ਅੰਮ੍ਰਿਤਸਰ, 4 ਨਵੰਬਰ (ਜਗਦੀਪ ਸਿੰਘ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ।ਜਿਸ ਦੌਰਾਨ ਵਿਦਿਆਰਥੀਆਂ ਨੇ ਦੀਵੇ, ਮੋਮਬੱਤੀਆਂ ਅਤੇ ਥਾਲੀਆਂ ਸਜਾਈਆਂ।ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸੱਕਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ …
Read More »ਪੰਜਾਬੀ
ਰਿਹਾਇਸ਼ੀ ਸਕਿੱਲ ਸੈਂਟਰ ਵਿਖੇ ਮਨਾਈ ਗਰੀਨ ਤੇ ਕਲੀਨ ਦੀਵਾਲੀ
ਨਵਾਂਸ਼ਹਿਰ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲ ਯੋਜਨਾ ਅਧੀਨ ਦੋਆਬਾ ਕਾਲਜ ਰਾਹੋਂ ਵਿਖੇ ਚੱਲ ਰਹੇ ਡਵੈਥ ਇੰਨਫੋਟੈਕ ਦੇ ਰਿਹਾਇਸ਼ੀ ਸਕਿੱਲ ਸੈਂਟਰ ਵਿਖੇ ਗਰੀਨ ਤੇ ਕਲੀਨ ਦੀਵਾਲੀ ਮਨਾਈ ਗਈ।ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ।ਜਿਸ ਵਿਚ ਸਕਿੱਟ, ਗਿੱਧਾ ਅਤੇ ਭੰਗੜਾ ਸ਼ਾਮਲ ਸੀ।ਇਸ ਤੋਂ ਇਲਾਵਾ ਰੰਗੋਲੀ ਦੇ ਮੁਕਾਬਲੇ ਵੀ ਕਰਵਾਏ ਗਏ।ਜ਼ਿਲ੍ਹਾ …
Read More »ਜਿਲ੍ਹਾ ਸਾਂਝ ਕੇਂਦਰ ਵਲੋ ਨਵਾਂਸ਼ਹਿਰ ਵਿਖੇ ਜਾਗਰੂਕਤਾ ਸੈਮੀਨਾਰ
ਝੁੱਗੀਆਂ/ਝੌਂਪੜੀਆਂ ਵਿੱਚ ਗਰੀਬ ਬੱਚਿਆਂ ਨੂੰ ਬਿਸਕੁੱਟ ਵਗੈਰਾ ਵੰਡੇ ਗਏ ਨਵਾਂਸ਼ਹਿਰ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਸ਼ਹੀਦ ਭਗਤ ਸਿੰਘ ਨਗਰ, ਉਪ ਕਪਤਾਨ ਪੁਲਿਸ ਸਥਾਨਿਕ ਕਮ ਡੀ.ਸੀ.ਪੀ.ਓ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਾਂਝ ਕੇਂਦਰ ਸ਼ਹੀਦ ਭਗਤ ਸਿੰਘ ਨਗਰ ਦੇ ਇੰਚਾਰਜ ਕੁਲਦੀਪ ਰਾਜ ਅਤੇ ਨੀਲਮ ਕੁਮਾਰੀ ਇੰਚਾਰਜ਼ ਵੁਮੈਨ ਹੈਲਪ ਡੈਸਕ ਸ਼ਹੀਦ ਭਗਤ ਸਿੰਘ ਨਗਰ ਵਲੋ ਦਾਣਾ ਮੰਡੀ …
Read More »ਸਬ-ਡਵੀਜ਼ਨ ਬੰਗਾ ‘ਚ 2 ਕਿਲੋਵਾਟ ਤੱਕ ਦੇ ਸਾਰੇ ਬਿਜਲੀ ਖਪਤਕਾਰਾਂ ਦੇ ਬਕਾਏ ਹੋਏ ਮੁਆਫ਼- ਡੀ.ਸੀ
ਕੁੱਲ 5434 ਲਾਭਪਾਤਰੀਆਂ ਦੀ 99.27 ਲੱਖ ਰੁਪਏ ਦੀ ਬਕਾਇਆ ਰਾਸ਼ੀ ਹੋਈ ਮੁਆਫ਼ ਨਵਾਂਸ਼ਹਿਰ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਰਾਹਤ ਤਹਿਤ ਜ਼ਿਲ੍ਹੇ ਵਿਚ 2 ਕਿਲੋਵਾਟ ਤੱਕ ਦੇ ਬਿਜਲੀ ਖਪਤਕਾਰਾਂ ਦੇ ਘਰੇਲੂ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਲਈ ਜੰਗੀ ਪੱਧਰ ’ਤੇ ਵਿੱਢੀ ਮੁਹਿੰਮ ਨੂੰ ਸਬ-ਡਵੀਜ਼ਨ ਬੰਗਾ ਵਿਚ …
Read More »ਇੰਡੀਗੋ ਵਲੋਂ ਅੰਮ੍ਰਿਤਸਰ-ਗੋਆ ਸਿੱਧੀ ਉਡਾਣ 10 ਨਵੰਬਰ ਤੋਂ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ) – ਇੰਡੀਗੋ ਏਅਰਲਾਈਨ 10 ਨਵੰਬਰ 2021 ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗੋਆ ਲਈ ਰੋਜ਼ਾਨਾ ਸਿੱਧੀਆਂ ਉਡਾਣ ਸ਼ੁਰੂ ਕਰੇਗੀ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਕਨਵੀਨਰ ਯੋਗੇਸ਼ ਕਾਮਰਾ ਨੇ ਦੱਸਿਆ ਕਿ ਭਾਰਤ ਦੀ ਸਭ ਤੋਂ ਵੱਡੀ ਘੱਟ ਕਿਰਾਏ ਵਾਲੀ ਏਅਰਲਾਈਨ ਇੰਡੀਗੋ ਨੇ ਆਪਣੀ ਵੈਬਸਾਈਟ <https://www.goindigo.in/> `ਤੇ ਇਸ ਸਿੱਧੀ …
Read More »ਵੋਟਾਂ ਬਣਾਉਣ/ਕਟਵਾਉਣ/ਸੋਧ ਕਰਵਾਉਣ ਸਬੰਧੀ ਦਾਅਵੇ/ਇਤਰਾਜ਼ ਲੈਣ ਲਈ ਲਗਾਏ ਜਾ ਰਹੇ ਹਨ ਵਿਸੇਸ ਕੈਂਪ
ਪਠਾਨਕੋਟ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਪਠਾਨਕੋਟ ਸੰਯਮ ਅਗਰਵਾਲ ਆਈ.ਏ.ਐਸ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2022 ਦੇ ਅਧਾਰ ‘ਤੇ ਇਸ ਜ਼ਿਲ੍ਹੇ ਵਿੱਚਲੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ (001-ਸੁਜਾਨਪੁਰ, 002-ਭੋਆ (ਅ.ਜ.) ਅਤੇ 003-ਪਠਾਨਕੋਟ) ਅੰਦਰ ਕਮਿਸ਼ਨ ਵੱਲੋਂ ਨਿਰਧਾਰਿਤ ਕੀਤੇ ਗਏ ਸ਼ਡਿਊਲ ਅਨੁਸਾਰ ਮਿਤੀ 01 ਨਵੰਬਰ, …
Read More »ਇਨ-ਸੀਟੂ ਸਕੀਮ ਅਧੀਨ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਜਾਗਰੂਕਤਾ ਕੈਂਪ
ਸੰਗਰੂਰ, 4 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਵਲੋਂ ਇਨ-ਸੀਟੂ ਸਕੀਮ ਅਧੀਨ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪਿੰਡ ਛਾਜਲਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।ਜਿਸ ਵਿੱਚ 50 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ। ਕੈਂਪ ਨੂੰ ਸੰਬੋਧਨ ਕਰਦਿਆਂ ਡਾ. ਮਨਦੀਪ ਸਿੰਘ ਸਹਿਯੋਗੀ …
Read More »ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਵਲੋਂ ਮੁਲਾਜ਼ਮਾਂ ਦੀਆਂ ਤਰੱਕੀਆਂ ਲਈ ਵਾਇਸ ਚਾਂਸਲਰ ਦਾ ਧੰਨਵਾਦ
ਅੰਮ੍ਰਿਤਸਰ, 4 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਮਿਹਨਤ ਅਤੇ ਵਾਈਸ ਚਾਂਸਲਰ ਜਸਪਾਲ ਸਿੰਘ ਸੰਧੂ ਦੇ ਉਦਮ ਸਦਕਾ ਰਾਜਬੀਰ ਸਿੰਘ ਅਤੇ ਹਰਪ੍ਰੀਤ ਸਿੰਘ ਨੂੰ ਫੋਟੋ ਕਾਪੀ ਮਸ਼ੀਨ ਓਪਰੇਟਰ ਕਮ ਰਿਸਟੋਰਰ ਕਮ ਦਫਤਰੀ ਵਜੋਂ ਤਰੱਕੀ ਦਿੱਤੀ ਗਈ।ਇਨਾਂ ਤਰੱਕੀਆਂ ਲਈ ਐਸੋਸੀਏਸ਼ਨ ਪ੍ਰਧਾਨ ਹਰਵਿੰਦਰ ਕੌਰ ਅਤੇ ਸਕੱਤਰ ਰਜਨੀਸ਼ ਭਾਰਦਵਾਜ ਨੇ ਵਾਈਸ ਚਾਂਸਲਰ ਦਾ ਧੰਨਵਾਦ ਕੀਤਾ।
Read More »“ਧਰਮ ਗ੍ਰੰਥਾਂ ਦੇ ਸੰਦਰਭ ਵਿੱਚ ਮੌਖਿਕ ਅਤੇ ਲਿਖਤ ਰਵਾਇਤ” ਵਿਸ਼ੇ ‘ਤੇ ਅਕਾਦਮਿਕ ਭਾਸ਼ਣ
ਅੰਮ੍ਰਿਤਸਰ, 4 ਨਵੰਬਰ (ਖੁਰਮਣੀਆਂ) – ਪੰਜਾਬੀ ਅਧਿਐਨ ਸਕੂਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪੰਜਾਬ ਸਰਕਾਰ ਅਤੇ ਉਪ-ਕੁਲਪਤੀ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ “ਪੰਜਾਬ ਦਿਵਸ ਨੂੰ ਸਮਰਪਿਤ” ਆਰੰਭ ਕੀਤੀ ਗਈ ਸਮਾਗਮਾਂ ਦੀ ਲੜੀ “ਪੰਜਾਬੀ ਸਪਤਾਹ” ਦੇ ਤੀਜੇ ਦਿਨ “ਧਰਮ ਗ੍ਰੰਥਾਂ ਦੇ ਸੰਦਰਭ ਵਿੱਚ ਮੌਖਿਕ ਅਤੇ ਲਿਖਤ ਰਵਾਇਤ” ਵਿਸ਼ੇ ਉਪਰ ਅਕਾਦਮਿਕ ਭਾਸ਼ਣ ਕਰਵਾਇਆ ਗਿਆ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ …
Read More »ਆਤਿਸ਼ਬਾਜ਼ੀ ਚਲਾਉਂਦਿਆਂ ਅਣਗਹਿਲੀ ਦੁਰਘਟਨਾਵਾਂ ਨੂੰ ਸੱਦਾ- ਡਾ. ਮਨੀਲਾ
ਅੰਮ੍ਰਿਤਸਰ 3 ਨਵੰਬਰ (ਖੁਰਮਣੀਆਂ) – ਆਤਿਸ਼ਬਾਜ਼ੀ ਚਲਾਉਣ ਨਾਲ ਜਿਥੇ ਹਵਾ ਪ੍ਰਦੂਸ਼ਣ ਅਤੇ ਸ਼ੋਰ ਪ੍ਰਦੂਸ਼ਣ ਵਿੱਚ ਵਾਧਾ ਹੁੰਦਾ ਹੈ।ਉਥੇ ਪੈਸੇ ਦੀ ਬਰਬਾਦੀ ਦੇ ਨਾਲ ਅਸੀਂ ਕਈ ਬੀਮਾਰੀਆਂ ਨੂੰ ਸੱਦਾ ਦੇਂਦੇ ਹਾਂ।ਡਾ. ਮਨੀਲਾ ਸਰਜੀਸਿਟੀ ਹਸਪਤਾਲ ਦੇ ਡਾ. ਮਨੀਲਾ ਅਤੇ ਡਾ. ਸ਼ੈਲਿੰਦਰਜੀਤ ਸਿੰਘ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਆਤਿਸ਼ਬਾਜ਼ੀ ਵੱਡਿਆਂ ਦੀ ਨਿਗਰਾਨੀ ਵਿੱਚ ਹੀ ਚਲਾਉਣੀ ਚਾਹੀਦੀ ਹੈ, ਕਿਉਂਕਿ ਅਣਗਹਿਲੀ ਕਰਨ …
Read More »
Punjab Post Daily Online Newspaper & Print Media