Wednesday, November 25, 2026

ਪੰਜਾਬੀ

ਰਾਮਲੀਲਾ ਕਮੇਟੀ ਨੇ ਪ੍ਰਧਾਨ ਅਸ਼ੋਕ ਮਸਤੀ ਦਾ ਕੀਤਾ ਵਿਸ਼ੇਸ਼ ਸਨਮਾਨ

ਸੰਗਰੂਰ, 12 ਅਕਤੂਬਰ (ਜਗਸੀਰ ਲੌਂਗੋਵਾਲ) – ਲਹਿਰਾਗਾਗਾ ਦੇ ਜੰਮਪਲ ਅਤੇ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਦੇ ਪ੍ਰਧਾਨ ਅਸ਼ੋਕ ਮਸਤੀ ਦੀਆਂ ਸੱਭਿਆਚਾਰ ਗਤੀਵਿਧੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਸ੍ਰੀ ਰਾਮ ਵੈਲਫੇਅਰ ਸੁਸਾਇਟੀ ਅਤੇ ਜੈ ਸ੍ਰੀ ਵਿਲੇਜ਼ ਰਾਮਲੀਲਾ ਕਲੱਬ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਸ੍ਰੀ ਰਾਮ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਆਸ਼ੂ ਅਗਰਵਾਲ ਨੇ ਦੱਸਿਆ ਕਿ ਅਸ਼ੋਕ ਮਸਤੀ ਪਿੱਛਲੇ ਲੰਮੇ ਸਮੇਂ …

Read More »

ਪੰਜਵੇਂ ਦਿਨ ਵੀ ਜਾਰੀ ਰਹੀ ਦਫਤਰੀ ਬਾਬੂਆਂ ਦੀ ਕਲਮ ਛੋੜ ਹੜਤਾਲ

ਨਵਾਂਸ਼ਹਿਰ, 12 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੂਬਾ ਕਮੇਟੀ ਪੀ.ਐਸ.ਐਮ.ਐਸ.ਯੂ ਵਲੋਂ ਲਏ ਗਏ ਫੈਸਲੇ ਅਨੁਸਾਰ 08.10.2021 ਤੋਂ 17.10.2021 ਤੱਕ ਕਲਮ ਛੋੜ, ਕੰਪਿਊਟਰ ਬੰਦ, ਆਨਲਾਈਨ ਕੰਮ ਬੰਦ ਕੀਤਾ ਗਿਆ ਜਿਸ ਦੇ ਮੱਦੇਨਜਰ ਅੱਜ ਹੜਤਾਲ ਜਿਲ੍ਹੇ ਵਿੱਚ ਪੰਜਵੇਂ ਦਿਨ ਵੀ ਜਾਰੀ ਰਹੀ।ਅਜੇ ਸਿੱਧੂ ਦੀ ਪ੍ਰਧਾਨਗੀ ਹੇਠ ਅੱਜ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਵਿਭਾਗਾਂ ਦੇ ਪ੍ਰਧਾਨਾਂ, ਜਨਰਲ ਸਕੱਤਰ ਅਤੇ ਸਮੂਹ ਸਾਥੀਆਂ …

Read More »

ਚੀਫ਼ ਖ਼ਾਲਸਾ ਦੀਵਾਨ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਸੰਬੰਧੀ ਧਾਰਮਿਕ ਪ੍ਰੀਖਿਆ 13 ਨੂੰ

ਪ੍ਰੀਖਿਆ ਵਿੱਚ ਸ਼ਾਮਲ ਹੋਣਗੇ 5000 ਵਿਦਿਆਰਥੀ ਅੰਮ੍ਰਿਤਸਰ, 12 ਅਕਤੂਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਸੰਬੰਧੀ 3 ਪੁਸਤਕਾਂ ਪ੍ਰਕਾਸ਼ਿਤ ਕੀਤੀਆਂ ਗਈਆਂ ਹਨ।ਜਿਨ੍ਹਾਂ ਵਿੱਚੋਂ ਇੱਕ ਨਰੋਲ ਵਿਦਿਆਰਥੀਆਂ ਲਈ ਪ੍ਰਸ਼ਨੋਤਰੀ ਦੇ ਰੂਪ ਵਿੱਚ ਤਿਆਰ ਕੀਤੀ ਗਈ ਹੈ ਤਾਂ ਜੋ ਵਿਦਿਆਰਥੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਢਾਡੀ ਤੇ ਕਵੀਸ਼ਰੀ ਜਥਿਆਂ ਦੇ ਸਹਾਇਕਾਂ ਨੂੰ ਦਿੱਤੇ ਨਿਯੁੱਕਤੀ ਪੱਤਰ

ਅੰਮ੍ਰਿਤਸਰ, 12 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਧਰਮ ਪ੍ਰਚਾਰ ਕਮੇਟੀ ਦੇ ਢਾਡੀ ਤੇ ਕਵੀਸ਼ਰੀ ਜਥਿਆਂ ਦੇ 26 ਸਹਾਇਕ ਸਾਥੀਆਂ ਨੂੰ ਨਿਯੁੱਕਤੀ ਪੱਤਰ ਦੇ ਕੇ ਸਿੱਖ ਧਰਮ ਦੀਆਂ ਪ੍ਰਚਾਰ ਸੇਵਾਵਾਂ ਲਈ ਰਵਾਨਾ ਕੀਤਾ।ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਿਹੜੇ ਜਥਿਆਂ ਦੇ ਮੈਂਬਰ ਬੀਤੇ ਸਮੇਂ ਵਿੱਚ ਸੇਵਾਮੁਕਤ ਹੋ ਚੁੱਕੇ ਸਨ, ਉਨ੍ਹਾਂ ਦੀ ਥਾਂ …

Read More »

ਸ਼੍ਰੋਮਣੀ ਕਮੇਟੀ ਸ੍ਰੀ ਗੁਰੂ ਰਾਮਦਾਸ ਜੀ ਦੇ ਨਾਂ ’ਤੇ ਜਲੰਧਰ ‘ਚੇ ਖੋਲ੍ਹੇਗੀ ਆਧੁਨਿਕ ਸਹੂਲਤਾਂ ਵਾਲਾ ਹਸਪਤਾਲ

ਚੌਥੇ ਪਾਤਸ਼ਾਹ ਜੀ ਦੇ 487ਵੇਂ ਪ੍ਰਕਾਸ਼ ਪੁਰਬ ‘ਤੇ ਪ੍ਰਧਾਨ ਨੇ ਕੀਤਾ ਐਲਾਨ ਅੰਮ੍ਰਿਤਸਰ, 12 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ਵਿਖੇ ਹਰ ਪੱਧਰ ਦੀਆਂ ਸੇਵਾਵਾਂ ਵਾਲਾ (ਸੁਪਰ ਸਪੈਸ਼ਲਿਟੀ) ਹਸਪਤਾਲ ਖੋਲ੍ਹਣ ਦਾ ਐਲਾਨ ਕੀਤਾ ਹੈ।ਚੌਥੇ ਪਾਤਸ਼ਾਹ ਦੇ 22 ਅਕਤੂਬਰ …

Read More »

ਵਿਆਹ ਦੀ 30ਵੀਂ ਵਰ੍ਹੇਗੰਢ ਮੁਬਾਰਕ – ਕੁਲਵੰਤ ਸਿੰਘ ਤੇ ਕਵਲਜੀਤ ਕੌਰ

ਅੰਮ੍ਰਿਤਸਰ, 12 ਅਕਤੂਬਰ (ਖੁਰਮਣੀਆਂ) – ਕੁਲਵੰਤ ਸਿੰਘ ਤੇ ਕਵਲਜੀਤ ਕੌਰ ਵਾਸੀ ਨਿਊ ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਨੇ ਆਪਣੇ ਵਿਆਹ ਦੀ 30ਵੀਂ ਵਰ੍ਹੇਗੰਢ ਮਨਾਈ।

Read More »

ਜਲ੍ਹਿਆਵਾਲਾ ਬਾਗ ਸਾਡੀ ਏਕਤਾ ਦਾ ਪ੍ਰਤੀਕ – ਪ੍ਰੋ. ਜਗਮੋਹਨ ਸਿੰਘ

ਜਲ੍ਹਿਆਵਾਲਾ ਬਾਗ ਸੰਘਰਸ਼ ਕਮੇਟੀ ਵਲੋਂ ਸੈਮੀਨਾਰ ਅੰਮ੍ਰਿਤਸਰ, 12 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਲ੍ਹਿਆਵਾਲਾ ਬਾਗ ਵਿੱਚ ਕੇਂਦਰੀ ਸਰਕਾਰ ਵਲੋਂ ਕੀਤੀ ਗਈ ਤਬਦੀਲੀ ਅਸਲ ਵਿੱਚ ਬਾਗ ਦੀ ਰੂਹ ਖ਼ਤਮ ਕਰਨ ਲਈ ਕੀਤੀ ਗਈ ਹੈ।ਜਿਸ ਨੂੰ ਲੋਕਾਂ ਦੀ ਆਪਸੀ ਏਕਤਾ ਨਾਲ ਮੁੜ ਬਹਾਲ ਕੀਤਾ ਜਾ ਸਕਦਾ ਹੈ।ਕਿਉਂਕਿ ਸਾਮਰਾਜੀ ਤਾਕਤਾਂ ਦੀ ਸਭ ਤੋਂ ਵੱਡੀ ਕਮਜ਼ੋਰੀ ਲੋਕਾਂ ਦੀ ਆਪਸੀ ਸਾਂਝ ਹੀ ਹੁੰਦੀ ਹੈ।ਜਿਸ ਨੂੰ …

Read More »

ਵਧੀਕ ਡਿਪਟੀ ਕਮਿਸ਼ਨਰ ਵਲੋਂ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਵੈਨਾਂ ਰਵਾਨਾ

ਨਵਾਂਸ਼ਹਿਰ, 12 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਸੀ.ਆਰ.ਐਮ ਸਕੀਮ ਦੇ ਆਈ.ਈ.ਸੀ ਮੱਦ ਅਧੀਨ ਚਲਾਈਆਂ ਜਾ ਰਹੀਆਂ ਦੋ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਉਨ੍ਹਾਂ ਦੱਸਿਆ ਕਿ ਇਹ ਪ੍ਰਚਾਰ ਵੈਨਾਂ ਜ਼ਿਲ੍ਹੇ ਦੇ ਉਨ੍ਹਾਂ ਬਲਾਕਾਂ ਵਿਚ ਪ੍ਰਚਾਰ ਕਰਨਗੀਆਂ, ਜਿਨਾਂ ਵਿਚ ਪਿੱਛਲੇ ਸਮੇਂ ਦੌਰਾਨ ਅੱਗ ਲੱਗਣ …

Read More »

ਕੋਰੋਨਾ ਦੀ ਰੋਕਥਾਮ ਨਾਲ ਮਾਨਸਿਕ ਸਿਹਤ ’ਤੇ ਧਿਆਨ ਦੇਣਾ ਜ਼ਰੂਰੀ – ਡਾ. ਗੀਤਾਂਜਲੀ ਸਿੰਘ

ਨਵਾਂਸ਼ਹਿਰ, 12 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਅਗਵਾਈ ਹੇਠ ਕਮਿਊਨਿਟੀ ਸਿਹਤ ਕੇਂਦਰ ਰਾਹੋਂ ਵਿਖੇ ਅੱਜ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ, ਜਿਸ ਦਾ ਮੁੱਖ ਮਕਸਦ ਮਾਨਸਿਕ ਤੌਰ `ਤੇ ਸਿਹਤਮੰਦ ਰਹਿਣ ਲਈ ਲੋਕਾਂ ਨੂੰ ਪ੍ਰੇਰਨਾ ਦੇਣਾ ਹੈ।ਇਸ ਸਾਲ ਵਿਸ਼ਵ ਮਾਨਸਿਕ ਸਿਹਤ ਦਿਵਸ …

Read More »

ਮਾਨਸਿਕ ਰੋਗਾਂ ਪ੍ਰਤੀ ਨਾ ਵਰਤੀ ਜਾਵੇ ਲਾਪਰਵਾਹੀ – ਡਾ. ਹਰਪ੍ਰੀਤ ਸਿੰਘ

ਮਾਨਸਿਕ ਰੋਗਾਂ ਤੋਂ ਬਚਾਅ ਲਈ ਜਾਗਰੂਕਤਾ ਪੈਂਫਲਟ ਰਲੀਜ਼ ਨਵਾਂਸ਼ਹਿਰ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਦੀਪ ਕਮਲ ਦੀ ਯੋਗ ਅਗਵਾਈ ਹੇਠ ਸਿਵਲ ਹਸਪਤਾਲ ਨਵਾਂਸ਼ਹਿਰ ਦੇ ਓਟ ਸੈਂਟਰ ਵਿਖੇ ਅੱਜ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ।ਇਸ ਦਿਨ ਨੂੰ ਮਨਾਉਣ ਦਾ ਮੁੱਖ ਉਦੇਸ਼ ਤਣਾਅ, ਡਿਪਰੈਸ਼ਨ, ਚਿੰਤਾ …

Read More »