ਪਠਾਨਕੋਟ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿੱਚ ਗ਼ੈਰਕਾਨੂੰਨੀ ਲਾਟਰੀਆਂ/ਪਰਚੀਆਂ/ਦੜਾ-ਸੱਟਾ ਆਦਿ ਦੇ ਕਾਰੋਬਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਡਾਇਰੈਕਟੋਰੇਟ ਆਫ਼ ਪੰਜਾਬ ਰਾਜ ਲਾਟਰੀਜ਼ ਵੱਲੋਂ ਪਠਾਨਕੋਟ ਸ਼ਹਿਰ‘ ਚ ਛਾਪੇਮਾਰੀ ਕੀਤੀ ਗਈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਭਾਗ ਵਲੋਂ ਗਠਿਤ ਟੀਮ ਨੇ ਪਠਾਨਕੋਟ ਸ਼ਹਿਰ ‘ਚ ਛਾਪੇਮਾਰੀ ਦੌਰਾਨ ਵੱਖ-ਵੱਖ ਲਾਟਰੀ ਸਟਾਲਾਂ ‘ਤੇ ਦਸਤਾਵੇਜ਼ਾਂ ਦੀ ਚੈਕਿੰਗ ਕੀਤੀ …
Read More »ਪੰਜਾਬੀ
ਵਧੀਕ ਮੁੱਖ ਚੋਣ ਅਫ਼ਸਰ ਅਮਿਤ ਕੁਮਾਰ ਵਲੋਂ ਵਿਧਾਨ ਸਭਾ ਚੋਣਾਂ ਦੇ ਮੁੱਢਲੇ ਪ੍ਰਬੰਧਾਂ ਦਾ ਜਾਇਜ਼ਾ
ਨਵਾਂਸ਼ਹਿਰ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਅਮਿਤ ਕੁਮਾਰ ਨੇ ਅੱਜ ਜ਼ਿਲ੍ਹੇ ਵਿਚ ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਮੁੱਢਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਵਿਸ਼ੇਸ਼ ਸਾਰੰਗਲ ਅਤੇ ਐਸ.ਐਸ.ਪੀ ਕੰਵਰਦੀਪ ਕੌਰ ਦੀ ਮੌਜ਼ੂਦਗੀ ਵਿਚ ਇਸ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਵੱਖ-ਵੱਖ ਦਿਸ਼ਾ-ਨਿਰਦੇਸ਼ ਜਾਰੀ ਕੀਤੇ।ਉਨ੍ਹਾਂ ਅਧਿਕਾਰੀਆਂ ਨੂੰ ਚੋਣਾਂ …
Read More »ਅਤੁਲ ਸ਼ਰਮਾ ਬਾਬੀ ਭਾਜਪਾ ਰਣਜੀਤ ਐਵਨਿਊ ਮੰਡਲ ਦੇ ਉਪ ਪ੍ਰਧਾਨ ਬਣੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਭਾਰਤੀ ਜਨਤਾ ਪਾਰਟੀ ਰਣਜੀਤ ਐਵਨਿਊ ਅੰਮ੍ਰਿਤਸਰ ਮੰਡਲ ਦੇ ਪ੍ਰਧਾਨ ਮੋਨੂ ਮਹਾਜਨ ਵਲੋਂ ਭਾਜਪਾ ਜਿਲਾ ਪ੍ਰਧਾਨ ਸੁਰੇਸ਼ ਮਹਾਜਨ ਦੇ ਨਾਲ ਸਲਾਹ ਮਸ਼ਵਰੇ ਉਪਰੰਤ ਆਪਣੀ ਟੀਮ ਦਾ ਵਿਸਥਾਰ ਕੀਤਾ ਜਾ ਰਿਹਾ ਹੈ।ਇਸੇ ਤਹਿਤ ਪਾਰਟੀ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਚਲਾਉਣ ਲਈ ਅਤੁਲ ਸ਼ਰਮਾ ਬਾਬੀ ਨੂੰ ਰਣਜੀਤ ਐਵਨਿਊ ਮੰਡਲ ਦਾ ਉਪ-ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।ਜਿਲ੍ਹਾ ਭਾਜਪਾ ਦਫ਼ਤਰ …
Read More »11 ਪੰਜਾਬ ਬਟਾਲਿਅਨ ਵੱਲੋਂ 7 ਦਿਨਾਂ ਦੇ ਐਨ.ਸੀ.ਸੀ ਕੈਂਪ ਦਾ ਆਯੋਜਨ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਵਿਖੇ 11 ਪੰਜਾਬ ਬਟਾਲਿਅਨ ਐਨ.ਸੀ.ਸੀ ਅੰਮ੍ਰਿਤਸਰ ਦੁਆਰਾ 25 ਤੋਂ 31 ਅਕਤੂਬਰ 2021 ਤੱਕ ਚਲਾਏ ਜਾ ਰਹੇ, ਸਪਤਾਹਿਕ ਕੈਂਪ ਦਾ ਉਦਘਾਟਨ ਕਰਦੇ ਹੋਏ ਕਮਾਂਡਿੰਗ ਅਫ਼ਸਰ ਕਰਨਲ ਕਰਨੈਲ ਸਿੰਘ ਨੇ ਐਨ.ਸੀ.ਸੀ ਕੈਡਿਟਾਂ ਨੂੰ ਜੀ ਆਇਆਂ ਆਖਿਆ ਅਤੇ ਕੈਂਪ ਦੇ ਦੌਰਾਨ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਦੇ ਬਾਰੇ ਜਾਣੂ ਕਰਵਾਇਆ।ਉਨ੍ਹਾਂ ਦੱਸਿਆ ਕਿ ਇਹ ਕੈਂਪ …
Read More »ਸਰਕਾਰੀ ਸੈਕੰਡਰੀ ਸਕੂਲ ਵਡਾਲੀ ਗੁਰੂ ਦੇ ਐਨ.ਸੀ.ਸੀ ਕੈਡਿਟ ਨੇ ਮਨਾਇਆ ਸਫਾਈ ਅਭਿਆਨ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲੀ ਗੁਰੀ ਵਿਖੇ 24 ਪੰਜਾਬ ਬਟਾਲੀਅਨ ਐਨ.ਸੀ.ਸੀ ਦੇ ਸੀਨੀਅਰ ਵਿੰਗ ਦੇ ਕੈਡਿਟਸ ਨੇ ਪ੍ਰਿੰਸੀਪਲ ਕੰਵਲਜੀਤ ਸਿੰਘ ਦੀ ਅਗਵਾਈ ਹੇਠ ਸਕੂਲ ਦੇ ਆਲੇ ਦੁਆਲੇ ਦੀ ਸਫਾਈ ਕਰਕੇ ਸਵੱਛਤਾ ਅਭਿਆਨ ਚਲਾਇਆ ਗਿਆ।ਸਾਰੇ ਕੈਡਿਟਾਂ ਨੇ ਬੜੀ ਤਨਦੇਹੀ ਨਾਲ ਸਫਾਈ ਅਭਿਆਨ ਨੂੰ ਪੂਰਾ ਕੀਤਾ। ਇਸ ਮੌਕੇ …
Read More »ਹਜ਼ੂਰ ਸਾਹਿਬ ਨੰਦੇੜ, ਪਟਨਾ ਸਾਹਿਬ ਅਤੇ ਇਟਲੀ ਦੀਆਂ ਉਡਾਨਾਂ ਮੁੜ ਹੋਣ ਸ਼ੁਰੂ – ਔਜਲਾ
ਅੰਮ੍ਰਿਤਸਰ, 27 ਅਕਤੂਬਰ (ਖੁਰਮਣੀਆਂ) – ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਏਅਰ ਇੰਡੀਆ ਵਲੋਂ ਹਾਲ ਹੀ ਵਿੱਚ ਸ੍ਰੀ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਤਖ਼ਤ ਸ੍ਰ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਸ਼ਰਧਾਲੂਆਂ ਲਈ ਜਾਂਦੀਆਂ ਉਡਾਣਾਂ ਤੋਂ ਇਲਾਵਾ ਇਟਲੀ ਦੀ ਬੰਦ ਕੀਤੀ ਗਈ ਉਡਾਣ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਹੈ।ਉਨਾਂ ਕਿਹਾ ਕਿ ਇਸ ਨਾਲ ਸਿੱਖ …
Read More »ਖਾਲਸਾ ਕਾਲਜ਼ ਆਫ ਐਜੂਕੇਸ਼ਨ ਰਣਜੀਤ ਐਵਨਿਊ ਦੇ ਸਿਰ ਸੱਜਿਆ ਯੁਵਕ ਮੇਲੇ ਦਾ ਤਾਜ਼
ਸਮਰਪਣ ਭਾਵਨਾ ਨਾਲ ਕੀਤੇ ਕੰਮ ਹੀ ਬਣਦੇ ਨੇ ਸਫਲਤਾ ਦਾ ਆਧਾਰ – ਪ੍ਰੋ. ਅਨੀਸ਼ ਦੂਆ ਅੰਮ੍ਰਿਤਸਰ, 27 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਜੂਕੇਸ਼ਨ ਕਾਲਜਾਂ ਦੇ ਦੋ ਦਿਨਾ ਯੁਵਕ ਮੇਲਾ ਅੱਜ ਗਿੱਧੇ ਦੀ ਧਮਾਲ ਨਾਲ ਸਮਾਪਤ ਹੋਇਆ ਜਿਸ ਦਾ ਤਾਜ਼ ਖਾਲਸਾ ਕਾਲਜ ਆਫ ਐਜੂਕੇਸ਼ਨ, ਰਣਜੀਤ ਐਵੀਨਊ, ਅੰਮ੍ਰਿਤਸਰ ਦੇ ਸਿਰ ਸਜਿਆ।ਜਦੋਂਕਿ ਦੂਜਾ ਸਥਾਨ ਪ੍ਰਾਪਤ ਕਰਨ ਵਿਚ ਖਾਲਸਾ ਕਾਲਜ ਆਫ …
Read More »ਡੇਂਗੂ ‘ਤੇ ਕਾਬੂ ਪਾਉਣ ਲਈ ਨਗਰ ਕੌਂਸਲ ਪੂਰੀ ਤਰ੍ਹਾਂ ਯਤਨਸ਼ੀਲ – ਪ੍ਰਧਾਨ ਰੀਤੂ ਗੋਇਲ
ਸੰਗਰੂਰ, 27 ਅਕਤੂਬਰ (ਜਗਸੀਰ ਲੌਂਗੋਵਾਲ) – ਕਸਬੇ ਵਿਖੇ ਡੇਂਗੂ ਕਾਰਨ ਹੁਣ ਤੱਕ 5 ਵਿਅਕਤੀਆਂ ਦੀਆਂ ਜਾਨਾਂ ਜਾ ਚੁੱਕੀਆਂ ਹਨ ਅਤੇ ਲੌਂਗੋਵਾਲ ਦੇ ਸੈਂਕੜੇ ਵਿਅਕਤੀ ਡੇਂਗੂ ਪੀੜਤ ਹੋਣ ਕਾਰਨ ਵੱਖ-ਵੱਖ ਹਸਪਤਾਲਾਂ ਵਿਚ ਇਲਾਜ਼ ਕਰਵਾ ਰਹੇ ਹਨ। ਇਸ ਸਬੰਧੀ ਅੱਜ ਸਥਾਨਕ ਨਗਰ ਕੌਂਸਲ ਦਫਤਰ ਵਿਖੇ ਕੌਂਸਲ ਪ੍ਰਧਾਨ ਸ਼੍ਰੀਮਤੀ ਰੀਤੂ ਰਾਣੀ ਗੋਇਲ, ਸਿਟੀ ਕਾਂਗਰਸ ਦੇ ਪ੍ਰਧਾਨ …
Read More »ਡੇਂਗੂ ਦੀ ਰੋਕਥਾਮ ਲਈ ਆਪ ਆਗੂਆਂ ਵਲੋਂ ਡਿਪਟੀ ਮੁੱਖ ਮੰਤਰੀ ਓ.ਪੀ ਸੋਨੀ ਨਾਲ ਮੁਲਾਕਾਤ
ਸੰਗਰੂਰ, 27 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਵਿੱਚ ਦਿਨ ਪ੍ਰਤੀ ਦਿਨ ਡੇਂਗੂ ਦੇ ਕਾਰਨ ਹੋ ਰਹੀਆਂ ਮੌਤਾਂ ਦੇ ਮੁੱਦੇ ਨੂੰ ਲੈ ਕੇ ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਅਮਨ ਅਰੋੜਾ, ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਅਤੇ ਨੀਲ ਗਰਗ ਨਾਲ ਸੂਬੇ ਦੇ ਡਿਪਟੀ ਉਪ ਮੁੱਖ ਮੰਤਰੀ ਓ.ਪੀ ਸੋਨੀ ਨੂੰ ਮਿਲੇ। ਮੀਡੀਆ …
Read More »ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ‘ਚ ਵਿਸ਼ਾਲ ਧਰਨੇ
ਲਖੀਮਪੁਰ ਖੀਰੀ ਘਟਨਾ ਦੇ ਮੁੱਖ ਦੋਸ਼ੀ ਅਜੇ ਮਿਸ਼ਰਾ ਦੀ ਮੰਗੀ ਗ੍ਰਿਫਤਾਰੀ ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕੱਲ ਪੰਜਾਬ ਦੇ 9 ਜਿਲ੍ਹਿਆਂ ਵਿੱਚ ਵਿਸ਼ਾਲ ਧਰਨੇ ਦਿੱਤੇ ਗਏ।ਜਿਲ੍ਹਾ ਅੰਮ੍ਰਿਤਸਰ ਵਿਖੇ ਡੀ.ਸੀ ਦਫ਼ਤਰ ਅੱਗੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ …
Read More »
Punjab Post Daily Online Newspaper & Print Media