ਅੰਮ੍ਰਿਤਸਰ, 29 ਸਤੰਬਰ (ਖੁਰਮਣੀਆਂ) – ਕੋਵਿਡ-19 ਦੀਆਂ ਚੁਣੌਤੀਆਂ ਨਾਲ ਜੂਝ ਰਹੇ ਸੈਰ-ਸਪਾਟਾ ਅਤੇ ਹੋਟਲ ਇੰਡਸਟਰੀ ਦੇ ਖੇਤਰ ਵਿਚ ਕਾਰਜਸ਼ੀਲ ਉਦਮੀਆਂ ਵੱਲੋਂ ਪੂਰੇ ਵਿਸ਼ਵ ਵਿਚ ਮਨਾਇਆ ਗਿਆ ਸੈਰ ਸਪਾਟਾ ਦਿਵਸ ਸੈਰ-ਸਪਾਟਾ ਇੰਡਸਟਰੀ ਦੇ ਵਿਕਾਸ ਲਈ ਇਕ ਹੁਲਾਰੇ ਦਾ ਕੰਮ ਕਰੇਗਾ ਅਤੇ ਜਨ-ਚੇਤਨਾ ਵਿਚ ਸੈਰ-ਸਪਾਟਾ ਦਿਵਸ ਪ੍ਰਤੀ ਜਾਗਰੂਕਤਾ ਪੈਦਾ ਹੋਵੇਗੀ।ਇਸੇ ਉਦੇਸ਼ ਤਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਟਲ ਮੈਨੇਜਮੈਂਟ ਅਤੇ ਟੂਰਿਜ਼ਮ ਵਿਭਾਗ …
Read More »ਪੰਜਾਬੀ
ਯੂਨੀਵਰਸਿਟੀ ਵੱਲੋਂ ਸਿਵਲ ਸੇਵਾਵਾਂ ਪਾਸ ਕਰਨ ਵਾਲੇ ਸਾਬਕਾ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 29 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਰਾਜ ਦੇ ਵਿਦਿਆਰਥੀਆਂ ਦੀ ਸਿਵਲ ਸੇਵਾਵਾਂ ਵਿਚ ਘੱਟ ਰਹੀ ਗਿਣਤੀ ਇਕ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਵੱਲ ਗੰਭੀਰਤਾ ਨਾਲ ਧਿਆਨ ਦੇਣ ਦੀ ਲੋੜ ਹੈ।ਉਨ੍ਹਾਂ ਇਸ ਗੱਲ `ਤੇ ਤਸੱਲੀ ਵੀ ਪ੍ਰਗਟ ਕੀਤੀ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਸਮਾਜ ਵਿਗਿਆਨ …
Read More »ਵੁੱਡ ਸਟਾਕ ਸਕੂਲ ਦੀ ਵਿਦਿਆਰਥਣ ਨੇ ਰੈਡ ਕਰਾਸ ਨੂੰ ਦਿੱਤਾ ਇੱਕ ਲੱਖ
ਅੰਮ੍ਰਿਤਸਰ, 29 ਸਤੰਬਰ (ਸੁਖਬੀਰ ਸਿੰਘ) – ਵੁੱਡ ਸਟਕ ਸਕੂਲ ਮੰਸੂਰੀ ਦੀ 11ਵੀਂ ਕਲਾਸ ਦੀ ਵਿਦਿਆਰਥਣ ਮਿਸ ਰੁਹਾਨੀ ਵਰਮਾ ਜੋ ਕਿ ਅੰਮ੍ਰਿਤਸਰ ਦੀ ਰਹਿਣ ਵਾਲੀ ਹੈ ਨੇ ਆਪਣੀ ਮਿਲਾਪ ਫੰਡ ਰੇਜਿੰਗ ਸਾਈਟ ਰਾਹੀਂ 1 ਲੱਖ ਰੁਪਏ ਇਕੱਠੇ ਕਰਕੇ ਲੋੜਵੰਦਾਂ ਅਤੇ ਕੋਵਿਡ ਤੋਂ ਪ੍ਰਭਾਵਿਤ ਵਿਅਕਤੀਆਂ ਦੀ ਸਿਹਤ ਸੰਭਾਲ ਲਈ ਰੈਡ ਕਰਾਸ ਨੂੰ ਭੇਂਟ ਕੀਤੇ ਹਨ। …
Read More »ਵਧੀਕ ਜਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਨੇ ਪੋਲਿੰਗ ਬੂਥਾਂ ਦੀ ਕੀਤੀ ਚੈਕਿੰਗ
ਅੰਮ੍ਰਿਤਸਰ, 29 ਸਤੰਬਰ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਗਾਮੀ ਵਿਧਾਨ ਸਭਾ ਚੋਣਾਂ-2022 ਨੂੰ ਮੱਦੇਨਜਰ ਰੱਖਦੇ ਹੋਏ ਪੋਲਿੰਗ ਸਟੇਸ਼ਨਾਂ ਦੀ 100% ਫਿਜੀਕਲ ਚੈਕਿੰਗ ਕੀਤੀ ਜਾ ਰਹੀ ਹੈ।ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡਾ. ਰੂਹੀ ਦੁੱਗ ਵਧੀਕ ਜਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਅੰਮ੍ਰਿਤਸਰ ਵੱਲੋਂ ਜਿਲ੍ਹੇ ਵਿੱਚ ਪੈਂਦੇ ਵਿਧਾਨ ਸਭਾ ਚੋਣ ਹਲਕਾ 11-ਅਜਨਾਲਾ ਦੇ ਸਰਕਾਰੀ ਸੈਕੰਡਰੀ ਸਕੂਲ (ਲੜਕੇ), ਅਜਨਾਲਾ, ਸਰਕਾਰੀ …
Read More »ਮੁੱਖ ਮੰਤਰੀ ਵਜੋਂ ਮੇਰਾ ਹਰੇਕ ਕੰਮ ਸ਼ਹੀਦ ਭਗਤ ਸਿੰਘ ਦੀ ਸੋਚ ਮੁਤਾਬਿਕ ਹੋਵੇਗਾ- ਚੰਨੀ ਵੱਲੋਂ ਤਹੱਈਆ
ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 28 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪ੍ਰਣ ਕੀਤਾ ਕਿ ਸੂਬੇ ਦੇ ਮੁਖੀ ਹੋਣ ਦੇ ਨਾਤੇ ਉਨ੍ਹਾਂ ਦਾ ਹਰੇਕ ਕੰਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਆਦਰਸ਼ਾਂ ਅਤੇ ਸੋਚ ਮੁਤਾਬਿਕ ਹੋਵੇਗਾ। …
Read More »12 ਜਿਲਆਂ ਦੇ ਡੀ.ਸੀ ਦਫਤਰਾਂ ਅੱਗੇ ਬੀਬੀਆਂ ਦੇ ਵਿਸ਼਼ਾਲ ਇਕੱਠ ਨਾਲ ਪੱਕਾ ਮੋਰਚਾ ਸ਼ੁਰੂ
ਭਗਤ ਸਿੰਘ ਦਾ ਮਨਾਇਆ ਜਨਮ ਦਿਹਾੜਾ, ਕੱਲ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਨਾਲ ਹੋਵੇਗੀ ਮੀਟਿੰਗ ਅੰਮ੍ਰਿਤਸਰ, 28 ਸਤੰਬਰ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਤੇ ਰਣਜੀਤ ਸਿੰਘ ਕਲੇਰਬਾਲਾ ਦੀ ਅਗਵਾਈ ਹੇਠ ਅੱਜ ਡੀ.ਸੀ ਦਫ਼ਤਰ ਅੰਮ੍ਰਿਤਸਰ ਵਿਖੇ ਹਜ਼ਾਰਾਂ ਬੀਬੀਆਂ, ਕਿਸਾਨਾਂ, ਮਜ਼ਦੂਰਾਂ ਦਾ ਵਿਸ਼ਾਲ ਇਕੱਠ ਕਰਕੇ ਪੱਕਾ ਮੋਰਚਾ …
Read More »ਅਜੋਕੇ ਸਮੇਂ ’ਚ ‘ਟੈਕਸ ਸੇਵਿੰਗ’ ਵਿਸ਼ੇ ’ਤੇ ਵੈਬੀਨਾਰ
ਅੰਮ੍ਰਿਤਸਰ, 28 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਦੇ ਪੋਸਟ ਗ੍ਰੈਜ਼ੂਏਟ ਡਿਪਾਰਟਮੈਂਟ ਆਫ ਕਮਰਸ ਐਂਡ ਬਿਜ਼ਨਸ ਐਡਮਿਨੀਸਟ੍ਰੇਸ਼ਨ ਵਲੋਂ ਅਜੋਕੇ ਸਮੇਂ’ਚ ਟੈਕਸ ਸੇਵਿੰਗ ਵਿਸ਼ੇ ’ਤੇ ਵੈਬੀਨਾਰ ਕਾਮਰਸ ਵਿਭਾਗ ਵਿਖੇ ਆਯੋਜਿਤ ਕੀਤਾ ਗਿਆ।ਉਕਤ ਵੈਬੀਨਾਰ ’ਚ ਐਡਵੋਕੇਟ ਗੁਰਪ੍ਰੀਤ ਸਿੰਘ ਗਰੋਵਰ ਰਿਸੋਰਸ ਪਰਸਨ ਦੇ ਤੌਰ ’ਤੇ ਸ਼ਾਮਲ ਹੋਏ ਜੋ ਕਿ ਟੈਕਸ ਪਲੈਨਿੰਗ ਵਿਸ਼ੇ ਸਬੰਧੀ ਖ਼ਾਸ ਅਤੇ ਡੰੂਘੀ ਜਾਣਕਾਰੀ ਰੱਖਦੇ ਹਨ।ਵੈਬੀਨਾਰ ਦਾ ਮੁੱਖ ਉਦੇਸ਼ ਇਸ ’ਚ …
Read More »ਖਾਲਸਾ ਕਾਲਜ ਦੇ ਵਿਦਿਆਰਥੀਆਂ ਦੀ ਬਹੁ-ਰਾਸ਼ਟਰੀ ਕੰਪਨੀਆਂ ’ਚ ਹੋਈ ਪਲੇਸਮੈਂਟ
ਅੰਮ੍ਰਿਤਸਰ, 28 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਦੇ ਟ੍ਰੇਨਿੰਗ ਐਂਡ ਪਲੇਸਮੈਂਟ ਸੈਲ ਅਤੇ ਐਨੀਮਲ ਫੀਡ ਇੰਡਸਟਰੀ ਦੀ ਇਕ ਪ੍ਰਮੁੱਖ ਅੰਤਰਰਾਸ਼ਟਰੀ ਸੰਸਥਾ ਡੀਹਿਊਜ਼ ਪ੍ਰਾ. ਲਿਮ. ਵਲੋਂ ਕੈਂਪਸ ਪਲੇਸਮੈਂਟ ਡਰਾਇਵ ਆਯੋਜਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਇਸ ਕੰਪਨੀ ਦੇ ਅਧਿਕਾਰੀ ਕਾਮਰਸ ਅਤੇ ਐਗਰੀਕਲਚਰ ਦੇ ਗ੍ਰੈਜੂਏਟ, ਪੋਸਟ ਗ੍ਰੈਜੂਏਟ ਦੇ 2021 ’ਚ ਪਾਸਆਊਟ ਹੋਣ ਵਾਲੇ ਵਿਦਿਆਰਥੀਆਂ ਨੂੰ ਸੇਲਜ਼ ਅਤੇ ਮਾਰਕੀਟਿੰਗ …
Read More »ਸਿਹਤ ਬਲਾਕ ਭਵਾਨੀਗੜ੍ਹ ਵਿਖੇ ਵਿਸ਼ਵ ਰੈਬੀਜ਼ ਦਿਵਸ ਮਨਾਇਆ
ਸੰਗਰੂਰ, 28 ਸਤੰਬਰ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ. ਅੰਜਨਾ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਭਵਾਨੀਗੜ੍ਹ ਦੇ ਵੱਖ-ਵੱਖ ਸਿਹਤ ਕੇਂਦਰਾਂ ਵਿਖੇ ਨੈਸ਼ਨਲ ਰੇਬੀਜ਼ ਕੰਟਰੋਲ ਪ੍ਰੋਗਰਾਮ ਦੇ ਤਹਿਤ ਵਿਸ਼ਵ ਰੈਬੀਜ਼ ਦਿਵਸ ਮਨਾਇਆ ਗਿਆ। ਡਾ. ਮਹੇਸ਼ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਭਵਾਨੀਗੜ੍ਹ ਨੇ ਕਿਹਾ ਕਿ ਬਲਾਕ ਪੱਧਰ ਤੋਂ ਲੈ ਕੇ ਪਿੰਡ ਪੱਧਰ …
Read More »ਜ਼ਿਲ੍ਹਾ ਪ੍ਰਸ਼ਾਸਨ ਦੇ ਉਪਰਾਲਿਆਂ ਸਦਕਾ ਦੋ ਮਹੀਨੇ ਤੋਂ ਲਾਪਤਾ ਮੀਨੂੰ ਨੂੰ ਮੁੜ ਮਿਲਿਆ ਪਰਿਵਾਰ
ਪੱਛਮੀ ਬੰਗਾਲ ਤੋਂ ਮੀਨੂੰ ਨੂੰ ਘਰ ਲਿਆਉਣ ਲਈ ਕੀਤੀ ਆਰਥਿਕ ਮਦਦ-ਡਿਪਟੀ ਕਮਿਸ਼ਨਰ ਸੰਗਰੂਰ, 28 ਸਤੰਬਰ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਦੀ ਸਬ ਡਵੀਜ਼ਨ ਭਵਾਨੀਗੜ੍ਹ ਤੋਂ ਕਰੀਬ 2 ਮਹੀਨੇ ਪਹਿਲਾਂ ਲਾਪਤਾ 30 ਸਾਲਾ ਮੀਨੂੰ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਕੋਸ਼ਿਸਾਂ ਸਦਕਾ ਆਪਣੇ ਪਰਿਵਾਰ ਨੂੰ ਮਿਲ ਗਈ ਹੈ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਦਿਮਾਗੀ ਪਰੇਸ਼ਾਨੀ ਕਾਰਣ ਮੀਨੂੰ ਗਰਭਵਤੀ ਹਾਲ ’ਚ ਗੁੰਮ ਹੋ ਗਈ ਸੀ।ਜਿਸ …
Read More »
Punjab Post Daily Online Newspaper & Print Media