ਸਿੱਖੀ ਦੇ ਬੂਟੇ ਦੀ ਜੜ੍ਹ ਸ੍ਰੀ ਗੁਰੂ ਨਾਨਕ ਸਾਹਿਬ ਜੀ ਨੇ ਲਗਾਈ ਤੇ ਇਸ ਬੂਟੇ ਦੀ ਪ੍ਰਫੁੱਲਤਾ ਤੇ ਸਾਂਭ-ਸੰਭਾਲ ਅੱਗੋਂ ਉਨ੍ਹਾਂ ਦੇ ਉੱਤਰਾਧਿਕਾਰੀ ਗੁਰੂ ਸਾਹਿਬਾਨ ਨੇ ਆਪਣੇ ਜੀਵਨ-ਕਾਲ ਦੌਰਾਨ ਕਰਦੇ ਰਹੇ।ਇਸ ਤਰ੍ਹਾਂ ਸਿੱਖੀ ਜੀਵਨ-ਜਾਚ ਸਿਖਾਉਣ ਲਈ ਅਕਾਲ ਪੁਰਖ ਦੇ ਹੁਕਮ ਅਨੁਸਾਰ ਇਸ ਕਾਰਜ ਵਾਸਤੇ ਭਾਈ ਲਹਿਣਾ ਜੀ ਤੋਂ ਸ੍ਰੀ ਗੁਰੂ ਅੰਗਦ ਦੇਵ …
Read More »ਪੰਜਾਬੀ
ਪ੍ਰਦੂਸ਼ਣ ਅਤੇ ਨਸ਼ਾ ਮੁਕਤ ਦੀਵਾਲੀ ਸੰਬੰਧੀ ਪ੍ਰੋਗਰਾਮ
ਨਵਾਂਸ਼ਹਿਰ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਦੀਆਂ ਹਦਾਇਤਾਂ ਅਨੁਸਾਰ ਅੱਜ ਗੁਰਪਰਸਾਦ ਸਿੰਘ ਜਿਲ੍ਹਾ ਕੋਆਰਡੀਨੇਟਰ ਵਿਵਹਾਰ ਪਰਿਵਰਤਨ ਵਲੋਂ ਪ੍ਰਦੂਸ਼ਣ ਅਤੇ ਨਸ਼ਾ ਮੁਕਤ ਦੀਵਾਲੀ ਸੰਬੰਧੀ ਪ੍ਰੋਗਰਾਮ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਚੰਡੀਗੜ੍ਹ ਰੋਡ ਨਵਾਂ ਸ਼ੁਹਿਰ ਵਿਖੇ ਕਰਵਾਇਆ ਗਿਆ।ਜਿਸ ਦੌਰਾਨ ਵਿਦਿਆਰਥੀਆਂ ਨੂੰ ਪਟਾਕਿਆਂ ਤੇ ਧੂੰਆਂ ਫੈਲਾਉਣ ਵਾਲੀ ਸਮੱਗਰੀ ਦਾ ਪ੍ਰਯੋਗ ਨਾ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ …
Read More »ਡੇਂਗੂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ
ਅਣਗਹਿਲੀ ਵਰਤਣ ਵਾਲੇ ਲੋਕਾਂ ਦੇ ਵੱਧ ਤੋਂ ਵੱਧ ਚਲਾਨ ਕੱਟੇ ਜਾਣ ਦੀ ਹਦਾਇਤ ਨਵਾਂਸ਼ਹਿਰ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਡੇਂਗੂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।ਇਸ ਸਬੰਧੀ ਜਿਥੇ ਉਨ੍ਹਾਂ ਨਗਰ ਕੌਂਸਲ ਅਧਿਕਾਰੀਆਂ ਨੂੰ ਲਗਾਤਾਰ ਫੌਗਿੰਗ ਕਰਨ ਦੇ ਆਦੇਸ਼ ਦਿੱਤੇ ਹਨ, ਉਥੇ ਸਿਹਤ ਵਿਭਾਗ ਨੂੰ ਵੀ ਪੂਰੀ ਮੁਸਤੈਦੀ ਨਾਲ …
Read More »ਜ਼ਿਲ੍ਹੇ ਵਿੱਚ ਸਬ-ਡਵੀਜ਼ਨ ਪੱਧਰੀ ’ਤੇ ਸੁਵਿਧਾ ਕੈਂਪ 28 ਤੇ 29 ਅਕਤੂੂਬਰ ਨੂੰ – ਡੀ.ਸੀ
ਨਵਾਂਸ਼ਹਿਰ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੇ ਮਕਸਦ ਨਾਲ ਜ਼ਿਲ੍ਹੇ ਵਿੱਚ ਸਬ-ਡਵੀਜ਼ਨ ਪੱਧਰ ’ਤੇ 28 ਅਤੇ 29 ਅਕਤੂਬਰ ਨੂੰ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਨਵਾਂਸ਼ਹਿਰ ਸਬ-ਡਵੀਜ਼ਨ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਬੀ ਜ਼ੋਨ ਜ਼ੋਨਲ ਯੁਵਕ ਮੇਲਾ ਸੰਪਨ
ਅੰਮ੍ਰਿਤਸਰ, 22 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਬੀ ਜ਼ੋਨ ਜ਼ੋਨਲ ਯੁਵਕ ਮੇਲਾ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸੰਪੰਨ ਹੋ ਗਿਆ।ਇਸ 3-ਦਿਨਾਂ ਮੇਲੇ ਵਿਚ ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ਼ਿਆ ਦੇ ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ਦੇ ਵਿਦਿਆਰਥੀ-ਕਲਾਕਾਰਾਂ ਦੀਆਂ ਵੱਖ ਵੱਖ ਟੀਮਾਂ ਨੇ ਵੱਖ-ਵੱਖ 36 ਸਭਿਆਚਾਰਕ ਆਈਟਮਾਂ ਵਿਚ ਭਾਗ ਲਿਆ।ਯੁਵਕ ਮੇਲੇ ਦੇ ਨਤੀਜਿਆਂ ਵਿੱਚ …
Read More »ਕਿਹੜੀ ਚੁਣਾਂ ਸਰਕਾਰ…….
ਕਿਹੜੀ ਚੁਣਾਂ ਸਰਕਾਰ ਸਮਝ ਕੋਈ ਆਉਂਦੀ ਨਹੀਂ। ਦੱਸ! ਕੀ ਕਰਾਂ ਮੇਰੇ ਯਾਰ ਸਮਝ ਕੋਈ ਆਉਂਦੀ ਨਹੀਂ। ਹੁਣ ਦੇਸ਼ ਮੇਰੇ ਵਿੱਚ ਬੜੇ ਘੁਟਾਲੇ ਵਧ ਗਏ ਨੇ ਹੋਏ ਨੇਤਾ ਸ਼ਰਮਸਾਰ, ਸਮਝ ਕੋਈ ਆਉਂਦੀ ਨਹੀਂ। ਜੁੱਤੀਆਂ ਲਾਹ ਕੇ ਗਾਲਾਂ ਕੱਢਦੇ ਨੇ, ਸੰਸਦ ਵਿੱਚ ਲੜਦੇ ਜਿਵੇਂ ਗ਼ਦਾਰ, ਸਮਝ ਕੋਈ ਆਉਂਦੀ ਨਹੀਂ। ਸਭ ਤਾਣਾ-ਬਾਣਾ ਦੇਸ਼ ਮੇਰੇ ਦਾ ਵਿਗੜ ਗਿਆ ਹਿੰਦੂ, ਮੁਸਲਿਮ ਤੇ ਸਰਦਾਰ, ਸਮਝ ਵੀ …
Read More »ਸਿਆਣਾ—? (ਮੂੰਹ ਆਈ ਗੱਲ)
ਨਿਮਾਣਾ ਸਿਹੁੰ ਨੇ ਘਰ ਬਣਾਉਣ ਲਈ ਪਲਾਟ ਖਰੀਦਣਾ ਸੀ।ਪਲਾਟ ਦਾ ਮੁੱਲ ਬਜ਼ਟ ਨਾਲੋਂ ਜਿਆਦਾ ਹੋਣ ਕਰਕੇ ਉਹ ਪਲਾਟ ਲੈਣ ਤੋਂ ਅਸਮਰੱਥ ਹੋ ਜਾਂਦਾ।ਨਿਮਾਣੇ ਤੇ ਉਸਦੀ ਪਤਨੀ ਨੂੰ ਇਸੇ ਤਰ੍ਹਾਂ ਪਲਾਟ ਵੇਖਦਿਆਂ- ਵੇਖਦਿਆਂ ਦੋ ਮਹੀਨੇ ਲੰਘ ਗਏ, ਪਰ ਗੱਲ ਨਾ ਬਣੀ।ਇਕ ਦਿਨ ਉਹ ਘੁੰਮਦੇ-ਘੁਮਾਉਂਦੇ ਆਪਣੇ ਨਜ਼ਦੀਕੀ ਰਿਸ਼ਤੇਦਾਰ ਨੂੰ ਮਿਲਣ-ਗਿਲਣ ਚਲੇ ਗਏ।ਚਾਹ ਪਾਣੀ ਪੀਣ ਤੋਂ ਬਾਅਦ ਰਿਸ਼ਤੇਦਾਰ ਦੀ ਪਤਨੀ ਨੇ ਬੜੀ ਹਲੀਮੀ …
Read More »ਓਪਨ ਮਾਇਕ ਸਟੂਡੀਓਜ਼ ਪੰਜਾਬੀ ਸੰਗੀਤਕ ਖੇਤਰ ‘ਚ ਮਚਾ ਰਿਹੈ ਧਮਾਲ
ਪੇਂਡੂ ਅਤੇ ਅਰਧ-ਸ਼ਹਿਰੀ ਸਥਾਨਾਂ ਦੀਆਂ ਕਾਬਲ ਪ੍ਰਤੀਭਾਵਾਂ ਨੂੰ ਇੱਕ ਰੰਗ-ਮੰਚ ਦੇਣ ਲਈ ਗਾਇਣ, ਲਿਖਾਈ, ਅਦਾਕਾਰੀ, ਮਾਡਲਿੰਗ, ਸੰਗੀਤ ਅਤੇ ਵਾਜਾ ਯੰਤਰਾਂ ਦੀ ਰਚਨਾ ਕਰਨ ਲਈ ਓਪਨ ਮਾਇਕ ਸਟੂਡੀਓਜ਼ ਨਾਮ ਦਾ ਇੱਕ ਸਟਾਰਟਅਪ ਆਪਣੇ ਖ਼ੁਦ ਦੇ ਮਿਊਜ਼ਿਕ ਲੇਬਲ ਦੇ ਲਾਂਚ ਦੇ ਨਾਲ ਪੰਜਾਬੀ ਇੰਟਰਟੇਨਮੈਂਟ ਇੰਡਸਟਰੀ ਵਿੱਚ ਧਮਾਲ ਮਚਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।ਲੋਕਾਂ ਦੇ ਪਿਆਰੇ ਪੰਜਾਬੀ ਫਿਲਮ ਨਿਰਮਾਤਾ ਯੁਵਰਾਜ ਤੁੰਗ ਦੀ ਇੱਕ …
Read More »ਮਾਰਦਾ ਦਮਾਮੇ ਜੱਟ ਮੇਲੇ ਆ ਗਿਆ…..
ਲਾਲਾ ਧਨੀ ਰਾਮ ਚਾਤ੍ਰਿਕ ਦਾ ਜਨਮ ਅੱਜ ਤੋਂ 145 ਸਾਲ ਪਹਿਲਾਂ ਮਸ਼ਹੂਰ ਕਿੱਸਾਕਾਰ ਇਮਾਮਬਖਸ ਦੇ ਪਿੰਡ ਪੱਸੀਆਂਵਾਲਾ, ਜਿਲ੍ਹਾ ਸਿਆਲਕੋਟ (ਅੱਜਕਲ ਪਾਕਿਸਤਾਨ) ਵਿੱਚ 4 ਅਕਤੂਬਰ, 1876 ਨੂੰ ਲਾਲਾ ਪੋਹਲੂ ਮੱਲ ਅਰੋੜਾ ਦੇ ਘਰ ਹੋਇਆ।ਉਹਨਾਂ ਦੀ ਅਜੇ ਬਾਲ ਉਮਰ ਹੀ ਸੀ ਕਿ ਰੋਜ਼ੀ ਦੇ ਚੱਕਰ ਵਿੱਚ ਉਹਨਾਂ ਦਾ ਪਰਿਵਾਰ ਨਾਨਕੇ ਪਿੰਡ ਲੋਪੋਕੇ ਜ਼ਿਲਾ ਅੰਮ੍ਰਿਤਸਰ ਵਿੱਚ ਆ ਗਿਆ।ਆਰਥਿਕ ਤੰਗੀਆਂ ਕਾਰਨ ਰਸਮੀ ਸਿੱਖਿਆ ਪ੍ਰਾਇਮਰੀ …
Read More »ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਨਗਰ ਕੀਰਤਨ
ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਹੋਈ।ਆਰੰਭਤਾ ਸਮੇਂ ਫੁੱਲਾਂ ਦੀ ਵਰਖਾ ਵਿਚ …
Read More »
Punjab Post Daily Online Newspaper & Print Media