Wednesday, November 25, 2026

ਪੰਜਾਬੀ

ਖ਼ਾਲਸਾ ਕਾਲਜ ਨੇ ਕੁਇੱਜ਼ ਮੁਕਾਬਲਿਆਂ ’ਚ ਪਹਿਲਾਂ, ਦੂਜਾ ਸਥਾਨ ਕੀਤਾ

ਮੁਕਾਬਲਿਆਂ ’ਚ ਭਾਗ ਲੈ ਕੇ ਹੁੰਦਾ ਹੈ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ- ਪ੍ਰਿੰ: ਡਾ. ਮਹਿਲ ਸਿੰਘ ਅੰਮ੍ਰਿਤਸਰ, 11 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਭਾਸ਼ਾ ਵਿਭਾਗ ਦੇ ਕੁਇੱਜ਼ ਮੁਕਾਬਲਿਆਂ ’ਚ ਪਹਿਲਾਂ ਅਤੇ ਦੂਜਾ ਸਥਾਨ ਪ੍ਰਾਪਤ ਕੀਤਾ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜੇਤੂ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਨੂੰ ਜੀਵਨ ’ਚ ਸਫ਼ਲਤਾ ਲਈ ਅਸ਼ੀਰਵਾਦ ਦਿੱਤਾ। ਸਾਹਿਤ ਸਭਾ ਕਾਲਜ …

Read More »

ਬਿਜਲੀ ਕੱਟਾਂ ਤੋਂ ਤੰਗ ਆ ਕੇ ਬੀ.ਕੇ.ਯੂ (ਕਾਦੀਆਂ) ਨੇ ਸਮਰਾਲੇ ਦਾ ਮੇਨ ਚੌਂਕ ਕੀਤਾ ਜਾਮ

ਮੌਜ਼ੂਦਾ ਸਰਕਾਰਾਂ ਕਿਸਾਨਾਂ ਦਾ ਮਨੋਬਲ ਤੋੜਨ ਲਈ ਲਾ ਰਹੀਆਂ ਹਨ ਪੂਰਾ ਜ਼ੋਰ -ਗਿਆਸਪੁਰਾ ਸਮਰਾਲਾ, 11 ਅਕਤੂਬਰ (ਇੰਦਰਜੀਤ ਸਿੰਘ ਕੰਗ) – ਪੂਰੇ ਪੰਜਾਬ ਵਿੱਚ ਪਿੱਛਲੇ ਕੱਝ ਦਿਨਾਂ ਤੋਂ ਬਲੈਕ ਆਊਟ ਵਰਗੇ ਹਾਲਾਤ ਬਣੇ ਹੋਏ ਹਨ।ਜਿਸ ਕਾਰਨ ਆਮ ਜਨਤਾ ਅਤੇ ਕਿਸਾਨ ਪੂਰੀ ਤਰ੍ਹਾਂ ਤੰਗ ਆਏ ਪਏ ਹਨ।ਇਸ ਸਮੱਸਿਆ ਤੋਂ ਤੰਗ ਆ ਕੇ ਅੱਜ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਕਿਸਾਨਾਂ ਵਲੋਂ ਬਿਜਲੀ ਬੋਰਡ …

Read More »

ਹਲਕਾ ਵਿਧਾਇਕ ਨੇ ਫਰੰਟ ਦਾ ਦਫਤਰ ਜਲਦੀ ਪੂਰਾ ਕਰਵਾਉਣ ਦਾ ਦਿਵਾਇਆ ਭਰੋਸਾ

ਸਿਆਸੀ ਸ਼ਹਿ ਕਾਰਨ ਹੀ ਨਹੀਂ ਖਤਮ ਹੋ ਰਿਹਾ ਭ੍ਰਿਸ਼ਟਾਚਾਰ -ਪ੍ਰਧਾਨ ਬਾਲਿਓਂ ਸਮਰਾਲਾ, 11 ਅਕਤੂਬਰ (ਇੰਦਰਜੀਤ ਸਿੰਘ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਹੀਨਾਵਾਰ ਮੀਟਿੰਗ ਫਰੰਟ ਪ੍ਰਧਾਨ ਅਮਰਜੀਤ ਸਿੰਘ ਬਾਲਿਓਂ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਪਿਛਲੇ ਮਹੀਨੇ ਦੀ ਰਿਪੋਰਟ ਜਰਨਲ ਸਕੱਤਰ ਸਵਿੰਦਰ ਸਿੰਘ ਨੇ ਪੜ੍ਹ ਕੇ ਸੁਣਾਈ।ਮੀਟਿੰਗ ਦੀ ਸ਼ੁਰੂਆਤ ਪਿਛਲੇ ਦਿਨੀਂ ਲਖੀਮਪੁਰ ਖੀਰੀ ਵਿਖੇ ਕੇਂਦਰੀ ਮੰਤਰੀ ਦੇ ਲੜਕੇ ਵਲੋਂ …

Read More »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ਅੰਤਰਰਾਸ਼ਟਰੀ ਬਾਲੜੀ ਦਿਵਸ

ਨਵਾਂਸ਼ਹਿਰ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਵਿਖੇ ਭਾਸ਼ਣ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ।ਪੇਂਟਿੰਗ ਮੁਕਾਬਲੇ ਵਿੱਚ ਪਰਨੀਤ ਕੌਰ ਨੂੰ ਪਹਿਲਾ, …

Read More »

ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਦਾ ਅੰਕੜਾ 50 ਹਜ਼ਾਰ ਮੀਟ੍ਰਿਕ ਟਨ ਤੋਂ ਪਾਰ- ਡੀ.ਸੀ

ਹੁਣ ਤੱਕ ਵੱਖ-ਵੱਖ ਖ਼ਰੀਦ ਕੇਂਦਰਾਂ ‘ਚ 53265 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ ਨਵਾਂਸ਼ਹਿਰ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ 50 ਹਜ਼ਾਰ ਮੀਟ੍ਰਿਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ 53265 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ ਹੈ।                   …

Read More »

ਸੂਬਾ ਕਮੇਟੀ ਪੀ.ਐਸ.ਐਮ.ਐਸ.ਯੂ ਦੇ ਫੈਸਲੇ ਅਨੁਸਾਰ ਕਲਮ ਛੋੜ ਹੜਤਾਲ ਜਾਰੀ

ਯੂਨੀਅਨ ਵਲੋਂ ਜ਼ਿਲ੍ਹਾ ਖਜਾਨਾ ਦਫਤਰ ਦੇ ਬਾਹਰ ਧਰਨਾ ਦੇ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਨਵਾਂਸ਼ਹਿਰ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੂਬਾ ਕਮੇਟੀ ਪੀ.ਐਸ.ਐਮ.ਐਸ.ਯੂ ਵਲੋਂ ਲਏ ਗਏ ਫੈਸਲੇ ਅਨੁਸਾਰ ਮਿਤੀ 08.10.2021 ਤੋਂ 17.10.2021 ਤੱਕ ਕਲਮ ਛੋੜ, ਕੰਪਿਊਟਰ ਤੇ ਆਨਲਾਈਨ ਕੰਮ ਬੰਦ ਹੈ।ਜਿਸ ਦੇ ਮੱਦੇਨਜਰ ਅਜੇ ਸਿੱਧੂ ਦੀ ਪ੍ਰਧਾਨਗੀ ਹੇਠ ਅੱਜ ਤੋਂ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਵਿਭਾਗਾਂ ਦੇ ਮਨਿਸਟੀਰੀਅਲ …

Read More »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿੳੂਰੋ ਵਿਖੇ ਪਲੇਸਮੈਂਟ ਕੈਂਪ ਅੱਜ

ਨਵਾਂਸ਼ਹਿਰ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸ਼ਹੀਦ ਭਗਤ ਸਿੰਘ ਨਗਰ ਵਿਖੇ 12 ਅਕਤੂਬਰ 2021 ਦਿਨ ਮੰਗਲਵਾਰ ਨੂੰ ਇਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।                      ਜ਼ਿਲ੍ਹਾ ਰੋਜ਼ਗਾਰ ਉਤਪਤੀ, ਸਿਖਲਾਈ …

Read More »

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੋਟਾਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੋਟਾਲਾ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੀ ਸ਼ਰਧਾ ਪ੍ਰਗਟਾਈ।ਸੂਚਨਾ ਕੇਂਦਰ ਵਿਖੇ ਚੋਟਾਲਾ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਸਾਂਝੇ ਤੌਰ ’ਤੇ ਸਨਮਾਨਿਤ ਕੀਤਾ।ਓਮ ਪ੍ਰਕਾਸ਼ ਚੋਟਾਲਾ ਨੇ ਆਖਿਆ ਕਿ ਇਸ ਪਾਵਨ ਅਸਥਾਨ …

Read More »

ਸ੍ਰੀਨਗਰ ਸ਼ਰਧਾਂਜਲੀ ਸਮਾਗਮ ‘ਚ ਸ਼ਮੂਲੀਅਤ ਕਰਨਗੇ ਜਥੇਦਾਰ ਸ੍ਰੀ ਅਕਾਲ ਤਖਤ ਤੇ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਜੰਮੂ ਕਸ਼ਮੀਰ ਵਿਚ ਇਕ ਸਕੂਲ ਦੀ ਸਿੱਖ ਪ੍ਰਿੰਸੀਪਲ ਜਿਸ ਨੂੰ ਬੀਤੇ ਦਿਨੀਂ ਕਤਲ ਕਰ ਦਿੱਤਾ ਗਿਆ ਸੀ, ਦੀ ਅੰਤਿਮ ਅਰਦਾਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਅਤੇ ਜਨਰਲ ਸਕੱਤਰ …

Read More »

ਸ਼ਿਲਾਂਗ ’ਚ ਸਿੱਖਾਂ ਦਾ ਉਜਾੜਾ ਬਰਦਾਸ਼ਤ ਨਹੀਂ -ਬੀਬੀ ਜਗੀਰ ਕੌਰ

ਕਿਹਾ, ਸ਼੍ਰੋਮਣੀ ਕਮੇਟੀ ਸ਼ਿਲਾਂਗ ਦੇ ਸਿੱਖਾਂ ਦੀ ਹਰ ਸੰਭਵ ਮੱਦਦ ਲਈ ਵਚਨਬੱਧ ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ਮੇਘਾਲਿਆ ਸਰਕਾਰ ਵੱਲੋਂ ਸ਼ਿਲਾਂਗ ’ਚ ਵੱਸਦੇ ਸਿੱਖਾਂ ਨੂੰ ਉਜਾੜਨ ਦੇ ਮੰਤਵ ਨਾਲ ਕੀਤੀ ਜਾ ਰਹੀ ਕਾਰਵਾਈ ਬੇਹੱਦ ਨਿੰਦਣਯੋਗ ਹੈ।ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਸਾਲਾਂ ਤੋਂ ਸ਼ਿਲਾਂਗ ’ਚ ਰਹਿੰਦੇ ਸਿੱਖਾਂ ਨੂੰ ਉਜਾੜਨਾ ਕਿਸੇ ਤਰ੍ਹਾਂ …

Read More »