ਅੰਮ੍ਰਿਤਸਰ, 9 ਅਕਤੂਬਰ (ਜਗਦੀਪ ਸਿੰਘ) – ਸ਼੍ਰੋ. ਗੁ: ਪ੍ਰ: ਕਮੇਟੀ ਦੀ ‘ਸੇਵਾ ਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ (ਰਜਿ.) ਵਲੋਂ ਇੱਕ ਮਤੇ ਰਾਹੀਂ ਲਖੀਮਪੁਰ (ਯੂ.ਪੀ) ਵਿਖੇ ਵਾਪਰੀ ਹਿਰਦੇਵੇਧਕ ਘਟਨਾ ਵਿੱਚ 4 ਕਿਸਾਨਾਂ, ਇੱਕ ਪੱਤਰਕਾਰ ਅਤੇ ਤਿੰਨ ਹੋਰ ਮੌਤਾਂ ਹੋਣ ਦੀ ਪੁਰਜ਼ੋਰ ਨਿੰਦਾ ਕਰਦਿਆਂ ਇਸ ਨੂੰ ਭਾਰਤੀ ਲੋਕਤੰਤਰ ਦੇ ਮੱਥੇ ‘ਤੇ ਕਲੰਕ ਕਰਾਰ ਦਿੱਤਾ ਹੈ।ਉਨਾਂ ਇਸ ਘਿਨਾਉਣੀ ਕਾਰਵਾਈ ਲਈ ਜ਼ਿੰਮੇਵਾਰ ਅਪਰਾਧੀਆਂ ਨੂੰ ਤੁਰੰਤ …
Read More »ਪੰਜਾਬੀ
ਗੁਰੂ ਨਗਰੀ ’ਚ ਡੇਂਗੂ ਦਾ ਡੰਗ ਹੋਇਆ ਤੇਜ਼ – ਅਸ਼ੋਕ ਤਲਵਾਰ
ਕਿਹਾ, ਫਾਗਿੰਗ ਨੂੰ ਲੈ ਕੇ ਨਿਗਮ ਕਰ ਰਿਹਾ ਖੋਖਲੇ ਦਾਅਵੇ ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ) – ਗੁਰੂ ਨਗਰੀ ’ਚ ਡੇਂਗੂ ਦਾ ਡੰਗ ਤੇਜ਼ ਹੋ ਗਿਆ ਹੈ।ਹਸਪਤਾਲਾਂ ’ਚ ਮਰੀਜ਼ਾਂ ਦੀ ਭਰਮਾਰ ਹੋਈ ਪਈ ਹੈ, ਜਦਕਿ ਸ਼ਹਿਰ ਵਿੱਚ ਫਾਗਿੰਗ ਨੂੰ ਲੈ ਕੇ ਨਿਗਮ ਦੇ ਦਾਅਵੇ ਖੋਖਲੇ ਹੁੰਦੇ ਨਜ਼ਰ ਆ ਰਹੇ ਹਨ। ਇਹ …
Read More »ਸ਼੍ਰੋਮਣੀ ਕਮੇਟੀ ਨੇ ਲਖੀਮਪੁਰ ਖੀਰੀ ’ਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੇ ਪੰਜ-ਪੰਜ ਲੱਖ ਰੁਪਏ
ਕਿਸਾਨ ਪਰਿਵਾਰਾਂ ’ਤੇ ਵਾਪਰਿਆ ਕਹਿਰ ਹਰ ਸੰਜੀਦਾ ਵਿਅਕਤੀ ਦੀ ਰੂਹ ਨੂੰ ਝੰਜੋੜਨ ਵਾਲਾ-ਬੀਬੀ ਜਗੀਰ ਕੌਰ ਅੰਮ੍ਰਿਤਸਰ, 8 ਅਕਤੂਬਰ (ਜਗਦੀਪ ਸਿੰਘ) – ਲਖੀਮਪੁਰ ਖੀਰੀ ਦੀ ਘਟਨਾ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ।ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਵਫ਼ਦ ਵੱਲੋਂ ਅੱਜ …
Read More »ਜੰਮੂ ਕਸ਼ਮੀਰ ‘ਚ ਘੱਟਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਯਕੀਨੀ ਬਣਾਏ ਭਾਰਤ ਸਰਕਾਰ -ਬੀਬੀ ਜਗੀਰ ਕੌਰ
ਸ੍ਰੀਨਗਰ ’ਚ ਸਿੱਖ ਪ੍ਰਿੰਸੀਪਲ ਅਤੇ ਅਧਿਆਪਕ ਦੀ ਹੱਤਿਆ ਦੀ ਕੀਤੀ ਨਿੰਦਾ ਅੰਮ੍ਰਿਤਸਰ, 8 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀਨਗਰ ’ਚ ਇਕ ਸਕੂਲ ਦੀ ਸਿੱਖ ਪ੍ਰਿੰਸੀਪਲ ਸਤਿੰਦਰ ਕੌਰ ਸਮੇਤ ਅਧਿਆਪਕ ਦੀਪਕ ਚੰਦ ਦੀ ਹੱਤਿਆ ਦੀ ਨਿਖੇਧੀ ਕਰਦਿਆਂ ਜੰਮੂ ਕਸ਼ਮੀਰ ਅੰਦਰ ਘੱਟਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।ਪ੍ਰਧਾਨ ਬੀਬੀ ਜਗੀਰ ਕੌਰ ਨੇ ਜਾਰੀ ਇਕ ਬਿਆਨ …
Read More »ਸੂਬਾ ਕਮੇਟੀ ਪੀ.ਐਸ.ਐਮ.ਐਸ.ਯੂ ਵਲੋਂ ਲਏ ਗਏ ਫੈਸਲੇ ਅਨੁਸਾਰ ਕਲਮ ਛੋੜ ਹੜਤਾਲ
ਨਵਾਂਸ਼ਹਿਰ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੂਬਾ ਕਮੇਟੀ ਪੀ.ਐਸ.ਐਮ.ਐਸ.ਯੂ ਵਲੋਂ ਲਏ ਗਏ ਫੈਸਲੇ ਅਨੁਸਾਰ 08.10.2021 ਤੋਂ 17.10.2021 ਤੱਕ ਕਲਮ ਛੋੜ, ਕੰਪਿਊਟਰ ਬੰਦ, ਆਨਲਾਈਨ ਕੰਮ ਬੰਦ ਕੀਤਾ ਗਿਆ।ਜਿਸ ਦੇ ਮੱਦੇਨਜ਼ਰ ਅਜੇ ਸਿੱਧੂ ਦੀ ਪ੍ਰਧਾਨਗੀ ਹੇਠ ਅੱਜ ਤੋਂ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਵਿਭਾਗਾਂ ਦੇ ਮਨਿਸਟੀਰੀਅਲ ਪ੍ਰਧਾਨਾਂ, ਜਨਰਲ ਸਕੱਤਰ ਅਤੇ ਸਮੂਹ ਸਾਥੀਆਂ ਵਲੋਂ ਸੂਬਾ ਪੀ.ਐਸ.ਐਮ.ਐਸ.ਯੂ ਦੇ ਲਏ ਗਏ ਫੈਸਲੇ …
Read More »ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਵਲੋਂ ਖਟਕੜ ਕਲਾਂ ਵਿਖੇ ਸ਼ਰਧਾ ਦੇ ਫੁੱਲ ਭੇਟ
ਸ਼ਹੀਦਾਂ ਦੀ ਸੋਚ ’ਤੇ ਪਹਿਰਾ ਦੇ ਕੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਦੇ ਭਾਗੀਦਾਰ ਬਣਨ ਦਾ ਦਿੱਤਾ ਸੱਦਾ ਨਵਾਂਸ਼ਹਿਰ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਰਣਦੀਪ ਸਿੰਘ ਨਾਭਾ ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ੍ਹ ਕਲਾਂ ਵਿਖੇ ਨਤਮਸਤਕ ਹੋਏ।ਇਸ ਦੌਰਾਨ ਉਨ੍ਹਾਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਮਿੳੂਜ਼ੀਅਮ ਵਿਖੇ ਸ਼ਹੀਦ-ਏ-ਆਜ਼ਮ …
Read More »ਖੇਤੀਬਾੜੀ ਮੰਤਰੀ ਨੇ ਕਿਸਾਨੀ ਸੰਘਰਸ਼ ਦੌਰਾਨ ਵਿਛੋੜਾ ਦੇ ਗਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪੇ ਨਿਯੁੱਕਤੀ ਪੱਤਰ
ਨਵਾਂਸ਼ਹਿਰ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਰਣਦੀਪ ਸਿੰਘ ਨਾਭਾ ਵੱਲੋਂ ਕਿਸਾਨੀ ਸੰਘਰਸ਼ ਦੌਰਾਨ ਵਿਛੋੜਾ ਦੇ ਗਏ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨਾਲ ਸਬੰਧਤ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਅੱਜ ਇਥੇ ਨੌਕਰੀ ਦੇ ਨਿਯੁੱਕਤੀ ਪੱਤਰ ਤਕਸੀਮ ਕੀਤੇ ਗਏ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਖੇਤੀ ਬਿੱਲਾਂ …
Read More »ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਆਈ.ਏ.ਐਸ ਕਿਰਨਦੀਪ ਕੌਰ ਨੇ ਨੌਜਵਾਨਾਂ ਨੂੰ ਦੱਸੇ ਸਫਲਤਾ ਦੇ ਗੁਰ
ਕਿਹਾ, ਮਿਹਨਤ ਤੇ ਪ੍ਰਤੀਬੱਧਤਾ ਨਾਲ ਕੋਈ ਵੀ ਬਣ ਸਕਦੈ ਆਈ.ਏ.ਐਸ ਅਫ਼ਸਰ ਨਵਾਂਸ਼ਹਿਰ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਵਾਲੇ ਉਮੀਦਵਾਰਾਂ ਲਈ ਅੱਜ ਇਕ ਵਿਸ਼ੇਸ਼ ਸੈਸ਼ਨ ਕਰਵਾਇਆ ਗਿਆ।ਜਿਸ ਦੌਰਾਨ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਅਤੇ 2021 ਬੈਚ ਦੀ ਆਈ.ਏ.ਐਸ ਅਫ਼ਸਰ ਮਿਸ ਕਿਰਨਦੀਪ ਕੌਰ ਨੇ …
Read More »ਵਿਸ਼ਵ ਦ੍ਰਿਸ਼ਟੀ ਦਿਵਸ ‘ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਪੋਸਟਰ ਰਲੀਜ਼
ਨਵਾਂਸ਼ਹਿਰ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਵਿਸ਼ਵ ਦ੍ਰਿਸ਼ਟੀ ਦਿਵਸ ਮਨਾਇਆ ਗਿਆ। ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ ਨੇ ਅੱਜ ਲੋਕਾਂ ਨੂੰ ਅੱਖਾਂ ਦੀ ਸਾਂਭ-ਸੰਭਾਲ ਪ੍ਰਤੀ ਜਾਗਰੂਕ ਕਰਨ ਲਈ …
Read More »ਦੇਸ਼ ਵਿੱਚ ਕੋਚੀ ਤੋਂ ਬਾਅਦ ਅੰਮ੍ਰਿਤਸਰ ‘ਚ ਰਜਿਸਟਰਡ ਹੋਈ ਦੂਜੀ ਆਟੋ ਰਿਕਸ਼ਾ ਕੋਆਪਰੇਟਿਵ ਸੁਸਾਇਟੀ
ਸ਼ਹਿਰ ਵਿੱਚ ਆਟੋ ਰਿਕਸ਼ਾ ਲਈ ਬਣਾਏ ਜਾਣਗੇ ਆਟੋ ਸਟੈਂਡ – ਮੇਅਰ ਅੰਮ੍ਰਿਤਸਰ, 8 ਅਕਤੂਬਰ (ਜਗਦੀਪ ਸਿੰਘ) – ਸ਼ਹਿਰ ਦੇ ਵੱਖ-ਵੱਖ ਆਟੋ ਰਿਕਸ਼ਾ ਸਟੈਂਡਾਂ ਦੇ ਡਰਾਈਵਰਾਂ ਨੇ ਆਪਣੇ ਆਰਥਿਕ ਅਤੇ ਸਮਾਜਿਕ ਵਿਕਾਸ ਲਈ ਇੱਕ ਸਹਿਕਾਰੀ ਸੁਸਾਇਟੀ ਬਣਾਈ ਹੈ।ਬੱਸ ਸਟੈਂਡ, ਰੇਲਵੇ ਸਟੇਸ਼ਨ, ਸਿਟੀ ਸੈਂਟਰ, ਦੁਰਗਿਆਨਾ ਮੰਦਰ, ਗੋਲਬਾਗ, ਹਾਲ ਗੇਟ ਆਦਿ ਦੇ ਆਟੋ ਸਟੈਂਡਾਂ ਦੇ ਡਰਾਈਵਰਾਂ ਦੁਆਰਾ ਬਣਾਈ ਗਈ ਇਸ ਸੁਸਾਇਟੀ ਲਈ ਸਮਾਰਟ …
Read More »
Punjab Post Daily Online Newspaper & Print Media