Wednesday, November 25, 2026

ਪੰਜਾਬੀ

ਖੇਤੀਬਾੜੀ ਵਿਭਾਗ ਵਲੋਂ ਕਿਸਾਨ ਸਿਖਲਾਈ ਕੈਂਪ 26 ਅਕਤੂਬਰ ਨੂੰ – ਡਾ. ਹਰਤਰਨਪਾਲ ਸਿੰਘ

ਪਠਾਨਕੋਟ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਹਰੇਕ ਲਾਭਪਾਤਰੀ ਨੁੰ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਮਿਲਣਾ ਚਾਹੀਦਾ ਹੈ।ਇਸ ਉਦੇਸ ਨਾਲ ਮਾਨਯੋਗ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਜੀ ਦੇ ਹੁਕਮਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਿਲ੍ਹਾ ਪਠਾਨਕੋਟ ਵਲੋ 26 ਅਕਤੂਬਰ ਨੂੰ ਆਡੀਟੋਰੀਅਮ ਸੈਲੀ ਰੋਡ ਪਠਾਨਕੋਟ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ …

Read More »

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ 2 ਲੱਖ ਮੀਟ੍ਰਿਕ ਟਨ ਤੋਂ ਪਾਰ

ਹੁਣ ਤੱਕ ਖ਼ਰੀਦ ਕੇਂਦਰਾਂ ‘ਚ ਪਹੁੰਚੇ ਸਾਰੇ 214469 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਨਵਾਂਸ਼ਹਿਰ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ 2 ਲੱਖ ਮੀਟ੍ਰਿਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਪੁੱਜੇ ਸਾਰੇ 214469 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।   …

Read More »

ਕਾਨੂੰਨੀ ਸੇਵਾਵਾਂ ਅਥਾਰਟੀ ਦੇ ਉਪਰਾਲਿਆਂ ਸਬੰਧੀ ਜਗਰੂਕਤਾ ਸੈਮੀਨਾਰ

ਨਵਾਂਸ਼ਹਿਰ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਹੀਦ ਭਗਤ ਸਿੰਘ ਨਗਰ ਐਸ.ਐਸ.ਪੀ, ਉਪ ਕਪਤਾਨ ਪੁਲਿਸ (ਸਥਾਨਿਕ) ਕਮ ਡੀ.ਸੀ.ਪੀ.ਓ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਜਿਲ੍ਹਾ ਸਾਂਝ ਕੇਂਦਰ ਅਤੇ ਟਰੈਫਿਕ ਐਜੂਕੇਸ਼ਨ ਸੈਲ ਵਲੋ ਇੰਟਰਨੈਸ਼ਨਲ ਕੋਸਮੈਟੋਲੋਜੀ ਸਕੂਲ ਚੰਡੀਗੜ੍ਹ ਚੋਕ ਨਵਾਂਸ਼ਹਿਰ ਵਿਖੇ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ।ਜਿਸ ਵਿੱਚ ਇੰਚਾਰਜ਼ ਟਰੇੈਫਿਕ ਐਜੂਕੇਸ਼ਨ ਸੈਲ ਨਵਾਂਸ਼ਹਿਰ ਅਤੇ ਇੰਚਾਰਜ ਜਿਲ੍ਹਾ ਸਾਂਝ ਕੇਂਦਰ ਵਲੋਂ ਹਾਜ਼ਰੀਨ ਨੂੰ ਸਬੋਧਨ ਕਰਦਿਆਂ ਦੱਸਿਆ ਕਿ …

Read More »

ਜ਼ਿਲ੍ਹਾ ਹਸਪਤਾਲ ਦੀ ਨੈਸ਼ਨਲ ਕੁਆਲਿਟੀ ਇਸ਼ੋਰੈਂਸ ਅਸੈਸਮੈਂਟ ਸਫਲਤਾਪੂਰਵਕ ਸੰਪਨ

ਨਵਾਂਸ਼ਹਿਰ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੇ ਨੈਸ਼ਨਲ ਕੁਆਲਿਟੀ ਇਸ਼ੋਰੈਂਸ ਸਟੈਂਡਰਡਜ਼ (ਐਨ.ਕਿਊ.ਏ.ਐਸ) ਪ੍ਰੋਗਰਾਮ ਤਹਿਤ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੀ ਨੈਸ਼ਨਲ ਕੁਆਲਿਟੀ ਇਸ਼ੋਰੈਂਸ ਅਸੈਸਮੈਂਟ ਸਫਲਤਾਪੂਰਵਕ ਸੰਪੰਨ ਹੋ ਗਈ ਹੈ।                  ਕੇਂਦਰੀ ਸਿਹਤ ਮੰਤਰਾਲੇ ਨਵੀਂ ਦਿੱਲੀ ਦੀ ਟੀਮ ਨੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ 16 ਵਿਭਾਗਾਂ ਵਿਚ ਸੁਰੱਖਿਅਤ ਤੇ ਮਿਆਰੀ ਦੇਖਭਾਲ ਲਈ ਨਿਰਧਾਰਿਤ ਵੱਖ-ਵੱਖ …

Read More »

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੇਅਰ ਵਲੋਂ ਆਧੁਨਿਕ ਮਸ਼ੀਨਰੀ ਸ਼ਹਿਰ ਨੂੰ ਸਮਰਪਿਤ

ਮੁੱਖ ਮਹਿਮਾਨ ਉਪ ਮੁੱਖ ਮੰਤਰੀ ਸੋਨੀ ਨੇ ਅੰਦਰੂਨ ਸ਼ਹਿਰ ਦੀ ਸਫਾਈ ਲਈ ਗੱਡੀਆਂ ਨੂੰ ਦਿਖਾਈ ਹਰੀ ਝੰਡੀ ਅੰਮ੍ਰਿਤਸਰ, 24 ਅਕਤੂਬਰ ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੀ ਵਸਾਈ ਇਸ ਪਵਿੱਤਰ ਧਰਤੀ ਸ੍ਰੀ ਅੰਮ੍ਰਿਤਸਰ ਦੇ ਨਿਵਾਸੀਆਂ ਨਾਲ ਅੰਦਰੂਨ ਸ਼ਹਿਰ ਦੀ ਸਫਾਈ ਨੂੰ ਨਿਯਮਬੱਧ ਬਣਾਉਣ ਲਈ ਕੀਤੇ ਗਏ ਵਾਅਦੇ ਅਨੁਸਾਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਉਤਸਵ ਤੇ ਕਰੋੜਾਂ …

Read More »

ਕਪੂਰਥਲਾ ਜਿਲ੍ਹੇ ਵਿੱਚ ਬਿਜਲੀ ਬਿੱਲਾਂ ਦੇ ਬਕਾਏ ਮਾਫ ਕਰਨ ਦੀ ਸ਼ੁਰੂਆਤ

ਪਹਿਲੇ ਦਿਨ ਹੀ 698 ਲਾਭਪਾਤਰੀਆਂ ਦੇ 24 ਲੱਖ ਦੇ ਬਕਾਏ ਮਾਫ ਕਪੂਰਥਲਾ, 24 ਅਕਤੂਬਰ (ਪਮਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਲੋਕਾਂ ਦੇ 2 ਕਿਲੋਵਾਟ ਲੋਡ ਤੱਕ ਵਾਲੇ ਬਿਜਲੀ ਬਿੱਲਾਂ ਦੇ ਬਕਾਏ ਮਾਫ ਕਰਨ ਦੀ ਸ਼ੁਰੂਆਤ ਅੱਜ ਕਪੂਰਥਲਾ ਤੋਂ ਹੋਈ।ਜਿਲੇ ਵਿਚ ਪਹਿਲੇ ਦਿਨ ਹੀ 2 ਕਿਲੋਵਾਟ ਤੱਕ ਦੇ ਬਿਜਲੀ ਬਿੱਲਾਂ ਦੇ 24 ਲੱਖ ਰੁਪਏ ਦੇ ਬਕਾਏ ਮਾਫ ਕੀਤੇ ਗਏ ਹਨ।ਕਪੂਰਥਲਾ …

Read More »

ਖ਼ਾਲਸਾ ਕਾਲਜ ਨਰਸਿੰਗ ਵਿਖੇ ਲਗਾਇਆ ਵੈਕਸੀਨੇਸ਼ਨ ਕੈਂਪ

ਅੰਮ੍ਰਿਤਸਰ, 24 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਕੋਵਿਡ-19 ਤੋਂ ਬਚਾਅ ਲਈ ਸਰਕਾਰ ਵਲੋਂ ਸ਼ੁਰੂ ਕੀਤੀ ਟੀਕਾਕਰਨ ਮੁਹਿੰਮ ’ਚ ਯੋਗਦਾਨ ਕਰਦੇ ਹੋਏ ਬੀਤੇ ਦਿਨੀਂ ਟੀਕਾਕਰਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਕੌਰ ਨੇ ਕਿਹਾ ਕਿ ਇਸ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਅਤੇ ਰੋਕਥਾਮ ਲਈ ਟੀਕਾਕਰਨ ਬੇਹੱਦ ਜ਼ਰੂਰੀ ਹੈ।ਟੀਕਾ ਲਗਵਾਉਣ ਤੋਂ ਬਾਅਦ ਵੀ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦਾ ਪਾਲਣ …

Read More »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਨੇ ਮਨਾਇਆ 128ਵਾਂ ਸਥਾਪਨਾ ਦਿਵਸ

ਅੰਮ੍ਰਿਤਸਰ, 24 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਨੇ 128ਵਾਂ ਸਥਾਪਨਾ ਦਿਵਸ ਮਨਾਇਆ ਗਿਆ।ਸਵੇਰ ਦੀ ਪ੍ਰਾਰਥਨਾ ਸਭਾ ਉਪਰੰਤ ਗੁਰਬਾਣੀ ਦਾ ਜਾਪ ਅਤੇ ਅਰਦਾਸ ਕਰਨ ਉਪਰੰਤ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਵਲੋਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਕੌਂਸਲ ਵਲੋਂ ਵਧਾਈ ਦੇਂਦਿਆਂ ਕਿਹਾ ਕਿ ਇਹ ਸੰਸਥਾ 23 ਅਕਤੂਬਰ 1893 ਨੂੰ ਖ਼ਾਲਸਾ ਕਾਲਜ ਮਿਡਲ ਸਕੂਲ ਵਜੋਂ …

Read More »

ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਸੀਨੀਅਰ ਅਕਾਲੀ ਆਗੂ ਬਲਦੇਵ ਸਿੰਘ ਮਾਨ ਦਾ ਸਨਮਾਨ

ਸੰਗਰੂਰ, 24 ਅਕਤੂਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਇਲਾਕੇ ਦੀ ਸੰਗਤ ਨੇ ਸ਼਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਸੁਨਾਮ ਤੋਂ ਟਿਕਟ ਮਿਲਣ ‘ਤੇ ਸੀਨੀਅਰ ਅਕਾਲੀ ਆਗੂ ਬਲਦੇਵ ਸਿੰਘ ਮਾਨ ਨੂੰ ਸਿਰਪਾਓ ਨਾਲ ਸਨਮਾਨਿਤ ਕੀਤਾ।ਬਲਦੇਵ ਸਿੰਘ ਮਾਨ ਨੇ ਇਸ ਸਮੇਂ …

Read More »

ਛੋਟੇ ਤੇ ਦਰਮਿਆਨੇ ਉਦਯੋਗਾਂ ਨੂੰ ਦਿੱਤੀ ਜਾਵੇਗੀ ਬਿਜਲੀ ਰਾਹਤ – ਸੋਨੀ

ਉਪ ਮੁੱਖ ਮੰਤਰੀ ਸੋਨੀ ਦੀ ਅਗਵਾਈ ‘ਚ ਮੁੱਖ ਮੰਤਰੀ ਨੂੰ ਸੋਮਵਾਰ ਮਿਲੇਗਾ ਉਦਯੋਗਪਤੀਆਂ ਦਾ ਵਫਦ ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ) – ਕਿਸਾਨ, ਸਨਅਤਕਾਰ ਅਤ ਵਪਾਰੀ ਪੰਜਾਬ ਦੀ ਰੀੜ੍ਹ ਦੀ ਹੱਡੀ ਹਨ ਅਤੇ ਇੰਨਾਂ ਤੋ ਬਿਨਾਂ ਪੰਜਾਬ ਦੇ ਆਰਥਿਕ ਵਿਕਾਸ ਦੀ ਕਲਪਨਾ ਵੀ ਨਹੀ ਕੀਤੀ ਜਾ ਸਕਦੀ ਅਤੇ ਪੰਜਾਬ ਸਰਕਾਰ ਦਾ ਦ੍ਰਿੜ ਨਿਸ਼ਚੇ ਹੈ ਕਿ ਇੰਨਾਂ ਦੀਆਂ ਮੁਸ਼ਕਲਾਂ ਦਾ ਹੱਲ ਪਹਿਲ …

Read More »