ਲਾਭ ਲੈਣ ਲਈ ਬਿਜਲੀ ਦਫ਼ਤਰਾਂ ਵਿੱਚ ਵੀ ਭਰੇ ਜਾ ਸਕਦੇ ਹਨ ਫਾਰਮ ਨਵਾਂਸ਼ਹਿਰ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਰਾਹਤ ਤਹਿਤ ਜ਼ਿਲ੍ਹੇ ਵਿਚ 2 ਕਿਲੋਵਾਟ ਤੱਕ ਦੇ 23568 ਬਿਜ਼ਲੀ ਖਪਤਕਾਰਾਂ ਦੇ ਘਰੇਲੂ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਹੋਣਗੇ।ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ …
Read More »ਪੰਜਾਬੀ
ਦੁਕਾਨਦਾਰਾਂ ਨੂੰ ਸਾਫ-ਸਫਾਈ ਰੱਖਣ ਲਈ ਕੀਤਾ ਜਾ ਰਿਹਾ ਹੈ ਜਾਗਰੂਕ – ਮਨੋਜ ਖੋਸਲਾ
ਫੂਡ ਸੇਫਟੀ ਐਕਟ ਦੇ ਮਾਪਢੰਡਾਂ ਅਨੁਸਾਰ ਖਾਣ ਪੀਣ ਵਾਲੀਆਂ ਵਸਤਾਂ ਤਿਆਰ ਕਰਨ ਦੁਕਾਨਦਾਰ ਨਵਾਂਸ਼ਹਿਰ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਮੰਤਰੀ ਅਤੇ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਦੀਆਂ ਹਦਾਇਤਾਂ ਅਨੁਸਾਰ ਤਿਉਹਾਰਾਂ ਦੀ ਆਮਦ ਨੂੰ ਲੈ ਕੇ ਮਠਿਆਈਆਂ ਦਾ ਗੁਣਵੱਤਾ ਜਾਨਣ ਅਤੇ ਘਟੀਆ ਮਿਆਰ ਵਾਲੀਆਂ ਮਠਿਆਈਆਂ ਤਿਆਰ ਕਰਨ ਵਾਲਿਆਂ ‘ਤੇ ਸਿਕੰਜ਼ਾ ਕੱਸਣ …
Read More »ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਬਿਰਧ ਆਸ਼ਰਮ ਭਰੋਮਜਾਰਾ ਵਿਖੇ ਲਾਇਆ ਹੈਲਪ ਡੈਸਕ
ਮੁਫਤ ਕਾਨੂੰਨੀ ਸਲਾਹ ਲਈ ਟੋਲ ਫ੍ਰੀ ਨੰਬਰ 1968 ‘ਤੇ ਕੀਤਾ ਜਾ ਸਕਦਾ ਸੰਪਰਕ ਨਵਾਂਸ਼ਹਿਰ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਨਿਰਦੇਸ਼ਾ ਤਹਿਤ ਪੈਨ ਇੰਡਿਆ ਜਾਗਰੂਤਾ ਮੁਹਿੰਮ ਅਤੇ ਅਜਾਦੀ ਕਾ ਅਮਿ੍ਰਤ ਮਹੋਤਸਵ ਦੇ ਸੰਬੰਧ ਵਿੱਚ ਬਿਰਧ ਆਸ਼ਰਮ ਭਰੋ ਮਜਾਰਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਹੈਲਪ ਡੈਸਕ ਲਗਾਇਆ ਗਿਆ।ਜ਼ਿਲ੍ਹਾ ਅਤੇ ਸੈਸ਼ਨ ਜੱਜ ਕੰਵਲਜੀਤ …
Read More »ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ’ਚ 3 ਫੀਸਦੀ ਵਾਧਾ
ਅੰਮ੍ਰਿਤਸਰ, 19 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕਮੇਟੀ ਦੇ ਮੁਲਾਜ਼ਮਾਂ ਨੂੰ ਮਿਲਦੇ ਮਹਿੰਗਾਈ ਭੱਤੇ ਵਿਚ 3 ਫੀਸਦੀ ਵਾਧੇ ਨੂੰ ਪ੍ਰਵਾਨਗੀ ਦਿੱਤੀ ਗਈ। ਬੀਬੀ ਜਗੀਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ 3 ਫੀਸਦੀ ਵਾਧੇ ਦੇ ਨਾਲ-ਨਾਲ 20 ਹਜ਼ਾਰ ਰੁਪਏ ਤੱਕ ਦੀ ਤਨਖ਼ਾਹ ਵਾਲੇ ਮੁਲਾਜ਼ਮਾਂ ਨੂੰ 1000 ਰੁਪਏ, 20 ਤੋਂ 40 ਹਜ਼ਾਰ ਤੱਕ ਦੀ ਤਨਖ਼ਾਹ ’ਤੇ …
Read More »ਸ੍ਰੀ ਹਰਿਮੰਦਰ ਸਾਹਿਬ ਆਉਂਦੀ ਸੰਗਤ ਲਈ ਬਣੇਗੀ 1500 ਕਮਰਿਆਂ ਵਾਲੀ ਸਰਾਂ – ਬੀਬੀ ਜਗੀਰ ਕੌਰ
ਢੱਡਰੀਆਂ ਵਾਲੇ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਬਾਰੇ ਕੀਤੀ ਗਈ ਟਿੱਪਣੀ ਬਾਰੇ ਨਿੰਦਾ ਮਤਾ ਪਾਸ ਅੰਮ੍ਰਿਤਸਰ, 19 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀ ਸੰਗਤ ਲਈ ਸਰਾਵਾਂ ਦਾ ਹੋਰ ਵਿਸਥਾਰ ਕਰਨ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਕਰੀਬ …
Read More »ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਲਈ ਤਿਆਰ ਕੀਤਾ ਜੋੜਾ ਤੇ ਗੱਠੜੀ ਘਰ ਸੰਗਤ ਅਰਪਣ
ਬੀਬੀ ਜਗੀਰ ਕੌਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ ਅੰਮ੍ਰਿਤਸਰ, 19 ਅਕਤੂਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਕਰਨ ਪੁੱਜਦੀ ਸੰਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰ ਕਰਵਾਇਆ ਗਿਆ ਨਵਾਂ ਜੋੜਾ ਘਰ ਤੇ ਗੱਠੜੀ ਘਰ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਹੋਰਾਂ ਦੀ ਮੌਜ਼ੂਦਗੀ ਵਿਚ ਅਰਦਾਸ ਉਪਰੰਤ ਸੰਗਤ ਅਰਪਣ ਕੀਤਾ ਗਿਆ।ਇਹ ਜੋੜਾ ਤੇ …
Read More »ਸ਼੍ਰੋਮਣੀ ਕਮੇਟੀ ਨੇ ਵਿਦੇਸ਼ਾਂ ’ਚ ਪਾਵਨ ਸਰੂਪਾਂ ਦੀ ਛਪਾਈ ਲਈ ਕਾਰਵਾਈ ਆਰੰਭੀ
ਕੈਨੇਡਾ ਪੁੱਜੇ ਉੱਚ ਪੱਧਰੀ ਵਫ਼ਦ ਵੱਲੋਂ ਗੁਰਦੁਆਰਾ ਪ੍ਰਬੰਧਕਾਂ ਨਾਲ ਮੀਟਿੰਗਾਂ ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਸਬੰਧੀ ਕੀਤੇ ਗਏ ਫੈਸਲੇ ਨੂੰ ਅਮਲ ਵਿਚ ਲਿਆਉਣ ਲਈ ਕਾਰਵਾਈ ਆਰੰਭ ਦਿੱਤੀ ਗਈ ਹੈ।ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਇਕ ਉੱਚ ਪੱਧਰੀ ਵਫ਼ਦ ਕੈਨੇਡਾ ਵਿਖੇ …
Read More »ਸ਼੍ਰੋਮਣੀ ਕਮੇਟੀ ਮੱਧ ਪ੍ਰਦੇਸ਼ ਦੇ ਉਜੈਨ ‘ਚ ਖੋਲ੍ਹੇਗੀ ਸਿੱਖ ਮਿਸ਼ਨ -ਬੀਬੀ ਜਗੀਰ ਕੌਰ
ਗੁ. ਸ੍ਰੀ ਗੁਰੂ ਨਾਨਕ ਘਾਟ ਉਜੈਨ ਦੇ ਕਾਰਜ਼ ਮੁਕੰਮਲ ਕਰਨ ‘ਚ ਲਿਆਂਦੀ ਜਾਵੇਗੀ ਤੇਜ਼ੀ ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੱਧ ਪ੍ਰਦੇਸ਼ ਵਿਖੇ ਸਿੱਖ ਧਰਮ ਦੇ ਪ੍ਰਚਾਰ ਲਈ ਪਹਿਲੇ ਪਾਤਸ਼ਾਹ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਵਿਖੇ ਸਿੱਖ ਮਿਸ਼ਨ ਸਥਾਪਿਤ ਕਰੇਗੀ।ਦੋ ਦਿਨ ਪਹਿਲਾਂ ਮੱਧ ਪ੍ਰਦੇਸ਼ ਛੱਤੀਸਗੜ੍ਹ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ …
Read More »ਸਮਾਜ ਸੇਵੀ ਨੌਜਵਾਨਾਂ ਵਲੋਂ ਸਮਰਾਲਾ ’ਚ ਖੂਨਦਾਨ ਕੈਂਪ, 69 ਯੂਨਿਟ ਕੀਤੇ ਇਕੱਤਰ
ਸਮਰਾਲਾ, 18 ਅਕਤੂਬਰ (ਇੰਦਰਜੀਤ ਸਿੰਘ ਕੰਗ) – ਸਥਾਨਕ ਗੁਰਦੁਆਰਾ ਸ੍ਰੀ ਸੰਗਤ ਸਾਹਿਬ ਮਾਛੀਵਾੜਾ ਰੋਡ ਸਮਰਾਲਾ ਵਿਖੇ ਐਡਵੋਕੇਟ ਗਗਨਦੀਪ ਥਾਪਰ ਅਤੇ ਰਵੀ ਤੂਰ ਦੀ ਅਗਵਾਈ ਵਿੱਚ ਪਹਿਲਾ ਖੂਨਦਾਨ ਕੈਂਪ ਫਰੈਡਜ਼ ਫਾਰ ਏਵਰ ਕਲੱਬ ਸਮਰਾਲਾ ਦੇ ਅਤੇ ਹਲਕਾ ਇੰਚਾਰਜ਼ ਪਰਮਜੀਤ ਸਿੰਘ ਢਿੱਲੋਂ ਦੇ ਸਹਿਯੋਗ ਨਾਲ ਲਗਾਇਆ ਗਿਆ। ਜਿਸ ਦੀ ਸ਼ੁਰੂਆਤ ਪਰਮਜੀਤ ਸਿੰਘ ਢਿੱਲੋਂ ਵਲੋਂ ਖੂਨਦਾਨ ਕਰਕੇ ਕੀਤੀ ਗਈ।ਉਨ੍ਹਾਂ ਨੌਜਵਾਨਾਂ ਦੁਆਰਾ ਲਗਾਏ ਖੂਨਦਾਨ …
Read More »ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਸਰਕਾਰੀ ਦਫਤਰਾਂ ਦੀ ਵੱਡੀ ਪੱਧਰ ’ਤੇ ਅਚਨਚੇਤ ਚੈਕਿੰਗ
ਗੈਰਹਾਜ਼ਰ ਪਾਏ ਗਏ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ, ਸਖਤ ਕਾਰਵਾਈ ਦੇ ਹੁਕਮ ਕਪੂਰਥਲਾ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ ਸਰਕਾਰੀ ਦਫਤਰਾਂ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਦੇ ਮਕਸਦ ਨਾਲ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਵਲੋਂ ਜਿਲ੍ਹੇ ਭਰ ਦੇ ਸਰਕਾਰੀ ਦਫਤਰਾਂ ਤੇ ਸਕੂਲਾਂ ਆਦਿ …
Read More »
Punjab Post Daily Online Newspaper & Print Media