Wednesday, November 25, 2026

ਪੰਜਾਬੀ

ਜਿਲ੍ਹੇ ਵਿਚ ਵੱਖ-ਵੱਖ ਥਾਈਂ ਸ਼ਹੀਦ ਪੁਲਿਸ ਜਵਾਨਾਂ ਦੀ ਯਾਦ ਕੀਤੀ ਤਾਜ਼ਾ

ਪੁਲਿਸ ਬੈਂਡ ਵੱਲੋਂ ਮਾਤਮੀ ਧੁਨਾਂ ਵਜਾ ਕੇ ਦਿੱਤੀ ਗਈ ਸ਼ਰਧਾਂਜਲੀ ਨਵਾਂਸ਼ਹਿਰ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪੁਲਿਸ ਵੱਲੋਂ ਪੁਲਿਸ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼ਹੀਦੀ ਸਪਤਾਹ ਦੀਆਂ ਗਤੀਵਿਧੀਆਂ ਤਹਿਤ ਬੀਤੀ ਸ਼ਾਮ ਅਤੇ ਅੱਜ ਵੱਖ-ਵੱਖ ਸਥਾਨਾਂ ’ਤੇ ਸ਼ਹੀਦਾਂ ਦੀ ਯਾਦ ਤਾਜ਼ਾ ਕੀਤੀ ਗਈ।ਜਿਥੇ ਪੁਲਿਸ ਬੈਂਡ ਵੱਲੋਂ ਮਾਤਮੀ ਧੁਨਾਂ ਵਜਾ ਕੇ ਸ਼ਰਧਾਂਜਲੀ ਦਿੱਤੀ ਗਈ, ਉਥੇ ਇਨ੍ਹਾਂ ਸ਼ਹੀਦਾਂ ਨੂੰ ਸਥਾਨਕ ਪੁਲਿਸ ਕਰਮਚਾਰੀਆਂ …

Read More »

ਵਿਸ਼ੇਸ਼ ਰਾਹਤ ਕੈਂਪਾਂ ਦੌਰਾਨ 155 ਸ਼ਿਕਾਇਤਾਂ ਅਤੇ ਰਾਜ਼ੀਨਾਮਾ ਯੋਗ ਕੇਸਾਂ ਦਾ ਮੌਕੇ ’ਤੇ ਨਿਪਟਾਰਾ

ਜ਼ਿਲ੍ਹਾ ਪੁਲਿਸ ਵਲੋਂ ਹਰੇਕ ਸ਼ਨਿਚਰਵਾਰ ਲਗਾਏ ਜਾਣਗੇ ਕੈਂਪ – ਐਸ.ਐਸ.ਪੀ ਨਵਾਂਸ਼ਹਿਰ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡੀ.ਜੀ.ਪੀ ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਦੀਆਂ ਹਦਾਇਤਾਂ ’ਤੇ ਸੀਨੀਅਰ ਪੁਲਿਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਕੰਵਰਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਲੋਕਾਂ ਦੀਆਂ ਪੁਲਿਸ ਸਬੰਧੀ ਮੁਸ਼ਕਲਾਂ ਹੱਲ ਕਰਨ ਲਈ ਹਰੇਕ ਸ਼ਨਿਚਰਵਾਰ ਨੂੰ ਲਗਾਏ ਜਾਣ ਵਾਲੇ ਵਿਸ਼ੇਸ਼ ਰਾਹਤ ਕੈਂਪਾਂ ਦਾ ਅੱਜ …

Read More »

ਕਰੀਹਾ ਵਿਖੇ ਵਿਸ਼ੇਸ਼ ਸੁਵਿਧਾ ਕੈਂਪ ਦੌਰਾਨ 168 ਬਿਜਲੀ ਖੱਪਤਕਾਰਾਂ ਦੇ ਬਕਾਏ ਹੋਏ ਮੁਆਫ਼

ਨਵਾਂਸ਼ਹਿਰ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ 2 ਕਿਲੋਵਾਟ ਲੋਡ ਵਾਲੇ ਸਾਰੇ ਘਰੇਲੂ ਬਿਜਲੀ ਖਪਤਕਾਰਾਂ ਦੇ ਪਿਛਲੇ ਸਮੁੱਚੇ ਬਕਾਏ ਮੁਆਫ਼ ਕਰਨ ਤਹਿਤ ਪਿੰਡ ਕਰੀਹਾ ਵਿਖੇ ਵਿਸ਼ੇਸ਼ ਸੁਵਿਧਾ ਕੈਂਪ ਲਗਾਇਆ ਗਿਆ।ਜਿਸ ਦੌਰਾਨ 168 ਘਰੇਲੂ ਬਿਜਲੀ ਖਪਤਕਾਰਾਂ ਦੇ ਪਿੱਛਲੇ ਬਕਾਏ ਮੁਆਫ਼ ਕੀਤੇ ਗਏ।ਪਿੰਡ ਕਰੀਹਾ ਦੇ 105 ਲਾਭਪਾਤਰੀਆਂ ਦੇ 70619 ਅਤੇ ਪਿੰਡ ਮੱਲਪੁਰ ਅੜਕਾਂ ਦੇ 63 ਲਾਭਪਾਤਰੀਆਂ ਦੇ 63336 ਰੁਪਏ …

Read More »

ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਰੋਸ ਪ੍ਰਦਰਸ਼ਨ

ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਭੀਮਾ ਕੋਰੇਗਾਓਂ ਦੇ ਝੂਠੇ ਸਾਜਿਸ਼ ਕੇਸ ਤਹਿਤ ਨਾਮਜ਼ਦ ਨਾਮਵਰ ਸਮਾਜਿਕ ਕਾਰਕੰੁਨ ਗੌਤਮ ਨਵਲੱਖਾ ਨੂੰ ਗੰਭੀਰ ਬਿਮਾਰੀ ਦੇ ਬਾਵਜ਼ੂਦ ਨਵੀਂ ਮੁੰਬਈ ਦੀ ਤਲੋਜਾ ਜੇਲ੍ਹ ਦੇ ਅੰਡਾ ਸੈਲ ਵਿੱਚ ਤਬਦੀਲ ਕਰਨ ਦੀ ਸਖਤ ਨਿਖੇਧੀ ਕਰਦਿਆਂ ਪਿਛਲੇ ਤਿੰਨ ਸਾਲ ਤੋਂ ਬਿਨਾਂ ਮੁਕੱਦਮਾ ਚਲਾਏ ਜੇਲ੍ਹਾਂ ਵਿੱਚ ਡੱਕੇ ਦੇਸ਼ ਦੇ ਪ੍ਰਸਿੱਧ ਬੁੱਧੀਜੀਵੀਆਂ, ਵਕੀਲਾਂ, ਸਮਾਜਿਕ …

Read More »

ਕਰੋਨਾ ਮਹਾਂਮਾਰੀ ਦੌਰਾਨ ਐਸੋਸੀਏਟ/ਪ੍ਰਾਈਵੇਟ ਸਕੂਲਾਂ ਨੇ ਬੱਚਿਆਂ ਨੂੰ ਸਿੱਖਿਆ ਨਾਲ ਜੋੜੀ ਰੱਖਿਆ – ਸੋਨੀ

ਸੂਬੇ ਦੇ ਐਸੋਸੀਏਟ ਤੇ ਪ੍ਰਾਈਵੇਟ ਸਕੂਲਾਂ ਨੇ ਉਪ ਮੁੱਖ ਮੰਤਰੀ ਸੋਨੀ ਦਾ ਕੀਤਾ ਸਨਮਾਨ ਅੰਮ੍ਰਿਤਸਰ, 31 ਅਕਤੂਬਰ (ਸੁਖਬੀਰ ਸਿੰਘ) – ਉਪ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਅੱਜ ਸੂਬੇ ਭਰ ਦੇ ਐਸੋਸੀਏਟ ਤੇ ਪ੍ਰਾਈਵੇਟ ਸਕੂਲਾਂ ਨਾਲ ਸਬੰਧਤ 1500 ਤੋਂ ਵੱਧ ਸਕੂਲ ਮੁਖੀਆਂ ਦੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕੀਤਾ।ਸੋਨੀ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਾਡੀ ਸਰਕਾਰ ਨੇ …

Read More »

ਛੀਨਾ ਨੇ ਜਗਦੀਸ਼ ਟਾਇਟਲਰ ਨੂੰ ਦਿੱਲੀ ਕਾਂਗਰਸ ਦਾ ਪਰਮਾਨੈਂਟ ਇਨਵਾਇਟੀ ਬਣਾਉਣ ਦੀ ਕੀਤੀ ਨਿੰਦਾ

ਅੰਮ੍ਰਿਤਸਰ, 30 ਅਕਤੂਬਰ (ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਕਾਂਗਰਸ ਵਲੋਂ ਦਿੱਲੀ ਵਿਖੇ 1984 ’ਚ ਹੋਏ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਇਟਲਰ ਨੂੰ ਰਾਸ਼ਟਰੀ ਕਾਂਗਰਸ ਵਲੋਂ ਕੇਂਦਰੀ ਐਗਜੈਕਟਿਵ ’ਚ ਸਥਾਨ ਦਿੰਦਿਆਂ ਪਰਮਾਨੈਂਟ ਇਨਵਾਇਟੀ ਬਣਾਏ ਜਾਣ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ ਅਤੇ ਇਸ ਨੂੰ ਸਿੱਖਾਂ ਦੇ ਜਖ਼ਮਾਂ ’ਤੇ ਲੂਣ ਛਿੜਕਣ ਦੀ ਕਾਰਵਾਈ ਕਰਾਰ …

Read More »

ਜਗਦੀਸ਼ ਟਾਈਟਲਰ ਨੂੰ ਅਹੁੱਦਾ ਦੇ ਕੇ ਕਾਂਗਰਸ ਨੇ ਸਿੱਖਾਂ ਨੂੰ ਦਿੱਤੀ ਪੀੜਾ- ਬੀਬੀ ਜਗੀਰ ਕੌਰ

ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ 1984 ਦਿੱਲੀ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਨੂੰ ਕਾਂਗਰਸ ਵੱਲੋਂ ਅਹੁੱਦਾ ਦੇ ਨਿਵਾਜ਼ਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਇਹ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਕਾਰਵਾਈ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਪ੍ਰੈਸ ਬਿਆਨ ਵਿਚ ਬੀਬੀ ਜਗੀਰ …

Read More »

ਸਲਾਈਟ ਸੰਸਥਾ ਵਿਖੇ ਮਨਾਇਆ ਜਾ ਰਿਹਾ ਹੈ ਵਿਜੀਲੈਂਸ ਜਾਗਰੂਕਤਾ ਹਫ਼ਤਾ

ਸੰਗਰੂਰ, 30 ਅਕਤੂਬਰ (ਜਗਸੀਰ ਲੌਂਗੋਵਾਲ) – ਸਥਾਨਕ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵਿਖੇ ਕੇਂਦਰੀ ਵਿਜੀਲੈਂਸ ਕਮਿਸ਼ਨ (ਸੀ.ਵੀ.ਸੀ) ਦੀਆਂ ਹਦਾਇਤਾਂ ਅਨੁਸਾਰ 26 ਅਕਤੂਬਰ ਤੋਂ 1 ਨਵੰਬਰ 2021 ਤੱਕ ਵਿਜੀਲੈਂਸ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ।ਇਸ ਸਾਲ ਚੌਕਸੀ ਜਾਗਰੂਕਤਾ ਦਾ ਵਿਸ਼ਾ ਸਵਤੰਤਰ ਭਾਰਤ ‘75 ਇਮਾਨਦਾਰੀ ਨਾਲ ਸਵੈ-ਨਿਰਭਰਤਾ ਹੈ।                        ਜਿਕਰਯੋਗ …

Read More »

ਲੋਕਾਂ ਦੀ ਸੁਰੱਖਿਆ ਕਰਨ ਵਿੱਚ ਹੋਈ ਨਾਕਾਮ ਪੰਜਾਬ ਸਰਕਾਰ – ਪਰਮਿੰਦਰ ਸਿੰਘ ਢੀਂਡਸਾ

ਸੰਗਰੂਰ, 30 ਅਕਤੂਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ਼ ਸੰਯੁਕਤ ਦੇ ਸੀਨੀਅਰ ਆਗੂ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਦੋਸ਼ ਲਾਇਆ ਹੈ ਕਿ ਪੰਜਾਬ ਸਰਕਾਰ ਪਿਛਲੇ ਸਮੇਂ ਤੋਂ ਲੋਕਾਂ ਨੂੰ ਸੁਰੱਖਿਆ ਦੇਣ ਵਿੱਚ ਨਾਕਾਮ ਸਿੱਧ ਹੋਈ ਹੈ ।ਸਰਕਾਰ ਦੇ ਜਿੰਮੇਵਾਰੀਆਂ ਤੋਂ ਭੱਜਣ ਕਰਕੇ ਪੰਜਾਬ ਜੰਗਲ ਰਾਜ ਵੱਲ ਵਧ ਰਿਹਾ ਹੈ।ਨਸ਼ਿਆਂ ਤੇ ਲੁੱਟ ਖੋਹ ਦੀਆਂ ਬੇਹੱਦ ਸ਼ਰਮਨਾਕ ਘਟਨਾਵਾਂ ਵਾਪਰ ਰਹੀਆਂ ਹਨ।ਪਰ …

Read More »

ਭੰਗੜੇ ਦੀ ਧਮਾਲ ਨਾਲ ਸ਼ੁਰੂ ਹੋਇਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਤੀਜਾ ਜ਼ੋਨਲ ਯੁਵਕ ਮੇਲਾ

ਏ.ਆਈ.ਯੂ ਭਵਿੱਖ ਵਿਚ ਕਰਵਾਏਗਾ ਏਸ਼ੀਅਨ ਤੇ ਕੌਮਾਂਤਰੀ ਯੁਵਕ ਮੇਲੇ ਅੰਮ੍ਰਿਤਸਰ, 30 ਅਕਤੂਬਰ (ਖੁਰਮਣੀਆਂ) – ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ.), ਨਵੀਂ ਦਿੱਲੀ ਦੇ ਸਕੱਤਰ ਜਨਰਲ, ਡਾ. ਮਿਸਜ਼ ਪੰਕਜ ਮਿੱਤਲ ਨੇ ਕਿਹਾ ਹੈ ਕਿ ਅੰਤਰ-ਯੂਨੀਵਰਸਿਟੀ ਕੌਮੀ ਯੁਵਕ ਮੇਲਿਆਂ ਦੇ ਜੇਤੂਆਂ ਨੂੰ ਇੰਡੀਅਨ ਕੌਂਸਲ ਆਫ ਕਲਚਰ ਰੀਲੇਸ਼ਨਜ਼ ਆਉਣ ਵਾਲੇ ਸਮੇਂ ਦੇ ਵਿਚ ਵਿਦੇਸ਼ਾਂ ਦੀਆਂ ਸੈਰਾਂ ਕਰਵਾਉਣਗੇ ਅਤੇ ਵਿਦੇਸ਼ੀ ਯੂਨੀਵਰਸਿਟੀਆਂ ਦੇ ਕਲਾਕਾਰ-ਵਿਦਿਆਰਥੀਆਂ ਨੂੰ ਭਾਰਤੀ …

Read More »