ਸੰਗਰੂਰ, 20 ਅਕਤੂਬਰ (ਜਗਸੀਰ ਲੌਂਗੋਵਾਲ) – ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਰੂਹਾਨੀ ਜੀਵਨ ਸਫ਼ਰ ਦਾ ਚਿਤਰਣ ਕਰਦੇ ਮਹਾਨ ਮਹਾਂ ਕਾਵਿ ਰਮਾਇਣ ਦੇ ਰਚੇਤਾ ਆਦਿ ਕਵੀ ਭਗਵਾਨ ਵਾਲਮੀਕਿ ਜੀ ਦੀ ਜਯੰਤੀ ਨੂੰ ਸਮਰਪਿਤ ਬਾਬਾ ਧਰਮਾ ਸਿੰਘ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਮਾਨਾਂ ਪੱਤੀ ਵਿਖੇ ਰੁੱਖ ਲਗਾਏ ਗਏ।ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ. ਚੀਮਾ ਮੰਡੀ ਵਲੋਂ ਤਰਲੋਚਨ …
Read More »ਪੰਜਾਬੀ
ਦੋ ਕਿਲੋਵਾਟ ਲੋਡ ਵਾਲੇ ਖੱਪਤਕਾਰਾਂ ਦੇ ਬਕਾਇਆ ਬਿੱਲ ਮੁਆਫੀ ਸਬੰਧੀ ਵਿਸ਼ੇਸ਼ ਕੈਂਪ
ਸਮਰਾਲਾ, 20 ਅਕਤੂਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਉੱਪ ਮੰਡਲ ਅਫਸਰ (ਸ਼ਹਿਰੀ) ਸਮਰਾਲਾ/ਕਟਾਣੀ ਇੰਜ: ਪ੍ਰੀਤ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਿਨ੍ਹਾਂ ਖਪਤਕਾਰਾਂ ਦਾ ਲੋਡ 2 ਕਿਲੋਵਾਟ ਹੈ, ਉਨ੍ਹਾਂ ਖਪਤਕਾਰਾਂ ਦਾ ਸੀ.ਸੀ ਨੰਬਰ 38/2021 ਮਿਤੀ 13-10-2021 ਅਨੁਸਾਰ ਬਿਜਲੀ ਦੇ ਬਕਾਇਆ ਬਿੱਲ ਮੁਆਫ ਕੀਤੇ ਜਾਣੇ ਹਨ।ਖੱਪਤਕਾਰਾਂ ਦੀ ਸਹੂਲਤ ਲਈ ਸਬ ਡਵੀਜਨਾਂ ਵਿੱਚ ਵਿਸ਼ੇਸ਼ ਕੈਪਾਂ ਦਾ ਆਯੋਜਨ ਕੀਤਾ ਜਾ …
Read More »ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਅੰਮ੍ਰਿਤਸਰ, 20 ਅਕਤੂਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤਿੰਨ ਦਿਨ ਚੱਲਣ ਵਾਲੇ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਨ ਨਾਲ ਹੋਈ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹਰ ਸਾਲ ਦੀ ਤਰ੍ਹਾਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਇਆ, ਜਿਸ ਦਾ ਭੋਗ 22 …
Read More »ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ‘ਤੇ ਕੇਂਦਰੀ ਵਾਲਮੀਕ ਮੰਦਿਰ ਪਹੁੰਚੇ ਕੌਂਸਲਰ ਵਿਕਾਸ ਸੋਨੀ
ਅੰਮ੍ਰਿਤਸਰ, 20 ਅਕਤੂਬਰ (ਸੁਖਬੀਰ ਸਿੰਘ) – ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸੰਬੰਧ ਵਿੱਚ ਕੇਂਦਰੀ ਵਾਲਮੀਕ ਮੰਦਿਰ ਵਿਖੇ ਪ੍ਰਧਾਨ ਯੋਗਰਾਜ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ ਅਤੇ ਸ਼ੋਭਾ ਯਾਤਰਾ ਕੱਢੀ ਗਈ।ਇਸ ਸਮੇਂ ਕੌਂਸਲਰ ਵਿਕਾਸ ਸੋਨੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਭਗਵਾਨ ਵਾਲਮੀਕਿ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ।ਉਨਾਂ ਨੇ ਸ਼ੋਭਾ ਯਾਤਰਾ ਰਵਾਨਾ ਕੀਤੀ ਅਤੇ ਕੇਂਦਰੀ ਵਾਲਮੀਕ …
Read More »ਕਲਾ ਨੂੰ ਸਮਰਪਿਤ ਰਿਹਾ ਤਿੰਨ ਰੋਜ਼ਾ ਬੀ ਜ਼ੋਨ ਜ਼ੋਨਲ ਯੁਵਕ ਮੇਲੇ ਦਾ ਦੂਜਾ ਦਿਨ
ਅੰਮ੍ਰਿਤਸਰ, 20 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਬੀ ਜ਼ੋਨ ਦੇ ਜ਼ੋਨਲ ਯੁਵਕ ਮੇਲੇ ਦੇ ਦੂਜੇ ਦਿਨ ਵੱਖ-ਵੱਖ ਕਲਾ ਆਈਟਮਾਂ ਵਿੱਚ ਭਾਗ ਲੈਂਦੇ ਹੋਏ ਗੁਰਦਾਸਪੁਰ, ਤਰਨਤਾਰਨ ਅਤੇ ਪਠਾਨਕੋਟ ਜ਼ਿਲੇ ਦੇ ਸਬੰਧਤ ਕਾਲਜਾਂ ਦੇ ਕਲਾਕਾਰ ਵਿਦਿਆਰਥੀ।
Read More »ਮੁੱਖ ਮੰਤਰੀ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਲੋਕਾਂ ਨੂੰ ਵਧਾਈ
ਯੂਨੀਵਰਸਿਟੀ ਵਿਖੇ 5 ਕਰੋੜ ਰੁਪਏ ਦੀ ਸਾਲਾਨਾ ਵਿੱਤੀ ਗ੍ਰਾਂਟ ਨਾਲ ਬਾਬਾ ਜੀਵਨ ਸਿੰਘ ਚੇਅਰ ਸਥਾਪਿਤ ਕਰਨ ਦਾ ਐਲਾਨ ਅੰਮ੍ਰਿਤਸਰ, 20 ਅਕਤਬਰ (ਸੁਖਬੀਰ ਸਿੰਘ) – ਦੁਨੀਆ ਦੇ ਕੋਨੇ-ਕੋਨੇ ਵਿਚ ਭਗਵਾਨ ਵਾਲਮੀਕਿ ਜੀ ਦੀ ਬਹੁਮੁੱਲੀ ਦੇਣ ਦਾ ਪਸਾਰਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਸਥਾਪਿਤ ਭਗਵਾਨ ਵਾਲਮੀਕਿ ਜੀ ਚੇਅਰ ਲਈ …
Read More »ਮੁੱਖ ਮੰਤਰੀ ਤੇ ਟਰਾਂਸਪੋਰਟ ਮੰਤਰੀ ਕੋਲੋਂ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਬੱਸ ਸੇਵਾਵਾਂ ਸ਼ੁਰੂ ਕਰਨ ਦੀ ਮੰਗ
ਅੰਮ੍ਰਿਤਸਰ, 19 ਅਕਤੂਬਰ (ਜਗਦੀਪ ਸਿੰਘ) – ਵਿਦੇਸ਼ ਵਸਦੇ ਪੰਜਾਬੀ ਭਾਈਚਾਰੇ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਜ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ਲਈ ਸਿੱਧੀ ਬੱਸ ਸੇਵਾ ਸ਼ੁਰੂ ਕੀਤੀ ਜਾਵੇ ਅਤੇ ਬੱਸ ਰੈਪਿਡ ਟ੍ਰਾਂਜ਼ਿਟ ਸਿਸਟਮ …
Read More »“ਬੰਦੇ ਦੀ ਵੁੱਕਤ ਐ ਜਿਥੇ ” ਪੁਸਤਕ ਹੋਈ ਲੋਕ ਅਰਪਿਤ
ਅਮ੍ਰਿਤਸਰ, 19 ਅਕਤੂਬਰ (ਦੀਪ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਅਰੰਭੀ “ਲੇਖਕਾਂ ਸੰਗ ਸੰਵਾਦ” ਸਮਾਗਮਾਂ ਦੀ ਲੜੀ ਤਹਿਤ ਅੱਜ ਪ੍ਰਮੁੱਖ ਕਾਲਮ ਨਵੀਸ ਮਨਮੋਹਨ ਸਿੰਘ ਢਿੱਲੋਂ ਦੀ ਨਵ-ਪ੍ਰਕਾਸ਼ਿਤ ਸਫਰਨਾਮਾ ਪੁਸਤਕ “ਬੰਦੇ ਦੀ ਵੁੱਕਤ ਐ ਜਿਥੇ ” ਲੋਕ ਅਰਪਿਤ ਕੀਤੀ ਗਈ। ਸੰਖੇਪ ਪਰ ਅਰਥ ਭਰਪੂਰ ਇਸ ਸਮਾਗਮ …
Read More »ਜਥੇਦਾਰ ਚੰਗਾਲ ਅਨਸੂਚਿਤ ਜਾਤੀ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਨਿਯੁੱਕਤ
ਸੰਗਰੂਰ, 20 ਅਕਤੂਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਲੌਗੋਂਵਾਲ ਤੋਂ ਮੈਂਬਰ ਜਥੇਦਾਰ ਮਲਕੀਤ ਸਿੰਘ ਚੰਗਾਲ ਨੂੰ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਅਨਸੂਚਿਤ ਜਾਤੀ ਵਿੰਗ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ ਨਿਯੁੱਕਤ ਕੀਤਾ ਗਿਆ।ਆਪਣੀ ਇਸ ਨਿਯੁੱਕਤੀ ਲਈ ਜਥੇਦਾਰ ਚੰਗਾਲ ਨੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ, ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ, ਦੇਸ ਰਾਜ ਧੁੱਗਾ ਪ੍ਰਧਾਨ ਅਨਸੂਚਿਤ …
Read More »ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਸੁਨਾਮ ਨੇ ਮੋਰਿੰਡੇ ਦੇ ਪੱਕੇ ਮੋਰਚੇ ਲਈ ਜਥਾ ਕੀਤਾ ਰਵਾਨਾ
ਸਰਕਾਰ ਮੁਲਾਜ਼ਮਾਂ ਨਾਲ ਕਰ ਰਹੀ ਹੈ ਮਤਰੇਈ ਮਾਂ ਵਾਲਾ ਸਲੂਕ – ਸਿੱਧੂ ਸੰਗਰੂਰ, 20 ਅਕਤੂਬਰ (ਜਗਸੀਰ ਲੌਂਗੋਵਾਲ) – ਪੈਨਸ਼ਨਰਾਂ ਵਲੋਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਤੇ ਤਰੁੱਟੀਆਂ ਦੂਰ ਕਰਨ ਲਈ ਮੋਰਿੰਡਾ ਦੇ ਬੱਸ ਸਟੈਂਡ ਨੇੜੇ ਪੱਕਾ ਮੋਰਚਾ ਲਾਇਆ ਗਿਆ ਹੈ।ਜਿਸ ਵਿੱਚ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਸੁਨਾਮ ਦੇ ਸਾਥੀਆਂ ਵਲੋਂ ਪ੍ਰੇਮ ਚੰਦ ਅਗਰਵਾਲ ਦੀ ਪ੍ਰਧਾਨਗੀ ਹੇਠ ਸੁਨਾਮ ਤੋਂ ਜਥਾ ਰਵਾਨਾ ਹੋਇਆ।ਪੱਤਰਕਾਰਾਂ ਨਾਲ …
Read More »
Punjab Post Daily Online Newspaper & Print Media