Wednesday, November 25, 2026

ਪੰਜਾਬੀ

ਤਕਨੀਕੀ ਸਿੱਖਿਆ ਮੰਤਰੀ ਵਲੋਂ ਪੀ.ਟੀ.ਯੂ ਵਿਖੇ ਅਤਿ ਆਧੁਨਿਕ ਤਕਨੀਕੀ ਇੰਸਟੀਚਿਊਟ ਲਈ 10 ਏਕੜ ਜ਼ਮੀਨ ਦੇਣ ਦਾ ਐਲਾਨ

ਉਦਯੋਗਾਂ ਦੀ ਲੋੜ ਅਨੁਸਾਰ ਤਕਨੀਕੀ ਸਿੱਖਿਆ ਦੇ ਸਿਲੇਬਸ ਵਿਚ ਹੋਵੇਗਾ ਬਦਲਾਅ ਕਪੂਰਥਲਾ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਤਕਨੀਕੀ ਸਿੱਖਿਆ, ਫੂਡ ਪ੍ਰੋਸੈਸਿੰਗ ਅਤੇ ਜਲ ਸੰਭਾਲ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਆਈ.ਕੇ ਗੁਜ਼ਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਅਤਿ ਆਧੁਨਿਕ ਤਕਨੀਕੀ ਇੰਸਟੀਚਿਊਟ ਦੀ ਸਥਾਪਨਾ ਲਈ10 ਏਕੜ ਜ਼ਮੀਨ ਦਿੱਤੀ ਜਾਵੇਗੀ ਤਾਂ ਜੋ ਉਦਯੋਗਾਂ ਦੀ ਜ਼ਰੂਰਤ …

Read More »

ਕਿਸਾਨੀ ਮਸਲੇ ਦਾ ਜਲਦ ਹੱਲ ਕਰੇ ਕੇਂਦਰ ਸਰਕਾਰ – ਕੌਂਸਲਰ ਕੁੱਕਾ ਤੇ ਲੱਲ੍ਹੀ

ਸੰਗਰੂਰ,11 ਨਵੰਬਰ (ਜਗਸੀਰ ਲੌਂਗੋਵਾਲ) – ਖੇਤੀ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਲਗਭਗ ਇੱਕ ਸਾਲ ਤੋਂ ਦਿੱਲੀ ਵਿਖੇ ਧਰਨੇ ‘ਤੇ ਬੈਠੇ ਹਨ, ਪਰ ਕੇਂਦਰ ਸਰਕਾਰ ਦੇ ਕੰਨਾਂ ‘ਤੇ ਜੂੰ ਨਹੀਂ ਸਰਕ ਰਹੀ।ਇਹ ਪ੍ਰਗਟਾਵਾ ਲੌਂਗੋਵਾਲ ਦੇ ਵਾਰਡ ਨੰਬਰ 8 ਤੋਂ ਨੌਜਵਾਨ ਕੌਂਸਲਰ ਰਣਜੀਤ ਸਿੰਘ ਕੁੱਕਾ ਅਤੇ ਵਾਰਡ ਨੰਬਰ 12 ਤੋਂ ਕੌਂਸਲਰ ਗੁਰਮੀਤ ਸਿੰਘ ਲੱਲ੍ਹੀ ਨੇ ਪ੍ਰੈਸ ਬਿਆਨ ਰਾਹੀਂ ਕੀਤਾ।ਉਨ੍ਹਾਂ ਕਿਹਾ ਕਿ …

Read More »

ਨਗਰ ਕੌਂਸਲ ਪ੍ਰਧਾਨ ਤੇ ਸਿਟੀ ਕਾਂਗਰਸ ਪ੍ਰਧਾਨ ਵਲੋਂ ਨੌਜਵਾਨਾਂ ਨੂੰ ਵੋਟ ਬਣਵਾਉਣ ਦੀ ਅਪੀਲ

ਸੰਗਰੂਰ, 11 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਅੰਦਰ ਜਲਦ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਵਲੋਂ 1ਨਵੰਬਰ ਤੋਂ ਨਵੀਆਂ ਵੋਟਾਂ ਬਣਾਉਣ ਦੀ ਮੁਹਿੰਮ ਚਲਾਈ ਗਈ ਹੈ ਤਾਂ ਜੋ ਦੇ ਸੂਬੇ 18 ਸਾਲਾ ਨੌਜਵਾਨ ਆਪਣੀਆਂ ਨਵੀਆਂ ਵੋਟਾਂ ਬਣਾ ਸਕਣ।ਇਹ ਪ੍ਰਗਟਾਵਾ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਮੈਡਮ ਰੀਤੂ ਗੋਇਲ ਅਤੇ ਸਿਟੀ ਕਾਂਗਰਸ ਪ੍ਰਧਾਨ ਵਿਜੈ ਕੁਮਾਰ ਗੋਇਲ ਨੇ ਪ੍ਰੈਸ ਬਿਆਨ …

Read More »

ਤਹਿਸੀਲਦਾਰ ਦੇ ਦਿੱਤੇ ਭਰੋਸੇ ਬਾਅਦ ਚੁੱਕਿਆ ਗਿਆ ਧਰਨਾ

ਸਮਰਾਲਾ, 10 ਨਵੰਬਰ (ਇੰਦਰਜੀਤ ਸਿੰਘ ਕੰਗ) – ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਸਮਰਾਲਾ ਦੇ ਇੰਚਾਰਜ਼ ਜਗਤਾਰ ਸਿੰਘ ਦਿਆਲਪੁਰਾ ਦੀ ਅਗਵਾਈ ਹੇਠ ਸਮਰਾਲਾ ਸ਼ਹਿਰ ਦੇ ਆਲੇ ਦੁਆਲੇ ਪਿਛਲੇ ਇੱਕ ਮਹੀਨੇ ਤੋਂ ਲੁਧਿਆਣਾ ਚੰਡੀਗੜ੍ਹ ਸੜਕ ਜੋ ਖੁਰਚ ਕੇ ਰੱਖੀ ਗਈ ਹੈ, ਜਿਸ ਕਾਰਨ ਨਿੱਤ ਪ੍ਰਤੀ ਦਿਨ ਹਾਦਸੇ ਵਾਪਰ ਰਹੇ ਹਨ ਅਤੇ ਕੀਮਤੀ ਜਾਨਾਂ ਅਜ਼ਾਈਂ ਜਾ ਰਹੀਆਂ ਹਨ।ਬੀਤੇ ਦਿਨੀਂ ਇਨ੍ਹਾਂ ਟੁੱਟੀਆਂ …

Read More »

ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਦੀ ਮਹੀਨਾਵਾਰ ਮੀਟਿੰਗ ਹੋਈ

ਸਮਰਾਲਾ, 10 ਨਵੰਬਰ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ ਵਿਛੜ ਗਏ ਸਾਥੀਆਂ ਜੋਗਿੰਦਰ ਸਿੰਘ ਸਮਰਾਲਾ, ਜਗਨ ਨਾਥ ਖਮਾਣੋਂ, ਲਛਮਣ ਸਿੰਘ ਜੰਡਿਆਲੀ, ਸ੍ਰੀਮਤੀ ਹਰਪਾਲ ਕੌਰ ਵਿਧਵਾ ਕਰਨੈਲ ਸਿੰਘ ਏ.ਜੇ.ਈ ਬੁਰਜ਼ ਕੱਚਾ ਦੀ ਬੇਵਕਤੀ ਮੌਤ ‘ਤੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ …

Read More »

ਖਾਲਸਾ ਕਾਲਜ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਮਾਰੀਆਂ ਮੱਲਾਂ

ਅੰਮ੍ਰਿਤਸਰ, 10 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ’ ਦੀਆਂ ਖਿਡਾਰਣਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਜਿੱਤਾਂ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।                   ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਸਟਿੱਕ ਫੈਨਸਿੰਗ (ਨੈਸ਼ਨਲ ਪੱਧਰ) ਦੇ ਮੁਕਾਬਲੇ ਜੋ …

Read More »

ਅਕਾਲੀ ਦਲ ਬਾਦਲ, ਕਾਂਗਰਸ ਅਤੇ ਭਾਜਪਾ ਨਾਲ ਨਹੀਂ ਕਰਾਂਗੇ ਕਦੇ ਵੀ ਸਮਝੌਤਾ – ਢੀਂਡਸਾ

ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਅਤੇ ਪੰਜਾਬੀਅਤ ਦੇ ਭਲੇ ਲਈ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਹਮਖਿਆਲੀ ਪਾਰਟੀਆਂ ਨਾਲ ਮਿਲ ਕੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ ਮਜ਼ਬੂਤ ਫਰੰਟ ਬਣਾਇਆ ਜਾਵੇਗਾ।ਪਰ ਸ਼੍ਰੋਮਣੀ ਅਕਾਲੀ ਦਲ ਬਾਦਲ, ਕਾਂਗਰਸ ਅਤੇ ਭਾਜਪਾ ਨਾਲ ਕਦੇ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਅਤੇ ਮੈਂਬਰ ਰਾਜ ਸਭਾ ਸੁਖਦੇਵ …

Read More »

ਯੂਨੀਵਰਸਿਟੀ ਵਿਖੇ ਦੋ ਰੋਜ਼ਾ SCI-FARI ਸਮਾਗਮ ਕਰਵਾਇਆ

ਪਾਠਕ੍ਰਮ ਤੋਂ ਬਾਹਰਲੀਆਂ ਗਤੀਵਿਧੀਆਂ ਵਿੱਚ ਵਿਦਿਆਰਥੀਆਂ ਦੀ ਭਾਗੀਦਾਰੀ ਸਿੱਖਿਆ ਦਾ ਇੱਕ ਮਹੱਤਵਪੂਰਨ ਪਹਿਲੂ ਹੈ।ਪਰ ਕੋਵਿਡ-19 ਮਹਾਂਮਾਰੀ ਦੇ ਨਾਲ, ਸਿੱਖਿਅਕਾਂ ਲਈ ਸਿੱਖਿਆਦਾਇਕ ਅਤੇ ਫਲਦਾਇਕ ਗਤੀਵਿਧੀਆਂ ਵਿੱਚ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨਾ ਅਤੇ ਉਹਨਾਂ ਨੂੰ ਸ਼ਾਮਲ ਕਰਨਾ ਬਹੁਤ ਚੁਣੌਤੀਪੂਰਨ ਹੋ ਗਿਆ ਹੈ। ਵਿਦਿਆਰਥੀਆਂ ਦੇ ਵਿਗਿਆਨਕ ਗਿਆਨ ਨੂੰ ਵਧਾਉਣ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਮਨੁੱਖੀ ਜੈਨੇਟਿਕਸ ਵਿਭਾਗ ਨੇ ਸਾਇਰੋਕਸ-ਸਾਇੰਸ ਕਲੱਬ, ਜੀਐਨਡੀਯੂ ਦੇ …

Read More »

ਵਿਸ਼ਵ ਦੇ ਦੋ ਫੀਸਦੀ ਵਿਗਿਆਨੀਆਂ ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 13 ਵਿਗਿਆਨੀਆਂ ਦਾ ਨਾਂ ਸ਼ਾਮਿਲ

ਅੰਮ੍ਰਿਤਸਰ 10 ਨਵੰਬਰ (ਖੁਰਮਣੀਆਂ) – ਸਟੈਨਫੋਰਡ ਯੂਨੀਵਰਸਿਟੀ ਨੇ ਪਬਲਿਸ਼ਿੰਗ ਹਾਊਸ ਐਲਸੇਵੀਅਰ ਅਤੇ ਸਾਇਟੈੱਕ ਸਟ੍ਰੈਟਿਜੀਜ਼ ਨਾਲ ਮਿਲ ਕੇ 2021 ਵਿੱਚ ਵਿਸ਼ਵ ਦੇ ਸਰਵੋਤਮ ਵਿਗਿਆਨੀਆਂ ਦੀ 2% ਰੈਂਕਿੰਗ ਬਣਾਈ ਹੈ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਗਭਗ 13 ਵਿਗਿਆਨੀ ਇਹਨਾਂ ਆਲਾ ਦਰਜੇ ਵਿਗਿਆਨੀਆਂ ਵਿਚ ਸ਼ਾਮਿਲ ਹਨ।ਇਹ ਸਿਖਰ 2% ਸੂਚੀ ਵਿੱਚ ਦੁਨੀਆ ਭਰ ਦੇ ਵਿਗਿਆਨੀਆਂ ਦੇ ਨਾਮ (ਸਮੁੱਚੀ ਅਤੇ ਵਿਸ਼ੇ ਅਨੁਸਾਰ ਦਰਜਾਬੰਦੀ) ਸ਼ਾਮਲ ਹਨ ਜਿਨ੍ਹਾਂ …

Read More »

ਯੂਨੀਵਰਸਿਟੀ ਵਿਖੇ ਕਰਮਚਾਰੀਆਂ ਦੀ ਚੜ੍ਹਦੀ ਕਲਾ ਲਈ ਅਰਦਾਸ

ਅੰਮ੍ਰਿਤਸਰ, 10 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਇੰਪਲਾਈਜ਼ ਐਸੋਸੀਏਸ਼ਨ ਵਲੋਂ ਪ੍ਰਬੰਧਕੀ ਬਲਾਕ ਵਿੱਚ ਕਰਮਚਾਰੀਆਂ ਦੀ ਚੜ੍ਹਦੀ ਕਲ੍ਹਾ ਅਤੇ ਖੁਸ਼ਹਾਲੀ ਦੀ ਕਾਮਨਾ ਕਰਦਿਆਂ “ਸ੍ਰੀ ਸੁਖਮਨੀ ਸਾਹਿਬ” ਦੇ ਪਾਠ ਦਾ ਆਯੋਜਨ ਕੀਤਾ ਗਿਆ।ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਕੀਰਤਨੀ ਜਥੇ ਨੇ ਸ਼ਬਦ ਗਾਇਣ ਕੀਤਾ।ਵੱਡੀ ਗਿਣਤੀ ‘ਚ ਯੂਨੀਵਰਸਿਟੀ ਕਰਮਚਾਰੀਆਂ ਅਤੇ ਅਫਸਰਾਂ ਨੇ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ।ਨਾਨ-ਟੀਚਿੰਗ ਇੰਪਲਾਈਜ਼ ਦੇ …

Read More »