ਸਮਰਾਲਾ, 8 ਅਕਤੂਬਰ (ਇੰਦਰਜੀਤ ਸਿੰਘ ਕੰਗ) – ਸਮਰਾਲਾ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਵਿੱਚ ਬਿਨਾਂ ਕਿਸੇ ਵਿਤਕਰੇ ਤੋਂ ਇਥੋਂ ਚੁਣੇ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਪੂਰੀ ਤਨਦੇਹੀ ਨਾਲ ਆਪਣਾ ਯੋਗਦਾਨ ਪਾ ਕੇ ਸ਼ਹਿਰ ਦੀ ਦਿੱਖ ਸੁਧਾਰਨ ਵਿੱਚ ਲੱਗੇ ਹੋਏ ਹਨ ਅਤੇ ਸ਼ਹਿਰ ਵਾਸੀਆਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਜਾਣਗੇ। …
Read More »ਪੰਜਾਬੀ
ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਮੰਡਲ ਸਮਰਾਲਾ ਦੀ ਮੰਡਲ ਕਮੇਟੀ ਦੀ ਚੋਣ ਅਤੇ ਸਨਮਾਨ ਸਮਾਗਮ
ਸਿਕੰਦਰ ਸਿੰਘ ਸਰਬਸੰਮਤੀ ਨਾਲ ਮੁੜ ਚੁੁਣੇ ਗਏ ਮੰਡਲ ਸਮਰਾਲਾ ਦੇ ਪ੍ਰਧਾਨ ਸਮਰਾਲਾ, 8 ਅਕਤੂਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ. ਦਾ ਪੈਨਸ਼ਨਰਾਂ ਐਸੋਸੀਏਸ਼ਨ ਦਾ ਸਨਮਾਨ ਸਮਾਰੋਹ ਅਤੇ ਮੰਡਲ ਕਮੇਟੀ ਦਾ ਚੋਣ ਅਜਲਾਸ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਇਆ।ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਮੰਡਲ ਸਕੱਤਰ ਇੰਜੀ. ਸੁਖਦਰਸ਼ਨ ਸਿੰਘ ਨੇ ਦਿੱਤੀ।ਇਸ ਅਜਲਾਸ ਵਿੱਚ ਪਿਛਲੇ ਤਿੰਨ ਸਾਲਾਂ ਦੀ ਰਿਪੋਰਟ ਅਤੇ …
Read More »ਹੁਣ ਸੇਵਾ ਕੇਂਦਰਾਂ ਰਾਹੀਂ ਮਿਲਣਗੀਆਂ ਪੰਜਾਬ ਮੈਡੀਕਲ ਕਾਊਂਸਲ ਨਾਲ ਸਬੰਧਿਤ 15 ਸੇਵਾਵਾਂ – ਡੀ.ਸੀ
ਪਠਾਨਕੋਟ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਆਮ ਜਨਤਾ ਨੂੰ ਸੇਵਾ ਕੇਂਦਰਾਂ ਰਾਹੀਂ ਮਿਲਣ ਵਾਲਿਆਂ ਸੇਵਾਵਾਂ ’ਚ ਵਾਧਾ ਕਰਦੇ ਹੋਏ 15 ਨਵੀਆਂ ਸੇਵਾਵਾਂ ਇਨਾਂ ਕੇਂਦਰਾਂ ਰਾਹੀਂ ਸ਼ੁਰੂ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਪੰਜਾਬ ਮੈਡੀਕਲ ਕਾਊਂਸਲ (ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ) ਦੀਆਂ 15 ਨਵੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ …
Read More »ਡਿਪਟੀ ਕਮਿਸ਼ਨਰ ਵਲੋਂ ਸਮਾਰਟ ਸਿਟੀ ਦੇ ਕੰਮਾਂ ‘ਚ ਤੇਜ਼ੀ ਲਿਆਉਣ ਦੇ ਹੁਕਮ
7 ਥਾਵਾਂ ’ਤੇ ਸੂਰਜੀ ਊਰਜਾ ਪ੍ਰਾਜੈਕਟਾਂ ਦਾ ਕੰਮ 20 ਅਕਤੂਬਰ ਤੱਕ ਹੋਵੇਗਾ ਮੁਕੰਮਲ ਕਪੂਰਥਲਾ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਵਲੋਂ ਸੁਲਤਾਨਪੁਰ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਗਏ ਹਨ।ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਗੁਰੂ ਕੀ ਨਗਰੀ ਦੇ ਸਰਬਪੱਖੀ ਵਿਕਾਸ ਲਈ ਕੰਮਾਂ ਦਾ ਸਮੇਂ ਸਿਰ ਮੁਕੰਮਲ ਹੋਣਾ ਯਕੀਨੀ …
Read More »ਇਕਹਰੀ ਵਰਤੋਂ ਵਾਲੀ ਪਲਾਸਟਿਕ ਕੁਦਰਤੀ ਸ੍ਰੋਤਾਂ ਲਈ ਵੱਡਾ ਖਤਰਾ – ਆਦਰਸ਼ ਵਿੱਗ
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਸਾਇੰਸ ਸਿਟੀ ਵਿਖੇ ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਨੂੰ ਸਮਰਪਿਤ ਸਮਾਗਮ ਕਪੂਰਥਲਾ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਵਲੋਂ ਅੱਜ ਪੁਸ਼ਪਾ ਗੁਜ਼ਰਾਲ ਸਾਇੰਸ ਸਿਟੀ ਵਿਖੇ ਆਜਾਦੀ ਦਾ ਅੰਮ੍ਰਿਤ ਮਹਾਂਉਤਸਵ ਨੂੰ ਸਮਰਪਿਤ ਪਲਾਸਟਿਕ ਦੀ ਵਰਤੋਂ ਰੋਕਣ ਬਾਰੇ ਜਾਗਰੂਕਤਾ ਲਈ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬੋਰਡ ਦੇ ਚੇਅਰਮੈਨ ਪ੍ਰੋਫੈਸਰ (ਡਾ.) ਆਦਰਸ਼ ਪਾਲ ਵਿਗ ਨੇ …
Read More »ਖ਼ਾਲਸਾ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਤੈਰਾਕੀ ’ਚ ਜਿੱਤੇ 4 ਤਗਮੇ
ਅੰਮ੍ਰਿਤਸਰ, 8 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਖਾਲਸਾ ਕਾਲਜ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਤੈਰਾਕੀ ਮੁਕਾਬਲੇ ’ਚ 4 ਤਮਗੇ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਵਿਦਿਆਰਥਣ ਹਰਲੀਨ ਕੌਰ ਦੀ ਇਸ ਜਿੱਤ ’ਤੇ ਮੁਬਾਰਕਬਾਦ ਦਿੰਦਿਆਂ ਉਸ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ ਅਤੇ ਵਿੱਦਿਆ ਦੇ ਨਾਲ ਇਸੇ ਤਰ੍ਹਾਂ ਉਕਤ …
Read More »ਕੋਰੋਨਾ ਵੈਕਸੀਨੇਸ਼ਨ ਕੈਂਪ ਦੌਰਾਨ 120 ਵਿਅਕਤੀਆਂ ਦਾ ਕੀਤਾ ਟੀਕਾਕਰਨ
ਸੰਗਰੂਰ, 8 ਅਕਤੂਬਰ (ਜਗਸੀਰ ਲੌਂਗੋਵਾਲ) – ਪ੍ਰਬੰਧਕ ਕਮੇਟੀ ਅਤੇ ਸੇਵਾ ਦਲ ਤਪ ਅਸਥਾਨ ਨਗਨ ਬਾਬਾ ਸ਼੍ਰੀ ਸਾਹਿਬ ਦਾਸ ਜੀ ਨਾਭਾ ਗੇਟ ਸੰਗਰੂਰ ਵਲੋਂ ਸੀਨੀਅਰ ਮੈਡੀਕਲ ਅਫਸਰ ਬਲਜੀਤ ਸਿੰਘ ਦੇ ਸਹਿਯੋਗ ਨਾਲ ਤਪ ਅਸਥਾਨ ਨਾਭਾ ਗੇਟ ਵਿਖੇ ਕਰੋਨਾ ਦੀ ਭਿਆਨਕ ਮਹਾਂਮਾਰੀ ਤੋਂ ਬਚਾਅ ਲਈ ਕੋਰੋਨਾ ਵੈਕਸੀਨੇਸਨ ਕੈਂਪ ਲਗਾਇਆ ਗਿਆ।ਜਿਸ ਵਿਚ ਡਾ. ਸੁਰਭੀ ਕਟਿਆਲ, ਏ.ਐਨ.ਐਮ ਸ੍ਰ੍ਰੀਮਤੀ ਹਰਿੰਦਰ ਕੌਰ, ਆਸ਼ਾ ਵਰਕਰ ਸ਼੍ਰੀਮਤੀ ਹੇਮਾ …
Read More »ਅਗਰਵਾਲ ਸਭਾ ਨੇ ਮਨਾਈ ਮਹਾਰਾਜਾ ਅਗਰਸੈਨ ਜੀ ਦੀ ਜਯੰਤੀ
ਮਹਾਰਾਜਾ ਅਗਰਸੈਨ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਲੋੜ- ਮੋਹਿਲ ਸਿੰਗਲਾ ਸੰਗਰੂਰ, 8 ਅਕਤੂਬਰ (ਜਗਸੀਰ ਲੌਂਗੋਵਾਲ) – ਅਗਰਵਾਲ ਸਭਾ ਸੰਗਰੂਰ ਵਲੋਂ ਸਥਾਨਕ ਮਾਤਾ ਕਾਲੀ ਮੰਦਿਰ ਵਿਖੇ ਮਹਾਰਾਜਾ ਅਗਰਸੈਨ ਜੀ ਦੀ ਜਯੰਤੀ ਮਨਾਈ ਗਈ।ਜਿਸ ਵਿੱਚ ਵਿਜੈ ਇੰਦਰ ਸਿੰਗਲਾ ਦੇ ਪੁੱਤਰ ਮੋਹਿਲ ਸਿੰਗਲਾ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਲਗਵਾਈ। …
Read More »ਕਪੂਰਥਲਾ ਪੁਲਿਸ ਖੁੱਲੀ ਬੋਲੀ ਰਾਹੀਂ ਨਿਲਾਮ ਕਰੇਗੀ 415 ਵਾਹਨ
ਕਪੂਰਥਲਾ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਕਪੂਰਥਲਾ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਜਿਲ੍ਹਾ ਕਪੂਰਥਲਾ ਪੁਲਿਸ ਵਲੋਂ ਵੱਖ-ਵੱਖ ਮੁਕੱਦਮਿਆਂ ਵਿੱਚ ਬਰਾਮਦ ਜਿੰਨਾਂ ਵਾਹਣਾਂ ਦਾ ਮਾਨਯੋਗ ਅਦਾਲਤ ਵਲੋਂ ਨਿਪਟਾਰਾ ਕਰਨ ਦਾ ਹੁਕਮ ਹੋਇਆ ਹੈ।ਇਹ 415 ਵਹੀਕਲ ਵੱਖ-ਵੱਖ ਥਾਣਿਆਂ ਤੇ ਪੁਲਿਸ ਲਾਈਨ ਕਪੂਰਥਲਾ ਵਿੱਚ ਮੌਜ਼ੂਦ ਹਨ, ਉਨਾਂ ਨੂੰ ਖੁੱਲੀ ਬੋਲੀ ਰਾਹੀਂ ਨਿਲਾਮ ਕੀਤਾ ਜਾਵੇਗਾ।ਇਹਨਾਂ ਵਹਾਣਾਂ ਦਾ ਵੇਰਵਾ ਸੀਨੀਅਰ ਪੁਲਿਸ ਕਪਤਾਨ …
Read More »ਅਨਏਡਿਡ ਪ੍ਰਾਈਵੇਟ ਸਕੂਲਾਂ ਨਾਲ ਵਿਤਕਰਾ ਬੰਦ ਕੀਤਾ ਜਾਵੇ- ਰਾਸਾ ਯੂ.ਕੇ
ਅੰਮ੍ਰਿਤਸਰ, 8 ਅਕਤੂਬਰ (ਸੁਖਬੀਰ ਸਿੰਘ) – ਭਾਰਤ ਸਰਕਾਰ ਦੁਆਰਾ ਬਣਾਇਆ ਗਿਆ ਆਰ.ਟੀ.ਈ ਐਕਟ ਤਹਿਤ ਜੋ ਫੰਡ ਯੁਨੈਕਸੋ ਬੈਂਕ ਬੱਚਿਆਂ ਦੇ ਫ੍ਰੀ ਐਂਡ ਕੰਪਲਸਰੀ ਐਜੂਕੇਸ਼ਨ ਐਕਟ 2009 ਤਹਿਤ ਜੋ ਫੰਡ ਭਾਰਤ ਸਰਕਾਰ ਤੋਂ ਪੰਜਾਬ ਸਰਕਾਰ ਨੂੰ ਆਉਂਦਾ ਹੈ, ਉਸ ਫੰਡ ਦੀ ਸਿੱਖਿਆ ਵਿਭਾਗ ਉਸ ਦੀ ਦੁਰਵਰਤੋਂ ਕਰਦਾ ਹੈ।ਇਹ ਫੰਡ ਪਹਿਲੀ ਕਲਾਸ ਤੋਂ ਲੈ ਕੇ 14 ਸਾਲ ਦੇ ਸਾਰੇ ਬੱਚਿਆਂ ਲਈ ਆਉਂਦਾ …
Read More »
Punjab Post Daily Online Newspaper & Print Media