ਸੰਗਰੂਰ, 3 ਅਕਤੂਬਰ (ਜਗਸੀਰ ਲੌਂਗੋਵਾਲ) – ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਲ 2015 ਨੂੰ ਬਰਗਾੜੀ ਵਿਖੇ ਬੇਅਦਬੀ ਕਾਂਡ ਤੇ ਬਹਿਬਲ ਕਲਾਂ ਕੋਟਕਪੁਰਾ ਗੋਲੀ ਕਾਂਡ ਦਾ ਇਨਸਾਫ ਲੈਣ ਲਈ ਬਰਗਾੜੀ ਮੋਰਚਾ 1 ਜੁਲਾਈ 2021 ਤੋਂ ਸ਼ੁਰੂ ਹੋ ਚੁੱਕਿਆ ਹੈ। ਅੱਜ ਜਿਲ੍ਹਾ ਸੰਗਰੂਰ, ਲੁਧਿਆਣਾ, ਪਟਿਆਲਾ, ਬਠਿੰਡਾ ਦੇ 17 ਸਿੰਘਾਂ ਤੇ 2 ਬੀਬੀਆਂ ਨੇ ਗ੍ਰਿਫਤਾਰੀ ਦਿੱਤੀ।ਜਥੇ …
Read More »ਪੰਜਾਬੀ
ਪਿੰਡ ਛਾਜ਼ਲੀ ਦੇ ਮਜ਼ਦੂਰ ਪਰਿਵਾਰਾਂ ਨੇ ਪਲਾਂਟਾਂ ਸਬੰਧੀ ਲਾਈਆਂ ਸ਼ਰਤਾਂ ਦਾ ਕੀਤਾ ਡਟਵਾਂ ਵਿਰੋਧ
ਗ੍ਰਾਮ ਸਭਾ ਇਜਲਾਸ ਕਰਨ ਪਹੁੰਚੇ ਸਰਕਾਰੀ ਅਧਿਕਾਰੀਆਂ ਦਾ ਕੀਤਾ ਘਿਰਾਓ ਸੰਗਰੂਰ, 3 ਅਕਤੂਬਰ (ਜਗਸੀਰ ਲੌਂਗੋਵਾਲ) – ਅੱਜ ਇਥੋਂ ਨੇੜਲੇ ਪਿੰਡ ਛਾਜ਼ਲੀ ਵਿਖੇ ਗ੍ਰਾਮ ਸਭਾ ਇਜਲਾਸ ਰੱਖਿਆ ਗਿਆ ਸੀ।ਜਿਸ ਵਿੱਚ ਪੰਚਾਇਤ ਤੋਂ ਇਲਾਵਾ ਪੰਚਾਇਤ ਸਕੱਤਰ ਨੇ ਵੀ ਸ਼ਮੂਲੀਅਤ ਕੀਤੀ।ਇਸ ਗ੍ਰਾਮ ਸਭਾ ਇਜਲਾਸ ਦੌਰਾਨ ਪੰਜਾਬ ਸਰਕਾਰ ਨੇ ਮਜ਼ਦੂਰਾਂ ਲਈ ਜੋ 5-5 ਮਰਲੇ ਦੇ ਪਲਾਟ ਦੇਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਸੀ, ਉਸ ਤਹਿਤ …
Read More »ਪਰਮਿੰਦਰ ਢੀਂਡਸਾ ਨੇ ਝੋਨੇ ਦੀ ਖਰੀਦ ਰੋਕਣ ਦੀ ਕੀਤੀ ਸਖਤ ਨਿੰਦਾ
ਸੰਗਰੂਰ, 3 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕੇਂਦਰ ਸਰਕਾਰ ਵਲੋਂ ਐਨ ਮੌਕੇ ‘ਤੇ ਝੋਨੇ ਦੀ ਖਰੀਦ ਰੋਕਣ ਦੀ ਸਖਤ ਨਿੰਦਾ ਕਰਦਿਆ ਕਿਹਾ ਕਿ ਇਹ ਕਿਸਾਨਾਂ ਨਾਲ ਧੋਖਾ ਹੈ।ਉਹਨਾ ਦੋਸ਼ ਲਾਇਆ ਕਿ ਕਿਸਾਨਾਂ ਲਈ ਨਵੀ ਸਮੱਸਿਆ ਖੜੀ ਕਰਨ ਲਈ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੋਵੇਂ ਹੀ ਜਿੰਮੇਵਾਰ ਹਨ।ਢੀਂਡਸਾ ਨੇ ਪ੍ਰੈਸ ਬਿਆਨ …
Read More »ਖੁਸ਼ਵਿੰਦਰ ਗਰਗ ਬਣੇ ਸਟੇਟ ਫ਼ੈਮਲੀ ਜ਼ੋਨ ਦੇ ਪ੍ਰਧਾਨ
ਸੰਗਰੂਰ, 3 ਅਕਤੂਬਰ (ਜਗਸੀਰ ਲੌਂਗੋਵਾਲ) – ਸਟੇਟ ਫ਼ੈਮਲੀ ਜ਼ੋਨ ਦੀ ਇਕ ਮੀਟਿੰਗ ਪ੍ਰਧਾਨ ਰਾਜਨ ਸਿੰਗਲਾ ਅਤੇ ਸੈਕਟਰੀ ਪ੍ਰਮੋਦ ਹੋਡਲਾ ਦੀ ਅਗਵਾਈ ਹੇਠ ਹੋਈ।ਜਿਸ ਵਿੱਚ ਪ੍ਰਧਾਨ ਰਾਜਨ ਸਿੰਗਲਾ ਵਲੋਂ ਕੀਤੇ ਕੰਮਾਂ ਬਾਰੇ ਜਾਣਕਾਰੀ ਅਤੇ ਲੇਖਾ ਜੋਖਾ ਦਿੱਤਾ। ਗੋਪਾਲ ਗੋਇਲ ਨੇ ਨਵੇਂ ਪ੍ਰਧਾਨ ਲਈ ਖਸ਼਼ਵਿੰਦਰ ਗਰਗ ਦਾ ਨਾਮ ਦੀ ਤਾਇਦ ਕੀਤੀ।ਸਾਰਿਆਂ ਨੇ ਸਰਬਸੰਮਤੀ ਨਾਲ …
Read More »ਪਿੰਡਾਂ ਵਿੱਚ ਮਨਰੇਗਾ ਮਜ਼ਦੂਰਾਂ ਦਾ ਬੰਦ ਪਿਆ ਕੰਮ ਹੋਵੇ ਸ਼ੁਰੂ – ਕੂੰਮਕਲਾਂ
ਸੰਗਰੂਰ, 3 ਅਕਤੂਬਰ (ਜਗਸੀਰ ਲੌਂਗੋਵਾਲ) – ਸੀਟੂ ਪੰਜਾਬ ਦੇ ਸੂਬਾ ਸਕੱਤਰ ਅਤੇ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਾਥੀ ਅਮਰਨਾਥ ਕੂੰਮਕਲਾਂ, ਸੀਟੂ ਆਗੂ ਸਾਥੀ ਸਿਕੰਦਰ ਬਖਸ਼ ਮੰਡ ਚੌਂਤਾ, ਹਰੀ ਰਾਮ ਭੱਟੀ, ਨੰਬਰਦਾਰ ਸੁਖਬੀਰ ਸਿੰਘ ਕੀਮਾ ਭੈਣੀ, ਪੰਚ ਸੁਰਜੀਤ ਸਿੰਘ, ਕਰਮਜੀਤ ਸਿੰਘ ਪੰਚ, ਬਲਜੀਤ ਕੌਰ ਪੰਚ ਕੀਮਾ ਭੈਣੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਨਰੇਗਾ ਮਜ਼ਦੂਰ ਯੂਨੀਅਨ ਸੀਟੂ …
Read More »ਕੰਬਲ, ਫਰੂਟ, ਮਠਿਆਈਆਂ ਅਤੇ ਗਿਫ਼ਟ ਵੰਡ ਕੇ ਮਨਾਇਆ ਬਜ਼ੁਰਗ ਦਿਹਾੜਾ
ਬਜ਼ੁਰਗਾਂ ਦਾ ਮਾਨ ਸਨਮਾਨ ਤੇ ਸਤਿਕਾਰ ਕੀਤਾ ਜਾਵੇ – ਰਾਜ ਅਰੋੜਾ ਸੰਗਰੂਰ, 3 ਅਕਤੂਬਰ (ਜਗਸੀਰ ਲੌਂਗੋਵਾਲ) – ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸ਼ਵ ਜਾਗ੍ਰਤੀ ਮਿਸ਼ਨ ਸਤਸੰਗ ਸੰਮਤੀ ਸੰਗਰੂਰ ਵਲੋਂ ਅੰਤਰਰਾਸ਼ਟਰੀ ਬਜ਼ੁਰਗ ਦਿਹਾੜਾ ਉਤਸ਼ਾਹ ਨਾਲ ਸਥਾਨਕ ਸ਼ਿਵ ਸ਼ੰਕਰ ਬਿਰਧ ਆਸ਼ਰਮ ਉਭਾਵਾਲ ਰੋਡ ਵਿਖੇ ਮਨਾਇਆ ਗਿਆ। ਸੰਸਥਾ ਪ੍ਰਧਾਨ ਰਕੇਸ਼ ਕੁਮਾਰ ਗੋਇਲ ਦੀ …
Read More »ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਲਈ ਵਿਧਾਨ ਸਭਾ ਕਮੇਟੀ ਦੀ ਰਿਪਰੋਟ ’ਤੇ ਤੁਰੰਤ ਹੋਵੇਗੀ ਕਾਰਵਾਈ – ਰਾਣਾ ਗੁਰਜੀਤ ਸਿੰਘ
ਕੈਬਨਿਟ ਮੰਤਰੀ ਵਜੋਂ ਪਹਿਲੀ ਵਾਰ ਕਪੂਰਥਲਾ ਪੁੱਜਣ ‘ਤੇ ਪ੍ਰਸ਼ਾਸਕੀ ਅਧਿਕਾਰੀਆਂ ਤੇ ਕਾਂਗਰਸੀ ਆਗੂਆਂ ਵਲੋਂ ਸਵਾਗਤ ਕਪੂਰਥਲਾ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਭੂਮੀ ਰੱਖਿਆ, ਜਲ ਸੰਭਾਲ, ਤਕਨੀਕੀ ਸਿੱਖਿਆ ਤੇ ਬਾਗਬਾਨੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਵਿਧਾਨ ਸਭਾ ਵਲੋਂ ਸੂਬੇ ਵਿੱਚ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਤੇਜ਼ੀ ਨਾਲ ਆ ਰਹੀ ਗਿਰਾਵਟ ਨੂੰ ਰੋਕਣ ਲਈ ਵਿਧਾਇਕਾਂ ਦੀ …
Read More »4 ਅਕਤੂਬਰ ਨੂੰ ਸਲਾਟਰ ਹਾਊਸ ਅਤੇ ਮੀਟ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ
ਨਵਾਂਸ਼ਹਿਰ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ 4 ਅਕਤੂਬਰ 2021 ਨੂੰ ਵਿਸ਼ਵ ਐਨੀਮਲ ਦਿਵਸ ਮੌਕੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਲਾਟਰ ਹਾਊਸ, ਮੀਟ ਦੀਆਂ ਦੁਕਾਨਾਂ ਅਤੇ ਹੋਟਲ/ਰੈਸਟੋਰੈਂਟ/ਢਾਬੇ, ਜਿਥੇ ਮਾਸਾਹਾਰੀ ਭੋਜਨ ਵਰਤਿਆ …
Read More »ਮੁੱਖ ਮੰਤਰੀ ਵਲੋਂ ਸਮੇਂ ਸਿਰ ਪ੍ਰਧਾਨ ਮੰਤਰੀ ਕੋਲ ਮੁੱਦਾ ਉਠਾਉਣ ਨਾਲ ਸ਼ੁਰੂ ਹੋਈ ਸਰਕਾਰੀ ਖਰੀਦ – ਰਾਣਾ
ਕਪੂਰਥਲਾ ਦਾਣਾ ਮੰਡੀ ਵਿਖੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਕਪੂਰਥਲਾ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦਿਆ ਜਾਵੇਗਾ। ਅੱਜ ਇਥੇ ਨਵੀਂ …
Read More »ਮਿਸ਼ਨ ਤੰਦੁਰਸਤ ਪੰਜਾਬ ਤਹਿਤ ਫੂਡ ਸੇਫਟੀ ਟੀਮ ਨੇ ਭਰੇ 10 ਸੈਂਪਲ
ਨਵਾਂ ਸ਼ਹਿਰ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਮਨੋਜ ਖੋਸਲਾ ਸਹਾਇਕ ਕਮਿਸ਼ਨਰ ਫੂਡ ਦੀ ਅਗਵਾਈ ਵਿੱਚ ਨਵਾਂਸ਼ਹਿਰ ਵਿੱਚ ਵੱਖ-ਵੱਖ ਕਰਿਆਨੇ ਦੀ ਦੁਕਾਨਾਂ ‘ਤੇ ਛਾਪੇਮਾਰੀ ਕਰਕੇ ਖਾਣ ਪੀਣ ਦੀਆਂ ਵਸਤੂਆਂ ਦੇ 10 ਸੈਂਪਲ ਭਰੇ।ਇਸ ਟੀਮ ਵਿੱਚ ਬਿਕਰਮਜੀਤ ਸਿੰਘ ਅਤੇ ਦਿਨੇਸ਼ਜੋਤ ਸਿੰਘ ਫੂਡ ਸੇਫਟੀ ਅਫ਼ਸਰ ਸ਼ਾਮਲ ਸਨ। …
Read More »
Punjab Post Daily Online Newspaper & Print Media