ਗੁਡਵਿਲ ਐਥਲੈਟਿਕਸ ਵਲੋਂ ਕਰਵਾਈ ਗਈ ਦੌੜ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਅੰਮ੍ਰਿਤਸਰ, 31 ਅਕਤੂਬਰ (ਸੁਖਬੀਰ ਸਿੰਘ) – ਗੁਡਵਿਲ ਐਥਲੈਟਿਕਸ ਕਲੱਬ ਵਲੋਂ ਉਡਣਾ ਸਿੱਖ ਮਿਲਖਾ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ 5ਵੀਂ ਓਪਨ ਕਰਾਸ ਕੰਟਰੀ ਮੈਰਾਥਨ ਦੌੜ ਕਰਵਾਈ ਗਈ।ਜਿਸ ਨੂੰ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਸੋਨੀ ਨੇ ਕਿਹਾ ਕਿ ਉਡਣ ਸਿੱਖ …
Read More »ਪੰਜਾਬੀ
ਸਰਦਾਰ ਊਧਮ ਫਿਲਮ ਨੂੰ ਆਸਕਰ ‘ਚ ਨਾਮਜ਼ਦ ਨਾ ਕਰਨ `ਤੇ ਦਾਮਨ ਬਾਜਵਾ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
ਸੰਗਰੂਰ, 31 ਅਕਤੂਬਰ (ਜਗਸੀਰ ਲੌਂਗੋਵਾਲ) – ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ ਵਲੋਂ ਕੈਬਿਨੇਟ ਮੰਤਰੀ ਪੰਜਾਬ, ਵਿਜੈਇੰਦਰ ਸਿੰਗਲਾ ਅਤੇ ਕੈਬਿਨੇਟ ਮੰਤਰੀ ਪੰਜਾਬ, ਭਾਰਤ ਭੂਸ਼ਣ ਆਸ਼ੂ ਅਤੇ ਡੀ.ਸੀ ਸੰਗਰੂਰ ਨੂੰ “ਸਰਦਾਰ ਊਧਮ” ਫਿਲਮ `ਆਸਕਰ` ਵਿੱਚ ਨਾਮਜ਼ਦ ਨਾ ਕਰਨ ਤੇ ਪੱਤਰ ਸੌਂਪਿਆ ਗਿਆ ਹੈ। ਮੈਡਮ ਦਾਮਨ ਬਾਜਵਾ ਨੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, …
Read More »ਡੇਂਗੂ ਦੇ ਸ਼ਿਕਾਰ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤਾ ਜਾਵੇ ਪੰਜ-ਪੰਜ ਲੱਖ ਦਾ ਮੁਆਵਜ਼ਾ – ਕੌਂਸਲਰ ਕੁੱਕਾ
ਸੰਗਰੂਰ, 31 ਅਕਤੂਬਰ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਲੌਂਗੋਵਾਲ ਵਿਖੇ ਫੈਲੇ ਡੇਂਗੂ ਕਾਰਨ ਕਸਬੇ ਦੇ 5 ਵਿਅਕਤੀਆਂ ਦੀ ਜਾਨ ਚਲੀ ਗਈ ਸੀ, ਜਿਨ੍ਹਾਂ ਵਿਚੋਂ 3 ਇਕ ਹੀ ਘਰ ਦੇ ਸਨ।ਇਨ੍ਹਾਂ ਦੇ ਘਰਾਂ ਵਿੱਚ ਕਮਾਉਣ ਵਾਲਾ ਵੀ ਕੋਈ ਨਹੀਂ ਰਿਹਾ ਹੈ।ਜਾਨ ਗਵਾਉਣ ਵਾਲੇ ਇਨ੍ਹਾਂ ਸਾਰਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਆਪਣਾ ਜੀਵਨ ਚਲਾਉਣਾ ਬਹੁਤ ਹੀ ਕਠਿਨ ਹੋ ਗਿਆ ਹੈ।ਇਸ ਲਈ ਪੰਜਾਬ ਸਰਕਾਰ …
Read More »ਲਾਇਨ ਕਲੱਬ ਸੰਗਰੂਰ ਗਰੇਟਰ ਮੈਬਰਾਂ ਨੇ ਪਰਿਵਾਰਾਂ ਸਮੇਤ ਮਨਾਈ ਦੀਵਾਲੀ
ਸੰਗਰੂਰ, 31 ਅਕਤੂਬਰ (ਜਗਸੀਰ ਲੌਂਗੋਵਾਲ) – ਅੱਜ ਲਾਇਨਜ਼ ਕਲੱਬ ਸੰਗਰੂਰ ਗਰੇਟਰ ਵਲੋਂ ਲਾਇਨ ਇੰਜ. ਵੀ.ਕੇ ਦੀਵਾਨ ਦੀ ਪ੍ਰਧਾਨਗੀ ਹੇਠ ਹੋਟਲ ਸਪੈੰਗਲ ਸਟੋਨ ਲੱਡਾ ਵਿਖੇ ਦੀਵਾਲੀ ਦਾ ਪ੍ਰੋਗਰਾਮ ਕਲੱਬ ਦੇ ਸਾਰੇ ਪਰਿਵਾਰਾਂ ਸਮੇਤ ਧੂਮਧਾਮ ਨਾਲ ਮਨਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ‘ਤੇ ਪਹੁੰਚੇ ਲਾਇਨ ਭੂਸ਼ਨ ਕਾਂਸਲ ਰਿਜ਼ਨ ਚੇਅਰਮੈਨ ਨੇ ਬੋਲਦਿਆਂ ਦੱਸਿਆ ਕਿ ਸਾਰੇ ਰਿਜ਼ਨ ਵਿਚੋਂ ਲਾਇਨ ਕਲੱਬ ਸੰਗਰੂਰ ਗਰੇਟਰ ਸੇਵਾ …
Read More »ਸਰਕਾਰੀ ਸਕੂਲ ਨਮੋਲ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਸਟੇਟ ਪੱਧਰ ‘ਤੇ ਮਾਰੀਆਂ ਮੱਲਾਂ
ਸੰਗਰੂਰ, 31 ਅਕਤੂਬਰ (ਜਗਸੀਰ ਲੌਂਗੋਵਾਲ) – ਜਥੇਦਾਰ ਕੌਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਨਮੋਲ ਦੀ ਛੇਵੀਂ ਕਲਾਸ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਸਬ-ਜੂਨੀਅਰ ਜੁਡੋ ਚੈਂਪੀਅਨਸ਼ਿਪ ਦੇ ਸਟੇਟ ਪੱਧਰੀ ਲੁਧਿਆਣਾ ਵਿਖੇ ਹੋਏ ਮੁਕਾਬਲਿਆਂ ਵਿਚੋਂ ਦੂਜਾ ਸਥਾਨ ਪ੍ਰਾਪਤ ਕਰਕੇ ਸਿਲਵਰ ਮੈਡਲ ਜਿੱਤਿਆ।ਇਸ ਮਾਣਮੱਤੀ ਜਿੱਤ ਲਈ ਸਕੂਲ ਪ੍ਰਿੰਸੀਪਲ ਗੁਰਬੀਰ ਕੌਰ ਅਤੇ ਸਮੂਹ ਸਕੂਲ ਸਟਾਫ ਨੇ ਵਿਦਿਆਰਥਣ ਜਸਪ੍ਰੀਤ ਕੌਰ ਨੂੰ ਸਨਮਾਨਿਤ ਕੀਤਾ। ਇਸ …
Read More »ਛੀਨਾ ਵਲੋਂ ਖ਼ਾਲਸਾ ਕਾਲਜ ਵੈਟਰਨਰੀ ਐਨੀਮਲ ਸਾਇੰਸਜ਼ ਵਿਖੇ ਲੜਕਿਆਂ ਦੇ ਨਵੇਂ ਹੋਸਟਲ ਦਾ ਉਦਘਾਟਨ
ਅੰਮ੍ਰਿਤਸਰ, 31 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਅੱਜ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਅਤਿ-ਆਧੁਨਿਕ ਇਮਾਰਤ ਸ੍ਰੀ ਗੁਰੂ ਨਾਨਕ ਦੇਵ ਲੜਕਿਆਂ ਦੇ ਹੋਸਟਲ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਪਹਿਲਾਂ ਕਾਲਜ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ।ਇਸ 100 ਤੋਂ ਵਧੇਰੇ ਕਮਰਿਆਂ ਵਾਲੀ ਅਤਿ ਆਧੁਨਿਕ ਇਮਾਰਤ ’ਚ 24 ਘੰਟੇ …
Read More »ਜਿਲ੍ਹੇ ਦੇ ਸੇਵਾ ਕੇਂਦਰਾਂ ਤੋਂ ਹੁਣ ਮਿਲਣਗੀਆਂ ਤਕਨੀਕੀ ਸਿੱਖਿਆ ਨਾਲ ਸਬੰਧਿਤ 20 ਨਵੀਆਂ ਸੇਵਾਵਾਂ
ਕਪੂਰਥਲਾ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ `ਚ ਤਕਨੀਕੀ ਸਿੱਖਿਆ ਨਾਲ ਸਬੰਧਤ 20 ਨਵੀਂਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ।ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਨਿਰਧਾਰਿਤ ਸੇਵਾ ਫ਼ੀਸ ਦੇਣੀ ਹੋਵੇਗੀ।ਆਮ ਜਨਤਾ ਨੂੰ 01 ਨਵੰਬਰ 2021 ਤੋਂ ਇਨ੍ਹਾਂ ਸੇਵਾਵਾਂ ਦਾ ਲਾਭ ਮਿਲੇਗਾ। ਸੇਵਾ ਕੇਂਦਰਾਂ ਦੇ ਇੰਚਾਰਜ਼ ਚਾਣਕਿਆ ਆਨੰਦ ਨੇ ਦੱਸਿਆ …
Read More »ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਹੰਗਾਮੀ ਮੀਟਿੰਗ 2 ਨਵੰਬਰ ਨੂੰ – ਪ੍ਰੇਮ ਸਾਗਰ
ਸਮਰਾਲਾ, 31 ਅਕਤੂਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਕਨਵੀਨਰਾਂ ਪ੍ਰੇਮ ਸਾਗਰ ਸ਼ਰਮਾ, ਕਰਮ ਸਿੰਘ ਧਨੋਆ ਅਤੇ ਠਾਕੁਰ ਸਿੰਘ ਫਤਹਿਗੜ੍ਹ ਸਾਹਿਬ ਨੇ ਅੱਜ ਇਥੇ ਇੱਕ ਸਾਂਝਾ ਬਿਆਨ ਜਾਰੀ ਕਰਦੇ ਹੋਏ ਰੋਹ ਭਰੇ ਅਲਫਾਜ਼ ਵਿੱਚ ਜਾਣਕਾਰੀ ਦਿੰਦੇ ਹੋਏ ਆਖਿਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਪੰਜਾਬ ਭਰ ਦੇ ਪੈਨਸ਼ਨਰਾਂ ਨਾਲ ਨਵੇਂ ਦੋ ਨੋਟੀਫਿਕੇਸ਼ਨ 6ਵੇਂ ਪੰਜਾਬ ਪੇਅ ਕਮਿਸ਼ਨ …
Read More »ਸਪੈਸ਼ਲ ਨੀਡਜ਼ ਦੇ ਡਿਪਲੋਮਾ ਕੋਰਸ ਵਿਦਿਆਰਥੀਆਂ ਦਾ ਵਿਦਾਇਗੀ ਸਮਾਰੋਹ ਆਯੋਜਿਤ
ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ) – ਭਗਤ ਪੂਰਨ ਸਿੰਘ ਇੰਸੀਚਿਊਟ ਫਾਰ ਸਪੈਸ਼ਲ ਨੀਡਜ਼ ਦੇ ਡਿਪਲੋਮਾ ਕੋਰਸ (ਐਚ.ਆਈ) ਦੇ ਵਿਦਿਆਰਥੀਆਂ ਦਾ ਵਿਦਾਇਗੀ ਸਮਾਰੋਹ ਆਯੋਜਿਤ ਕੀਤਾ ਗਿਆ।ਇਸ ਵਿੱਚ ਬੱਚਿਆਂ ਨੇ ਭਾਸ਼ਜ਼ ਅਤੇ ਹੋਰ ਪ੍ਰੋਗਰਾਮ ਪੇਸ਼ ਕੀਤੇ।ਡਿਪਲੋਮਾ ਕੋਰਸ (ਐਚ.ਆਈ) ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਨੇ ਸਮਾਜਿਕ ਕੁਰੀਤੀਆਂ ਨੂੰ ਬਾਰੇ ਮੁਕਾਬਲੇ ਵਿੱਚ ਹਿੱਸਾ ਲਿਆ।ਪਿੰਗਲਵਾੜਾ ਮੁਖੀ ਡਾ. ਇੰਦਰਜੀਤ ਕੌਰ ਨੇ ਡਿਪਲੋਮਾ ਕੋਰਸ ਦੇ ਵਿਦਿਆਰਥੀਆਂ ਨੂੰ …
Read More »ਦੋ ਖਾਨਦਾਨਾਂ ਦਾ ਨਾਮ ਰੋਸ਼ਨ ਕਰਦੀਆਂ ਹਨ ਲੜਕੀਆਂ – ਡਾ. ਗੀਤਾਂਜਲੀ ਸਿੰਘ
ਕਮਿਊਨਿਟੀ ਹੈਲਥ ਸੈਂਟਰ ਰਾਹੋਂ ਵਿਖੇ ‘ਬੇਟੀ ਬਚਾਓ ਬੇਟੀ ਪੜ੍ਹਾਓ” ਮੁਹਿੰਮ ਬਾਰੇ ਕੀਤਾ ਜਾਗਰੂਕ ਨਵਾਂਸ਼ਹਿਰ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਰਾਹੋਂ ਵਿਖੇ “ਬੇਟੀ ਬਚਾਓ ਬੇਟੀ ਪੜ੍ਹਾਓ” ਪ੍ਰੋਗਰਾਮ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਮੁੱਢਲਾ ਸਿਹਤ ਕੇਂਦਰ ਮੁਜੱਫਰਪੁਰ ਦੇ ਐਸ.ਐਮ.ਓ ਡਾ. …
Read More »
Punjab Post Daily Online Newspaper & Print Media