Wednesday, November 25, 2026

ਪੰਜਾਬੀ

ਤਿਉਹਾਰੀ ਸੀਜ਼ਨ ਦੇ ਚੱਲਦਿਆਂ ਰੰਗਦਾਰ ਤੇ ਖੋਏ ਤੋਂ ਤਿਆਰ ਮਠਿਆਈਆਂ ਦੇ ਭਰੇ ਸੈਂਪਲ

ਨਵਾਂਸ਼ਹਿਰ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿਹਤ ਮੰਤਰੀ ਵਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਿਉਹਾਰੀ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਫੂਡ ਵਿਭਾਗ ਦੀ ਟੀਮ ਵਲੋਂ ਹਲਵਾਈ ਦੀਆਂ ਦੁਕਾਨਾਂ ਦੀ ਇੰਸਪੈਕਸ਼ਨ ਕੀਤੀ।                ਸਹਾਇਕ ਕਮਿਸ਼ਨਰ ਫੂਡ ਮਨੋਜ ਖੋਸਲਾ ਅਤੇ ਫੂਡ ਸੇਫਟੀ ਅਫ਼ਸਰ ਦਿਨੇਸ਼ਜੋਤ ਸਿੰਘ ਵਲੋਂ ਮਠਿਆਈਆਂ ਤਿਆਰ ਕਰਨ ਵਾਲੇ ਸਮਾਨ ਜਿਵੇਂ ਕਿ ਪਨੀਰ, ਖੋਆ, ਦੁੱਧ, ਰੰਗਾਂ, …

Read More »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸੇਵਾਵਾਂ ਦੇ ਰਹੇ ਹਨ ਜ਼ਿਲ੍ਹੇ ਦੇ 8 ਸੂਚੀਬੱਧ ਪ੍ਰਾਈਵੇਟ ਹਸਪਤਾਲ – ਡੀ.ਸੀ

ਨਵਾਂਸ਼ਹਿਰ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਅਧਿਕਾਰੀਆਂ ਨੂੰ ਆਯੂਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਦੇ ਸਮੂਹ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਏ ਜਾਣੇ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਹਦਾਇਤ ਕੀਤੀ ਕਿ ਇਸ ਯੋਜਨਾ ਤਹਿਤ ਉਨ੍ਹਾਂ ਸਾਰੇ ਯੋਗ ਲਾਭਤਾਰੀਆਂ ਨੂੰ ਜਲਦ ਤੋਂ ਜਲਦ ਕਵਰ …

Read More »

ਅਧਿਆਪਕਾਵਾਂ ਨੂੰ ਬੈਸਟ ਅਧਿਆਪਕ ਵਜੋਂ ਕੀਤਾ ਸਨਮਾਨਿਤ

ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੀਆਂ ਵੱਖ-ਵੱਖ ਸਿਖਿਆ ਸੰਸਥਾਵਾਂ ਵਿੱਚ ਕੰਮ ਕਰਦੇ ਅਧਿਆਪਕਾਂ ਦਾ ਮਨੋਬਲ ਵਧਾਉਣ ਲਈ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਪੰਜਾਬ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਦੇ ਕੈਂਪਸ ਵਿੱਚ ਪਹਿਲਾ ਰਾਸ਼ਟਰ ਪੱਧਰੀ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਪੁੱਜੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਅਤੇ ਗੁਰਪ੍ਰੀਤ ਸਿੰਘ ਘੁੱਗੀ ਨੇ ਇਹ ਐਵਾਰਡ ਤਕਸੀਮ ਕੀਤੇ।ਵਿਦਿਅਕ ਖੇਤਰ ਵਿੱਚ …

Read More »

ਆਮ ਆਦਮੀ ਪਾਰਟੀ ਵਲੋਂ ਸੁਲਤਾਨਵਿੰਡ ਵਿਖੇ ਮੀਟਿੰਗ

ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਦੱਖਣੀ ‘ਚ ਪੈਂਦੇ ਪਿੰਡ ਸੁਲਤਾਨ ਵਿੰਡ ਸਥਿਤ ਪੱਤੀ ਬਲੋਲ ਵਿਖੇ ਆਮ ਆਦਮੀ ਪਾਰਟੀ ਵਲੋਂ ਮੀਟਿੰਗ ਕੀਤੀ ਗਈ।ਲਖਵਿੰਦਰ ਸਿੰਘ ਫ਼ੌਜੀ ਦੇ ਗ੍ਰਹਿ ਹੋਈ ਇਸ ਮੀਟਿੰਗ ਦੋਰਾਨ ਹਲਕਾ ਦੱਖਣੀ ਤੋਂ ਆਮ ਆਦਮੀ ਪਾਰਟੀ ਟਿਕਟ ਦੇ ਦਾਅਵੇਦਾਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਦਿਨੋਂ ਦਿਨ ਵਧ ਰਹੀ ਮਹਿੰਗਾਈ ਨਾਲ ਆਮ ਲੋਕਾਂ ਦਾ ਗੁਜ਼ਾਰਾ ਕਰਨਾ ਔਖਾ …

Read More »

ਐਮ.ਡੀ ਵੇਅਰ ਹਾਊਸ ਕਾਰਪੋਰੇਸ਼ਨ ਪੰਜਾਬ ਨੇ ਕੀਤਾ ਜਿਲ੍ਹੇ ਦੀਆਂ ਦਾਣਾ ਮੰਡੀਆਂ ਦਾ ਦੋਰਾ

ਪਠਾਨਕੋਟ, 13 ਅਕਤੂਬਰ – (ਪੰਜਾਬ ਪੋਸਟ ਬਿਊਰੋ) – ਵੇਅਰ ਹਾਊਸ ਕਾਰਪੋਰੇਸਨ ਪੰਜਾਬ ਐਮ.ਡੀ ਜਸ਼ਨਜੀਤ ਸਿੰਘ ਆਈ.ਏ.ਐਸ ਨੇ ਜਿਲ੍ਹਾ ਪਠਾਨਕੋਟ ਦਾ ਵਿਸ਼ੇਸ਼ ਦੋਰਾ ਦਾਣਾ ਮੰਡੀਆਂ ਦੀ ਚੈਕਿੰਗ ਕੀਤੀ।ਉਨਾਂ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿੱਚ ਸਬੰਧਤ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਿਲ੍ਹਾ ਪਠਾਨਕੋਟ ਵਿੱਚ ਝੋਨੇ ਦੀ ਖਰੀਦ ਸਬੰਧੀ ਕੀਤੇ ਗਏ ਪ੍ਰਾਬੰਧਾਂ ਦਾ ਜਾਇਜ਼ਾ ਲਿਆ।ਨਿਰਮਲ ਸਿੰਘ ਡੀ.ਐਫ.ਐਸ.ਸੀ ਪਠਾਨਕੋਟ, …

Read More »

ਡਿਪਟੀ ਕਮਿਸ਼ਨਰ ਵਲੋਂ ਈ.ਵੀ.ਐਮ ਅਤੇ ਵੀ.ਵੀ.ਪੈਟ ਦੀ ਫਸਟ ਲੈਵਲ ਚੈਕਿੰਗ ਦਾ ਨਿਰੀਖਣ

ਕਪੂਰਥਲਾ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵਲੋਂ ਜਿਲ੍ਹਾ ਪਸ਼ਾਸਕੀ ਕੰਪਲੈਕਸ ਵਿਚ ਵੇਅਰ ਹਾਊਸ ਵਿਖੇ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ) ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟਰਾਇਲ (ਵੀ.ਵੀ.ਪੈਟ) ਦੀ ਫਸਟ ਲੈਵਲ ਚੈਕਿੰਗ (ਐਫ.ਐਲ.ਸੀ) ਦਾ ਨਿਰੀਖਣ ਕੀਤਾ ਗਿਆ।               ਡਿਪਟੀ ਕਮਿਸ਼ਨਰ ਵਲੋਂ ਅਗਲੇ ਸਾਲ ਹੋਣ …

Read More »

ਡਿਪਟੀ ਕਮਿਸ਼ਨਰ ਵਲੋਂ ਵੋਟਰ ਹੈਲਪਲਾਈਨ 1950 ਦਾ ਲਾਭ ਉਠਾਉਣ ਦਾ ਸੱਦਾ

18 ਤੋਂ 19 ਸਾਲ ਦੇ ਨੌਜਵਾਨਾਂ ਨੂੰ ਲੋਕਤੰਤਰੀ ਗਤੀਵਿਧੀਆਂ ‘ਚ ਭਾਗ ਲੈਣ ਦੀ ਅਪੀਲ ਕਪੂਰਥਲਾ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲੇ ਵਿਚ ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਤੇ ਐਸ.ਐਸ.ਪੀ ਕਪੂਰਥਲਾ ਹਰਕਮਲਪ੍ਰੀਤ ਸਿੰਘ ਖੱਖ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਚੋਣ ਤਿਆਰੀ ਦਾ ਜਾਇਜ਼ਾ ਲਿਆ ਗਿਆ । ਡਿਪਟੀ ਕਮਿਸ਼ਨਰ ਨੇ ਵੋਟਰ ਜਾਗਰੂਕਤਾ ਮੁਹਿੰਮ ਨੂੰ …

Read More »

ਪੀ.ਏ.ਯੂ ਵਲੋਂ ਪਰਾਲੀ ਦੀ ਸੰਭਾਲ ਸਬੰਧੀ ਜਿਲ੍ਹਾ ਪੱਧਰੀ ਕੈਂਪ ਦਾ ਆਯੋਜਨ

ਸੰਗਰੂਰ, 13 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵਲੋਂ ਆਪਸੀ ਸਹਿਯੋਗ ਨਾਲ ਝੋਨੇ ਦੀ ਪਰਾਲੀ ਦੀ ਸੰਭਾਲ ਅਤੇ ਹਾੜ੍ਹੀ ਦੀਆਂ ਫਸਲਾਂ ਦੇ ਸੁਚੱਜੇ ਪ੍ਰਬੰਧਨ ਅਤੇ ਬੀਜ਼ਾਂ ਬਾਰੇ ਜਾਣਕਾਰੀ ਦੇਣ ਲਈ ਪਿੰਡ ਸੁਲਤਾਨਪੁਰ ਵਿਖੇ ਜਿਲ੍ਹਾ ਪੱਧਰੀ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵੱਖ-ਵੱਖ ਪਿੰਡਾਂ ਦੇ ਕਰੀਬ 175 ਕਿਸਾਨਾਂ ਨੇ …

Read More »

ਪੰਜਾਬੀ ਸਾਹਿਤਕਾਰਾਂ ਵਲੋਂ ਲਖੀਮਪੁਰ ਕਾਂਡ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

ਅੰਮ੍ਰਿਤਸਰ, 12 ਅਕਤੂਬਰ (ਦੀਪ ਦਵਿੰਦਰ ਸਿੰਘ) – ਕਿਸਾਨ ਜਥੇਬੰਦੀਆਂ ਵਲੋਂ ਸੰਘਰਸ਼ੀ ਅਖਾੜਿਆਂ ਵਿੱਚ ਲਖੀਮਪੁਰ ਕਾਂਡ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕਰਨ ਹਿੱਤ ਅੱਜ ਦੇਸ਼ ਭਰ ਵਿੱਚ ਮਨਾਏ ਗਏ “ਸ਼ਹੀਦ ਕਿਸਾਨ ਦਿਵਸ ” ਤਹਿਤ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਹੋਰ ਸਾਹਿਤਕ ਅਤੇ ਸਮਾਜਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਹੀਦ ਕਿਸਾਨਾਂ ਨੂੰ ਅਕੀਦਤ ਦੇ ਫੁੱਲ ਭੇਟ ਕੀਤੇ ਗਏ।           …

Read More »

ਯੂਨੀਵਰਸਿਟੀ ਨਾਨ-ਟੀਚਿੰਗ ਐਸੋਸੀਏਸ਼ਨ ਵਲੋਂ ਨਵ-ਨਿਯੁੱਕਤ ਕਰਮਚਾਰੀਆਂ ਦਾ ਨਿੱਘਾ ਸਵਾਗਤ

ਅੰਮ੍ਰਿਤਸਰ, 12 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਵਲੋਂ ਯੂਨੀਵਰਸਿਟੀ ਵਿੱਚ ਨਵੇਂ ਭਰਤੀ ਹੋਏ 17 ਕਲਰਕ ਕਮ ਜੂਨੀਅਰ ਡੈਟਾ ਐਂਟਰੀ ਓਪਰੇਟਰ ਕਰਮਚਾਰੀਆਂ ਦਾ ਐਸੋਸੀਏਸ਼ਨ ਦਫਤਰ ਵਿੱਚ ਸਵਾਗਤ ਕੀਤਾ ਗਿਆ।ਸਕੱਤਰ ਰਜ਼ਨੀਸ਼ ਭਾਰਦਵਾਜ ਨੇ ਨਵ-ਨਿਯੁੱਕਤ ਕਰਮਚਾਰੀਆਂ ਨਾਲ ਐਸੋਸੀਏਸ਼ਨ ਮੈਂਬਰਾਂ ਦੀ ਜਾਣ ਪਛਾਣ ਕਰਵਾਈ ਗਈ ਅਤੇ ਯੂਨੀਵਰਸਿਟੀ ਪ੍ਰੀਵਾਰ ਵਿਚ ਨਵੇਂ ਆਏ ਕਰਮਚਾਰੀਆਂ ਨੂੰ “ਜੀ ਆਇਆਂ” ਕਿਹਾ ਅਤੇ ਉਨ੍ਹਾਂ ਨੂੰ …

Read More »