Wednesday, November 25, 2026

ਪੰਜਾਬੀ

ਬਜ਼਼ੁਰਗਾਂ ਨੂੰ ਆਪਣਿਆਂ ਦੇ ਪਿਆਰ, ਸਨਮਾਨ ਤੇ ਦੇਖਭਾਲ ਦੀ ਜਰੂਰਤ- ਸਿਵਲ ਸਰਜਨ  

ਨਵਾਂਸ਼ਹਿਰ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਅੰਤਰਰਾਸ਼ਟਰੀ ਬਜ਼ੁੁਰਗ ਦਿਵਸ ਮਨਾਇਆ ਗਿਆ।ਜਿਸ ਦਾ ਮੁੱਖ ਮਕਸਦ ਬਜ਼ੁਰਗਾਂ ਵਿਰੁੱਧ ਹੋ ਰਹੇ ਦੁਰਵਿਵਹਾਰ ਅਤੇ ਅਨਿਆਂ ਪ੍ਰਤੀ ਆਮ ਲੋਕਾਂ ਨੂੰ ਜਾਗਰੂਲ ਕਰਨਾ ਸੀ।                 ਇਸੇ ਦੌਰਾਨ ਬਾਈ ਜੀ ਦੀ ਕੁਟੀਆ, ਪੰਡੋਰਾ …

Read More »

ਪੱਤਰਕਾਰਾਂ ਦੀ ਸੰਸਥਾ ਨੂੰ ਉਪ ਮੁੱਖ ਮੰਤਰੀ ਸੋਨੀ ਨੇ ਪ੍ਰੈਸ ਕਲੱਬ ਨੂੰ ਸੌਂਪੀਆਂ ਚਾਬੀਆਂ

ਪ੍ਰੈਸ ਕਲੱਬ ਲਈ 10 ਲੱਖ ਰੁਪਏ ਦੇਣ ਦਾ ਵੀ ਕੀਤਾ ਐਲਾਨ ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਤਕਰੀਬਨ 30 ਸਾਲਾਂ ਦੀ ਲੰਮੀ ਜੱਦੋਜ਼ਹਿਦ ਤੋਂ ਬਾਅਦ ਅੰਮ੍ਰਿਤਸਰ ਜਿਲ੍ਹੇ ਦੇ ਪੱਤਰਕਾਰਾਂ ਨੂੰ ਅੱਜ ਨਿਊ ਅੰਮ੍ਰਿਤਸਰ ਸਥਿਤ ਪ੍ਰੈਸ ਕਲੱਬ ਦੀਆਂ ਚਾਬੀਆਂ ਮਿਲ ਗਈਆਂ ਹਨ।ਉਪ ਮੁੱਖ ਮੰਤਰੀ ਓ.ਪੀ ਸੋਨੀ ਨੇ ਹਾਲ ਹੀ ਵਿੱਚ ਚੁਣੀ ਗਈ ਪ੍ਰੈਸ ਕਲੱਬ ਆਫ ਅੰਮ੍ਰਿਤਸਰ ਦੇ ਅਹੁੱਦੇਦਾਰਾਂ ਨੂੰ ਇਹ ਚਾਬੀਆਂ …

Read More »

ਚੀਫ ਜੁਡੀਸ਼ੀਅਲ ਮੇਜੀਸਟ੍ਰੇਟ ਨੇ ਪੇਨ ਇੰਡੀਆ ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ

ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ ‘ਤੇ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪ੍ਰਭਾਤ ਫੇਰੀ ਅੰਮ੍ਰਿਤਸਰ, 2 ਅਕਤੂਬਰ (ਸੁਖਬੀਰ ਸਿੰਘ) – ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਜਿਲ੍ਹਾ ਅਤੇ ਸੇਸ਼ਨਜ਼ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਦੀਆਂ ਹਦਾਇਤਾਂ ਅਨੁਸਾਰ ਅੱਜ ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ ਮੌਕੇ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਇਸ ਮੁਹਿੰਮ ਤਹਿਤ ਅੱਜ ਜਿਲ੍ਹਾ …

Read More »

ਗਾਂਧੀ ਜਯੰਤੀ ਮੌਕੇ ‘ਫਰੀਡਮ ਟੂ ਸਾਈਕਲ’ ਰੈਲੀ ਦਾ ਆਯੋਜਨ

ਅੰਮ੍ਰਿਤਸਰ, 2 ਅਕਤੂਬਰ (ਸੁਖਬੀਰ ਸਿੰਘ) – ਗਾਂਧੀ ਜਯੰਤੀ ਮੌਕੇ ਅੰਮ੍ਰਿਤਸਰ ਸਮਾਰਟ ਸਿਟੀ ਵਲੋਂ ਫਰੀਡਮ ਟੂ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਅੰਮ੍ਰਿਤਸਰ ਬਾਈ-ਸਾਈਕਲ ਗਰੁੱਪ, ਸਿਟੀ ਆਨ ਪੈਡਲਜ਼, ਵੀ ਅੰਮ੍ਰਿਤਸਰ ਰਨਰਜ਼ (ਵਾਰ), ਬਿੰਦਾਸ ਅੰਮ੍ਰਿਤਸਰ ਸਾਈਕਲ ਗਰੁੱਪ ਅਤੇ ਸਾਈਕਲ ਚਲਾਉਣ ਦੇ ਸ਼ੌਕੀਨ 70 ਤੋਂ ਵੱਧ ਵਿਅਕਤੀਆਂ ਨੇ ਹਿੱਸਾ ਲਿਆ।ਸਾਈਕਲ ਰੈਲੀ ਨੂੰ ਰਣਜੀਤ ਐਵਨਿਊ ਬੀ-ਬਲਾਕ ਮਾਰਕੀਟ ਤੋਂ ਸਵੇਰੇ 7.00ਵਜੇ ਨਗਰ ਨਿਗਮ ਦੇ …

Read More »

ਬਲਵਿੰਦਰ ਸਿੰਘ ਬੰਬ ਨੂੰ ਲੋਪੋਂ ਜ਼ੋਨ ਦਾ ਕੋਆਰਡੀਨੇਟਰ ਲਗਾਇਆ

ਸਮਰਾਲਾ, 2 ਅਕਤੂਬਰ (ਇੰਦਰਜੀਤ ਸਿੰਘ ਕੰਗ) – ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਪਰਮਜੀਤ ਸਿੰਘ ਢਿਲੋਂ ਨੇ ਬਲਵਿੰਦਰ ਸਿੰਘ ਬੰਬ ਨੂੰ ਲੋਪੋਂ ਜ਼ੋਨ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਕੋਆਰਡੀਨੇਟਰ ਨਿਯੁੱਕਤ ਕਰਕੇ ਵੱਡੀ ਜਿੰਮੇਵਾਰੀ ਸੌਂਪੀ ਹੈ।ਪਰਮਜੀਤ ਢਿਲੋਂ ਨੇ ਕਿਹਾ ਕਿ 2022 ਦੀਆਂ ਚੋਣਾਂ ਨੂੰ ਫਤਿਹ ਕਰਨ ਲਈ ਬੰਬ ਵਰਗੇ ਮਿਹਨਤੀ ਅਤੇ ਹੋਣਹਾਰ ਆਗੂਆਂ ਦੀ ਸ਼ਖ਼ਤ ਲੋੜ ਹੈ ਅਤੇ ਉਹਨਾਂ …

Read More »

ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਾਕਾਮ ਮੰਡਲ ਸਮਰਾਲਾ ਵਲੋਂ ਸਨਮਾਨ ਸਮਾਰੋਹ ਤੇ ਮੰਡਲ ਕਮੇਟੀ ਦੀ ਚੋਣ 8 ਨੂੰ

ਸਮਰਾਲਾ, 2 ਅਕਤੂਬਰ (ਇੰਦਰਜੀਤ ਸਿੰਘ ਕੰਗ) – ਡਵੀਜ਼ਨ ਸਮਰਾਲਾ ਦੀ ਪੈਨਸ਼ਨਰਜ਼ ਐਸੋੋਸੀਏਸ਼ਨ ਮੰਡਲ ਸਮਰਾਲਾ ਦੀ ਕਮੇਟੀ ਦੀ ਐਸੋਸੀਏਸ਼ਨ ਸਮਰਾਲਾ ਦੇ ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ 75 ਸਾਲ ਦੇ ਪੁਰਸ਼ ਅਤੇ 73 ਸਾਲ ਦੀਆਂ ਮੈਂਬਰ ਔਰਤਾਂ ਨੂੰ 8 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਘੁਲਾਲ ਮੰਡਲ ਸਮਰਾਲਾ ਵਿਖੇ ਇੱਕ ਵਿਸ਼ੇਸ਼ ਸਮਾਗਮ ਰਾਹੀਂ ਸਨਮਾਨਿਤ ਕੀਤਾ ਜਾ ਰਿਹਾ ਹੈ ।ਇਸ ਉਪਰੰਤ ਮੰਡਲ …

Read More »

ਸ਼ਰਧਾ ਦੇ ਫੁੱਲ ਭੇਂਟ ਕਰਕੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਕੀਤਾ ਯਾਦ

ਪਠਾਨਕੋਟ, 2 ਅਕਤੂਬਰ (ਪੰਜਾਬ ਪੋਸਟ ਬਿਊਰੋ) – ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਹਾੜੇ ‘ਤੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਇੱਕ ਵਿਸ਼ੇਸ ਪ੍ਰੋਗਰਾਮ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਆਯੋਜਿਤ ਕੀਤਾ ਗਿਆ।ਜਿਲ੍ਹਾ ਪ੍ਰਸਾਸਨ ਵੱਲੋਂ ਸੰਦੀਪ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।         …

Read More »

ਰੇਲ ਕੋਚ ਫੈਕਟਰੀ ਵਿਖੇ ਅਪ੍ਰੈਂਟਿਸਸ਼ਿਪ ਮੇਲਾ 4 ਨੂੰ

296 ਅਸਾਮੀਆਂ ਲਈ ਆਈ.ਟੀ.ਆਈ ਪਾਸ ਨੌਜਵਾਨਾਂ ਦੀ ਹੋਵੇਗੀ ਚੋਣ ਕਪੂਰਥਲਾ, 2 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਸਾਂਝੇ ਤੌਰ ’ਤੇ ਅਪ੍ਰੈਂਟਿਸਸ਼ਿਪ ਸਿਖਲਾਈ ਯੋਜਨਾ ਤਹਿਤ 4 ਅਕਤੂਬਰ ਨੂੰ ਰੇਲ ਕੋਚ ਫੈਕਟਰੀ ਵਿਖੇ ‘ਅਪ੍ਰੈਂਟਿਸਸ਼ਿਪ ਮੇਲਾ’ ਲਗਾਇਆ ਜਾ ਰਿਹਾ ਹੈ। ਜੋ ਕਿ ਪੂਰੇ ਦੁਆਬਾ ਖੇਤਰ ਦੇ ਆਈ.ਟੀ.ਆਈ ਪਾਸ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗਾ।       …

Read More »

ਪਰਾਲੀ ਪ੍ਰਬੰਧਨ ਸਬੰਧੀ ਪਿੰਡ ਖਾਲੂ ਵਿਖੇ ਸਿਖਲਾਈ ਕੈਂਪ

ਕਪੂਰਥਲਾ, 2 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ ਮੁਹਿੰਮ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਅੱਜ ਪਿੰਡ ਖਾਲੂ ਵਿਖੇ ਡਾ. ਐਚ.ਪੀ.ਐਸ ਭਰੋਤ ਬਲਾਕ ਖੇਤੀਬਾੜੀ ਅਫਸਰ ਕਪੂਰਥਲਾ ਦੀ ਅਗਵਾਈ ਹੇਠ ਸਿਖਲਾਈ ਕੈਂਪ ਲਗਾਇਆ ਗਿਆ।                     ਕੈਂਪ ਦੌਰਾਨ ਗੁਰਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਵਲੋਂ ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਜਿਵੇਂ …

Read More »

ਝੋਨੇ ਦੀ ਸਰਕਾਰੀ ਖਰੀਦ ਅੱਜ ਤੋਂ- 8 ਲੱਖ ਮੀਟਰਿਕ ਟਨ ਖਰੀਦ ਦੀ ਸੰਭਾਵਨਾ

ਕਪੂਰਥਲਾ, 2 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖਰੀਦ ਅੱਜ ਤੋਂ ਕੀਤੀ ਜਾਵੇਗੀ।ਜਿਸ ਤਹਿਤ ਕਪੂਰਥਲਾ ਜਿਲ੍ਹੇ ਅੰਦਰ 8 ਲੱਖ ਮੀਟਰਿਕ ਟਨ ਝੋਨੇ ਦੀ ਸਰਕਾਰੀ ਤੌਰ ’ਤੇ ਖਰੀਦ ਦਾ ਟੀਚਾ ਹੈ।                     ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਕਪੂਰਥਲਾ ਜਿਲ੍ਹੇ ਅੰਦਰ ਖਰੀਦ ਲਈ ਪੁਖਤਾ ਪ੍ਰਬੰਧ …

Read More »