Wednesday, November 25, 2026

ਪੰਜਾਬੀ

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਰਕਾਰੀ ਸੀਨੀ. ਸੈਕੰ. ਸਕੂਲ ਵਲੋਂ ਜਾਗਰੂਕਤਾ ਰੈਲੀ

ਪਠਾਨਕੋਟ, 2 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵਲੋਂ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਨੰਗਲ ਭੂਰ ਵਿਖੇ ਜਾਗਰੁਕਤਾ ਰੈਲੀ ਕੱਢੀ ਗਈ।               ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਐਸ.ਏ.ਐਸ ਨਗਰ ਰਾਹੀਂ ਪ੍ਰਾਪਤ ਹੋਏ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ 2 ਅਕਤੂਬਰ ਤੋਂ 14 ਨਵੰਬਰ, 2021 ਤੱਕ “ਆਜ਼ਾਦੀ ਕਾ ਅੰਮ੍ਰਿਤ …

Read More »

ਪਰਕਸ ਵੱਲੋਂ ਆਉਂਦੇ ਵਿਧਾਨ ਸਭਾ ਅਜਲਾਸ ਵਿਚ ਲਾਇਬਰੇਰੀ ਬਿੱਲ ਪਾਸ ਕਰਨ ਦੀ ਮੰਗ

ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ) – ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੋਸਾਇਟੀ ਲਿਮ. ਲੁਧਿਆਣਾ (ਪਰਕਸ) ਦੇ ਪ੍ਰਧਾਨ ਡਾ· ਬਿਕਰਮ ਸਿੰਘ ਘੁੰਮਣ ਤੇ ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਚੇਰੀ ਸਿੱਖਿਆ ਮੰਤਰੀ ਪ੍ਰਗਟ ਸਿੰਘ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਸਾਰੇ ਸੂਬੇ ਲਾਇਬਰੇਰੀ ਐਕਟ ਪਾਸ ਕਰਕੇ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਵਿਚ ਲਾਇਬਰੇਰੀਆਂ ਖੋਹਲ ਚੁੱਕੇ ਹਨ।ਪਰ ਪੰਜਾਬ …

Read More »

ਜਿਲ੍ਹਾ ਕਾੰਨੂਨੀ ਸੇਵਾਵਾਂ ਅਥਾਰਟੀ ਵਲੋਂ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਤਹਿਤ ਸਾਈਕਲ ਰੈਲੀ

ਨਵਾਂਸ਼ਹਿਰ, 2 ਨਵੰਬਰ (ਪੰਜਾਬ ਪੋਸਟ ਬਿਊਰੋ) – ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਨੇ ਸਾਈਕਲ ਰੈਲੀ ਨੂੰ ਫਲੈਗ ਦਿਖਾ ਕੇ ਕੀਤਾ ਰਵਾਨਾ ।                ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਅਤੇ ਮਾਨਯੋਗ ਜਿਲ੍ਹਾ ਅਤੇ ਸੈਸਨ …

Read More »

ਸਰਕਾਰੀ ਆਈ.ਟੀ.ਆਈ (ਇ) ਨਵਾਂਸ਼ਹਿਰ ਵੱਲੋਂ 100 ਫੀਸਦੀ ਦਾਖ਼ਲਾ ਮੁਕੰਮਲ

ਕੋਵਿਡ ਦੌਰਾਨ ਬਿਹਤਰੀਨ ਸੇਵਾਵਾਂ ਲਈ ਪ੍ਰਿੰਸੀਪਲ ਅਤੇ ਸਟਾਫ ਦਾ ਸਨਮਾਨ ਨਵਾਂਸ਼ਹਿਰ, 2 ਨਵੰਬਰ (ਪੰਜਾਬ ਪੋਸਟ ਬਿਊਰੋ) – ਉਦਯੋਗਿਕ ਸਿਖਲਾਈ ਸੰਸਥਾ (ਇ) ਸ਼ਹੀਦ ਭਗਤ ਸਿੰਘ ਨਗਰ ਵਿਚ ਵੱਖ-ਵੱਖ ਟਰੇਡਾਂ ਦੀਆਂ ਸਾਰੀਆਂ ਨਿਰਧਾਰਤ ਸੀਟਾਂ ਦਾ 100 ਫੀਸਦੀ ਦਾਖ਼ਲਾ ਮੁਕੰਮਲ ਕਰ ਲਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਪਿ੍ਰੰਸੀਪਲ ਰਛਪਾਲ ਚੰਦੜ ਨੇ ਦੱਸਿਆ ਕਿ ਸੰਸਥਾ ਵਿਚ ਇਸ ਵੇਲੇ 8 ਕੋਰਸ ਕਰਵਾਏ ਜਾ …

Read More »

ਲੋਕਾਂ ਲਈ ਵਾਜ਼ਬ ਦਰਾਂ ’ਤੇ ਹੋਵੇਗਾ ਰੇਤਾ ਉਪਲੱਬਧ – ਡਿਪਟੀ ਕਮਿਸ਼ਨਰ

ਐਸ.ਐਸ.ਪੀ ਵਲੋਂ ਨਜਾਇਜ਼ ਮਾਈਨਿੰਗ ਬਾਰੇ ਜਾਣਕਾਰੀ ਲਈ ਦੋ ਹੈਲਪਲਾਇਨਾਂ ਜਾਰੀ ਕਪੂਰਥਲਾ, 2 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਸਾਰੀ ਤੇ ਹੋਰ ਕੰਮਾਂ ਲਈ ਰੇਤ ਦੀ ਸਪਲਾਈ ਬਿਲਕੁੱਲ ਢੁਕਵੀਆਂ ਕੀਮਤਾਂ ’ਤੇ ਉਪਲਬਧ ਕਰਵਾਉਣ ਲਈ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਐਸ.ਐਸ.ਪੀ ਕਪੂਰਥਲਾ ਹਰਕਮਲਪ੍ਰੀਤ ਸਿੰਘ ਖੱਖ ਵਲੋਂ ਵਧੀਕ ਡਿਪਟੀ ਕਮਿਸ਼ਨਰ, ਐਸ.ਪੀ, ਐਸ.ਡੀ.ਐਮ, ਡੀ.ਐਸ.ਪੀ ਤੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ …

Read More »

ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਮੌਕੇ ਜਾਗਰੂਕਤਾ ਪੋਸਟਰ ਕੀਤਾ ਰਿਲੀਜ਼

ਨਵਾਂਸ਼ਹਿਰ, 2 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਨੇ ਅੱਜ ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਮੌਕੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਜਾਗਰੂਕਤਾ ਪੋਸਟਰ ਰਿਲੀਜ਼ ਕੀਤਾ ਗਿਆ।ਬੱਚਿਆਂ ਅਤੇ ਨੌਜਵਾਨਾਂ ਨੂੰ ਤੰਬਾਕੂ ਦੀ ਵਰਤੋਂ ਤੋਂ ਦੂਰ ਰੱਖਣ ਲਈ 1 ਨਵੰਬਰ ਤੋਂ 7 ਨਵੰਬਰ ਤੱਕ ਜ਼ਿਲ੍ਹੇ ਵਿੱਚ ਹਫਤੇ ਭਰ …

Read More »

ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਅਤੇ ਨਿਸ਼ਕਾਮ ਟਿਫਨ ਸੇਵਾ ਸੁਸਾਇਟੀ ਵਲੋਂ ਕੀਰਤਨ ਦਰਬਾਰ ਪ੍ਰਾਰੰਭ

ਪੰਥ ਦੋਖੀ ਫੁੱਟ ਪਾਊ ਤਾਕਤਾਂ ਲੋਕਾਂ ‘ਚ ਵੰਡੀਆਂ ਪਾਉਣ ਲਈ ਸਰਗਰਮ- ਗਿਆਨੀ ਹਰਪ੍ਰੀਤ ਸਿੰਘ ਨਵਾਂ ਸ਼ਹਿਰ, 2 ਨਵੰਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਅਤੇ ਨਿਸ਼ਕਾਮ ਟਿਫਨ ਸੇਵਾ ਸੁਸਾਇਟੀ ਨਵਾਂ ਸ਼ਹਿਰ ਵਲੋਂ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ, ਦੀਦਾਰ ਸਿੰਘ ਗਹੂੰਣ ਅਤੇ ਅਮਰੀਕ ਸਿੰਘ ਦੀ ਅਗਵਾਈ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਦੇ …

Read More »

ਕੇਕ ਕੱਟ ਕੇ ਮਨਾਇਆ ਜਨਮ ਦਿਨ

ਅੰਮ੍ਰਿਤਸਰ, 2 ਨਵੰਬਰ (ਸੁਖਬੀਰ ਸਿੰਘ) – ਸਥਾਨਕ ਗਿਲਵਾਲੀ ਗੇਟ ਸਥਿਤ ਟੈਂਪਲ ਜਿਮ ਵਿਖੇ ਕੇਕ ਕੱਟ ਕੇ ਆਪਣਾ ਜਨਮ ਦਿਨ ਮਨਾਉਂਦੇ ਹੋਏ ਕੋਚ ਮਿਸਟਰ ਹੈਪੀ।

Read More »

ਵਿਧਾਨ ਸਭਾ ਚੋਣਾਂ 2022 ਲਈ ਡਰਾਫਟ ਵੋਟਰ ਸੂਚੀ ਤਿਆਰ- ਜਿਲ੍ਹੇ ਵਿੱਚ ਕੁੱਲ 614800 ਵੋਟਰ

ਸਿਆਸੀ ਪਾਰਟੀਆਂ ਨੂੰ ਸੌਂਪੀਆਂ ਵੋਟਰ ਸੂਚੀਆਂ, 30 ਨਵੰਬਰ ਤੱਕ ਲਏ ਜਾਣਗੇ ਦਾਅਵੇ ਤੇ ਇਤਰਾਜ਼ ਕਪੂਰਥਲਾ, 1 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਕਪੂਰਥਲਾ ਜਿਲ੍ਹੇ ਦੀ ਡਰਾਫਟ ਵੋਟਰ ਸੂਚੀ ਦੀ ਛਪਾਈ ਹੋ ਗਈ ਹੈ।ਜਿਸ ਅਨੁਸਾਰ ਜਿਲ੍ਹੇ ਵਿਚ ਕੁੱਲ 614800 ਵੋਟਰ ਹਨ।                  ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਸ਼੍ਰੀਮਤੀ …

Read More »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਿੱਲੀ ਦੇ ਸ਼ਹੀਦਾਂ ਨੂੰ ਸਮਰਪਿਤ ਕਰਕੇ ਮਨਾਏਗੀ ਦੀਵਾਲੀ ਤੇ ਬੰਦੀ ਛੋੜ ਦਿਹਾੜਾ

ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਕੋਰ ਕਮੇਟੀ ਦੀ ਮੀਟਿੰਗ ਸ਼ਹੀਦ ਅੰਗਰੇਜ ਸਿੰਘ ਬਾਕੀਪੁਰ ਯਾਦਗਰ ਭਵਨ ਚੱਬਾ ਵਿਖੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਹੋਈ।                    ਜਿਸ ਵਿੱਚ ਸਰਬਸੰਮਤੀ ਨਾਲ ਕੀਤੇ ਫ਼ੈਸਲਿਆਂ ਦੀ ਜਾਣਕਾਰੀ ਦਿੰਦਿਆਂ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਦੱਸਿਆ …

Read More »