Wednesday, November 25, 2026

ਪੰਜਾਬੀ

ਲਾਈਫ ਲੌਂਗ ਲਰਨਿੰਗ ਵਿਭਾਗ ਵੱਲੋਂ ਮਹਿੰਦੀ ਉਤਸਵ ਕਰਵਾਇਆ ਗਿਆ

ਅੰਮ੍ਰਿਤਸਰ, 26 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਿਖੇ ਡਿਪਲੋਮਾ ਇਨ ਕਾਸਮੋਟੋਲੋਜੀ ਅਤੇ ਸਰਟੀਫਿਕੇਟ ਕੋਰਸ ਇੰਨ ਬਿਊਟੀ ਕਲਚਰ ਦੇ ਵਿਦਿਆਰਥੀਆਂ ਵਲੋਂ ਕਰਵਾ ਚੌਥ ਦੇ ਮੌਕੇ ਮਹਿੰਦੀ ਫੈਸਟ ਕਰਵਾਇਆ ਗਿਆ।ਜਿਸ ਦਾ ਉਦਘਾਟਨ ਮਿਆਸ ਸਪੋਰਟਸ ਸਾਇੰਸ ਐਂਡ ਮੈਡੀਸਨ ਵਿਭਾਗ ਦੇ ਮੁਖੀ ਤੇ ਪੋ੍ਰਫੈਸਰ, ਡਾ. ਸ਼ਵੇਤਾ ਸ਼ਨਾਏ, ਵਲੋਂ ਕੀਤਾ ਗਿਆ। ਵਿਭਾਗ ਦੀ ਡਾਇਰੈਕਟਰ ਡਾ. ਸ਼ਰੋਜ ਬਾਲਾ ਨੇ …

Read More »

ਯੂਨੀਵਰਸਿਟੀ ਵਿਖੇ ਸਵੱਛ-ਭਾਰਤ ਪ੍ਰੋਗਰਾਮ ਤਹਿਤ ਸਫ਼ਾਈ ਅਭਿਆਨ

ਅੰਮ੍ਰਿਤਸਰ, 26 ਅਕਤੂਬਰ (ਖੁਰਮਣੀਆਂ) – ਮਨਿਸਟਰੀ ਆਫ਼ ਯੂਥ ਅਫ਼ੇਅਰਜ਼ ਐਂਡ ਸਪੋਰਟਸ ਭਾਰਤ ਸਰਕਾਰ ਦੀ ਹਦਾਇਤ ਅਨੁਸਾਰ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵਿਖੇ ਐਨ.ਐਸ.ਐਸ ਵਲੰਟੀਅਰਾਂ ਵਲੋਂ ਸਵੱਛ-ਭਾਰਤ ਪ੍ਰੋਗਰਾਮ ਤਹਿਤ ਪੂਰੇ ਕੈਂਪਸ ਵਿੱਚ ਸਫ਼ਾਈ ਅਭਿਆਂਨ ਚਲਾਇਆ ਗਿਆ।ਇਸ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਲਈ ਚੰਡੀਗੜ੍ਹ ਤੋਂ ਐਨ.ਐਸ.ਐਸ ਦੇ ਰਿਜ਼ਨਲ ਡਾਇਰੈਕਟਰ, ਮੈਡਮ ਹਰਿੰਦਰ ਕੌਰ ਆਂਪਣੇ ਟੀਮ ਮੈਂਬਰ ਪ੍ਰਵੀਨ ਠਾਕੁਰ ਦੇ ਨਾਲ ਵਲੰਟੀਅਰਾਂ ਦੀ ਹੌਂਸਲਾ-ਅਫ਼ਜ਼ਾਈ ਕਰਨ ਲਈ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਜੂਕੇਸ਼ਨ ਕਾਲਜਾਂ ਦਾ ਜ਼ੋਨਲ ਯੁਵਕ ਮੇਲਾ ਆਰੰਭ

ਵਿਦਿਆਰਥੀਆਂ ਨੂੰ ਸਾਕਾਰਤਮਕ ਸੋਚ ਨਾਲ ਜੀਵਨ ‘ਚ ਅੱਗੇ ਵਧਣਾ ਚਾਹੀਦਾ ਹੈ-ਆਈ.ਜੀ ਬਾਰਡਰ ਰੇਂਜ਼ ਅੰਮ੍ਰਿਤਸਰ, 26 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਜੂਕੇਸ਼ਨ ਕਾਲਜਾਂ ਦੇ ਦੋ ਰੋਜ਼ਾ ਜ਼ੋਨਲ ਯੁਵਕ ਮੇਲੇ ਨੂੰ ਸੰਬੋਧਨ ਕਰਦਿਆਂ ਆਈ.ਜੀ ਬਾਰਡਰ ਰੇਂਜ ਅੰਮ੍ਰਿਤਸਰ ਮੋਹਿਨੀਸ਼ ਚਾਵਲਾ ਨੇ ਕਿਹਾ ਹੈ ਕਿ ਇਕ ਸਾਕਾਰਾਤਮਕ ਸੋਚ ਦੇ ਨਾਲ ਹੀ ਵਿਦਿਆਰਥੀਆਂ ਨੂੰ ਅਗਾਂਹ ਵੱਧਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਤੁਹਾਡੇ ਆਲੇ …

Read More »

ਚੋਣ ਡਿਊਟੀ ਤੋਂ ਗੈਰ ਹਾਜ਼ਰ ਰਹਿਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ ਬਿਊਰੋ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਗਾਮੀ ਵਿਧਾਨ ਸਭਾ ਚੋਣਾਂ 2022 ਅਤੇ ਮਿਤੀ 01.01.2022 ਦੇ ਆਧਾਰ ‘ਤੇ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੇ ਕੰਮ ਨੂੰ ਰੀਵਿਊ ਲਈ ਗੁਰਪ੍ਰੀਤ ਸਿੰਘ ਖਹਿਰਾ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਹਰੀਸ਼ ਕੁਮਾਰ ਚੋਣ ਅਫ਼ਸਰ ਪੰਜਾਬ ਵਲੋਂ ਜਿਲ੍ਹੇ ਵਿੱਚ ਪੈਂਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ …

Read More »

ਜਿਲ੍ਹਾ ਖਜਾਨਾ ਦਫਤਰ ਦੇ ਬਾਹਰ ਧਰਨਾ ਦੇ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ

ਸੂਬਾ ਪੱਧਰੀ ਹੜਤਾਲ 18ਵੇਂ ਦਿਨ ’ਚ ਸ਼ਾਮਲ ਨਵਾਂਸ਼ਹਿਰ, 25 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੂਬਾ ਕਮੇਟੀ ਪੀ.ਐਸ.ਐਮ.ਐਸ.ਯੂ ਵਲੋਂ ਲਏ ਗਏ ਫੈਸਲੇ ਅਨੁਸਾਰ 08.10.2021 ਤੋਂ 31.10.2021 ਤੱਕ ਕਲਮ ਛੋੜ, ਕੰਪਿਊਟਰ ਬੰਦ ਤੇ ਆਨਲਾਈਨ ਕੰਮ ਬੰਦ ਕੀਤਾ ਗਿਆ।ਜਿਸ ਦੇ ਮੱਦੇਨਜ਼ਰ ਅਜੇ ਸਿੱਧੂ ਦੀ ਪ੍ਰਧਾਨਗੀ ਹੇਠ ਅੱਜ ਤੋਂ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਵਿਭਾਗਾਂ ਦੇ ਮਨਿਸਟੀਰੀਅਲ ਪ੍ਰਧਾਨਾਂ, ਜਨਰਲ ਸਕੱਤਰ ਅਤੇ ਸਮੂਹ …

Read More »

ਮੈਰਿਜ਼ ਪੈਲੇਸਾਂ ਅੰਦਰ ਹਥਿਆਰ ਲੈ ਕੇ ਜਾਣ ’ਤੇ ਪਾਬੰਦੀ

ਕਪੂਰਥਲਾ, 25 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਮ ਜਿਲਾ ਮੈਜਿਸਟ੍ਰੇਟ ਕਪੂਰਥਲਾ ਸ਼੍ਰੀਮਤੀ ਦੀਪਤੀ ਉਪਲ ਵਲੋਂ ਕਪੂਰਥਲਾ ਜਿਲ੍ਹੇ ਦੀ ਹਦੂਦ ਅੰਦਰ ਵਿਆਹਾਂ, ਸ਼ਾਦੀਆਂ ਤੇ ਹੋਰ ਸਮਾਗਮਾਂ ਮੌਕੇ ਮੈਰਿਜ਼ ਪੈਲੇਸਾਂ, ਹੋਟਲਾਂ ਆਦਿ ਅੰਦਰ ਲਾਇਸੈਂਸੀ, ਗੈਰ ਲਾਇਸੈਂਸੀ ਤੇ ਮਨੱਖੀ ਜੀਵਨ ਲਈ ਘਾਤਕ ਹਰੇਕ ਤਰ੍ਹਾਂ ਦੇ ਹਥਿਆਰਾਂ ਲੈ ਕੇ ਜਾਣ ਅਤੇ ਫਾਇਰ ਆਰਮਜ਼ ਦੀ ਵਰਤੋਂ ਕਰਨ ’ਤੇ ਪਾਬੰਦੀ ਲਾਈ ਗਈ ਹੈ।ਉਨ੍ਹਾਂ ਕਿਹਾ …

Read More »

ਨਗਰ ਨਿਗਮ ਵਲੋਂ ਲੋਕਾਂ ਦੀ ਸਹੂਲਤ ਲਈ ਅੱਜ ਲੱਗੇਗਾ ਵਿਸ਼ੇਸ਼ ਕੈਂਪ

ਕਪੂਰਥਲਾ, 25 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਨਗਰ ਨਿਗਮ ਕਪੂਰਥਲਾ ਵਿਖੇ ਅੱਜ 26 ਅਕਤੂਬਰ ਨੂੰ ਸਵੇਰੇ 10 ਵਜੇ ਤੋਂ 2 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।ਨਗਰ ਨਿਗਮ ਵਲੋਂ ਜਾਰੀ ਬਿਆਨ ਅਨੁਸਾਰ ਕੈਂਪ ਦੌਰਾਨ ਭੌਂਅ ਮੰਤਵ ਤਬਦੀਲੀ, ਨਕਸ਼ੇ, ਜਨਮ ਤੇ ਮੌਤ ਸਰਟੀਫਿਕੇਟ, ਮਾਲਕੀ ਤਬਦੀਲੀ ਸਬੰਧੀ, ਵਾਟਰ ਸਪਲਾਈ ਤੇ ਸੀਵਰੇਜ਼, ਪ੍ਰਧਾਨ ਮੰਤਰੀ ਆਵਾਸ …

Read More »

ਪਟਾਕਿਆਂ ਦੀ ਵਿਕਰੀ ਲਈ ਲਾਇਸੈਂਸ ਜਾਰੀ ਕਰਨ ਵਾਸਤੇ ਕੱਢੇ ਡਰਾਅ

ਕਪੂਰਥਲਾ, 25 ਅਕਤੂਬਰ (ਪੰਜਾਬ ਪੋਸਟ ਬਿਊਰੋ) – ਤਿਊਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਪਟਾਕਿਆਂ ਦੀ ਵਿਕਰੀ ਲਈ ਲਾਇਸੈਂਸ ਜਾਰੀ ਕਰਨ ਵਾਸਤੇ ਡਰਾਅ ਅੱਜ ਜਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਪੂਰੇ ਪਾਰਦਰਸ਼ੀ ਤਰੀਕੇ ਨਾਲ ਕੱਢੇ ਗਏ।ਐਸ.ਡੀ.ਐਮ ਡਾ. ਜੈਇੰਦਰ ਸਿੰਘ ਦੀ ਅਗਵਾਈ ਹੇਠ ਸਮੂਹ ਬਿਨੈਕਾਰਾਂ ਦੀ ਹਾਜ਼ਰੀ ਵਿੱਚ 17 ਲਾਇਸੈਂਸਾਂ ਲਈ ਡਰਾਅ ਕੱਢੇ ਗਏ।ਉਨ੍ਹਾਂ ਕਿਹਾ ਕਿ ਪਟਾਕਿਆਂ ਦੀ ਵਿਕਰੀ, ਸਟੋਰੇਜ਼ ਕੇਵਲ ਅਧਿਕਾਰਤ ਵਿਅਕਤੀ ਜਾਂ ਫਰਮ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੇ ਪੱਧਰ ’ਤੇ ਹੋਣਗੇ ਅੰਮ੍ਰਿਤ ਸੰਚਾਰ ਸਮਾਗਮ -ਬੀਬੀ ਜਗੀਰ ਕੌਰ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਧਰਮ ਪ੍ਰਚਾਰ ਕਮੇਟੀ ਵੱਲੋਂ ਵੱਡੇ ਪੱਧਰ ’ਤੇ ਅੰਮ੍ਰਿਤ ਸੰਚਾਰ ਸਮਾਗਮ ਉਲੀਕੇ ਜਾ ਰਹੇ ਹਨ, ਜਿਸ ਵਿਚ ਤਖ਼ਤ ਸਾਹਿਬਾਨ ਦੇ ਜਥੇਦਾਰ ਅਤੇ ਸਿੰਘ ਸਾਹਿਬਾਨ ਪੰਜ ਪਿਆਰਿਆਂ ਵਿਚ ਸ਼ਾਮਲ ਹੋ ਕੇ ਸੰਗਤਾਂ ਨੂੰ ਅੰਮ੍ਰਿਤ ਛਕਾਉਣਗੇ।         …

Read More »

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਿਸ਼ਨਰੀ ਕਾਲਜਾਂ ਦਾ ਗੁਰਮਤਿ ਸਮਾਗਮ 26 ਅਕਤੂਬਰ ਨੂੰ

ਇਤਿਹਾਸਕ ਗੁਰਦੁਆਰਿਆਂ ਹੋਣਗੇ ਅੰਮ੍ਰਿਤ ਸੰਚਾਰ ਸਮਾਗਮ – ਬੀਬੀ ਜਗੀਰ ਕੌਰ ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸ਼ਤਾਬਦੀ ਵਰ੍ਹੇ ਨੂੰ ਸਮਰਪਿਤ ਗੁਰਦੁਆਰਾ ਸੁਧਾਰ ਲਹਿਰ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਮਿਸ਼ਨਰੀ ਕਾਲਜਾਂ ਦਾ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ …

Read More »