ਪਠਾਨਕੋਟ, 12 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਮਿਸ਼ਨ ਘਰ-ਘਰ ਰੋਜਗਾਰ ਤਹਿਤ ਜਿਥੇ ਬਹੁਤ ਸਾਰੇ ਬੇਰੋਜਗਾਰਾਂ ਨੂੰ ਰੋਜਗਾਰ ਮੁਹੱਈਆ ਕਰਵਾਇਆ ਗਿਆ ਅਤੇ ਅੱਜ ਉਹ ਅਪਣੇ ਪੈਰਾਂ ਤੇ ਖੜ੍ਹੇ ਹੋ ਕੇ ਅਪਣੇ ਪਰਿਵਾਰ ਦੀ ਰੋਜ਼ੀ ਰੋਟੀ ਚਲਾ ਰਹੇ ਹਨ।ਇਸ ਦੀ ਇੱਕ ਮਿਸਾਲ ਪਵਨੀਤ ਕੁਮਾਰ ਪੁੱਤਰ ਲਾਭ ਚੰਦ ਪਿੰਡ ਨਿਊਂ ਗੁਗਰਾਂ, ਡਾਕਖਾਨਾ ਸੁਜਾਨਪੁਰ ਜਿਲ੍ਹਾ ਪਠਾਨਕੋਟ ਤੋਂ ਮਿਲਦੀ ਹੈ। …
Read More »ਪੰਜਾਬੀ
ਜਿਲ੍ਹਾ ਸਿਖਿਆ ਅਫਸਰ ਐਲੀਮੈਂਟਰੀ ਨੇ ਕੀਤਾ ਮੁੱਦੇ, ਛੋਟੇਪੁਰ ਅਤੇ ਗੰਦਲਾ ਲਾਹੜੀ ਸਕੂਲ ਦਾ ਦੌਰਾ
ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਅਧਿਆਪਕਾਂ ਨੂੰ ਕੀਤਾ ਪ੍ਰੇਰਿਤ ਪਠਾਨਕੋਟ, 12 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਮੁੱਦੇ, ਛੋਟੇਪੁਰ ਅਤੇ ਗੰਦਲਾ ਲਾਹੜੀ ਦਾ ਸੋਮਵਾਰ ਨੂੰ ਦੌਰਾ ਕੀਤਾ ਗਿਆ।ਜਿਸ ਦੌਰਾਨ ਉਨ੍ਹਾਂ ਵਲੋਂ ਸਕੂਲਾਂ ਵਿੱਚ ਨੈਸਨਲ ਅਚੀਵਮੈਂਟ ਸਰਵੇ ਸਬੰਧੀ ਅਧਿਆਪਕਾਂ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਅਧਿਆਪਕਾਂ ਨੂੰ ਆਪਣੀ ਡਿਊਟੀ ਇਮਾਨਦਾਰੀ …
Read More »ਲੌਂਗੋਵਾਲ ਵਿਖੇ ਅੰਦਰੂਨੀ ਸੜਕਾਂ ਬਣਵਾਉਣ ਲਈ ਕੈਬਨਿਟ ਮੰਤਰੀ ਵਿਜੇੈਇੰਦਰ ਸਿੰਗਲਾ ਦਾ ਕੀਤਾ ਧੰਨਵਾਦ
ਸੰਗਰੂਰ, 12 ਅਕਤੂਬਰ (ਜਗਸੀਰ ਲੌਂਗੋਵਾਲ) – ਨਗਰ ਕੌਂਸਲ ਲੌਂਗੋਵਾਲ ਦੀ ਸਮੁੱਚੀ ਵਿਰੋਧੀ ਧਿਰ ਕੌਂਸਲਰ ਗੁਰਮੀਤ ਸਿੰਘ ਲੱਲੀ, ਕੌਂਸਲਰ ਸ੍ਰੀਮਤੀ ਪਰਮਿੰਦਰ ਕੌਰ ਬਰਾੜ, ਕੌਂਸਲਰ ਰਣਜੀਤ ਸਿੰਘ ਕੁੱਕਾ, ਕੌਂਸਲਰ ਸ੍ਰੀਮਤੀ ਸੁਸ਼ਮਾ ਰਾਣੀ, ਕੌਂਸਲਰ ਬਲਵਿੰਦਰ ਸਿੰਘ ਕਾਲਾ, ਕੌਂਸਲਰ ਗੁਰਮੀਤ ਸਿੰਘ ਫੌਜੀ, ਸਮਾਜ ਸੇਵੀ ਕਰਮ ਸਿੰਘ ਬਰਾੜ ਅਤੇ ਇਲਾਕੇ ਦੇ ਪ੍ਰਸਿੱਧ ਸਮਾਜ ਸੇਵਕ ਸ਼ਿਸ਼ਨਪਾਲ ਗਰਗ ਨੇ ਲੌਂਗੋਵਾਲ ਵਿਖੇ ਮਾਤਾ ਕਾਲੀ ਦੇਵੀ ਮੰਦਰ ਤੋਂ ਪਟਵਾਰਖਾਨਾ, …
Read More »ਭਾਰਤੀ ਸੰਸਕ੍ਰਿਤੀ ਨੂੰ ਜ਼ਿੰਦਾ ਰੱਖਣ ਲਈ ਪ੍ਰਭੂ ਸ੍ਰੀ ਰਾਮ ਜੀ ਦੀ ਲੀਲਾ ਦਾ ਮੰਚਨ
ਚੇਅਰਮੈਨ ਨਰੇਸ਼ ਗਾਬਾ ਨੇ 16ਵੀਂ ਵਾਰ ਨਿਭਾੲਅਿਾ ਰਾਵਣ ਦਾ ਕਿਰਦਾਰ ਸੰਗਰੂਰ, 12 ਅਕਤੂਬਰ (ਜਗਸੀਰ ਲੌਂਗੋਵਾਲ) – ਸਥਾਨਕ ਮਹਾਰਾਜਾ ਰਣਜੀਤ ਸਿੰਘ ਮਾਰਕੀਟ ਵਿੱਚ ਸ਼੍ਰੀ ਰਾਮ ਲੀਲਾ ਵੈਲਫੇਅਰ ਕਮੇਟੀ ਸੇਖੁਪੁਰਾ ਸੰਗਰੂਰ ਵਲੋਂ ਪ੍ਰਧਾਨ ਨਰੇਸ਼ ਗਾਬਾ ਦੀ ਪ੍ਰਧਾਨਗੀ ਹੇਠ ਚੱਲ ਰਹੀ ਸ਼੍ਰੀ ਰਾਮ ਲੀਲਾ ਵਿਚ ਬੀਤੀ ਰਾਤ ਸੀਤਾ ਹਰਨ ਦਾ ਮੰਚਨ ਕੀਤਾ ਗਿਆ।ਜਿਸ ਵਿੱਚ ਰਾਵਣ ਦੇ ਕਿਰਦਾਰ ਨੂੰ ਦੇਖਣ ਲਈ ਹਜ਼ਾਰਾਂ ਦੀ ਤਾਦਾਦ …
Read More »ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਕੂਲੀ ਬੱਚਿਆਂ ਨੇ ਕੱਢੀ ਰੈਲੀ
ਸੰਗਰੂਰ, 12 ਅਕਤੂਬਰ (ਜਗਸੀਰ ਲੌਂਗੋਵਾਲ) – ਆਜ਼ਾਦੀ ਦਾ ਮਹਾਂਉਤਸਵ ਨੂੰ ਲੈ ਕੇ ਜ਼ਿਲ੍ਹਾ ਪੱਧਰ ‘ਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਵਿਸ਼ਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ।ਲੋਕਾਂ ਦੇ ਆਪਸੀ ਝਗੜਿਆਂ ਨੂੰ ਰਜ਼ਾਮੰਦੀ ਅਤੇ ਸੁਖਾਵੇਂ ਢੰਗ ਨਾਲ ਨਜਿੱਠਣ ਲਈ ਜਾਗਰੂਕਤਾ ਲਿਆਉਣਾ ਬਹੁਤ ਜਰੂਰੀ ਹੈੇ।ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਹਰਪਾਲ ਸਿੰਘ …
Read More »ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਨੇ ਕੀਤੀ ਮੀਟਿੰਗ
ਸੰਗਰੂਰ, 12 ਅਕਤੂਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਆਉਣ ਵਾਲੀ 2022 ਦੀ ਵਿਧਾਨ ਸਭਾ ਚੋਣਾਂ ਸਬੰਧੀ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਦਫਤਰ ਵਿਖੇ ਕੀਤੀ ਗਈ। ਜਿਸ ਵਿੱਚ ਦੋਵੇਂ ਪਾਰਟੀਆਂ ਦੇ ਵਰਕਰ ਵੱਡੀ ਗਿਣਤੀ ‘ਚ ਸ਼ਾਮਲ ਹੋਏ। ਅਕਾਲੀ ਦਲ ਦੇ ਬੁਲਰੇ ਵਿਨਰਜੀਤ ਸਿੰਘ ਗੋਲਡੀ …
Read More »18 ਸਾਲ ਦੇ ਨੌਜਵਾਨ ਨੇ ਲੋਕਾਂ ਨੂੰ ਬਣਾਇਆ ਆਪਣੀ ਆਵਾਜ਼ ਨਾਲ ਦੀਵਾਨਾ
ਦੋ ਦਿਨਾਂ ‘ਚ ਗਾਣੇ ਦੇ ਬਣੇ 25 ਲੱਖ ਦੇ ਕਰੀਬ ਦਰਸ਼ਕ ਸੰਗਰੂਰ, 11 ਅਕਤੂਬਰ (ਜਗਸੀਰ ਲੌਂਗੋਵਾਲ ) – ਬਹੁਤ ਹੀ ਛੋਟੀ ਉਮਰ ਦੇ ਵਿੱਚ ਲੋਕਾਂ ਨੂੰ ਆਪਣੀ ਆਵਾਜ਼ ਦਾ ਦੀਵਾਨਾ ਬਣਾ ਚੁਕੇ ਆਰਿਅਨ ਨੇ ਆਪਣੇ ਪਹਿਲੇ ਗਾਣੇ “ਹਾਈ ਲਾਈਟ” ਨਾਲ ਸਾਰੇ ਪਾਸੇ ਧੁੰਮਾਂ ਮਚਾ ਦਿੱਤੀਆਂ ਹਨ।ਤਕਰੀਬਨ ਸਾਢੇ ਤਿੰਨ ਮਿੰਟ ਦੇ ਇਸ ਗਾਣੇ ਦੇ ਕੁੱਝ ਹੀ ਸਮੇਂ ਵਿਚ ਉਨ੍ਹਾਂ ਦੇ 25 …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਨਤੀਜ਼ਾ ਰਿਹਾ ਸ਼ਾਨਦਾਰ
ਅੰਮ੍ਰਿਤਸਰ, 11 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਕੰਪਿਊਟਰ ਵਿਭਾਗ ਦੇ ਸਮੈਸਟਰ ਦੂਜਾ ਸੈਸ਼ਨ ਦੇ ਨਤੀਜ਼ਿਆਂ ’ਚ ਪ੍ਰਸੰਸਾ ਯੋਗ ਪ੍ਰਾਪਤੀ ਹਾਸਲ ਕੀਤੀ। ਕਾਲਜ ’ਚ ਚੱਲ ਰਹੇ ਬੀ.ਸੀ.ਏ ਦੇ ਕੋਰਸ ਸਮੈਸਟਰ ਦੂਜਾ ਦੇ ਨਤੀਜ਼ੇ ’ਚ ਲੜਕੀਆਂ ਨੇ ਫ਼ਿਰ ਤੋਂ ਮੋਹਰਲੇ ਸਥਾਨਾਂ ’ਤੇ ਆਪਣੀ ਚੜ੍ਹਤ ਨੂੰ ਬਰਕਰਾਰ ਰੱਖਿਆ। …
Read More »ਖ਼ਾਲਸਾ ਪਬਲਿਕ ਸਕੂਲ ਦਾ ਤਾਈਕਵਾਂਡੋ ’ਚ ਸ਼ਾਨਦਾਰ ਪ੍ਰਦਰਸ਼ਨ
ਵਿਦਿਆਰਥੀਆਂ ਨੇ 1 ਸੋਨੇ, 3 ਸਿਲਵਰ ਅਤੇ 1 ਕਾਂਸੇ ਦਾ ਤਗਮਾ ਕੀਤਾ ਹਾਸਲ – ਪ੍ਰਿੰ: ਏ.ਐਸ ਗਿੱਲ ਅੰਮ੍ਰਿਤਸਰ, 11 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਤਾਈਕਵਾਂਡੋ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਵਿਦਿਆਰਥੀਆਂ ਨੇ ਤਾਈਕਵਾਂਡੋ ਮੁਕਾਬਲੇ ’ਚ 1 ਸੋਨੇ, 3 ਸਿਲਵਰ ਅਤੇ …
Read More »ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਪ੍ਰੀਖਿਆਵਾਂ ’ਚ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 11 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਕਰਵਾਏ ਗਏ ਇਮਤਿਹਾਨਾਂ ’ਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਬੀ.ਕਾਮ (ਫ਼ਾਈਨੈਂਸ਼ੀਅਲ ਸਰਵਿਸਿਜ਼) ਸਮੈਸਟਰ ਚੌਥਾ ਕਾਲਜ ਦੀਆਂ 3 ਵਿਦਿਆਰਥਣਾਂ ਪਹਰੂਲ ਸ਼ਰਮਾ ਨੇ ’ਵਰਸਿਟੀ ’ਚ 94% ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ।ਜਦ ਕਿ ਉਕਤ ਕਲਾਸ ਦੀਆਂ 2 ਹੋਰ ਵਿਦਿਆਰਥਣਾਂ ਕਮਲਪ੍ਰੀਤ ਕੌਰ …
Read More »
Punjab Post Daily Online Newspaper & Print Media