ਜਿਲ੍ਹਾ ਪ੍ਰਧਾਨ ਹਰਿੰਦਰ ਸਿੰਘ ਜੋਸਨ ਨੇ ਸੂਚੀ ਕੀਤੀ ਜਾਰੀ ਸੰਗਰੂਰ, 24 ਅਕਤੂਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਬਾਦਲ ਬੀ.ਸੀ ਵਿੰਗ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ।ਸੁਨਾਮ ਵਿਖੇ ਪਾਰਟੀ ਦੇ ਉਮੀਦਵਾਰ ਬਲਦੇਵ ਸਿੰਘ ਮਾਨ ਦੀ ਹਾਜ਼ਰੀ ਵਿੱਚ ਪਾਰਟੀ ਦੇ ਬੁਲਾਰੇ ਵਿਨਰਜੀਤ ਸਿੰਘ ਖਡਿਆਲ ਸਮੇਤ ਸ਼੍ਰੋਮਣੀ ਅਕਾਲੀ ਦਲ ਬੀ.ਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਹਰਿੰਦਰ ਸਿੰਘ ਜੋਸਨ ਵਲੋਂ ਜਿਲੇ ਅੰਦਰ ਨਿਯੁੱਤਕੀਆਂ ਕੀਤੀਆਂ …
Read More »ਪੰਜਾਬੀ
ਲਾਇਨਜ਼ ਕਲੱਬ ਸੁਨਾਮ (ਪ੍ਰਾਈਮ) ਦਾ 2021-22 ਦਾ ਤਾਜ਼ਪੋਸ਼ੀ ਸਮਾਗਮ ਆਯੋਜਿਤ
ਸੁਨਾਮ, 24 ਅਕਤੂਬਰ (ਜਗਸੀਰ ਲੌਂਗੋਵਾਲ ) – ਲਾਇਨਜ਼ ਕਲੱਬ ਸੁਨਾਮ (ਪ੍ਰਾਈਮ) ਦੇ ਸਾਲ 2021-22 ਦਾ ਤਾਜ਼ਪੋਸ਼ੀ ਸਮਾਗਮ ਕਲੱਬ ਚੇਅਰਮੈਨ ਅੰਕੁਰ ਜਖਮੀ, ਸਰਪ੍ਰਸਤ ਡਾ. ਅੰਸ਼ੁਮਨ ਫੁੱਲ, ਜੋਨ ਚੇਅਰਪਰਸਨ ਕਰੁਨ ਬਾਂਸਲ (ਕਨੂੰ) ਦੀ ਪ੍ਰਧਾਨਗੀ ਹੇਠ ਕਲਾਸਿਕ ਹੋਟਲ ਵਿਖੇ ਹੋਇਆ ਜਿਸ ਦੌਰਾਨ ਪੀ.ਐਮ.ਜੇ.ਐਫ ਅਤੇ ਜ਼ਿਲ੍ਹਾ ਗਵਰਨਰ ਲਾਇਨ ਨਕੇਸ਼ ਗਰਗ ਨੇ ਮੁੱਖ ਮਹਿਮਾਨ, ਐਮ.ਜੇ.ਐਫ ਲਾਇਨ ਲਲਿਤ ਬਹਿਲ ਨੇ ਇੰਸਟਾਲੇਸ਼ਨ ਅਫਸਰ, ਐਮ.ਜੇ.ਐਫ ਲਾਇਨ ਜੀ.ਐਸ ਕਾਲੜਾ …
Read More »ਹਲਕੇ ਦੇ ਉਘੇ ਕਾਂਗਰਸੀ ਆਗੂਆਂ ਵਲੋਂ ਵਿਧਾਨ ਸਭਾ ਚੋਣਾਂ ‘ਚ ਦਾਮਨ ਬਾਜਵਾ ਦਾ ਸਾਥ ਦੇਣ ਦਾ ਐਲਾਨ
ਸੰਗਰੂਰ, 25 ਅਕਤੂਬਰ (ਜਗਸੀਰ ਲੌਂਗੋਵਾਲ) – ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ ਦੀ ਰਿਹਾਇਸ਼ ਵਿਖੇ ਸੁਨਾਮ ਹਲਕੇ ਦੀਆਂ ਤਿੰਨੋਂ ਨਗਰ-ਕੌਂਸਲਾਂ ਦੇ ਪ੍ਰਧਾਨ, ਤਿੰਨੋਂ ਮਾਰਕੀਟ ਕਮੇਟੀ ਚੇਅਰਮੈਨ, ਵਾਇਸ ਚੇਅਰਮੈਨ, ਦੋਨੋਂ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਚੇਅਰਮੈਨ ਸਰਕਾਰੀ ਵੁਮੈਨ ਆਈ.ਟੀ.ਆਈ ਸੁਨਾਮ ਇਕੱਤਰ ਹੋਏ।ਉਹਨਾਂ ਨੇ ਮੈਡਮ ਬਾਜਵਾ ਦੇ ਕੀਤੇ ਕੰਮਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਹਲਕੇ ਵਿੱਚ ਹੁਣ ਤੱਕ ਬਹੁਤ …
Read More »ਕੈਬਿਨੇਟ ਮੰਤਰੀ ਡਾ. ਰਾਜਕੁਮਾਰ ਵੇਰਕਾ ਨੇ ਆਪਣੇ ਹਲਕੇ ‘ਚ ਬਿਜ਼ਲੀ ਮੁਆਫੀ ਫ਼ਾਰਮ ਭਰਨ ਦੇ ਕੈਂਪਾਂ ਦਾ ਕੀਤਾ ਦੌਰਾ
ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ) – ਕੈਬਿਨੇਟ ਮੰਤਰੀ ਡਾ. ਰਾਜਕੁਮਾਰ ਵੇਰਕਾ ਨੇ ਆਪਣੇ ਹਲਕੇ ਦੀਆਂ ਵਾਰਡਾਂ ਵਿੱਚ ਜਾ ਕੇ ਪੰਜਾਬ ਸਰਕਾਰ ਵਲੋਂ ਹਰ ਵਰਗ ਦੇ ਘਰੇਲੂ ਖਪਤਕਾਰਾਂ ਦੇ ਬਾਕੀ ਬਿਜਲੀ ਬਿਲ ਮਾਫ ਕਰਨ ਦੀ ਸਕੀਮ ਤਹਿਤ ਹਲਕੇ ਦੇ ਲੋਕਾਂ ਦੇ ਫ਼ਾਰਮ ਭਰਨੇ ਲਈ ਲਗਾਏ ਗਏ ਕੈਂਪ ਦਾ ਦੌਰਾ ਕੀਤਾ। ਮੰਤਰੀ …
Read More »ਰੋਜ਼ਗਾਰ ਬਿਊਰੋ ਵਲੋਂ ਸਕਿਊਰਟੀ ਗਾਰਡ ਦੀ ਭਰਤੀ ਲਈ ਰੋਜ਼ਗਾਰ ਕੈਂਪ 26 ਨੂੰ – ਏ.ਡੀ.ਸੀ (ਵਿਕਾਸ)
ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਨੂੰ ਪੂਰਾ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ 26 ਅਕਤੂਬਰ 2021 ਨੂੰ ਰੋਜ਼ਗਾਰ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੁਧਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਜ਼ਗਾਰ ਕੈਂਪ ਦੌਰਾਨ ਰੈਕਸਾ ਸਕਿਊਰਟੀ ਕੰਪਨੀ ਵਲੋਂ ਸਕਿਊਰਟੀ ਗਾਰਡ ਦੀ ਭਰਤੀ ਲਈ ਨੌਜਵਾਨਾਂ …
Read More »ਬੇਮੌਸਮੀ ਬਰਸਾਤ ਨਾਲ ਹੋਏ ਨੁਕਸਾਨ ਦਾ ਦਿੱਤਾ ਜਾਵੇਗਾ ਮੁਆਵਜ਼ਾ – ਸੋਨੀ
ਪਿੰਡ ਮੁਲ੍ਹੇਚੱਕ ਦੀ ਪੰਚਾਇਤ ਨੂੰ ਵਿਕਾਸ ਕਾਰਜ਼ਾਂ ਲਈ ਦਿੱਤਾ 10 ਲੱਖ ਰੁਪਏ ਦਾ ਚੈਕ ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ) – ਉਪ ਮੁੱਖ ਮੰਤਰੀ ਓ.ਪੀ ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਪਏ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਦਾ ਜੋ ਨੁਕਸਾਨ ਹੋਇਆ ਹੈ, ਸਰਕਾਰ ਉਸਦਾ ਯੋਗ ਮੁਆਵਜ਼ਾ ਦੇਵੇਗੀ।ਇਥੇ ਇਕ ਸਮਾਗਮ ਵਿੱਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੋਨੀ ਨੇ ਕਿਹਾ ਕਿ ਤਰਨਤਾਰਨ, ਪਠਾਨਕੋਟ, …
Read More »ਬਰਗਾੜੀ ਮੋਰਚੇ ਸਬੰਧੀ 111ਵੇਂ ਜਥੇ ਨੇ ਦਿੱਤੀ ਗ੍ਰਿਫਤਾਰੀ
ਸੰਗਰੂਰ, 24 ਅਕਤੂਬਰ (ਜਗਸੀਰ ਲੌਂਗੋਵਾਲ) – ਸਾਲ 2015 ਨੂੰ ਵਾਪਰੇ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ ਕੋਟਕਪੁਰਾ ਗੋਲੀ ਕਾਂਡ ਦਾ ਇਨਸਾਫ ਲੈਣ ਲਈ ਬਰਗਾੜੀ ਮੋਰਚਾ 1 ਜੁਲਾਈ 2021 ਤੋਂ ਦੁਬਾਰਾ ਸ਼ੁਰੂ ਹੋ ਚੁੱਕਿਆ ਹੈ।ਇਹ ਮੋਰਚਾ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੜ੍ਹਦੀਕਲਾ ‘ਚ ਚੱਲ ਰਿਹਾ ਹੈ।ਅੱਜ ਜਿਲ੍ਹਾ ਮਲੇਰਕੋਟਲਾ, ਹੁਸ਼ਿਆਰਪੁਰ, ਕਪੂਰਥਲਾ ਤੇ ਅੰਮ੍ਰਿਤਸਰ ਦੇ 24 …
Read More »ਪਿੰਡੀ ਕੇਹਰ ਸਿੰਘ ਵਾਲਾ ਵਿਖੇ ਪਹਿਲਾ ਖੂਨਦਾਨ ਕੈਂਪ 31 ਅਕਤੂਬਰ ਨੂੰ – ਸਰਪੰਚ ਬਹਿਣੀਵਾਲ
ਸੰਗਰੂਰ, 24 ਅਕਤੂਬਰ (ਜਗਸੀਰ ਲੌਂਗੋਵਾਲ) – ਪਿੰਡੀ ਕੇਹਰ ਸਿੰਘ ਵਾਲਾ ਵਿਖੇ ਆਸਰਾ ਫਾਊਂਡੇਸ਼ਨ ਬਰੇਟਾ ਦੇ ਸਹਿਯੋਗ ਅਤੇ ਸਮੁੱਚੇ ਮੰਡੀ ਨਿਵਾਸੀਆਂ ਦੇ ਯਤਨਾਂ ਸਦਕਾ 31 ਅਕਤੂਬਰ ਨੂੰ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਪਹਿਲਾ ਖੂਨਦਾਨ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ।ਪਿੰਡ ਦੇ ਸਰਪੰਚ ਜਗਦੇਵ ਸਿੰਘ ਬਹਿਣੀਵਾਲ ਨੇ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਹਸਪਤਾਲਾਂ ਵਿੱਚ ਮਰੀਜ਼ਾਂ ਲਈ ਖ਼ੂਨ ਦੀ ਜ਼ਰੂਰਤ ਨੂੰ ਦੇਖਦਿਆਂ ਇਹ ਕੈਂਪ …
Read More »ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਡੇਂਗੂ ਬੁਖਾਰ ਬਾਰੇ ਦਿੱਤੀ ਜਾਣਕਾਰੀ
ਸੰਗਰੂਰ, 24 ਅਕਤੂਬਰ (ਜਗਸੀਰ ਲੌਂਗੋਵਾਲ) – ਸਿਵਲ ਹਸਪਤਾਲ ਸੁਨਾਮ ਦੇ ਐਸ.ਐਮ.ਓ ਡਾ. ਸੰਜੇ ਕਾਮਰਾ ਅਤੇ ਮਿਉਂਸਪਲ ਕਮੇਟੀ ਦੇ ਈ.ਓ ਮਨਿੰਦਰਪਾਲ ਸਿੰਘ ਰੰਧਾਵਾ ਦੀ ਅਗਵਾਈ ਹੇਠ ਮੁਲਾਜ਼ਮਾਂ ਵਲੋਂ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ।ਸਿਵਲ ਹਸਪਤਾਲ ਸੁਨਾਮ ਮੁਲਜ਼ਮ ਕੁਲਦੀਪ ਗਰਗ ਅਤੇ ਹੋਰਾਂ ਨੇ ਸਕੂਲਾਂ ਵਿੱਚ ਜਾ ਕੇ ਬੱਚਿਆਂ ਨੂੰ ਡੇਂਗੂ ਬੁਖਾਰ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਉਨ੍ਹਾਂ ਨੇ ਦੱਸਿਆ ਕਿ ਡੇਂਗੂ ਦਾ ਮੱਛਰ …
Read More »ਵਿਦਿਆਰਥੀ ਸੁਖਦੀਪ ਸਿੰਘ ਦਾ ਜ਼ਿਲ੍ਹਾ ਪੱਧਰੀ ਰੋਲਰ ਸਕੇਟਿੰਗ ਮੁਕਾਬਲਿਆਂ ‘ਚ ਪਹਿਲਾ ਸਥਾਨ
ਸੰਗਰੂਰ, 24 ਅਕਤੂਬਰ (ਜਗਸੀਰ ਲੌਂਗੋਵਾਲ) – ਸਰਕਾਰੀ ਸਕੂਲ ਹਰ ਪੱਖੋਂ ਸਮਾਰਟ ਹੋ ਰਹੇ ਹਨ ਅਤੇ ਲਗਾਤਾਰ ਤਰੱਕੀ ਕਰ ਰਹੇ ਹਨ।ਇਸੇ ਤਹਿਤ ਜਿਲ੍ਹਾ ਪੱਧਰੀ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਸਕੇਟਿੰਗ ਮੁਕਾਬਲਿਆਂ ਦੌਰਾਨ ਵੱਖ-ਵੱਖ ਟੀਮਾਂ ਨੇ ਭਾਗ ਲਿਆ।ਜਿਸ ਵਿਚ ਸਰਕਾਰੀ ਹਾਈ ਸਮਾਰਟ ਸਕੂਲ ਕਿਲ੍ਹਾ ਭਰੀਆਂ ਦੇ ਸੁਖਦੀਪ ਸਿੰਘ ਪੁੱਤਰ ਸਿਕੰਦਰ ਸਿੰਘ ਜਮਾਤ ਅੱਠਵੀਂ ਨੇ ਸੰਗਰੂਰ ਟੀਮ ਵਲੋਂ ਅੰਡਰ (14) ਤਹਿਤ ਕਰਵਾਏ 500, 1000 ਅਤੇ …
Read More »
Punjab Post Daily Online Newspaper & Print Media