ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ ਬਿਊਰੋ) – 1984 ’ਚ ਕੇਂਦਰ ਦੀ ਕਾਂਗਰਸ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਅਗਵਾਈ ਕਰਨ ਵਾਲੇ ਜਨਰਲ ਵੈਦਿਆ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸਾਲਾਨਾ ਬਰਸੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ …
Read More »ਪੰਜਾਬੀ
ਭੋਪਾਲ ਵਿਖੇ ਹੋ ਰਹੀਆਂ ਕੌਮੀ ਖੇਡਾਂ ਦੌਰਾਨ ਕੁਆਟਰ ਫਾਈਨਲ ’ਚ ਪੁੱਜੀ ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ
ਅੰਮ੍ਰਿਤਸਰ, 9 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਾਕੀ ਟੀਮ ਨੇ ਭੋਪਾਲ (ਮੱਧ ਪ੍ਰਦੇਸ਼) ਵਿਚ ਹੋ ਰਹੀਆਂ ਨੈਸ਼ਨਲ ਖੇਡਾਂ ਵਿਚ ਮਾਲਵਾ ਹਾਕੀ ਅਕੈਡਮੀ ਹਨੂਮਾਨਗੜ੍ਹ ਨੂੰ ਵੱਡੇ ਫ਼ਰਕ 7-0 ਨਾਲ ਹਰਾ ਕੇ ਕੁਆਟਰ ਫਾਈਨਲ ਵਿਚ ਜਗ੍ਹਾ ਬਣਾ ਲਈ ਹੈ।ਕੁਆਟਰ ਫਾਈਨਲ ਵਿਚ ਪੁੱਜੀ ਹਾਕੀ ਟੀਮ ਨੂੰ ਇਸ ਜਿੱਤ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ …
Read More »ਲਖੀਮਪੁਰ ਖੀਰੀ ਘਟਨਾ ਦੇ ਮਾਮਲੇ ‘ਚ ਨਾਮਜ਼ਦ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਗ੍ਰਿਫਤਾਰ
ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ ਬਿਊਰੋ) – ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਭਾਜਪਾ ਆਗੂਆਂ ਦਾ ਸ਼ਾਂਤਮਈ ਵਿਰੋਧ ਕਰਕੇ ਵਾਪਸ ਪਰਤ ਰਹੇ ਕਿਸਾਨਾਂ ‘ਤੇ ਗੱਡੀ ਚੜ੍ਹਾ ਕੇ ਉਨਾਂ ਨੂੰ ਕੁਚਲਣ ਦੇ ਮਾਮਲੇ ਵਿੱਚ ਪੁਲਿਸ ਵਲੋਂ ਨਾਮਜ਼ਦ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅੱਜ ਰਾਤ ਤਕਰੀਬਨ 11.00 ਵਜੇ ਗ੍ਰਿਫਤਾਰ ਕਰ ਲਿਆ ਗਿਆ।ਇਸ ਘਟਨਾ ਵਿੱਚ ਚਾਰ ਕਿਸਾਨਾਂ ਤੇ ਇੱਕ ਪੱਤਰਕਾਰ ਤੋਂ ਇਲਾਵਾ ਤਿੰਨ …
Read More »ਖੇਤੀਬਾੜੀ ਵਿਭਾਗ ਵਲੋਂ ਜਿਲ੍ਹਾ ਪੱਧਰੀ ਕਿਸਾਨ ਜਾਗਰੂਕਤਾ ਕੈਂਪ
ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਡਾਇਰੈਕਟਰ ਖੇਤੀਬਾੜੀ ਡਾ: ਸੁਖਦੇਵ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਹਿੱਤ ਜਿਲ੍ਹਾ ਪੱਧਰੀ ਕੈਂਪ ਖੇਡ ਸਟੇਡੀਅਮ, ਮਾਨਾਵਾਲਾ ਕਲਾਂ ਵਿਖੇ ਲਗਾਇਆ ਗਿਆ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪੁਰਜ਼ੋਰ ਕੀਤੀ ਕਿ ਝੋਨੇ/ਬਾਸਮਤੀ ਦੀ …
Read More »ਸਵੱਛ ਭਾਰਤ ਮੁਹੰਮ ਦੌਰਾਨ ਇਕੱਠਾ ਕੀਤਾ ਲਗਭਗ 1500 ਕਿਲੋ ਪਲਾਸਟਿਕ ਤੇ ਹੋਰ ਕੂੜਾ
ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਸੰਗਠਨ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਵਲੋਂ ਦੇਸ਼ ਦੇ ਸਾਰੇ ਰਾਜਾਂ ਅਤੇ ਕੇਂਦਰ ਸਾਸ਼ਿਤ ਪ੍ਰਦੇਸ਼ਾਂ ਦੇ 744 ਜਿਲ੍ਹਿਆਂ ਵਿੱਚ ਸਵੱਛ ਭਾਰਤ ਮੁਹਿੰਮ ਦਾ 1 ਤੋਂ 31 ਅਕਤੂਬਰ ਤੱਕ ਆਯੋਜਨ ਕੀਤਾ ਜਾ ਰਿਹਾ ਹੈ।ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਨੇ ਇਹ ਮੁਹਿੰਮ ਜਿਲ੍ਹਾ ਅੰਮ੍ਰਿਤਸਰ ਦੇ 200 ਪਿੰਡਾਂ ਵਿੱਚ ਚਲਾਉਣ ਅਤੇ ਘੱਟੋ-ਘੱਟ 11000 …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵਲੋਂ ਮੈਂਟਲ ਹੈਲਥ ਦਿਵਸ ‘ਤੇ ਸੈਮੀਨਾਰ
ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ) – ਜਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਹਰਪੀ੍ਰਤ ਕੌਰ ਰੰਧਾਵਾ ਵਲੋਂ ਸਰਕਾਰੀ ਮੈਂਟਲ ਹਸਪਤਾਲ ਦਾ ਦੌਰਾ ਕੀਤਾ ਗਿਆ।ਸ਼੍ਰੀ ਪੁਸਪਿੰਦਰ ਸਿੰਘ, ਚੀਫ ਜੁਡੀਸ਼ਿਅਲ ਮੈਜਿਸਟਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਰਤਸਰ, ਡਾਕਟਰ ਸਵਿੰਦਰ ਸਿੰਘ ਡਾਇਰੈਕਟਰ ਮੈਂਟਲ ਹਸਪਤਾਲ ਅਤੇ ਹੋਰ ਡਾਕਟਰ ਵੀ ਮੌਜ਼ੂਦ ਸਨ। ਮੈਂਟਲ ਹੈਲਥ ਦਿਵਸ ਦੇ ਮੌਕੇ ‘ਤੇ ਪੈਨ ਇੰਡੀਆ …
Read More »ਪਿੰਗਲਵਾੜਾ ਦੇ ਵਿਦਿਆਰਥੀ ਸਪੈਸ਼ਲ ਦਿਵਿਆਂਗ ਸਕੂਲਾਂ ਦੇ ਮੁਕਾਬਲ਼ਿਆਂ ‘ਚ ਅੱਵਲ
ਅੰਮ੍ਰਿਤਸਰ, 9 ਅਕਤੂਬਰ (ਜਗਦੀਪ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਦਰਬਾਰ ਸਾਹਿਬ ਕਮੇਟੀ ਵਲੋਂ ਭਾਈ ਗੁਰਦਾਸ ਹਾਲ ਵਿਖੇ ਸਪੈਸ਼ਲ ਦਿਵਿਆਂਗ ਸਕੂਲਾਂ ਦੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਪਿੰਗਲਵਾੜਾ ਸੰਸਥਾ ਵਲੋਂ ਚਲਾਏ ਜਾ ਰਹੇ ਭਗਤ ਪੂਰਨ ਸਿੰਘ ਸਕੂਲ ਫ਼ਾਰ ਸਪੈਸ਼ਲ ਐਜੂਕੇਸ਼ਨ ਅਤੇ ਭਗਤ ਪੂਰਨ ਸਿੰਘ ਸਕੂਲ ਫ਼ਾਰ ਡੈਫ ਦੇ ਬੱਚਿਆਂ …
Read More »170 ਲੱਖ ਮੀਟਿਰਕ ਟਨ ਝੋਨੇ ਦੇ ਖਰੀਦ ਦਾ ਟੀਚਾ – ਰਵੀ ਭਗਤ
ਸੈਕਟਰੀ ਮੰਡੀ ਬੋਰਡ ਵੱਲੋਂ ਜਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ) – ਜਿਲ੍ਹੇ ਵਿਚ ਚੱਲ ਰਹੀ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ ‘ਤੇ ਪੁੱਜੇ ਸੈਕਟਰੀ ਮੰਡੀ ਬੋਰਡ ਰਵੀ ਭਗਤ ਨੇ ਖਰੀਦ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟ ਕਰਦੇ ਕਿਹਾ ਕਿ ਇਸ ਵਾਰ ਸਾਡਾ ਟੀਚਾ 170 ਲੱਖ ਮੀਟਿਰਕ ਟਨ ਝੋਨੇ ਦੀ ਖਰੀਦ ਦਾ ਹੈ।ਉਨਾਂ ਕਿਹਾ ਕਿ ਫਿਲਹਾਲ …
Read More »ਗੈਰ ਕਾਨੂੰਨੀ ਢੰਗ ਨਾਲ ਆਉਣ ਵਾਲੇ ਝੋਨੇ ਤੇ ਚਾਵਲ ਦੀ ਆਮਦ ਨੂੰ ਰੋਕਣ ਲਈ 5 ਟੀਮਾਂ ਗਠਿਤ-ਨਰਿੰਦਰ ਸਿੰਘ
ਡੀ.ਐਫ.ਐਸ.ਸੀ ਨੇ ਨਾਕਿਆਂ ਦਾ ਕੀਤਾ ਦੌਰਾ ਸੰਗਰੂਰ, 9 ਅਕਤੂਬਰ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਅੰਦਰ ਬਾਹਰੀ ਰਾਜਾਂ ਤੋਂ ਗੈਰਕਾਨੂੰਨੀ ਢੰਗ ਨਾਲ ਆਉਣ ਵਾਲੇ ਝੋਨੇ ਅਤੇ ਚਾਵਲ ਦੀ ਆਮਦ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ 5 ਟੀਮਾਂ ਗਠਿਤ ਕੀਤੀਆ ਗਈਆਂ ਹਨ।ਟੀਮਾਂ ਵਿੱਚ ਖੁਰਾਕ ਤੇ ਸਪਲਾਈ ਵਿਭਾਗ ਤੋਂ ਇਲਾਵਾ ਮੰਡੀ ਬੋਰਡ ਤੇ ਪੁਲਿਸ ਵਿਭਾਗ ਦੇ ਮੁਲਾਜ਼ਮ ਵੀ ਸ਼ਾਮਲ …
Read More »ਹਰਨੂਰ ਹੈਲਥ ਕੇਅਰ ਕੰਪਨੀ ਵਲੋਂ ਪਲੇਸਮੈਂਟ ਕੈਂਪ ਦੌਰਾਨ 36 ਪ੍ਰਾਰਥੀਆਂ ਦੀ ਚੋਣ
ਸੰਗਰੂਰ, 9 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਅਤੇ ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸੰਗਰੂਰ ਵਿਖੇ ਹਰਨੂਰ ਹੈਲਥ ਕੇਅਰ ਕੰਪਨੀ ਵਲੋਂ ਫੀਲਡ ਵਰਕਰ ਦੀ ਆਸਾਮੀ ਲਈ ਫਿਜ਼ੀਕਲ ਪਲੇਸਮੈਂਟ ਕੈਂਪ ਲਗਾਇਆ ਗਿਆ।ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਹਰਨੂਰ ਹੈਲਥ ਕੇਅਰ ਕੰਪਨੀ ਵਲੋਂ ਇਸ …
Read More »
Punjab Post Daily Online Newspaper & Print Media