Wednesday, November 25, 2026

ਪੰਜਾਬੀ

ਯੂਨੀਵਰਸਿਟੀ ਵਲੋਂ ‘ਪੰਜਾਬ ਦਿਵਸ’ ਨੂੰ ਸਮਰਪਿਤ ‘ਪੰਜਾਬੀ ਸਪਤਾਹ’ 1 ਨਵੰਬਰ ਤੋਂ

ਅੰਮ੍ਰਿਤਸਰ, 30 ਅਕਤੂਬਰ (ਖੁਰਮਣੀਆਂ) – ਪੰਜਾਬੀ ਅਧਿਐਨ ਸਕੂਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ‘ਪੰਜਾਬ ਦਿਵਸ’ ਨੂੰ ਸਮਰਪਿਤ ‘ਪੰਜਾਬੀ ਸਪਤਾਹ’ 01, 02, 03 ਨਵੰਬਰ, 2021 ਨੂੰ ਪੰਜਾਬ ਸਰਕਾਰ ਅਤੇ ਮਾਣਯੋਗ ਉਪ ਕੁਲਪਤੀ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਨਾਇਆ ਜਾ ਰਿਹਾ ਹੈ। ਵਿਭਾਗ ਦੇ ਮੁੱਖੀ ਤੇ ਐਸੋਸੀਏਟ ਪ੍ਰੋਫ਼ੈਸਰ (ਡਾ.) ਮਨਜਿੰਦਰ ਸਿੰਘ ਨੇ ਪੰਜਾਬੀ ਸਪਤਾਹ ਦੇ ਅੰਤਰਗਤ ਉਲੀਕੇ ਗਏ …

Read More »

ਆਜਾਦੀ ਦਾ ਅਮ੍ਰਿਤ ਮਹਾਂਉਤਸਵ ਤਹਿਤ ਸਫ਼ਾਈ ਕਰਮਚਾਰੀਆਂ ਲਈ ਜ਼ਿਲ੍ਹਾ ਕਚਿਹਰੀ ਵਿਖੇ ਵਿਸ਼ੇਸ਼ ਕੈਂਪ

ਕਪੂਰਥਲਾ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਆਜ਼ਾਦੀ ਦਾ ਅਮ੍ਰਿੰਤ ਮਹਾਂਉਤਸਵ ਪੈਨ ਇੰਡੀਆ ਅਵੇਅਰਨੈਸ ਅਤੇ ਆਊਟਰੀਚ ਮੁਹਿੰਮ ਤਹਿਤ ਜੁਡੀਸ਼ੀਅਲ ਕੋਰਟ ਕੰਪਲੈਕਸ ਵਿਖੇ ਕੋਰੋਨਾ ਕਾਲ ਦੌਰਾਨ ਸਫਾਈ ਸੇਵਕਾਂ ਵਲੋਂ ਦਿੱਤੀ ਗਈ ਡਿਊਟੀ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਗਰੂਕ ਕਰਨ ਦੇ ਮਨੋਰਥ ਨਾਲ ਕੈਂਪ ਲਗਾਇਆ ਗਿਆ।                 ਜਿਸ ਦੌਰਾਨ …

Read More »

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਿੰਚਾਈ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ

ਭੂਮੀ ਰੱਖਿਆ ਵਿਭਾਗ ਨੇ ਲਾਇਆ ਕਿਸਾਨ ਜਾਗਰੂਕਤਾ ਕੈਂਪ ਕਪੂਰਥਲਾ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਧਰਤੀ ਹੇਠਲਾ ਪਾਣੀ ਬਚਾਉਣ ਅਤੇ ਖੇਤੀ ਦੀ ਹੋਰ ਸਮੱਸਿਆਵਾਂ ਦੇ ਹੱਲ ਲਈ ਭੂਮੀ ਰੱਖਿਆ ਵਿਭਾਗ ਵਲੋਂ ਕੇ.ਵੀ.ਕੇ ਕਪੂਰਥਲਾ ਵਿਖੇ ਮੰਡਲ ਭੂਮੀ ਰੱਖਿਆ ਅਫਸਰ ਜਲ਼ੰਧਰ ਦਿਲਾਵਰ ਸਿੰਘ ਤੇ ਮਨਪ੍ਰੀਤ ਸਿੰਘ, ਉਪ ਮੰਡਲ ਭੂਮੀ ਰੱਖਿਆ ਅਫਸਰ ਵਲੋਂ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।ਜਿਸ ਵਿਚ ਕਪੂਰਥਲਾ ਜਿਲੇ ਦੇ ਅਗਾਂਹਵਧੂ …

Read More »

8 ਨਵੰਬਰ ਦੇ ਵਿਸ਼ੇਸ਼ ਸੈਸ਼ਨ ਦੌਰਾਨ ਕਾਲੇ ਖੇਤੀ ਕਾਨੂੰਨ ਮੁੱਢੋਂ ਰੱਦ ਹੋਣਗੇ – ਖੇਤੀ ਮੰਤਰੀ

ਇਜ਼ਰਾਇਲ ਦੇ ਸਹਿਯੋਗ ਨਾਲ ਦਸੰਬਰ ’ਚ ਖੇਤੀ ਸੰਮੇਲਨ ਕਰਵਾਉਣ ਦਾ ਐਲਾਨ ਕਪੂਰਥਲਾ, ਅਕਤੂਬਰ 30 (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਖੇਤੀਬਾੜੀ ਤੇ ਫੂਡ ਪ੍ਰੋਸੈਸਿੰਗ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਕਿਸਾਨੀ ਨੂੰ ਕਾਲੇ ਕਾਨੂੰਨਾਂ ਦੀ ਮਾਰ ਤੋਂ ਬਚਾਉਣ ਲਈ ਵਿਧਾਨ ਸਭਾ ਦੇ 8 ਨਵੰਬਰ ਨੂੰ ਹੋਣ ਵਾਲੇ ਵਿਸ਼ੇਸ਼ ਸੈਸ਼ਨ ਦੌਰਾਨ ਤਿੰਨੇ ਕਾਨੂੰਨਾਂ ਨੂੰ ਮੁੱਢੋਂ ਰੱਦ …

Read More »

ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵਲੋਂ ਸਵੱਛ ਭਾਰਤ ਸਬੰਧੀ ਪ੍ਰੋਗਰਾਮ

ਪਠਾਨਕੋਟ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵਲੋਂ ਜੀ.ਐਨ.ਡੀ.ਯੂ ਕਾਲਜ ਵਿੱਚ ਸਵੱਛਤਾ ਅਤੇ ਕੌਮੀ ਏਕਤਾ ਦਾ ਸੁਨੇਹਾ ਦਿੰਦਿਆਂ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਅਸਿਸਟੈਂਟ ਕਮਿਸਨਰ ਜਗਨੂਰ ਗਰੇਵਾਲ (ਪੀ.ਸੀ.ਐਸ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਵੱਛ ਭਾਰਤ ਦੇ ਥੀਮ ‘ਤੇ ਆਧਾਰਿਤ ਇਸ ਪ੍ਰੋਗਰਾਮ ਦੌਰਾਨ ਅਸਿਸਟੈਂਟ ਕਮਿਸਨਰ ਵੱਲੋਂ ਕਾਲਜ …

Read More »

ਵਿਜੀਲੈਂਸ ਜਾਗਰੂਕਤਾ ਹਫਤਾ 2021 ਸਬੰਧੀ ਤਹਿਸੀਲ ਦਫਤਰ ਵਿਖੇ ਸੈਮੀਨਾਰ

ਪਠਾਨਕੋਟ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵਿਜੀਲੈਂਸ ਬਿਊਰੋ ਪਠਾਨਕੋਟ ਉਪ ਕਪਤਾਨ ਪੁਲਿਸ ਪ੍ਰੇਮ ਕੁਮਾਰ ਪੀ.ਪੀ.ਐਸ ਦੀ ਰਹਿਨੁਮਾਈ ਹੇਠ ਇੰਸਪੈਕਟਰ ਇੰਦਰਜੀਤ ਸਿੰਘ, ਵਿਜੀਲੈਂਸ ਬਿਊਰੋ ਪਠਾਨਕੋਟ ਵਲੋਂ ਵਿਜੀਲੈਂਸ ਜਾਗਰੂਕਤਾ ਹਫਤਾ 2021 ਸਬੰਧੀ ਦਫਤਰ ਤਹਿਸੀਲ ਪਠਾਨਕੋਟ ਵਿਖੇ ਸੈਮੀਨਾਰ ਕੀਤਾ ਗਿਆ।                  ਜਿਸ ਦੌਰਾਨ ਹਾਜ਼ਰ ਵਿਅਕਤੀਆਂ ਨੂੰ ਭ੍ਰਿਸ਼ਟਾਚਾਰ ਰੋਕਣ ਲਈ ਜਾਗਰੂਕ ਕੀਤਾ ਗਿਆ ਅਤੇ ਵਿਜੀਲੈਂਸ ਬਿਊਰੋ …

Read More »

ਖੇਤੀਬਾੜੀ ਵਿਭਾਗ ਵਲੋਂ ਪੱਲੀ ਝਿੱਕੀ ਸਕੂਲ ‘ਚ ਪੇਂਟਿੰਗ ਮੁਕਾਬਲੇ ਕਰਵਾਏ

ਪ੍ਰਤੀਯੋਗਿਤਾ ਜੇਤੂਆਂ ਨੂੰ ਵੰਡੇ ਨਕਗਦ ਇਨਾਮ – ਡਾ. ਰਾਜ ਕੁਮਾਰ ਨਵਾਂਸ਼ਹਿਰ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਬਲਾਕ ਖੇਤੀਬਾੜੀ ਦਫਤਰ ਨਵਾਂਸ਼ਹਿਰ ਵੱਲੋਂ ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿੰਦ ਖੂੰਹਦ ਨਾ ਸਾੜਨ ਦੀ ਪ੍ਰੇਰਨਾ ਦਿੰਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਲੀ ਝਿੱਕੀ ਵਿਖੇ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ।ਮੁਕਾਬਲੇ ਵਿੱਚ ਬਾਰਵੀਂ ਜਮਾਤ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਨੇ ਪਹਿਲਾ ਸਥਾਨ, ਨੌਵੀ ਜਮਾਤ ਦੀ ਪਾਇਲ …

Read More »

ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਮੁਫ਼ਤ ਖਾਣੇ ਦੀ ਸਹੂਲਤ ਮੁੜ ਸ਼ੁਰੂ

ਨਵਾਂਸ਼ਹਿਰ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਇਲਾਜ਼ ਲਈ ਆਉਣ ਵਾਲੇ ਲੋੜਵੰਦ ਲੋਕਾਂ ਨੂੰ ਭੋਜਨ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਮੁਫ਼ਤ ਖਾਣੇ ਦੀ ਸਹੂਲਤ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਯਤਨਾਂ ਸਦਕਾ ਮੁੜ ਸ਼ੁਰੂ ਕੀਤੀ ਗਈ ਹੈ।ਧੰਨ ਗੁਰੂ ਰਾਮਦਾਸ ਜੀ ਲੰਗਰ ਸੇਵਾ, ਪੁਰ ਹੀਰਾਂ (ਹੁਸ਼ਿਆਰਪੁਰ) ਦੇ ਉਦਮ ਨਾਲ ਸ਼ੁਰੂ ਕੀਤੀ ਗਈ।ਇਸ ਸਹੂਲਤ ਦਾ ਸ਼ੁੱਭ ਆਰੰਭ ਅੱਜ ਜ਼ਿਲ੍ਹਾ …

Read More »

ਜਿਲ੍ਹਾ ਪੁਲਿਸ ਵੱਲੋਂ ਹਰੇਕ ਸਨਿਚਰਵਾਰ ਨੂੰ ਲਗਾਏ ਜਾਣਗੇ ‘ਲੋਕ ਸੁਵਿਧਾ ਕੈਂਪ’

ਬਕਾਇਆ ਸ਼ਿਕਾਇਤਾਂ ਅਤੇ ਰਾਜ਼ੀਨਾਮਾ ਯੋਗ ਮੁਕੱਦਮਿਆਂ ਦਾ ਹੋਵੇਗਾ ਮੌਕੇ ’ਤੇ ਨਿਪਟਾਰਾ ਨਵਾਂਸ਼ਹਿਰ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡੀ.ਜੀ.ਪੀ ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਦੀਆਂ ਹਦਾਇਤਾਂ ’ਤੇ ਸੀਨੀਅਰ ਪੁਲਿਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਕੰਵਰਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਲੋਕਾਂ ਦੀਆਂ ਪੁਲਿਸ ਸਬੰਧੀ ਮੁਸ਼ਕਲਾਂ ਹੱਲ ਕਰਨ ਲਈ ਹਰੇਕ ਸਨਿਚਰਵਾਰ ਨੂੰ ‘ਲੋਕ ਸੁਵਿਧਾ ਕੈਂਪ’ ਲਗਾਏ ਜਾਣਗੇ, ਜਿਨ੍ਹਾਂ ਦਾ …

Read More »

ਐਚ.ਆਈ.ਵੀ ਏਡਜ਼ ਦੇ ਸੰਕ੍ਰਮਣ ਤੋਂ ਬਚਾਅ ਲਈ ‘ਜਾਗਰੂਕਤਾ’ ਅਹਿਮ ਉਪਾਅ – ਸਿਵਲ ਸਰਜਨ

ਡਾ. ਇੰਦਰਮੋਹਨ ਗੁਪਤਾ ਨੇ ਏਡਜ਼ ਦੀ ਰੋਕਥਾਮ ਲਈ ਪ੍ਰਚਾਰ ਵੈਨ ਦਿਖਾਈ ਝੰਡੀ ਨਵਾਂਸ਼ਹਿਰ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਨੇ ਜ਼ਿਲ੍ਹੇ ਵਿੱਚ ਐਚ.ਆਈ.ਵੀ ਏਡਜ਼ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਇਹ ਪ੍ਰਚਾਰ ਵੈਨ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰੀ, ਪੇਂਡੂ ਤੇ ਉਚ ਜ਼ੋਖਮ ਵਾਲੇ ਖੇਤਰ ਵਿੱਚ ਜਾ ਕੇ ਲੋਕਾਂ ਨੂੰ ਐਚ.ਆਈ.ਵੀ ਏਡਜ਼ ਦੀ ਬਿਮਾਰੀ ਪ੍ਰਤੀ …

Read More »