ਸਵੱਛ ਭਾਰਤ ਮਿਸ਼ਨ ਗ੍ਰਾਮੀਣ ਤਹਿਤ ਬਦਲੀ ਜਾਵੇਗੀ ਪਿੰਡਾਂ ਦੀ ਨੁਹਾਰ ਅੰਮ੍ਰਿਤਸਰ, 1 ਅਕਤੂਬਰ (ਸੁਖਬੀਰ ਸਿੰਘ) – ਪੇਂਡੂ ਖੇਤਰਾਂ ਦੇ ਲੋਕਾਂ ਨੂੰ ਜਲ ਜੀਵਨ ਮਿਸ਼ਨ ਅਤੇ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਤਹਿਤ ਮਾਰਚ 2022 ਤੱਕ ਸਵੱਛ ਪਾਣੀ ਮੁਹੱਈਆ ਕਰਵਾਉਣ ਦਾ ਟੀਚਾ ਮਿਥਿਆ ਗਿਆ ਹੈ ਅਤੇ ਇਸੇ ਹੀ ਟੀਚੇ ਤਹਿਤ ਜਿਲੇ੍ਹ ਦੇ 9 ਬਲਾਕਾਂ ਵਿੱਚ 75 ਫੀਸਦੀ ਲੋਕਾਂ ਨੂੰ ਸਵੱਛ ਪਾਣੀ ਮੁਹੱਈਆ ਕਰਵਾ …
Read More »ਪੰਜਾਬੀ
ਸਰਕਾਰੀ ਨੋਕਰੀਆਂ ਦੀ ਤਿਆਰੀ ਲਈ ਮੁਫ਼ਤ ਆਨਲਾਈਨ ਕੋਚਿੰਗ ਸ਼ੁਰੂ
ਅੰਮ੍ਰਿਤਸਰ, 1 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਹਿਤ ਬੇਰੋਜ਼ਗਾਰ ਨੋਜਵਾਨਾ ਨੂੰ ਸਰਕਾਰੀ ਨੋਕਰੀਆਂ ਦੇ ਮੁਕਾਬਲੇ ਦੀ ਪ੍ਰੀਖਿਆਵਾਂ ਲਈ ਮੁਫਤ ਆਨਲਾਈਨ ਕੋਚਿੰਗ ਮੁਹੱਈਆ ਕਰਵਾਉਣ ਲਈ ਸ਼ੁਰੂਆਤ ਹੋ ਚੁੱਕੀ ਹੈ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਸੂਬਾ ਸਰਕਾਰ ਵਲੋ ਯੂ.ਪੀ.ਐਸ.ਸੀ, ਪੀ.ਪੀ.ਐਸ.ਸੀ, ਆਰ.ਆਰ.ਬੀ, ਪੀ.ਐਸ.ਐਸ.ਐਸ.ਬੀ, …
Read More »ਨਹਿਰੂ ਯੁਵਾ ਕੇਂਦਰ ਵਲੋਂ ਕੰਪਨੀ ਬਾਗ ‘ਚ ਸਵੱਛ ਭਾਰਤ ਮੁਹਿੰਮ ਪ੍ਰੋਗਰਾਮ ਆਯੋਜਿਤ
ਅੰਮ੍ਰਿਤਸਰ, 1 ਅਕਤੂਬਰ (ਸੁਖਬੀਰ ਸਿੰਘ) – ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਆਯੋਜਿਤ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਤਹਿਤ ਨਹਿਰੂ ਯੁਵਾ ਕੇਂਦਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ (ਭਾਰਤ ਸਰਕਾਰ) ਨੇ ਦੇਸ਼ ਦੇ ਸਾਰੇ ਰਾਜਾਂ ਅਤੇ ਕੇਂਦਰ ਸਾਸ਼ਿਤ ਪ੍ਰਦੇਸ਼ਾਂ ਦੇ 744 ਜਿਲ੍ਹਿਆਂ ਵਿੱਚ ਸਵੱਛ ਭਾਰਤ ਮੁਹਿੰਮ ਦਾ ਆਯੋਜਨ ਸ਼ੁਰੂ ਹੋ ਗਿਆ ਹੈ, ਜੋ ਕਿ 31 ਅਕਤੂਬਰ ਤੱਕ ਚੱਲੇਗਾ। …
Read More »ਚੇਅਰਮੈਨ ਮੀਡੀਅਮ ਇੰਡਸਟਰੀ ਡਿਵਲਪਮੈਂਟ ਪੰਜਾਬ ਨੇ ਉਦਯੋਗ ਮੰਤਰੀ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 1 ਅਕਤੂਬਰ (ਸੁਖਬੀਰ ਸਿੰਘ) – ਅਮਰਜੀਤ ਸਿੰਘ ਟਿੱਕਾ ਚੇਅਰਮੈਨ ਮੀਡੀਅਮ ਇੰਡਸਟਰੀ ਡਿਵਲਪਮੈਂਟ ਪੰਜਾਬ ਅਤੇ ਪਰਮਜੀਤ ਬੱਤਰਾ ਸੀਨੀਅਰ ਵਾਈਸ ਚੇਅਰਮੈਨ ਮੀਡੀਅਮ ਇੰਡਸਟਰੀ ਡਿਵਲਪਮੈਂਟ ਪੰਜਾਬ ਨਵੇਂ ਬਣੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੂੰ ਵਧਾਈ ਦਿੱਤੀ ਅਤੇ ਅੰਮ੍ਰਿਤਸਰ ਆਉਣ ਦਾ ਸੱਦਾ ਵੀ ਦਿੱਤਾ।ਉਨਾਂ ਕਿਹਾ ਕਿ ਅੰਮ੍ਰਿਤਸਰ ਦੀ ਬੰਦ ਪਈ ਇੰਡਸਟਰੀ ਨੂੰ ਦੁਬਾਰਾ ਚਲਾਉਣ ਲਈ ਮੰਤਰੀ ਕੋਟਲੀ ਨਾਲ ਵਿਚਾਰ ਵਟਾਂਦਰਾ ਵੀ ਕੀਤਾ ਗਿਆ …
Read More »ਸਬੰਧਤ ਅਧਿਕਾਰੀਆਂ ਪਾਸੋਂ ਕੀਤੀ ਜਾਵੇਗੀ ਖਰਾਬ ਹੋਈ ਕਣਕ ਦੀ ਵਸੂਲੀ – ਰਿਸ਼ੀਰਾਜ
ਅੰਮ੍ਰਿਤਸਰ, 1 ਅਕਤੂਬਰ (ਸੁਖਬੀਰ ਸਿੰਘ) – ਜ਼ਿਲ੍ਹਾ ਕੰਟੋਲਰ, ਖੁਰਾਕ ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਅੰਮ੍ਰਿਤਸਰ ਰਿਸ਼ੀਰਾਜ ਮਹਿਰਾ ਨੇ ਓਪਨ ਗੁਦਾਮ ਨੰਗਲੀ ਕੰਪਲੈਕਸ ਬਲਾਕ ਵੇਰਕਾ ਦਾ ਦੌਰਾ ਕੀਤਾ।ਮੋਹਨਜੀਤ ਸਿੰਘ ਸਹਾਇਕ ਖੁਰਾਕ ਸਪਲਾਈ ਅਫ਼ਸਰ ਅਤੇ ਨਿਰੀਖਕ ਜਗਵਿੰਦਰ ਸਿੰਘ ਅਤੇ ਮੁਨੀਸ਼ ਕੁਮਾਰ ਉਥੇ ਹਾਜ਼ਰ ਪਾਏ ਗਏ। ਆਪਣੇ ਨਿਰੀਖਣ ਦੌਰਾਨ ਦੇਖਿਆ ਕਿ ਗੁਦਾਮ ਦੇ ਫਸਲੀ ਸਾਲ 2020-21 ਨਾਲ ਸਬੰਧਤ ਕੁੱਝ ਕਣਕ ਢੇਰ ਵਿੱਚ ਪਈ …
Read More »ਡੀ.ਏ.ਵੀ ਪਬਲਿਕ ਸਕੂਲ ਨੇ ਮਨਾਈ ਮਹਾਤਮਾ ਗਾਂਧੀ ਜਯੰਤੀ ਤੇ ਲਾਲ ਬਹਾਦਰ ਸ਼ਾਸਤਰੀ ਜਯੰਤੀ
ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਲੋਂ ਗਾਂਧੀ ਜਯੰਤੀ ਅਤੇ ਲਾਲ ਬਹਾਦਰ ਸ਼ਾਸਤਰੀ ਜਯੰਤੀ ‘ਤੇ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ।ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਇੰਨ੍ਹਾਂ ਮਹਾਨ ਕ੍ਰਾਂਤੀਕਾਰੀਆਂ ਨੇ ਕਿਵੇਂ ਭਾਰਤ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਸਾਰਾ ਜੀਵਨ ਅਰਪਨ ਕਰ ਦਿੱਤਾ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇੰਨ੍ਹਾਂ ਮਹਾਨ ਸਖਸ਼ੀਅਤਾਂ ਦੇ ਵਿਚਾਰਾਂ ਨੂੰ ਆਪਣੇ …
Read More »ਮਰਯਾਦਾ ਦੀ ਉਲੰਘਣਾ ਕਰਨ ‘ਤੇ ਬਾਬਾ ਗਾਜੀਦਾਸ ਕਲੱਬ ਰੋਪੜ ਦੇ ਪ੍ਰਧਾਨ ਖਿਲਾਫ ਹੋਵੇਗੀ ਸਖਤ ਕਾਰਵਾਈ – ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਪੈ੍ਰਸ ਨੋਟ ‘ਚ ਕਿਹਾ ਹੈ ਕਿ ਬਾਬਾ ਗਾਜੀਦਾਸ ਕਲੱਬ ਮਾਜਰਾ ਰੋਡ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਦਵਿੰਦਰ ਸਿੰਘ ਨੇ ਪਿਛਲੇ ਦਿਨੀਂ ਗੁਰਦੁਆਰਾ ਸਾਹਿਬ ਵਿਖੇ ਢੋਲ ਨਾਲ ਨਚਾਰ ਔਰਤਾਂ ਨੂੰ ਨਚਾ ਕੇ ਘੋਰ ਉਲੰਘਣਾ ਕੀਤੀ ਹੈ, ਜਿਸ ਨਾਲ ਦੇਸ-ਵਿਦੇਸ਼ ਦੀਆਂ ਸੰਗਤਾਂ ਅੰਦਰ ਭਾਰੀ …
Read More »ਪ੍ਰਸ਼ਾਸਨ ਵਲੋਂ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਦਾ ਵਾਲੀਬਾਲ ਟੂਰਨਾਮੈਂਟ
ਡਿਪਟੀ ਕਮਿਸ਼ਨਰ ਦਫਤਰ ਦੀ ਟੀਮ ਨੇ ਟਰਾਫੀ ‘ਤੇ ਕੀਤਾ ਕਬਜ਼ਾ ਪਠਾਨਕੋਟ, 1 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੋਵਿਡ ਕਾਲ ਦੋਰਾਨ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਨੂੰ ਮਾਨਸਿਕ ਤੋਰ ‘ਤੇ ਪੂਰੀ ਤਰ੍ਹਾਂ ਨਾਲ ਸਿਹਤਮੰਦ ਰੱਖਣ ਲਈ ਕਰਮਚਾਰੀਆਂ ਵਿਚਕਾਰ ਵਾਲੀਬਾਲ ਮੈਚ ਕਰਵਾਇਆ ਗਿਆ।ਇਹ ਪ੍ਰਗਟਾਵਾ ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ ਪਠਾਨਕੋਟ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਵਾਲੀਬਾਲ ਮੈਚ ਦੋਰਾਨ ਕੀਤਾ। …
Read More »ਡੇਂਗੂ ਤੇ ਮਲੇਰੀਆ ਦੀ ਰੋਕਥਾਮ ਲਈ ਸ਼ਹਿਰ ਵਿੱਚ ਲੱਗੀਆਂ ਕੁੱਲ 56 ਟੀਮਾਂ – ਮੇਅਰ
ਕਿਹਾ, ਪੰਜ ਵਿਧਾਨ ਸਭਾ ਹਲਕਿਆਂ ‘ਚ ਸ਼ਿਕਾਇਤਾਂ ਦਰਜ਼ ਕਰਾਉਣ ਲਈ ਜ਼ੋਨ ਸਥਾਪਿਤ ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਵਧ ਰਹੇ ਡੇਂਗੂ/ਮਲੇਰੀਆ ਦੇ ਕੇਸਾਂ ਦੀ ਰੋਕਥਾਮ ਅਤੇ ਡੇਂਗੂ ਦੇ ਵੱਧ ਰਹੇ ਪ੍ਰਕੋਪ ਨੂੰ ਠੱਲ ਪਾਉਣ ਲਈ ਨਗਰ ਨਿਗਮ ਦੀਆਂ ਕੁੱਲ 56 ਟੀਮਾਂ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਮੱਛਰ ਮਾਰ ਦਵਾਈ ਦਾ ਛਿੜਕਾਉ ਕਰ ਰਹੀਆਂ ਹਨ ਅਤੇ ਲਿਟਰੇਚਰ …
Read More »ਰੋਪੜ ਨੇੜਲੇ ਪਿੰਡ ’ਚ ਗੁਰਦੁਆਰਾ ਸਾਹਿਬ ਅੰਦਰ ਨਾਚ ਦੀ ਬੀਬੀ ਜਗੀਰ ਕੌਰ ਨੇ ਕੀਤੀ ਨਿੰਦਾ
ਅੰਮ੍ਰਿਤਸਰ, 30 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਰੋਪੜ ਦੇ ਪਿੰਡ ਰੋਡ ਮਾਜਰਾ ਵਿਚ ਗੁਰਦੁਆਰਾ ਸਾਹਿਬ ਵਿਖੇ ਇਕ ਵਿਆਹ ਸਮਾਗਮ ਦੌਰਾਨ ਸਿੱਖ ਮਰਯਾਦਾ ਦੀ ਉਲੰਘਣਾ ਕਰਕੇ ਨਚਾਏ ਗਏ ਨਾਚ ਦਾ ਸਖ਼ਤ ਨੋਟਿਸ ਲੈਂਦਿਆਂ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਸ ਮਾਮਲੇ ਸਬੰਧੀ ਕਾਰਵਾਈ ਕਰਨ …
Read More »
Punjab Post Daily Online Newspaper & Print Media