Wednesday, November 25, 2026

ਪੰਜਾਬੀ

ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਲੋਕ ਦਾਮਨ ਬਾਜਵਾ ਦਾ ਦੇਣਗੇ ਸਾਥ – ਹਾਂਡਾ

ਸੰਗਰੂਰ, 6 ਨਵੰਬਰ (ਜਗਸੀਰ ਲੌਂਗੋਵਾਲ) – ਦਾਮਨ ਥਿੰਦ ਬਾਜਵਾ ਹਲਕਾ ਇੰਚਾਰਜ਼ ਕਾਂਗਰਸ ਵਲੋਂ ਸੁਨਾਮ ਦੀਆਂ ਵੱਖ-ਵੱਖ ਵਾਰਡਾਂ ‘ਚ ਕਰਵਾਏ ਜਾ ਰਹੇ ਵਿਕਾਸ ਕਾਰਜ਼ਾਂ ਦੇ ਮੱਦੇਨਜ਼ਰ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਉਨਾਂ ਦਾ ਪੂਰਾ ਸਾਥ ਦੇਣਗੇ।ਇਹ ਪ੍ਰਗਟਾਵਾ ਕਰਦੇ ਹੋਏ ਸਮਾਜ ਸੇਵੀ ਅਤੇ ਨਗਰ ਕੌਂਸਲਰ ਹਰਪਾਲ ਹਾਂਡਾ ਅਤੇ ਸਮਾਜ ਸੇਵੀ ਚਮਕੌਰ ਹਾਂਡਾ ਨੇ ਕਿਹਾ ਕਿ ਕੋਰੋਨਾ ਕਾਲ ਵਿਚ ਮੈਡਮ ਦਾਮਨ …

Read More »

ਖ਼ਾਲਸਾ ਕਾਲਜ ਪੁੱਜੀ ਸਾਬਕਾ ਵਿਦਿਆਰਥਣ ਤੇ ਫ਼ੌਜ ’ਚ ਲੈਫਟੀਨੈਂਟ ਕਰਨਲ ਜਸਮੀਤ ਚੌਹਾਨ

ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਕੀਤਾ ਸਵਾਗਤ ਅੰਮ੍ਰਿਤਸਰ, 6 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੀ ਸਾਬਕਾ ਵਿਦਿਆਰਥਣ ਅਤੇ ਭਾਰਤੀ ਫ਼ੌਜ ਦੀ ਸ਼ਾਰਪ ਸ਼ੂਟਰ ਰਹੀ ਦੇਸ਼ ਦੀ ਪਹਿਲੀ ਮਹਿਲਾ ਫੌਜੀ ਅਫ਼ਸਰ ਤੇ ਹਾਲ ਹੀ ’ਚ 35 ਸਾਲ ਤੋਂ ਲੈ ਕੇ 50 ਸਾਲ ਤੱਕ ਉਮਰ ਵਰਗ ਦੀਆਂ ਮਹਿਲਾਵਾਂ ਦੇ ਗੁੜਗਾਉਂ (ਗੁਰੂਗ੍ਰਾਮ) ਹਰਿਆਣਾ ਵਿਖੇ ਆਯੋਜਿਤ ਮਿਸਿਜ਼ ਇੰਡੀਆ 2021 ਦੌਰਾਨ …

Read More »

ਕੁੱਲੇਵਾਲ ਦੁੱਧ ਉਤਪਾਦਕ ਸਹਿਕਾਰੀ ਸਭਾ ਵਿਖੇ ਮੁਨਾਫਾ ਵੰਡ ਸਮਾਰੋਹ ਕਰਵਾਇਆ ਗਿਆ

ਗੁਰਦੀਪ ਸਿੰਘ ਨੇ ਹਾਸਲ ਕੀਤਾ ਸਭ ਤੋਂ ਵੱਧ 38146 ਰੁਪੈ ਮੁਨਾਫਾ ਸਮਰਾਲਾ, 6 ਨਵੰਬਰ (ਇੰਦਰਜੀਤ ਸਿੰਘ ਕੰਗ) – ਇੱਥੋਂ ਨਜਦੀਕੀ ਪਿੰਡ ਕੁੱਲੇਵਾਲ ਵਿਖੇ ਦੀ ਕੁੱਲੇਵਾਲ ਦੁੱਧ ਉਤਪਾਦਕ ਸਹਿਕਾਰੀ ਸਭਾ ਵੱਲੋਂ ਆਪਣਾ ਸਲਾਨਾ ਬੋਨਸ ਵੰਡ ਸਮਾਰੋਹ ਸਭਾ ਦੇ ਦਫਤਰ ਵਿਖੇ ਕਰਵਾਇਆ ਗਿਆ।ਇਸ ਮੁਨਾਫਾ ਵੰਡ ਸਮਾਰੋਹ ਵਿੱਚ ਤੇਜਿੰਦਰ ਸਿੰਘ ਢਿੱਲੋਂ ਡਾਇਰੈਕਟਰ ਮਿਲਕ ਪਲਾਂਟ ਲੁਧਿਆਣਾ, ਸਤਪਾਲ ਏਰੀਆ ਅਫਸਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ …

Read More »

ਸਮੂਹ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਕੱਢਿਆ ਮਹੱਲਾ

ਨਿਹੰਗ ਸਿੰਘਾਂ ਦੇ ਨੱਚਦੇ ਘੋੜਿਆਂ ਦੇ ਨਾਲ ਢੋਲ ਨਗਾਰਿਆਂ ਤੇ ਨਰਸਿੰਙਿਆਂ ਨੇ ਖਿੱਚਿਆ ਧਿਆਨ ਅੰਮ੍ਰਿਤਸਰ, 6 ਨਵੰਬਰ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਬੰਦੀ ਛੋੜ ਦਿਵਸ (ਦੀਵਾਲੀ) ਨੂੰ ਸਮਰਪਿਤ ਸਮੂੰਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਦੀ ਅਗਵਾਈ ਵਿੱਚ ਅਤੇ ਦਸਮ ਗੁਰੂ ਗੋਬਿੰਦ ਸਿੰਘ …

Read More »

ਰਾਮਗੜ੍ਹੀਆ ਭਾਈਚਾਰਾ ਅੰਮ੍ਰਿਤਸਰ ਤੇ ਇਮਾਰਤੀ ਕਾਰਕੁੰਨ ਕਮੇਟੀ (ਬਿਲਡਰਜ਼) ਨੇ ਮਨਾਇਆ ਵਿਸ਼ਵਕਰਮਾ ਦਿਵਸ

ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਸਿੰਘ) – ਰਾਮਗੜੀਆ ਭਾਈਚਾਰਾ ਅੰਮ੍ਰਿਤਸਰ ਅਤੇ ਇਮਾਰਤੀ ਕਾਰਕੁੰਨ ਕਮੇਟੀ (ਬਿਲਡਰਜ਼) ਵਲੋਂ ਵਿਸ਼ਵਕਰਮਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਸਥਾਨਕ ਕੋਟ ਬਾਬਾ ਦੀਪ ਸਿੰਘ ਸਥਿਤ ਗੁਰਦੁਆਰਾ ਰਾਮਗੜ੍ਹੀਆ ਬਰਸਾਤੀ ਨਾਲਾ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਦੀ ਹਾਜ਼ਰੀ ਭਰੀ।ਇਸ ਸਮਾਗਮ ਵਿੱਚ ਭਾਜਪਾ ਆਗੂ ਅਤੇ ਰਾਮਗੜੀਆ ਵੈਲਫੇਅਰ ਬੋਰਡ ਪੰਜਾਬ ਦੇ ਸਾਬਕਾ ਸੀਨੀਅਰ ਉਪ …

Read More »

ਡਾ. ਨਿੱਜ਼ਰ ਨੇ ਹਲਕਾ ਦੱਖਣੀ ‘ਚ ਕੀਤਾ ‘ਆਪ’ ਦੇ ਮੁੱਖ ਦਫ਼ਤਰ ਦਾ ਉਦਘਾਟਨ

ਧਾਰਮਿਕ ਪ੍ਰੋਗਰਾਮ ‘ਚ ਭਾਈ ਵਡਾਲਾ ਨੇ ਕੀਤੀ ਸਿਆਸੀ ਟਿਪਣੀ ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਇੰਚਾਰਜ਼ ਡਾ. ਇੰਦਰਬੀਰ ਸਿੰਘ ਨਿੱਜ਼ਰ ਵਲੋਂ ਤਰਨ ਤਾਰਨ ਰੋਡ, ਡੇਰਾ ਬਾਬਾ ਭੂਰੀ ਵਾਲਿਆਂ ਦੇ ਸਾਹਮਣੇ ਆਮ ਆਦਮੀ ਪਾਰਟੀ ਦੇ ਹਲਕਾ ਦੱਖਣੀ ਦੇ ਮੁੱਖ ਦਫ਼ਤਰ ਦਾ ਉਦਘਾਟਨ ਕੀਤਾ ਗਿਆ।ਇਸ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ …

Read More »

ਡਿਪਟੀ ਕਮਿਸ਼ਨਰ ਨੇ ਨਾਰੀ ਨਿਕੇਤਨ ਦੇ ਸਪੈਸ਼ਲ ਬੱਚਿਆਂ ਨਾਲ ਮਨਾਈ ਦਿਵਾਲੀ

ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ -ਕਮ-ਪ੍ਰਧਾਨ ਜ਼ਿਲਾ੍ ਰੈਡ ਕਰਾਸ ਸਸਾਇਟੀ ਗੁਰਪ੍ਰੀਤ ਸਿੰਘ ਖਹਿਰਾ ਨੇ ਅਤੇ ਡਾ: ਦਵਿੰਦਰ ਕੌਰ ਖਹਿਰਾ ਚੇਅਰਪਰਸਨ ਰੈਡ ਕਰਾਸ ਵਲੋਂ ਦਿਵਾਲੀ ਮੌਕੇ ਨਾਰੀ ਨਿਕੇਤਨ ਅੰਮ੍ਰਿਤਸਰ ਵਿਖੇ ਸਪੈਸ਼ਲ ਬੱਚਿਆਂ ਦੇ ਨਾਲ ਦਿਵਾਲੀ ਮਨਾਈ ਗਈ।ਡੀ.ਸੀ ਖਹਿਰਾ ਅਤੇ ਡਾ: ਦਵਿੰਦਰ ਖਹਿਰਾ ਨੇ ਬੱਚਿਆਂ ਨੂੰ ਫਰੂਟ, ਗਿਫਟ ਅਤੇ ਹੋਰ ਖਾਣ ਦਾ ਸਮਾਨ ਦਿੱਤਾ।ਡਾ: ਖਹਿਰਾ ਨੇ ਸਪੈਸ਼ਲ ਬੱਚਿਆਂ ਨਾਲ …

Read More »

ਪ੍ਰਵਾਸੀਆਂ ਦਾ ਪੰਜਾਬ ਦੇ ਆਰਥਿਕ ਵਿਕਾਸ ‘ਚ ਅਹਿਮ ਯੋਗਦਾਨ – ਸੋਨੀ

ਰਾਸ਼ਟਰੀ ਬਿਹਾਰ ਵਿਕਾਸ ਮੰਚ ਤੇ ਉਤਰ ਪ੍ਰਦੇਸ਼ ਕਲਿਆਨ ਪ੍ਰੀਸ਼ਦ ਦੇ ਸਮਾਗਮਾਂ ਚ ਕੀਤੀ ਸ਼ਮੂਲੀਅਤ ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਫੋਕਲ ਪੁਆਇੰਟ ਮਹਿਤਾ ਰੋਡ ਵਿਖੇ ਰਾਸ਼ਟਰੀ ਬਿਹਾਰ ਵਿਕਾਸ ਮੰਚ ਅਤੇ ਉਤਰ ਪ੍ਰਦੇਸ਼ ਕਲਿਆਣ ਪ੍ਰੀਸ਼ਦ ਵੱਲੋਂ ਭਗਵਾਨ ਵਿਸ਼ਵਕਰਮਾ ਮਹਾਰਾਜ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ।ਦੋਵੇਂ ਸਮਾਗਮਾਂ ਵਿੱਚ ਸ਼ਾਮਲ ਹੁੰਦਿਆਂ …

Read More »

ਕਿਸਾਨ ਅੰਦੋਲਨ ‘ਚ ਸ਼ਹੀਦ ਹੋਏ 600 ਤੋਂ ਵੱਧ ਕਿਸਾਨਾਂ ਨੂੰ ਮੋਮਬੱਤੀਆਂ ਜਗਾ ਕੇ ਦਿੱਤੀ ਸ਼ਰਧਾਂਜਲੀ

ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਵਧ ਰਹੀ ਹੈ ਮਹਿੰਗਾਈ – ਪ੍ਰੀਤਪਾਲ `ਲੱਕੀ` ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਦਿੱਲੀ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ 600 ਤੋਂ ਵੱਧ ਕਿਸਾਨਾਂ ਦੀ ਯਾਦ ਵਿੱਚ ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਰਾਜਕੰਵਲ ਪ੍ਰੀਤਪਾਲ ਸਿੰਘ ਲੱਕੀ ਨੇ ਦਿੱਲੀ ਜੰਤਰ ਮੰਤਰ ਚੌਕ ਵਿਖੇ ਦੀਵੇ ਅਤੇ ਮੋਮਬੱਤੀਆਂ ਜਗਾ ਕੇ ਸ਼ਰਧਾਂਜਲੀ ਦਿੱਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ …

Read More »