ਪਠਾਨਕੋਟ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅਤੇ ਜਿਲ੍ਹਾ ਅਤੇ ਸੈਸ਼ਨ ਜੱਜ ਕਮ-ਚੈਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਸ੍ਰੀ ਮੁਹੰਮਦ ਗੁਲਜ਼ਾਰ ਦੀ ਅਗਵਾਈ ਹੇਠ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਪਠਾਨਕੋਟ ਵਲੋ ਜਿਲ੍ਹਾ ਪਠਾਨਕੋਟ ਵਲੋਂ ਲੇਬਰ ਵਿਭਾਗ ਦੇ ਸਹਿਯੋਗ ਨਾਲ ਸਾਹਪੁਰਕੰਡੀ ਵਿਖੇ ਮੁਫਤ ਕਾਨੂੰਨੀ ਸਹਾਇਤਾ ਅਤੇ …
Read More »ਪੰਜਾਬੀ
ਪੀ.ਐਸ.ਐਮ.ਐਸ.ਯੂ ਦੀ ਸੂਬਾ ਪੱਧਰੀ ਹੜਤਾਲ 21ਵੇਂ ਦਿਨ ’ਚ ਦਾਖਲ
ਖਜਾਨਾ ਦਫਤਰ ਦੇ ਬਾਹਰ ਧਰਨਾ ਦੇ ਕੇ ਸਰਕਾਰ ਖਿਲਾਫ ਕੀਤੀ ਗਈ ਨਾਅਰੇਬਾਜ਼ੀ ਨਵਾਂਸ਼ਹਿਰ, 28 ਅਕਤੂਬਰ (ਪੰਜਾਬ ਪੋਸਟ ਬਿਊਰ) – ਸੂਬਾ ਕਮੇਟੀ ਪੀ.ਐਸ.ਐਮ.ਐਸ.ਯੂ ਵਲੋਂ ਲਏ ਗਏ ਫੈਸਲੇ ਅਨੁਸਾਰ 08.10.2021 ਤੋਂ 31.10.2021 ਤੱਕ ਕਲਮ ਛੋੜ, ਕੰਪਿਊਟਰ ਤੇ ਆਨਲਾਈਨ ਕੰਮ ਬੰਦ ਕੀਤਾ ਗਿਆ।ਜਿਸ ਦੇ ਮੱਦੇਨਜ਼ਰ ਅਜੇ ਸਿੱਧੂ ਦੀ ਪ੍ਰਧਾਨਗੀ ਹੇਠ ਅੱਜ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਵਿਭਾਗਾਂ ਦੇ ਮਨਿਸਟੀਰੀਅਲ ਪ੍ਰਧਾਨਾਂ, ਜਨਰਲ …
Read More »ਜ਼ਿਲ੍ਹਾ ਕਪੂਰਥਲਾ ‘ਚ ਬਲਾਕ ਪੱਧਰ ਦੇ ਸੁਵਿਧਾ ਕੈਂਪ ਅੱਜ – ਡਿਪਟੀ ਕਮਿਸ਼ਨਰ
ਕਪੂਰਥਲਾ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ 29 ਅਕਤੂਬਰ ਨੂੰ ਬਲਾਕ ਪੱਧਰ ’ਤੇ ਸੁਵਿਧਾ ਕੈਂਪਾਂ ਲਗਾਏ ਜਾ ਰਹੇ ਹਨ।ਜਿੰਨਾਂ ਦੌਰਾਨ ਵੱਖ-ਵੱਖ ਵਿਭਾਗਾਂ ਵਲੋਂ ਕਾਊਂਟਰ ਸਥਾਪਿਤ ਕਰਕੇ ਸਰਕਾਰੀ ਯੋਜਨਾਵਾਂ ਦੇ ਫਾਰਮ ਭਰਨ ਦੇ ਨਾਲ-ਨਾਲ ਲੋਕਾਂ ਨੂੰ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਬਾਰੇ ਜਾਣੂ ਕਰਵਾਇਆ …
Read More »ਸਰਕਾਰੀ ਪੋਲੀਟੈਕਨੀਕਲ ਕਾਲਜ ਛੇਹਰਟਾ ਵਿਖੇ ਲੱਗੇਗਾ ਜਿਲ੍ਹਾ ਪੱਧਰੀ ਸੁਵਿਧਾ ਕੈਂਪ – ਡਿਪਟੀ ਕਮਿਸ਼ਨਰ
28 ਤੇ 29 ਅਕਤੂਬਰ ਨੂੰ ਲੱਗਣ ਵਾਲੇ ਸੁਵਿਧਾ ਕੈਂਪ ‘ਚ ਮੁਹੱਈਆ ਕਰਵਾਈਆਂ ਜਾਣਗੀਆਂ ਕਈ ਸਹੂਲਤਾਂ ਅੰਮ੍ਰਿਤਸਰ, 28 ਅਕਤੂਬਰ (ਸੁਖਬੀਰ ਸਿੰਘ) – ਜਿਲੇ੍ ਦੇ ਲੋਕਾਂ ਦੀ ਸਹੂਲਤ ਲਈ 28 ਅਤੇ 29 ਅਕਤੂਬਰ ਨੂੰ ਇਕੋ ਹੀ ਛੱਤ ਹੇਠ ਸਾਰੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਜਿਲ੍ਹਾ ਪੱਧਰੀ ਸੁਵਿਧਾ ਕੈਂਪ 29 ਅਕਤੂਬਰ ਨੂੰ ਸਰਕਾਰੀ ਪੋਲੀਟੈਕਨੀਕਲ ਕਾਲਜ ਸਾਹਮਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਛੇਹਰਟਾ ਰੋਡ ਵਿਖੇ …
Read More »ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ‘ਚ ਵਾਧੇ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ – ਕਾਮਰੇਡ ਗੋਰਾ
ਸੰਗਰੂਰ, 27 ਅਕਤੂਬਰ (ਜਗਸੀਰ ਲੌਂਗੋਵਾਲ) – ਸੀਟੂ ਦੇ ਸੂਬਾਈ ਸਕੱਤਰ ਕਾਮਰੇਡ ਦਲਜੀਤ ਕੁਮਾਰ ਗੋਰਾ ਨੇ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਕਿਹਾ ਕਿ ਹੋਰਨਾਂ ਰਾਜਾਂ ਦੀ ਤਰ੍ਹਾਂ ਪੰਜਾਬ ਵਿੱਚ ਅੱਜ ਭਲਕ ਡੀਜ਼ਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਹੋ ਜਾਵੇਗੀ ਤੇ ਪੰਜਾਬ ਵਿੱਚ ਵੈਟ ਦੀਆਂ ਵੱਧ ਦਰਾਂ ਕਾਰਨ ਕਈ ਮਹੀਨੇ ਪਹਿਲਾਂ ਹੀ ਪੈਟਰੋਲ ਦੀ ਕੀਮਤ 100 ਰੁਪਏ ਤੋਂ ਪਾਰ ਹੋ ਗਈ …
Read More »ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਤੇ ਜਿਲਾ ਪ੍ਰਸਾਸ਼ਨ ਜਿਲ੍ਹਾ ਪਧਰੀ ਕੈਂਪ 9 ਨਵੰਬਰ ਨੂੰ
ਪਠਾਨਕੋਟ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਰਾਹੀਂ ਪ੍ਰਾਪਤ ਹੋਏ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ 2 ਅਕਤੂਬਰ ਤੋਂ 14 ਨਵੰਬਰ 2021 ਤੱਕ “ਆਜ਼ਾਦੀ ਕਾ ਅੰਮ੍ਰਿਤ ਮਹੋਤਸਵ” ਅਤੇ 8 ਤੋਂ 14 ਨਵੰਬਰ 2021 ਤੱਕ ਕਾਨੂੰਨੀ ਸੇਵਾਵਾਂ ਹਫ਼ਤੇ ਦੇ ਹਿੱਸੇ ਵਜੋਂ “ਪੈਨ ਇੰਡੀਆ ਜਾਗਰੂਕਤਾ ਅਤੇ ਆਊਟਰੀਚ ਪ੍ਰੋਗਰਾਮ” ਮਨਾਇਆ ਜਾ ਰਿਹਾ ਹੈ।ਇਸ ਸਬੰਧ …
Read More »ਸੁਰੱਖਿਅਤ ਜਣੇਪੇ ਲਈ ਗਰਭਵਤੀ ਔਰਤਾਂ ਲਈ ਸੰਤੁਲਿਤ ਆਹਾਰ ਜਰੂਰੀ – ਡਾ. ਗੀਤਾਂਜਲੀ ਸਿੰਘ
ਨਵਾਂਸ਼ਹਿਰ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਦੀ ਅਗਵਾਈ ਹੇਠ ਸਿਹਤ ਬਲਾਕ ਮੁਜ਼ੱੱੱੱਫਰਪੁਰ ਦੇ ਵੱਖ-ਵੱਖ ਸਬ ਸੈਂਟਰਾਂ ਵਿਖੇ ਅੱਜ ਮਮਤਾ ਦਿਵਸ ਮਨਾਇਆ ਗਿਆ। ਇਸ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ …
Read More »ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿਚ ਪ੍ਰਦੂੂਸ਼ਣ ਫ਼ੈਲਾਉਣ ਵਾਲੇ ਪਟਾਕਿਆਂ ’ਤੇ ਲਗਾਈ ਪੂਰਨ ਰੋਕ
ਨਿਰਧਾਰਤ ਸਮੇਂ ਅਨੁਸਾਰ ਚਲਾਏ ਜਾ ਸਕਣਗੇ ਕੇਵਲ ਗਰੀਨ ਪਟਾਕੇ ਹੀ ਨਵਾਂਸ਼ਹਿਰ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਦੀਵਾਲੀ ਅਤੇ ਹੋਰਨਾਂ ਤਿਉਹਾਰਾਂ ਮੌਕੇ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ’ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਇਸ ਦੌਰਾਨ ਕੇਵਲ ਧੂਆਂ ਨਾ ਕਰਨ ਵਾਲੇ ਗਰੀਨ ਪਟਾਕੇ ਹੀ ਸੀਮਤ ਸਮੇਂ ਲਈ ਚਲਾਉਣ ਦੀ ਆਗਿਆ ਹੋਵੇਗੀ।ਉਨ੍ਹਾਂ …
Read More »ਡੀ.ਐਲ.ਐਸ.ਏ ਦੀ ਬਦੌਲਤ ਪਰਿਵਾਰ ਨੂੰ ਮਿਲਿਆ ਲਾਪਤਾ ਵਿਅਕਤੀ
ਨਵਾਂਸ਼ਹਿਰ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪਿੰਡ ਘੱਕੇਵਾਲ ਦਾ ਨਿਵਾਸੀ ਮਜ਼ਦੂਰ ਸੁਰੇਸ਼ ਕੁਮਾਰ ਪੁੱਤਰ ਦਰਸ਼ਨ ਲਾਲ ਮਿਤੀ 06/12/2020 ਤੋਂ ਘਰੋਂ ਕੰਮ ‘ਤੇ ਗਿਆ ਵਾਪਸ ਨਹੀਂ ਪਰਤਿਆ।ਇਸ ਸਬੰਧੀ ਉਸ ਦੀ ਪਤਨੀ ਗੀਤਾ ਰਾਣੀ ਵਲੋਂ ਪੁਲਿਸ ਥਾਣਾ ਰਾਹੋਂ ਵਿਖੇ ਮਿਤੀ 07/12/2020 ਨੂੰ ਦਰਖਾਸਤ ਦਿੱਤੀ ਗਈ ਸੀ।ਉਸ ਦੀ ਭਾਲ ਜਾਰੀ ਰਹੀ, ਪਰ ਉਹ ਨਾ ਮਿਲਿਆ।ਉਸ ਦੀ ਪਤਨੀ ਗੀਤਾ ਰਾਣੀ ਵਲੋਂ ਜ਼ਿਲ੍ਹਾ ਕਾਨੂੰਨੀ …
Read More »ਸਬ-ਡਵੀਜ਼ਨ ਨਵਾਂਸ਼ਹਿਰ ਦੇ 7045 ਬਿਜਲੀ ਖੱਪਤਕਾਰਾਂ ਦੇ ਪਿਛਲੇ ਬਕਾਏ ਹੋਣਗੇ ਮੁਆਫ਼-ਵਿਧਾਇਕ ਅੰਗਦ ਸਿੰਘ
ਸਲੋਹ ਵਿਖੇ 2 ਕਿਲੋਵਾਟ ਤੱਕ ਦੀ ਬਕਾਇਆ ਰਾਸ਼ੀ ਮੁਆਫ਼ ਕਰਨ ਸਬੰਧੀ ਵਿਸ਼ੇਸ਼ ਸੁਵਿਧਾ ਕੈਂਪ ਨਵਾਂਸ਼ਹਿਰ, 28 ਅਕਤੂਬਰ (ਪੰਜਾਬ ਪੋਸਟ ਬਿਉਰੋ) – ਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਰਕਾਰ ਵੱਲੋਂ 2 ਕਿਲੋਵਾਟ ਲੋਡ ਵਾਲੇ ਸਾਰੇ ਘਰੇਲੂ ਬਿਜ਼ਲੀ ਖਪਤਕਾਰਾਂ ਦੇ ਪਿਛਲੇ ਸਮੁੱਚੇ ਬਕਾਏ ਮੁਆਫ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤਹਿਤ ਸਬ-ਡਵੀਜ਼ਨ ਨਵਾਂਸ਼ਹਿਰ ਵਿਚ 7045 …
Read More »
Punjab Post Daily Online Newspaper & Print Media