Wednesday, November 25, 2026

ਪੰਜਾਬੀ

ਸ਼੍ਰੋਮਣੀ ਕਮੇਟੀ ਨੇ ਜਿੱਤਿਆ ਖ਼ਾਲਸਾ ਕਾਲਜ ਦੀਵਾਲੀ ਹਾਕੀ ਟੂਰਨਾਮੈਂਟ

ਅੰਮ੍ਰਿਤਸਰ, 5 ਨਵੰਬਰ (ਖੁਰਮਣੀਆਂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਾਕੀ ਟੀਮ ਨੇ ਅੱਜ ਮਹਾਰਾਜਾ ਰਣਜੀਤ ਸਿੰਘ ਹਾਕੀ ਅਕੈਡਮੀ ਦੀ ਟੀਮ ਨੂੰ ਹਰਾਉਦੇ ਹੋਏ ਮੇਜ਼ਬਾਨ ਖ਼ਾਲਸਾ ਕਾਲਜ ਦੀਵਾਲੀ ਟੂਰਨਾਮੈਂਟ ਦੀ ਟਰਾਫ਼ੀ ’ਤੇ ਆਪਣਾ ਕਬਜ਼ਾ ਜਮਾਇਆ।ਕਾਲਜ ਦੇ ਮੈਦਾਨ ’ਚ ਖੇਡੇ ਗਏ ਰੌਚਕ ਫਾਈਨਲ ਮੁਕਾਬਲੇ ’ਚ ਸ਼੍ਰੋਮਣੀ ਕਮੇਟੀ ਦੀ ਟੀਮ ਨੇ ਮਹਾਰਾਜਾ ਰਣਜੀਤ ਸਿੰਘ ਹਾਕੀ ਅਕੈਡਮੀ ਦੀ ਟੀਮ ਨੂੰ 1-0 ਦੇ ਫ਼ਰਕ …

Read More »

ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਗਊਧਨ ਦੀ ਬਿਹਤਰ ਸਾਂਭ-ਸੰਭਾਲ ਤੇ ਸੁਰੱਖਿਆ ਦਾ ਸੱਦਾ

ਨਵਾਂਸ਼ਹਿਰ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਨੇ ਕਿਹਾ ਕਿ ਗਊਧਨ ਦੀ ਸਾਂਭ-ਸੰਭਾਲ ਅਤੇ ਸੁਰੱਖਿਆ ਕਰਨੀ ਸਾਡੀ ਸਾਰਿਆਂ ਦੀ ਜਿੰਮੇਵਾਰੀ ਬਣਦੀ ਹੈ।ਅੱਜ ਗੋਵਰਧਨ ਪੂਜਾ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਚਾਹੀਦਾ ਹੈ ਕਿ ਗਊਧਨ ਨੂੰ ਆਵਾਰਾ ਪਸ਼ੂ ਨਾ ਬਣਨ ਦਈਏ ਅਤੇ ਇਸ ਨੂੰ ਸੜਕਾਂ ’ਤੇ ਛੱਡ …

Read More »

ਐਮ.ਜੀ.ਕੇ ਸੈਕਰਡ ਡੇਲਜ਼ ਸਕੂਲ ‘ਚ ਮਨਾਇਆ ਦੀਵਾਲੀ ਦਾ ਤਿਉਹਾਰ

ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਸਥਾਨਕ ਤਰਨ ਤਾਰਨ ਰੋਡ ਸਥਿਤ ਐਮ.ਜੀ.ਕੇ ਸੈਕਰਡ ਡੇਲਜ਼ ਸਕੂਲ ਵਿਖੇ ਦੀਵਾਲੀ ਦਾ ਤਿਓਹਾਰ ਮਨਾਇਆ ਗਿਆ।ਸਕੂਲ ਦੇ ਵਿਹੜੇ ਵਿੱਚ ਰੰਗੋਲੀ ਬਣਾ ਕੇ ਦੀਪਮਾਲਾ ਕੀਤੀ ਗਈ ਅਤੇ ਬੱਚਿਆਂ ਤੇ ਸਟਾਫ ਦਾ ਮੁੰਹ ਮਿੱਠਾ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਸਰਬਜੀਤ ਕੌਰ, ਵਾਇਸ ਚੇਅਰਪਰਸਨ ਪਰਮਜੀਤ ਕੌਰ ਅਤੇ ਵਾਇਸ ਪ੍ਰਿੰਸੀਪਲ ਗੁਰਸ਼ਰਨਜੀਤ ਕੌਰ ਨੇ ਸਾਰੇ ਸਟਾਫ ਅਤੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਿਹੰਗ ਸਿੰਘ ਜਥੇਬੰਦੀਆਂ ਦਾ ਸਨਮਾਨ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਬੰਦੀ ਛੋੜ ਦਿਵਸ ਮੌਕੇ ਚਲਦੀ ਆ ਰਹੀ ਪ੍ਰੰਪਰਾ ਅਨੁਸਾਰ ਨਿਹੰਗ ਸਿੰਘ ਜਥੇਬੰਦੀਆਂ ਤੇ ਸੰਪਰਦਾਵਾਂ ਦੇ ਨੁਮਾਇੰਦਿਆਂ ਨੂੰ ਸਿੰਘ ਸਾਹਿਬਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰੂ ਬਖ਼ਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ।ਸਨਮਾਨਿਤ ਕੀਤੀਆਂ ਜਾਣ ਵਾਲੀਆਂ ਸ਼ਖ਼ਸੀਅਤਾਂ ਵਿਚ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਦਲ ਬਾਬਾ ਬਿਧੀ ਚੰਦ ਸੰਪਰਦਾ ਦੇ ਮੁਖੀ ਬਾਬਾ …

Read More »

ਸ੍ਰੀ ਦਰਬਾਰ ਸਾਹਿਬ ਵਿਖੇ ਦੀਪਮਾਲਾ ਅਤੇ ਆਤਿਸ਼ਬਾਜ਼ੀ ਦਾ ਸੰਗਤ ਨੇ ਮਾਣਿਆ ਅਨੰਦ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਇਸ ਸਬੰਧ ਵਿਚ ਬੀਤੇ ਤਿੰਨ ਦਿਨਾਂ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਤੇ ਪ੍ਰਚਾਰਕਾਂ ਨੇ ਸੰਗਤਾਂ ਨੂੰ ਗੁਰੂ-ਜਸ ਸਰਵਣ ਕਰਵਾਇਆ। ਬੰਦੀ ਛੋੜ ਦਿਹਾੜੇ ਮੌਕੇ ਰਹਰਾਸਿ …

Read More »

ਛੇਵੇਂ ਪਾਤਸ਼ਾਹ ਨੇ ਮਨੁੱਖ ਦੇ ਬੁਨਿਆਦੀ ਹੱਕਾਂ ਦੀ ਰਖਵਾਲੀ ਦਾ ਦਿੱਤਾ ਸੁਨੇਹਾ – ਬੀਬੀ ਜਗੀਰ ਕੌਰ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਸਮੁੱਚੇ ਖਾਲਸਾ ਪੰਥ ਨੂੰ ਇਕਜੁਟ ਹੋ ਕੇ ਗੁਰਬਾਣੀ, ਗੁਰ-ਇਤਿਹਾਸ ਅਤੇ ਗੁਰਮਤਿ ਰਹਿਣੀ ਦੇ ਪ੍ਰਚਾਰ-ਪ੍ਰਸਾਰ ਲਈ ਯਤਨ ਕਰਨ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਬੰਦੀ …

Read More »

ਬੰਦੀ ਸਿੱਖ ਨੌਜੁਆਨਾਂ ਦੀ ਰਿਹਾਈ ਲਈ ਭਾਰਤ ਸਰਕਾਰ ’ਤੇ ਕੌਮੀ ਪੱਧਰ ਦੇ ਦਬਾਅ ਦੀ ਜ਼ਰੂਰਤ- ਜਥੇਦਾਰ ਗਿ. ਹਰਪ੍ਰੀਤ ਸਿੰਘ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਦਿੰਦਿਆਂ ਕਿਹਾ ਕਿ ਅੱਜ ਦੇ ਇਸ ਮਹਾਨ ਦਿਹਾੜੇ ’ਤੇ ਸਾਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਗਵਾਲੀਅਰ ਦੇ ਕਿਲ੍ਹੇ ਵਿੱਚੋਂ 52 ਰਾਜਸੀ ਕੈਦੀਆਂ ਨੂੰ ਰਿਹਾਅ ਕਰਵਾ ਕੇ ਬਖ਼ਸ਼ੇ ਬੰਦੀ ਛੋੜ ਸਿਧਾਂਤ ਤੋਂ ਸੇਧ ਲੈਣ ਦੀ ਜ਼ਰੂਰਤ ਹੈ।ਉਨ੍ਹਾਂ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਬੰਦੀ ਛੋੜ ਦਿਵਸ

ਬੀਬੀ ਜਗੀਰ ਕੌਰ, ਗਿ. ਜਗਤਾਰ ਸਿੰਘ, ਗਿ. ਰਘਬੀਰ ਸਿੰਘ, ਗਿ. ਰਣਜੀਤ ਸਿੰਘ ਤੇ ਹੋਰਨਾਂ ਨੇ ਕੀਤਾ ਸੰਬੋਧਨ ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੁਆਰਾ ਗਵਾਲੀਅਰ ਦੀ ਕੈਦ ’ਚੋਂ 52 ਰਾਜਿਆਂ ਨੂੰ ਰਿਹਾਅ ਕੇ ਸ੍ਰੀਅੰਮ੍ਰਿਤਸਰ ਪਹੁੰਚਣ ਦੀ ਯਾਦ ਵਿਚ ਬੰਦੀ ਛੋੜ ਦਿਵਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਲੱਖਾਂ ਦੀ ਗਿਣਤੀ …

Read More »

ਬੰਦੀ ਛੋੜ ਦਿਵਸ ਦੇ ਸ਼ੁਭ ਅਵਸਰ ‘ਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦਾ ਸੰਦੇਸ਼

ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਅੱਜ ਬੰਦੀ ਛੋੜ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਦਰਸ਼ਨ ਇਸ਼ਨਾਨ ਕਰਕੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਲ਼ਿਆ।ਇਸ ਸ਼ੁਭ ਅਵਸਰ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਜਾਰੀ ਕੀਤਾ।

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ’ਚ ਵਿਸ਼ੇਸ਼ ਪ੍ਰਦਰਸ਼ਨੀ ‘ਦੀਵਾਲੀ ਫੀਅਸਟਾ’ ਦਾ ਆਯੋਜਨ

ਅੰਮ੍ਰਿਤਸਰ, 4 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਫਾਈਨ ਆਰਟਸ, ਫੈਸ਼ਨ ਡੀਜ਼ਾਈਨ, ਇੰਟੀਰੀਅਰ ਡੀਜ਼ਾਈਨ, ਅਪਲਾਈਡ ਆਰਟਸ, ਹੋਮ ਸਾਈਂਸ, ਕਾਮਰਸ, ਫਰੈਂਚ ਆਦਿ ਵਿਭਾਗਾਂ ਵਲੋਂ ਵਿਸ਼ੇਸ ਪ੍ਰਦਰਸ਼ਨੀ ‘ਦੀਵਾਲੀ ਫੀਅਸਟਾ’ ਦਾ ਆਯੋਜਨ ਕੀਤਾ ਗਿਆ।ਡਾ. ਦਵਿੰਦਰ ਖਹਿਰਾ ਸੁਪਤਨੀ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਅੰਮ੍ਰਿਤਸਰ ਨੇ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕੀਤੀ।ਡਾ. ਦਵਿੰਦਰ ਖਹਿਰਾ ਸਹਿਤ ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਅਤੇ ਸਥਾਨਕ ਪ੍ਰਬੰਧਕ …

Read More »