Wednesday, November 25, 2026

ਪੰਜਾਬੀ

ਦਿੱਲੀ ਮੋਰਚੇ ‘ਚ ਲਗਾਤਾਰ 10 ਮਹੀਨੇ ਡਿਊਟੀ ਨਿਭਾਅ ਕੇ ਪਿੰਡ ਪਰਤੇ ਕਿਸਾਨ ਦਾ ਭਰਵਾਂ ਸਵਾਗਤ

ਸੰਗਰੂਰ, 2 ਅਕਤੂਬਰ (ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਵਿਰੋਧੀ ਕਾਨੂੰਨਾਂ ਖਿ਼ਲਾਫ਼ ਦਿੱਲੀ ਵਿਖੇ ਚੱਲ ਰਹੇ ਮੋਰਚੇ ‘ਤੇ ਲਗਾਤਾਰ 10 ਮਹੀਨੇ ਡਿਊਟੀ ਨਿਭਾਅ ਕੇ ਆਏ ਬਲਵਿੰਦਰ ਸਿੰਘ ਢੱਡਰੀਆਂ ਦਾ ਪਿੰਡ ਪੁੱਜਣ ‘ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਭਰਵਾਂ ਸਵਾਗਤ ਕੀਤਾ ਗਿਆ।ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਭਜਨ ਸਿੰਘ ਨੇ ਦੱਸਿਆ ਕਿ ਪਿੰਡ ਢੱਡਰੀਆਂ ਤੋਂ ਬਲਵਿੰਦਰ ਸਿੰਘ 26 ਨਵੰਬਰ …

Read More »

ਸੜਕਾਂ ’ਤੇ ਜਲਦ ਦੋੜਣਗੀਆਂ ਲੋਕਾਂ ਦੇ ਸੁਖਾਵੇਂ ਸਫ਼ਰ ਲਈ 800 ਨਵੀਆਂ ਸਰਕਾਰੀ ਬੱਸਾਂ – ਟਰਾਂਸਪੋਰਟ ਮੰਤਰੀ

ਸੰਗਰੂਰ ਬੱਸ ਸਟੈਂਡ ਵਿਖੇ ਸਾਫ ਸਫਾਈ ਸਮੇਤ ਸਮੁੱਚੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਸੰਗਰੂਰ, 2 ਅਕਤੂਬਰ (ਜਗਸੀਰ ਲੌਂਗੋਵਾਲ) – ਟਰਾਂਸਪੋਰਟ ਮੰਤਰੀ ਪੰਜਾਬ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸੰਗਰੂਰ ਬੱਸ ਸਟੈਂਡ ਦਾ ਦੌਰਾ ਕੀਤਾ।ਉਨਾਂ ਨੇ ਬੱਸ ਸਟੈਂਡ ਦੀ ਸਾਫ਼ ਸਫ਼ਾਈ, ਸਟਾਫ ਦੇ ਦਫ਼ਤਰ ਸਮੇਤ ਸਮੱਚੀ ਵਿਭਾਗੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ।                ਕੈਬਨਿਟ ਮੰਤਰੀ ਰਾਜਾ ਵੜਿੰਗ …

Read More »

ਬੁੱਤ ਤਰਾਸ਼ ਨਰਿੰਦਰ ਸਿੰਘ ਸਕੱਲਪਚਰ ਵਲੋਂ ਆਰਟ ਗੈਲਰੀ ‘ਚ ਮੂਰਤੀ ਕਲਾ ਪ੍ਰਦਰਸ਼ਨੀ

ਅੰਮ੍ਰਿਤਸਰ, 2 ਅਕਤੂਬਰ (ਜਗਦੀਪ ਸਿੰਘ) – ਸਥਾਨਕ ਮਦਨ ਮੋਹਨ ਮਾਲਵੀਆ ਰੋਡ ਸਥਿਤ ਇੰਡੀਅਨ ਅਕੈਡਮੀ ਆਫ ਫਾਈਨ ਆਰਟ ਵਿਖੇ ਪ੍ਰਸਿੱਧ ਬੁੱਤ ਤਰਾਸ਼ ਨਰਿੰਦਰ ਸਿੰਘ ਸਕੱਲਪਚਰ ਵਲੋਂ ਮੂਰਤੀ ਕਲਾ ਦੀ ਪ੍ਰਦਰਸ਼ਨੀ ਲਗਾਈ ਗਈ।ਆਰਟ ਗੈਲਰੀ ਦੇ ਆਨਰੇਰੀ ਜਨਰਲ ਸਕੱਤਰ ਡਾ. ਅਰਵਿੰਦਰ ਸਿੰਘ ਚਮਕ ਨੇ ਦੱਸਿਆ ਕਿ ਇਸ ਪ੍ਰਦਰਸ਼ਨੀ 50 ਦੇ ਕਰੀਬ ਮੂਰਤੀ ਕਲਾ ਦਾ ਦੀਆਂ ਕਲਾਕ੍ਰਿਤਾਂ ਪ੍ਰਦਰਸ਼ਿਤ ਕੀਤੀਆਂ ਗਈਆਂ।ਇਹਨਾਂ ਵਿੱਚ ਲਗਭਗ 30 ਮੂਰਤੀਆਂ …

Read More »

ਪਾਕਿਸਤਾਨ ’ਚ ਇਕ ਸਿੱਖ ਨੂੰ ਕਤਲ ਕੀਤੇ ਜਾਣ ਦੀ ਬੀਬੀ ਜਗੀਰ ਕੌਰ ਨੇ ਕੀਤੀ ਨਿਖੇਧੀ

ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ’ਚ ਇਕ ਸਿੱਖ ਸ. ਸਤਨਾਮ ਸਿੰਘ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨਾਂ ਕਿਹਾ ਕਿ ਪਾਕਿਸਤਾਨ ਅੰਦਰ ਪਿਛਲੇ ਸਮੇਂ ਦੌਰਾਨ ਸਿੱਖਾਂ ’ਤੇ ਕਈ ਵਾਰ ਹਮਲਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਦੇਸ਼ …

Read More »

ਗੁਰਦੁਆਰਾ ਜਾਮਨੀ ਸਾਹਿਬ ਬਜੀਦਪੁਰ ਵਿਖੇ ਫ੍ਰੀ ਮੈਡੀਕਲ ਕੈਂਪ ਦਾ ਉਦਘਾਟਨ

ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ) -ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਤੇ ਹਸਪਤਾਲ ਵੱਲ੍ਹਾ (ਅੰਮ੍ਰਿਤਸਰ) ਵੱਲੋਂ ਲਗਾਏ ਗਏ ਫ੍ਰੀ ਮੈਡੀਕਲ ਕੈਂਪ ਦਾ ਉਦਘਾਟਨ ਕੀਤਾ।ੳੇਨਾਂ ਇਸ ਸਮੇਂ ਕਿਹਾ ਕਿ ਸ਼੍ਰੋਮਣੀ ਕਮੇਟੀ ਜਿਥੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਵੇਖਦੀ ਹੈ, ਉਥੇ ਹੀ ਧਰਮ ਦੇ ਪ੍ਰਚਾਰ ਪ੍ਰਸਾਰ, …

Read More »

ਗੁਰਦੁਆਰਾ ਗੁਰੂਸਰ ਜਾਮਨੀ ਸਾਹਿਬ ਵਿਖੇ ਭਾਫ ਵਿਧੀ ਰਾਹੀਂ ਹੋਵੇਗਾ ਲੰਗਰ ਤਿਆਰ

ਬੀਬੀ ਜਗੀਰ ਕੌਰ ਨੇ ਸਟੀਮ ਬੋਇਲਰ ਪ੍ਰੋਜੈਕਟ ਦਾ ਕੀਤਾ ਰਸਮੀਂ ਉਦਘਾਟਨ ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਗੁਰਦੁਆਰਾ ਗੁਰੂਸਰ ਜਾਮਨੀ ਸਾਹਿਬ ਪਾਤਸ਼ਾਹੀ ਦਸਵੀਂ ਬਜੀਦਪੁਰ ਵਿਖੇ ਭਾਫ ਨਾਲ ਲੰਗਰ ਤਿਆਰ ਕਰਨ ਲਈ ਸਟੀਮ ਬੋਇਲਰ ਪ੍ਰੋਜੈਕਟ ਦਾ ਉਦਘਾਟਨ ਕੀਤਾ।ਬੀਬੀ ਜਗੀਰ ਕੌਰ ਨੇ ਕਿਹਾ ਕਿ ਇਤਿਹਾਸਕ ਗੁਰਦੁਆਰਾ ਜਾਮਨੀ ਸਾਹਿਬ ਵਿਖੇ ਸੰਗਤਾਂ ਵੱਡੀ …

Read More »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਵਿਚਾਰ, ਕਵਿਤਾ, ਕਵੀਸ਼ਰੀ ਗਾਇਨ ਅਤੇ ਲਿਖਤੀ ਮੁਕਾਬਲੇ ਕਰਵਾਏ

ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਹਰ ਸਾਲ ਕਰਵਾਏ ਜਾਂਦੇ ਵੱਖ-ਵੱਖ ਮੁਕਾਬਲਿਆਂ ਤਹਿਤ ਸ਼ਬਦ ਵਿਚਾਰ, ਕਵਿਤਾ, ਕਵੀਸ਼ਰੀ ਅਤੇ ਲਿਖਤੀ ਮੁਕਾਬਲੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਏ ਗਏ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਸ਼ਬਦ ਵਿਚਾਰ ਮੁਕਾਬਲੇ ਵਿਚ 21 …

Read More »

ਖ਼ਾਲਸਾ ਕਾਲਜ ਵਿਖੇ ਕਰਵਾਇਆ ਸਾਹਿਤਕ ਕੁਵਿੱਜ਼ ਮੁਕਾਬਲਾ

ਅੰਮ੍ਰਿਤਸਰ, 1 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਅੰਗਰੇਜ਼ੀ ਵਿਭਾਗ ਵਲੋਂ ਸਾਹਿਤਕ ਕੁਵਿੱਜ਼ ਮੁਕਾਬਲੇ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦ ਕਿ ਪ੍ਰੋਗਰਾਮ ਦੀ ਪ੍ਰਧਾਨਗੀ ਪ੍ਰੋ: ਅਨੁਪਮ ਸੰਧੂ ਨੇ ਕੀਤੀ।ਪ੍ਰੋਗਰਾਮ ਦਾ ਆਗਾਜ਼ ਸ਼ਬਦ ਉਚਾਰਨ ਨਾਲ ਹੋਇਆ।                 ਡਾ. ਮਹਿਲ ਸਿੰਘ ਨੇ ਆਪਣੇ ਭਾਸ਼ਣ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 1 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2020 ਸੈਸ਼ਨ ਦੀਆਂ ਬੀ.ਏ ਐਲਐਲ.ਬੀ (ਪੰਜ ਸਾਲਾ) ਸਮੈਸਟਰ ਦੂਜਾ, ਡਿਪਲੋਮਾ ਕੋਰਸ ਇਨ ਕੰਪਿਊਟਰ ਐਪਲੀਕੇਸ਼ਨ (ਫੁਲ ਟਾਈਮ)ਸਮੈਸਟਰ ਦੂਜਾ, ਐਡਵਾਂਸ ਡਿਪਲੋਮਾ ਕੋਰਸ ਇਨ ਉਰਦੂ (ਪਾਰਟ ਟਾਈਮ) ਸਮੈਸਟਰ ਦੂਜਾ, ਸਰਟੀਫਿਕੇਟ ਕੋਰਸ ਇਨ ਪਰਸ਼ੀਅਨ (ਪਾਰਟ ਟਾਈਮ) ਸਮੈਸਟਰ ਦੂਜਾ, ਐਲਐਲ.ਬੀ. (ਤਿੰਨ ਸਾਲਾ ਕੋਰਸ) ਸਮੈਸਟਰ ਦੂਜਾ, ਐਮ.ਏ ਸੰਸਕ੍ਰਿਤ ਸਮੈਸਟਰ ਚੌਥਾ, ਐਮ.ਏ ਹਿੰਦੀ ਸਮੈਸਟਰ ਦੂਜਾ, ਐਮ.ਏ …

Read More »

ਮਹਾਤਮਾ ਗਾਂਧੀ ਦੇ 152ਵੇਂ ਜਨਮ ਦਿਨ ਸਬੰਧੀ ਵਿਚ ਵਿਸ਼ੇਸ਼ ਭਾਸ਼ਣ

ਅੰਮ੍ਰਿਤਸਰ, 1 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਾਸਟਰੀ ਸੇਵਾ ਸਕੀਮ (ਐਨ.ਐਨ.ਐਸ) ਯੂਨਿਟ-2 ਵੱਲੋਂ ਮਹਾਤਮਾ ਗਾਂਧੀ ਦੇ 152ਵੇਂ ਜਨਮਦਿਨ ਦੇ ਸਬੰਧ ਵਿਚ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀ ਹਾਜ਼ਰ ਸਨ।                     `ਸ਼ਾਂਤੀ ਦੇ ਦੂਤ- ਗਾਂਧੀ` ਵਿਸ਼ੇ `ਤੇ ਇਹ ਭਾਸ਼ਣ ਦਿੰਦਿਆਂ ਰਾਸਟਰੀ ਸੇਵਾ ਸਕੀਮ (ਐਨ.ਐਨ.ਐਸ) ਯੂਨਿਟ-2 ਅਤੇ ਸਕੂਲ ਆਫ …

Read More »