Wednesday, November 25, 2026

ਪੰਜਾਬੀ

ਡਾ. ਮਨਜਿੰਦਰ ਸਿੰਘ ਨੇ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਵਜੋਂ ਸੰਭਾਲਿਆ ਅਹੁੱਦਾ

ਅੰਮ੍ਰਿਤਸਰ, 14 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਐਸੋਸੀਏਟ ਪ੍ਰੋਫੈਸਰ ਡਾ. ਮਨਜਿੰਦਰ ਸਿੰਘ ਨੇ ਬਤੌਰ 18ਵੇਂ ਮੁਖੀ ਵਜੋਂ ਅਹੁੱਦਾ ਸੰਭਾਲਦਿਆਂ ਕਿਹਾ ਹੈ ਕਿ ਉਹ ਪੰਜਾਬੀ ਭਾਸ਼ਾ, ਸਾਹਿਤ, ਸਭਿਆਚਾਰ ਦੇ ਵਿਕਾਸ ਨੂੰ ਸਮਰਪਿਤ ਰਹਿਣਗੇ ਅਤੇ ਵਿਭਾਗ ਨੂੰ ਤਰੱਕੀ ਵੱਲ ਲੈ ਕੇ ਜਾਣ ਦੇ ਲਈ ਕੰਮ ਕਰਨਗੇ।ਉਨ੍ਹਾਂ ਨੂੰ ਕੁਰਸੀ ਤੇ ਬਿਠਾਉਣ ਸਮੇਂ ਜਿਥੇ ਵਿਭਾਗ ਦੇ ਹੋਰ …

Read More »

ਨੌਜਵਾਨ ਵਰਗ ਚੋਣਾਂ ਵਿੱਚ ਨਿਭਾਏਗਾ ਅਹਿਮ ਭੂਮਿਕਾ – ਸੋਨੀ

ਪੰਜਾਬ ‘ਚ ਅਗਲੀ ਸਰਕਾਰ ਬਣਾਉਣ ਦਾ ਫੈਸਲਾ ਯੁਵਾ ਸ਼ਕਤੀ ਕਰੇਗੀ – ਅਕਸ਼ੈ ਸਰਮਾ ਅੰਮ੍ਰਿਤਸਰ, 14 ਅਕਤੂਬਰ (ਸੁਖਬੀਰ ਸਿੰਘ) – ਸਾਡੇ ਨੌਜਵਾਨ ਸਾਡਾ ਸਰਮਾਇਆ ਹਨ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਨੌਜਵਾਨ ਅਹਿਮ ਭੂਮਿਕਾ ਨਿਭਾਉਣਗੇ।ਇਹਨਾਂ ਸਬਦਾਂ ਦਾ ਪ੍ਰਗਟਾਵਾ ਉਪ ਮੁੱਖ ਮੰਤਰੀ ਓ.ਪੀ ਸੋਨੀ ਨੇ ਐਨ.ਐਸ.ਯੂ.ਵਾਈ ਵਲੋਂ ਕਰਵਾਈ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ।ਉਨਾਂ ਕਿਹਾ ਕਿ ਅਕਸ਼ੈ ਅਤੇ ਵਿਕਾਸ ਵਰਗੇ ਨੌਜਵਾਨ ਸਮਾਜ ਸੇਵੀ ਬਣ …

Read More »

ਸੋਨੀ ਵਲੋਂ ਸਿਵਲ ਹਸਪਤਾਲ ਦੀ ਅਚਨਚੇਤੀ ਚੈਕਿੰਗ

ਡੇਂਗੂ ਦੇ ਮਰੀਜ਼ਾਂ ਨਾਲ ਵੀ ਕੀਤੀ ਗੱਲਬਾਤ ਅੰਮ੍ਰਿਤਸਰ, 14 ਅਕਤੂਬਰ (ਸੁਖਬੀਰ ਸਿੰਘ) – ਉਪ ਮੁੱਖ ਮੰਤਰੀ ਓ.ਪੀ ਸੋਨੀ ਨੇ ਡੇਂਗੂ ਦੇ ਵਧ ਰਹੇ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਵਲ ਹਸਪਤਾਲ ਦੀ ਕੀਤੀ ਚੈਕਿੰਗ ਦੌਰਾਨ ਉਨਾਂ ਡੇਂਗੂ ਦੇ ਮਰੀਜ਼ਾਂ ਲਈ ਕੀਤੇ ਗਏ ਪ੍ਰਬੰਧਾਂ ਦਾ ਪਤਾ ਲਗਾਉਣ ਲਈ ਡੇਂਗੂ ਵਾਰਡ ਦਾ ਦੌਰਾ ਕੀਤਾ।ਉਨਾਂ ਕਿਹਾ ਕਿ ਇਹ ਹਦਾਇਤ ਕੀਤੀ ਹੈ ਕਿ ਵਿਭਾਗ …

Read More »

ਮੁੱਖ ਮੰਤਰੀ ਚੰਨੀ ਕਰਨਗੇ ਪਾਈਟੈਕਸ ਮੇਲੇ ਦਾ ਉਦਘਾਟਨ – ਸੋਨੀ

ਧਰਮਸ਼ਾਲਾ ਕਮੇਟੀਆਂ ਨੂੰ ਦਿੱਤੇ 15 ਲੱਖ ਰੁਪਏ ਦੇ ਚੈਕ ਅੰਮ੍ਰਿਤਸਰ, 14 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਆਪਣੇ ਲੋਕਾਂ ਨੂੰ ਆਰਥਿਕ ਅਤੇ ਸਰੀਰਕ ਤੌਰ ‘ਤੇ ਖੁਸ਼ਹਾਲ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਕੰਮ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਲਗਾਤਾਰ ਯਤਨ ਜਾਰੀ ਹਨ।ਇਹ ਪ੍ਰਗਟਾਵਾ ਉਪ ਮੁੱਖ ਮੰਤਰੀ ਓ.ਪੀ ਸੋਨੀ ਨੇ ਕੀਤਾ ਜੋ ਕਿ ਸਿਹਤ ਵਿਭਾਗ ਦਾ ਕੰਮ ਵੀ ਵੇਖ …

Read More »

ਦੰਦਾਂ ਦੇ ਕਾਲਜ਼ ਵਿੱਚ ਪੰਜਾਬ ਦੀ ਪਹਿਲੀ ਉਚ ਤਕਨੀਕ ਸਕੇਨਿੰਗ ਮਸ਼ੀਨ ਦਾ ਉਦਘਾਟਨ

ਮੈਡੀਕਲ ਕਾਲਜਾਂ ‘ਚ ਪੜਦੇ ਵਿਦਿਆਰਥੀ ਮੇਰੇ ਬੱਚੇ – ਡਾ. ਵੇਰਕਾ ਅੰਮ੍ਰਿਤਸਰ, 14 ਅਕਤੂਬਰ (ਸੁਖਬੀਰ ਸਿੰਘ) – ਮੈਡੀਕਲ ਸਿੱਖਿਆ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਪੰਜਾਬ ਦੇ ਮੈਡੀਕਲ ਕਾਲਜਾਂ ਵਿੱਚ ਪੜਦੇ ਬੱਚਿਆਂ ਨੂੰ ਦੁਲਾਰਦੇ ਹੋਏ ਕਿਹਾ ਕਿ ਉਹ ਸਭ ਸਾਰੇ ਉਨਾਂ ਦੇ ਬੱਚਿਆਂ ਵਾਂਗ ਹਨ, ਜਿੰਨਾਂ ਦੀ ਚੰਗੀ ਪੜ੍ਹਾਈ ਤੇ ਦੇਖਭਾਲ ਹੁਣ ਉਨਾਂ ਦੀ ਜ਼ਿੰਮੇਵਾਰੀ ਹੈ।ਸਥਾਨਕ ਸਰਕਾਰੀ ਦੰਦਾਂ ਦੇ ਮੈਡੀਕਲ ਕਾਲਜ …

Read More »

ਮਿਆਰੀ ਸਿਹਤ ਸਹੂਲਤਾਂ ਦੇਣ ਲਈ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਭਾਰਤ ਸਰਕਾਰ ਵਲੋਂ ਸਨਮਾਨਿਤ

ਕਾਇਆ ਕਲਪ ਪ੍ਰੋਗਰਾਮ ਤਹਿਤ ਜ਼ਿਲ੍ਹੇ ਨੂੰ ਫਿਰ ਮਿਲਿਆ 16 ਲੱਖ ਦਾ ਇਨਾਮ – ਡਾ. ਗੁਰਿੰਦਰਬੀਰ ਕੌਰ ਨਵਾਂਸ਼ਹਿਰ, 14 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਭਾਰਤ ਸਰਕਾਰ ਦੇ “ਸਵੱਛ ਭਾਰਤ ਕਾਇਆਕਲਪ ਪ੍ਰੋਗਰਾਮ” ਤਹਿਤ ਸੂਬੇ ਦੇ 23 ਜ਼ਿਲ੍ਹਿਆਂ ਵਿਚੋਂ ਇਕ ਵਾਰ ਫਿਰ ਅੱਵਲ ਰਿਹਾ।ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਨੇ ਆਪਣੀਆਂ ਸੁਰੱਖਿਅਤ, ਮਿਆਰੀ ਤੇ ਬਿਹਤਰੀਨ ਸਿਹਤ ਸੇਵਾਵਾਂ ਦੇਣ ਦੇ ਚੱਲਦਿਆਂ ਭਾਰਤ ਸਰਕਾਰ …

Read More »

ਐਮ.ਪੀ ਤਿਵਾੜੀ ਅਤੇ ਵਿਧਾਇਕ ਅੰਗਦ ਸਿੰਘ ਨੇ ਕਰਜ਼ਾ ਰਾਹਤ ਤਹਿਤ ਸੌਂਪੇ 79.90 ਲੱਖ ਦੇ ਚੈਕ

ਨਵਾਂਸ਼ਹਿਰ, 14 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਅਤੇ ਵਿਧਾਇਕ ਅੰਗਦ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਸਹਿਕਾਰੀ ਸਭਾਵਾਂ ਸਬੰਧੀ ਰਾਹਤ ਦੇਣ ਦੀ ਸਹੂਲਤ ਤਹਿਤ ਹਲਕਾ ਨਵਾਂਸ਼ਹਿਰ ਦੀ ਭਾਰਟਾ ਕਲਾਂ ਸੁਸਾਇਟੀ ਦੇ 448 ਲਾਭਪਾਤਰੀਆਂ ਨੂੰ 7990179 ਰੁਪਏ ਦੇ ਚੈਕ ਤਕਸੀਮ ਕੀਤੇ।ਇਨ੍ਹਾਂ ਵਿਚ ਸੁਸਾਇਟੀ …

Read More »

ਅੰਮ੍ਰਿਤਸਰ ਵਿਖੇ ਸਥਾਪਿਤ ਕੀਤਾ ਇੰਡੀਅਨ ਇੰਸਟੀਚਿਊਟ ਆਫ਼ ਸਟਾਕ ਮਾਰਕੀਟ ਐਨਾਲਿਸਿਸ (ਇਸਮਾ)

ਸਟਾਕ ਮਾਰਕੀਟ ‘ਚ ਲੋਕਾਂ ਦੇ ਗਿਆਨ ਨੂੰ ਵਧਾਉਣ ਲਈ ਵਚਨਬੱਧ ਹਾਂ – ਗੁਰਜੰਟ ਸਿੰਘ ਅੰਮ੍ਰਿਤਸਰ, 14 ਅਕਤੂਬਰ (ਸੁਖਬੀਰ ਸਿੰਘ) – ਇੰਡੀਅਨ ਇੰਸਟੀਚਿਊਟ ਆਫ਼ ਸਟਾਕ ਮਾਰਕੀਟ ਐਨਾਲਿਸਿਸ (ਇਸਮਾ) ਨੇ ਅੱਜ ਅੰਮ੍ਰਿਤਸਰ ਦੇ ਬੀ ਬਲਾਕ ਰਣਜੀਤ ਐਵਿਨਿਊ ਵਿਖੇ ਉਦਘਾਟਨ ਉਪਰੰਤ ਕਲਾਸਾਂ ਸ਼ੁਰੂ ਕਰ ਦਿੱਤੀਆਂ ਹਨ।                 ’ਇਸਮਾ’ ਦੇ ਸੰਸਥਾਪਕ ਅਤੇ ਚੇਅਰਮੈਨ ਗੁਰਜੰਟ ਸਿੰਘ ਅਤੇ ਡਾਇਰੈਕਟਰ …

Read More »

Bollywood’s famous martial arts expert Cheetah Shetty appointed CEO of ‘Sandstone Entertainment

SandstonePro is India’s first indigenous open OTT app Mumbai, October 14 (Punjab Post Bureau) – India’s first indigenous Open OTT app like ‘YouTube’ by ‘Sandstone Entertainment’. ‘SandstonePro’ was launched by the Union Minister of State for Social Justice and Empowerment Ramdas Athawale on Sunday 10 October 2021 at Raheja Classic Club, Lokhandwala, Mumbai. Its chairman is Pankaj Kamal and managing …

Read More »

ਸਿੱਖਿਆ ਤੇ ਸਮਾਜ ਸੇਵਾ ਦੇ ਕਾਰਜ਼ਾਂ ਲਈ ਮਾਸਟਰ ਅਵਨੀਸ਼ ਲੌਂਗੋਵਾਲ ਦਾ ਵਿਸ਼ੇਸ ਸਨਮਾਨ

ਸੰਗਰੂਰ, 14 ਅਕਤੂਬਰ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਅਤਰਗੜ ਦੇ ਸਰਕਾਰੀ ਮਿਡਲ ਸਕੂਲ ਜ਼ਿਲ੍ਹਾ ਬਰਨਾਲਾ ਵਿਖੇ ਐਸ.ਐਸ ਮਾਸਟਰ ਤੇ ਸਰਕਾਰੀ ਸੀਨੀ. ਸੈਕੰਡਰੀ ਸਕੂਲ ਬਡਬਰ ਵਿਖੇ ਸੇਵਾ ਨਿਭਾਅ ਰਹੇ ਮਾਸਟਰ ਅਵਨੀਸ਼ ਲੌਂਗੋਵਾਲ ਦਾ ਸਮਾਜ ਸੇਵਾ ਤੇ ਸਿੱਖਿਆ ਲਈ ਵਿਸ਼ੇਸ ਸਨਮਾਨ ਕੀਤਾ ਗਿਆ। ਵਿਦਿਅਕ ਖੇਤਰ ਵਿੱਚ ਵਡਮੁੱਲਾ ਦੇਣ ਯੋਗਦਾਨ ਕਾਰਨ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸਰਬਜੀਤ ਸਿੰਘ ਤੂਰ, ਸਿਵਲ ਸਰਜਨ ਜ਼ਿਲ੍ਹਾ ਬਰਨਾਲਾ …

Read More »