਜ਼ੂਦ ਕਾਫ਼ੀ ਕਿਸਾਨ ਝੋਨੇ ਦੇ ਨਾੜ ਨੂੰ ਅੱਗ ਲਗਾ ਕੇ ਕਣਕ ਦੀ ਬਿਜ਼ਾਈ ਕਰਦੇ ਹਨ।ਪਰ ਇਸ ਦੇ ਬਿਲਕੁੱਲ ਉਲਟ ਪਿੰਡ ਲੌਂਗੋਵਾਲ ਦੇ ਜੰਮਪਲ ਅਗਾਂਹਵਧੂ ਕਿਸਾਨ ਜਗਦੀਸ਼ ਸਿੰਘ ਪਿਛਲੇ ਪੰਜ ਸਾਲਾਂ ਤੋਂ ਝੋਨੇ …
Read More »ਟਰੈਫਿਕ ਨਿਯਮਾਂ ਦੀ ਹਮੇਸ਼ਾਂ ਕਰੋ ਪਾਲਣਾ – ਇੰਚਾਰਜ਼ ਟਰੈੇਫਿਕ ਐਜੂਕੇਸ਼ਨ ਸੈਲ
ਨਵਾਂਸ਼ਹਿਰ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਸ਼ਹੀਦ ਭਗਤ ਸਿੰਘ ਨਗਰ ਉਪ ਕਪਤਾਨ ਪੁਲਿਸ ਸਥਾਨਿਕ ਕਮ ਡੀ.ਸੀ.ਪੀ.ਓ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਜਿਲਾ ਸਾਂਝ ਕੇਂਦਰ ਵਲੋੋ ਅੱਡਾ ਟਰੱਸਟਵੇ ਆਇਲਟ ਸੈਂਟਰ ਬੰਗਾ ਰੋਡ ਨਵਾਂਸ਼ਹਿਰ ਵਿਖੇ ਜਾਗਰੂਕਤਾ ਸੈਮੀਨਾਰ ਕੀਤਾ ਗਿਆ।ਜਿਸ ਵਿੱਚ ਇੰਚਾਰਜ਼ ਟਰੈਫਿਕ ਐਜੂਕੇਸ਼ਨ ਸੈਲ ਏ.ਐਸ.ਆਈ ਹੁਸਨ ਲਾਲ ਵਲੋ ਹਾਜ਼ਰ ਬੱਚਿਆਂ ਅਤੇ ਸਟਾਫ ਨੂੰ ਟਰੈਫਿਕ ਨਿਯਮਾਂ ਬਾਰੇ ਬਰੀਕੀ …
Read More »ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ‘ਚ ਨਵਾਂਸ਼ਹਿਰ ਬਣਿਆ ਨੰਬਰ ਵੰਨ- ਵਿਸ਼ੇਸ਼ ਸਾਰੰਗਲ
ਸੇਵਾ ਕੇਂਦਰਾਂ ਵਿੱਚ ਕੇਵਲ 0.04 ਫੀਸਦੀ ਅਰਜ਼ੀਆਂ ਹੀ ਨਿਪਟਾਰੇ ਲਈ ਬਕਾਇਆ ਨਵਾਂਸ਼ਹਿਰ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਨਾਗਰਿਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਬਿਨਾਂ ਕਿਸੇ ਖੱਜਲ-ਖੁਆਰੀ ਦੇ ਸੁਵਿਧਾਜਨਕ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਕੇਵਲ 0.04 ਫੀਸਦੀ ਪੈਂਡੈਂਸੀ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਸੂਬੇ ਭਰ ਵਿਚੋਂ …
Read More »ਖ਼ਾਲਸਾ ਕਾਲਜ ਲਾਅ ਵਿਖੇ ਮੂਟ ਕੋਰਟਸ ਦਾ ਆਯੋਜਨ
ਅੰਮ੍ਰਿਤਸਰ, 11 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਸਿਵਲ ਮੂਟ ਕੋਰਟਸ ਕਰਵਾਏ ਗਏ। ਕਾਲਜ ਦੇ ਡਾਇਰੈਕਟਰ ਕਮ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੇ ਯਤਨਾਂ ਸਦਕਾ ਕਰਵਾਏ ਮੂਟ ਕੋਰਟਸ ’ਚ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵਿਪਨ ਕੁਮਾਰ ਢੰਡ, ਇੰਦਰਜੀਤ ਸਿੰਘ ਅਰੀ ਸੈਕਟਰੀ ਤੋਂ ਇਲਾਵਾ ਰਾਕੇਸ਼ ਮਹਿੰਦਰੂ, ਰਾਜਪਾਲ ਸਿੰਘ, ਦੀਪਕ ਪਿਪਲਾਨੀ, ਮਨਦੀਪ ਸਿੰਘ ਅਰੋੜਾ, ਮਨਮੋਹਨ ਪ੍ਰਤਾਪ ਸਿੰਘ ਗਿੱਲ, ਵਿਸ਼ਾਲ ਗੋਗਨਾ ਅਤੇ …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਦੇ ਵਿਦਿਆਰਥੀਆਂ ਦਾ ਪ੍ਰੀਖਿਆਵਾਂ ’ਚ ਸ਼ਾਨਦਾਰ ਸਥਾਨ
ਅੰਮ੍ਰਿਤਸਰ, 11 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਕੋਵਿਡ-19 ਕਾਰਨ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜ਼ੂਦ ਯੂਨੀਵਰਸਿਟੀ ਦੀਆਂ ਵੱਖ-ਵੱਖ ਪ੍ਰੀਖਿਆਵਾਂ ’ਚ ਸ਼ਲਾਘਾਯੋਗ ਪ੍ਰਾਪਤੀਆਂ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।ਕਾਲਜ ਦੇ ਬੀ.ਏ ਬੀ.ਐਡ 4 ਸਾਲਾ ਇੰਟਰਗ੍ਰੇਟਿਡ ਕੋਰਸ ਦੀ ਵਿਦਿਆਰਥਣ ਹਰਸ਼ਿਤਾ ਨੇ ਸਮੈਸਟਰ2 ’ਚ 86.8 ਪ੍ਰਤੀਸ਼ਤ ਨਾਲ ਯੂਨੀਵਰਸਿਟੀ ’ਚ ਪਹਿਲਾ ਸਥਾਨ ਹਾਸਲ ਕੀਤਾ, ਇਸੇ ਤਰ੍ਹਾਂ ਆਸਥਾ …
Read More »ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਜਾਂਚ ਕੈਂਪ 14 ਤੇ 15 ਨਵੰਬਰ ਨੂੰ
17 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ- ਬੀਬੀ ਜਗੀਰ ਕੌਰ ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਲਈ ਸ਼੍ਰੋਮਣੀ ਕਮੇਟੀ ਵੱਲੋਂ 14 ਅਤੇ 15 ਨਵੰਬਰ ਨੂੰ ਕੈਂਪ ਲਗਾਇਆ ਜਾਵੇਗਾ। ਇਹ ਕੈਂਪ …
Read More »
Punjab Post Daily Online Newspaper & Print Media