Wednesday, November 25, 2026

ਪੰਜਾਬੀ

ਸ਼੍ਰੋਮਣੀ ਕਮੇਟੀ ਵਲੋਂ ਮਨਾਇਆ ਗਿਆ ‘ਸਮਾਣਾ ਫਤਹਿ ਦਿਵਸ’

ਜ਼ਮੀਨੀ ਮਾਲਕੀ ਖੋਹਣ ਵਾਲਾ ਮਨਸੂਬਾ ਕੇਂਦਰ ਦਾ ਸਫਲ ਨਹੀਂ ਹੋਣ ਦੇਵਾਂਗੇ – ਬੀਬੀ ਜਗੀਰ ਕੌਰ ਸਮਾਣਾ (ਪਟਿਆਲਾ), 11 ਨਵੰਬਰ (ਜਗਦੀਪ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੋ੍ਮਣੀ ਪੰਥ ਅਕਾਲੀ ਦਲ ਬੁੱਢਾ ਦਲ ਦੇ ਸਹਿਯੋਗ ਨਾਲ ਨੌਵੀਂ ਪਾਤਸ਼ਾਹੀ ਦੇ ਅਸਥਾਨ ਇਤਿਹਾਸਕ ਗੁਰਦੁਆਰਾ ਥੜ੍ਹਾ ਸਾਹਿਬ ਵਿਖੇ ਸ਼ੋ੍ਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਯੋਗ ਅਗਵਾਈ ’ਚ ਸਿੱਖ ਇਤਿਹਾਸ ਦੇ ਮਹਾਨ ਜਰਨੈਲ …

Read More »

ਟਰੈਫਿਕ ਐਜੂਕੇਸ਼ਨ ਸੈਲ ਵਲੋਂ ਐਨ.ਸੀ.ਸੀ ਕੈਡਿਟਾਂ ਨਾਲ ਮਿਲ ਕੇ ਟਰੈਫਿਕ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਡਾ. ਸੁਖਚੈਨ ਸਿੰਘ ਗਿੱਲ ਆਈ.ਪੀ.ਐਸ, ਏ.ਡੀ.ਸੀ.ਪੀ ਟਰੈਫਿਕ ਹਰਵਿੰਦਰ ਸਿੰਘ ਪੀ.ਪੀ.ਐਸ ਅਤੇ ਏ.ਸੀ.ਪੀ-ਟਰੈਫਿਕ ਅੰਮ੍ਰਿਤਸਰ ਇਕਬਾਲ ਸਿੰਘ ਪੀ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅੱਜ ਟਰੈਫਿਕ ਐਜੂਕੇਸ਼ਨ ਸੈਲ ਅਤੇ ਟਰੈਫਿਕ ਦੇ ਚਾਰੇ ਜ਼ੋਨ ਇੰਚਾਰਜ਼ਾਂ ਵੱਲੋਂ ਬੱਸ ਸਟੈਂਡ, ਹਾਲ ਗੇਟ, ਰੇਲਵੇ ਸਟੇਸ਼ਨ, ਪੁਤਲੀ ਘਰ ਚੌਕ ਤੇ ਨਾਵਲਟੀ ਚੌਕ ਵਿਖੇ ਐਨ.ਸੀ.ਸੀ ਕੈਡਿਟਾਂ ਨਾਲ ਮਿਲ ਕੇ ਇੱਕ ਟਰੈਫਿਕ …

Read More »

ਸੂਬਾ ਪੱਧਰੀ ਦਿੱਲੀ ਆਨਲਾਈਨ ਸ਼ਬਦ ਗਾਇਨ ਮੁਕਾਬਲੇ ਵਿੱਚ ਜੀ.ਟੀ ਰੋਡ ਸਕੂਲ ਜੇਤੂ

ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) — ਗੁਰੂ ਨਾਨਕ ਪਬਲਿਕ ਸਕੂਲ ਪੰਜਾਬੀ ਬਾਗ ਦਿੱਲੀ ਵਲੋਂ ਸੂਬਾ ਪੱਧਰੀ ਆਨਲਾਈਨ ਸ਼ਬਦ ਗਾਇਨ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਪਹਿਲੀ ਤੋਂ ਪੰਜਵੀਂ, ਛੇਵੀਂ ਤੋਂ ਅੱਠਵੀਂ ਅਤੇ ਨੌਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।ਚੌਥੀ ਜਮਾਤ ਦੀ ਗੁਰਕੀਰਤ ਕੌਰ ਅਤੇ ਪੰਜਵੀਂ ਜਮਾਤ ਦੇ ਗੁਰਸੰਦੇਸ਼ ਸਿੰਘ …

Read More »

ਪੰਜਾਬ ਸਰਕਾਰ ਦੇ ਇਤਿਹਾਸਕ ਫ਼ੈਸਲਿਆਂ ਦੀ ਚੁਫੇਰਿਓਂ ਹੋ ਰਹੀ ਹੈ ਸ਼ਲਾਘਾ-ਵਿਧਾਇਕ ਅੰਗਦ ਸਿੰਘ

ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਵਸਤਾਂ ਦੇ ਰੇਟ ਘਟਾਉਣ ਅਤੇ ਰੇਤੇ ਸਬੰਧੀ ਫ਼ੈਸਲਿਆਂ ਨੇ ਚਿਹਰਿਆਂ ’ਤੇ ਲਿਆਂਦੀ ਰੌਣਕ ਨਵਾਂਸ਼ਹਿਰ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਲੋਕ ਹਿੱਤ ਵਿਚ ਲਗਾਤਾਰ ਇਕ ਤੋਂ ਬਾਅਦ ਇਕ ਲਏ ਜਾ ਰਹੇ ਇਤਿਹਾਸਕ ਫ਼ੈਸਲਿਆਂ ਦੀ ਚੁਫੇਰਿਓਂ ਸ਼ਲਾਘਾ ਹੋ ਰਹੀ ਹੈ ਅਤੇ ਮਹਿੰਗਾਈ ਦੀ ਮਾਰ ਦੇ ਝੰਬੇ ਲੋਕਾਂ ਦੇ ਚਿਹਰਿਆਂ ’ਤੇ ਮੁੜ ਰੌਣਕ ਪਰਤ …

Read More »

ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਸਿਖਲਾਈ ਕੋਰਸ 22 ਨਵੰਬਰ ਤੋਂ

ਨਵਾਂਸ਼ਹਿਰ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕਰਨੈਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ 22 ਨਵੰਬਰ 2021 ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਆਫਲਾਈਨ ਡੇਅਰੀ ਸਿਖਲਾਈ ਦੇਣ ਲਈ ਅਗਲਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ।                  ਇਹ ਜਾਣਕਾਰੀ ਦਿੰਦਿਆਂ ਡੇਅਰੀ ਵਿਕਾਸ ਅਫ਼ਸਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਸ …

Read More »

ਸੀ-ਪਾਈਟ ਕੈਂਪ ਵਿਖੇ ਫ਼ੌਜ ‘ਚ ਭਰਤੀ ਲਈ ਮੁਫ਼ਤ ਪ੍ਰੀ-ਟ੍ਰੇਨਿੰਗ ਕੈਂਪ ਸ਼ੁਰੂ

ਨਵਾਂਸ਼ਹਿਰ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਦੇ ਨੌਜਵਾਨਾਂ ਲਈ ਫ਼ੌਜ ਵਿਚ ਭਰਤੀ ਜਲਦੀ ਹੋਣ ਜਾ ਰਹੀ ਹੈ, ਜਿਸਦੇ ਲਈ ਸੀ-ਪਾਈਟ ਨਵਾਂਸ਼ਹਿਰ ਵਿਖੇ ਪ੍ਰੀ-ਟ੍ਰੇਨਿੰਗ ਕੈਂਪ ਸ਼ੁਰੂ ਕੀਤਾ ਗਿਆ ਹੈ।ਸੀ-ਪਾਈਟ ਕੈਂਪ ਨਵਾਂਸ਼ਹਿਰ ਦੇ ਕੈਂਪ ਕਮਾਂਡੈਂਟ ਇੰਚਾਰਜ਼ ਨਿਰਮਲ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿਚ ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ …

Read More »

ਖਾਦ ਨਾਲ ਕਿਸੇ ਵੀ ਕਿਸਮ ਦੀ ਟੈਗਿੰਗ ਬਰਦਾਸ਼ਤ ਨਹੀਂ ਕੀਤੀ ਜਾਏਗੀ – ਡਾ. ਰਾਜ ਕੁਮਾਰ

ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ) – ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਰਣਦੀਪ ਸਿੰਘ ਨਾਭਾ ਦੀਆਂ ਸਖਤ ਹਦਾਇਤਾਂ ਅਤੇ ਡਾ. ਰਾਜ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਨੇ ਜਿਲ੍ਹੇ ਦੇ ਕਿਸਾਨਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਸਲਾਘਾਯੋਗ ਕਦਮ ਕਰਦਿਆ ਹੋਏ ਡੀ.ਏ.ਪੀ ਖਾਦ ਛੋਟੇ ਕਿਸਾਨਾਂ ਨੂੰ ਪੁੱਜਦਾ ਕਰਨ ਲਈ ਸਹਿਕਾਰੀ ਸਭਾਵਾਂ ਅਤੇ ਪ੍ਰਾਇਵੇਟ ਅਦਾਰਿਆਂ ਵਿੱਚ ਵੰਡ ਦਾ ਅਨੁਪਾਤ 70:30 …

Read More »

ਕੰਨਿਆ ਭਰੂਣ ਹੱਤਿਆ ਮਨੁੱਖਤਾ ਲਈ ਸ਼ਰਾਪ – ਡਾ. ਮਨਦੀਪ ਕਮਲ

ਜਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ” ਪ੍ਰੋਗਰਾਮ ਤਹਿਤ ਕੀਤਾ ਗਿਆ ਜਾਗਰੂਕ ਨਵਾਂਸ਼ਹਿਰ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਮਨਦੀਪ ਕਮਲ ਦੀ ਯੋਗ ਅਗਵਾਈ ਹੇਠ ਜਿਲ੍ਹਾ ਹਸਪਤਾਲ ਨਵਾਂਸ਼਼ਹਿਰ ਵਿਖੇ “ਬੇਟੀ ਬਚਾਓ ਬੇਟੀ ਪੜ੍ਹਾਓ” ਪ੍ਰੋਗਰਾਮ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਜਿਲ੍ਹਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. …

Read More »

ਹਰਵਿੰਦਰ ਸਿੰਘ ਪੀ.ਪੀ.ਐਸ ਨੇ ਬਤੌਰ ਏ.ਡੀ.ਸੀ.ਪੀ ਟਰੈਫਿਕ ਦਾ ਚਾਰਜ਼ ਸੰਭਾਲਿਆ

ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿਖੈ ਹਰਵਿੰਦਰ ਸਿੰਘ ਪੀ.ਪੀ.ਐਸ ਨੇ ਬਤੌਰ ਏ.ਡੀ.ਸੀ.ਪੀ ਟਰੈਫਿਕ ਦਾ ਚਾਰਜ਼ ਸੰਭਾਲਿਆ।ਇਸ ਤੋਂ ਪਹਿਲਾਂ ਉਹ ਐਸ.ਪੀ ਪੀ.ਬੀ.ਆਈ ਫਿਰੋਜਪੁਰ ਤੋਂ ਇਲਾਵਾ ਕਈ ਅਹਿਮ ਅਹੁੱਦਿਆਂ ‘ਤੇ ਸੇਵਾ ਨਿਭਾਅ ਚੁੱਕੇ ਹਨ।                  ਆਪਣੇ ਅਹੁੱਦੇ ਦਾ ਚਾਰਜ਼ ਲੈਣ ਤੋਂ ਬਾਅਦ ਉਹਨਾਂ ਕਿਹਾ ਕਿ ਗੁਰੂ ਨਗਰੀ ਦੀ ਸੇਵਾ ਕਰਨ ਦਾ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕਰਵਾਏ ਵੱਖ-ਵੱਖ ਸਕੂਲਾਂ ਦੇ ਪੇਟਿੰਗ ਮੁਕਾਬਲੇ

ਪਠਾਨਕੋਟ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਐਸ.ਏ.ਐਸ ਨਗਰ ਵਲੋਂ ਪ੍ਰਾਪਤ ਹੋਏ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ 2 ਅਕਤੂਬਰ 2021 ਤੋਂ 14 ਨਵੰਬਰ 2021 ਤੱਕ “ਆਜ਼ਾਦੀ ਕਾ ਅੰਮ੍ਰਿਤ ਮਹੋਤਸਵ” ਅਤੇ 8 ਤੋਂ 14 ਨਵੰਬਰ 2021 ਤੱਕ ਕਾਨੂੰਨੀ ਸੇਵਾਵਾਂ ਹਫ਼ਤੇ ਦੇ ਹਿੱਸੇ ਵਜੋਂ “ਪੈਨ ਇੰਡੀਆ ਜਾਗਰੂਕਤਾ ਅਤੇ ਆਊਟਰੀਚ ਪ੍ਰੋਗਰਾਮ” ਦੇ ਤੋਰ ‘ਤੇ …

Read More »