Wednesday, November 25, 2026

ਪੰਜਾਬੀ

ਅਫ਼ਸਰ ਕਲੋਨੀ ਪਾਰਕ ਵਿਖੇ ਬੱਚਿਆਂ ਦੀਆਂ ਖੇਡਾਂ ਆਯੋਜਿਤ

ਸੰਗਰੂਰ, 27 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਅਫ਼ਸਰ ਕਲੋਨੀ ਪਾਰਕ ਕਮੇਟੀ ਵਲੋਂ ਕਲੋਨੀ ਦੇ ਪਾਰਕ ਵਿੱਚ ਬੱੱਚਿਆਂ ਦਾ ਚੌਥਾ ਖੇਡ ਮੁਕਾਬਲਾ ਕਰਵਾਇਆ ਗਿਆ।ਪਾਰਕ ਕਮੇਟੀ ਦੇ ਪ੍ਰਧਾਨ ਮਾਸਟਰ ਪਰਮ ਵੇਦ, ਸਰਪ੍ਰਸਤ ਸੁਰਿੰਦਰ ਸਿੰਘ ਭਿੰਡਰ ਤੇ ਲੈਕਚਰਾਰ ਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਖੇਡਾਂ ਕਰਵਾਉਣ ਦ ਮਕਸਦ ਬੱਚਿਆਂ ਨੂੰ ਮਾਨਸਿਕ ਖੁਸ਼ੀ ਦੇਣਾ, ਸਰੀਰਕ ਕਸਰਤ, ਸਾਰਥਿਕ ਮਨੋਰੰਜ਼ਨ ਕਰਨ ਤੇ ਬੱਚਿਆਂ ਦਾ ਸਮਾਂ ਬਰਬਾਦ ਕਰਨ …

Read More »

ਸਰਕਾਰੀ ਸਕੂਲ ਦੀ ਵਿਦਿਆਰਥਣ ਜਸਵਿੰਦਰ ਕੌਰ ਦਾ ਜ਼ਿਲ੍ਹਾ ਪੱਧਰੀ ਜੁਡੋ ਚੈਂਪੀਅਨਸ਼ਿਪ ‘ਚ ਪਹਿਲਾ ਸਥਾਨ

ਸੰਗਰੂਰ, 27 ਸਤੰਬਰ (ਜਗਸੀਰ ਲੌਂਗੋਵਾਲ)- ਇਥੋਂ ਨਜ਼ਦੀਕੀ ਪਿੰਡ ਨਮੋਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ‘ਚ ਪੜ੍ਹਦੀ ਛੇਵੀਂ ਕਲਾਸ ਦੀ ਵਿਦਿਆਰਥਣ ਜਸਵਿੰਦਰ ਕੌਰ ਨੇ ਜ਼ਿਲ੍ਹਾ ਪੱਧਰੀ ਜੁਡੋ ਚੈਂਪੀਅਨਸ਼ਿਪ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਇਸ ਮਾਣਮੱਤੀ ਪ੍ਰਾਪਤੀ ਲਈ ਸਕੂਲ ਪ੍ਰਿੰਸੀਪਲ ਸ੍ਰੀਮਤੀ ਗੁਰਮੀਤ ਕੌਰ, ਡੀ.ਪੀ.ਈ ਗੁਰਪ੍ਰੀਤ ਸਿੰਘ, ਲੈਕਚਰਾਰ ਮਨਜੀਤ ਸ਼ਰਮਾ ਕੋਚ ਗੁਰਪ੍ਰੀਤ ਸਿੰਘ ਨਮੋਲ ਅਤੇ …

Read More »

ਵਿਦਿਆਰਥੀਆਂ ਦੀ ਸਿੱਖਣ ਪ੍ਰਕਿਰਿਆ ‘ਚ ਸਹਾਇਕ ਹੈ ਵਿੱਦਿਅਕ ਟੂਰ – ਪ੍ਰਿੰਸੀਪਲ ਰੇਨੂੰ ਬਾਲਾ

ਸੰਗਰੂਰ, 27 ਸਤੰਬਰ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਬਡਬਰ (ਬਰਨਾਲਾ) ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਲੋਂ ਪ੍ਰਿੰਸੀਪਲ ਸ੍ਰੀਮਤੀ ਰੇਨੂੰ ਬਾਲਾ ਦੀ ਰਹਿਨੁਮਾਈ ਹੇਠ ਇੱਕ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ।ਲੈਕਚਰਾਰ ਜਸਵੀਰ ਸਿੰਘ ਤੇ ਐਸ.ਐਸ ਮਾਸਟਰ ਅਵਨੀਸ਼ ਕੁਮਾਰ ਨੇ ਦੱਸਿਆ ਕਿ ਅਜਿਹੇ ਟੂਰ ਵਿਦਿਆਰਥੀਆਂ ਲਈ ਬਹੁਤ ਲਾਭਦਾਇਕ ਹਨ।                 ਲੌਂਗੋਵਾਲ ਵਿਖੇ ਕੁਦਰਤੀ ਅਤੇ …

Read More »

ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਵਲੋਂ ਕਿਸਾਨ ਦੇ ਹੱਕ ਵਿੱਚ ਰੋਸ ਪ੍ਰਦਰਸ਼ਨ

ਅੰਮ੍ਰਿਤਸਰ, 27 ਸਤੰਬਰ (ਜਗਦੀਪ ਸਿੰਘ) – ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਸੱਦੇ ਦੌਰਾਨ ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਸੀ-ਬਲਾਕ ਰਣਜੀਤ ਐਵੀਨਿਊ ਅੰਮ੍ਰਿਤਸਰ ਵਲੋਂ ਅੱਜ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।ਸੁਸਾਇਟੀ ਦੇ ਪ੍ਰਬੰਧਕਾਂ ਅਤੇ ਮੈਂਬਰਾਂ ਨੇ ਕਿਸਾਨ ਅੰਦੋਲਨ ਦੇ ਹੱਕ ਵਿੱਚ ਤਖਤੀਆਂ ਫੜ ਕੇ ਨਾਅਰੇਬਾਜ਼ੀ ਕੀਤੀ ਅਤੇ ਕਿਸਾਨਾਂ ਦੇ ਵਿਰੁੱਧ ਬਣਾਏ ਗਏ ਤਿੰਨ ਕਾਲੇ ਕਨੂੰਨ ਵਾਪਸ ਲੈਣ ਦੀ ਕੇਂਦਰ ਦੀ ਮੋਦੀ …

Read More »

ਦਮਦਮੀ ਟਕਸਾਲ, ਫੈਡਰੇਸ਼ਨ ਮਹਿਤਾ ਅਤੇ ਹੋਰਨਾਂ ਵਲੋਂ 27 ਦੇ ਭਾਰਤ ਬੰਦ ਦਾ ਸਮਰਥਨ

ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ, ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ), ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬੀ ਬਲਾਕ ਰਣਜੀਤ ਐਵਨਿਊ ਅਤੇ ਹੋਲੀ ਸਿਟੀ ਫਾਰਮਰਜ਼ ਗਰੁੱਪ ਆਦਿ ਜਥੇਬੰਦੀਆਂ ਤੇ ਸੰਸਥਾਵਾਂ ਵਲੋਂ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਦਿੱਤੇ ਗਏ ਭਾਰਤ ਬੰਦ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ ਹੈ।         …

Read More »

ਓ.ਬੀ.ਸੀ ਵਰਗ ਜਲਦ ਕਰੇਗਾ ਸਿਆਸੀ ਪਾਰਟੀ ਦਾ ਐਲਾਨ – ਸਾਬਕਾ ਮੰਤਰੀ ਮਲਕੀਤ ਬੀਰਮੀ

ਪੱਛੜੇ ਵਰਗ ਦਾ ਸਿਆਸੀ ਗਠਨ ਹੋਣਾ ਸਮੇਂ ਦੀ ਮਜ਼ਬੂਰੀ – ਸੱਗੂ, ਮੱਲ੍ਹੀ ਲੁਧਿਆਣਾ, 26 ਸਤੰਬਰ (ਪੰਜਾਬ ਪੋਸਟ ਬਿਊਰੋ) – ਓ.ਬੀ.ਸੀ ਵਰਗ (ਬੈਕਵਰਡ ਕਲਾਸ) ਅਤੇ ਬੀ.ਸੀ ਏਕਤਾ ਮੰਚ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ ਸੱਗੂ, ਪ੍ਰਧਾਨ ਕੁਲਵੰਤ ਸਿੰਘ ਮੱਲ੍ਹੀ ਅਤੇ ਹੋਰ ਸੰਗਠਨਾਂ ਦੇ ਆਗੂਆਂ ਦੀ ਇਕ ਸਾਂਝੀ ਮੀਟਿੰਗ ਸਾਬਕਾ ਕੈਬਨਿਟ ਮੰਤਰੀ ਮਲਕੀਤ ਸਿੰਘ ਬੀਰਮੀ ਦੀ ਅਗਵਾਈ ‘ਚ ਲੁਧਿਆਣਾ ਵਿਖੇ ਹੋਈ।ਜਿਸ ਦੌਰਾਨ ਲੰਮੇ …

Read More »

ਕਿਸਾਨ ਆਗੂਆਂ ਨੇ ਦੁਕਾਨਦਾਰਾਂ ਨੂੰ 27 ਦੇ ਭਾਰਤ ਬੰਦ ਨੂੰ ਸਫਲ ਕਰਨ ਦੀ ਕੀਤੀ ਅਪੀਲ

ਕਿਹਾ, 28 ਸਤੰਬਰ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਡੀ.ਸੀ ਦਫਤਰ ਮੋਰਚੇ ‘ਚ ਕੀਤਾ ਜਾਵੇਗਾ ਵੱਡਾ ਇਕੱਠ ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨ ਆਗੂਆਂ ਦੀ ਟੀਮ ਵਲੋਂ 27 ਸਤੰਬਰ ਦੇ ਭਾਰਤ ਬੰਦ ਅਤੇ 28 ਸਤੰਬਰ ਦੇ ਪੱਕੇ ਮੋਰਚੇ ਨੂੰ ਸਫਲ ਕਰਨ ਲਈ ਪਿਛਲੇ ਦਿਨਾਂ ਦਿਨਾਂ ਤੋਂ ਲਗਾਤਾਰ ਪ੍ਰਚਾਰ ਮੁਹਿੰਮ ਜਾਰੀ ਹੈ।ਅੱਜ …

Read More »

ਭਾਰਤ ਬੰਦ ਦਾ ਸਿੱਖ ਸਦਭਾਵਨਾ ਦਲ ਅਤੇ ਗ੍ਰੰਥੀ ਰਾਗੀ ਸਭਾ ਸੰਗਰੂਰ ਵਲੋਂ ਸਮਰਥਨ

ਸੰਗਰੂਰ, 26 ਸਤੰਬਰ (ਜਗਸੀਰ ਲੌਂਗੋਵਾਲ) – ਸਿੱਖ ਸਦਭਾਵਨਾ ਦਲ ਇਕਾਈ ਸੰਗਰੂਰ ਅਤੇ ਗੁਰਮਤਿ ਪ੍ਰਚਾਰਕ ਗ੍ਰੰਥੀ ਰਾਗੀ ਸਭਾ ਸੰਗਰੂਰ ਦੀ ਸਾਂਝੀ ਮੀਟਿੰਗ ਪ੍ਰਧਾਨ ਭਾਈ ਬਚਿੱਤਰ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸਾਹਿਬ ਭਗਤ ਬਾਬਾ ਨਾਮਦੇਵ ਜੀ ਵਿਖੇ ਹੋਈ।ਜਿਸ ਦੌਰਾਨ ਸੁਰਿੰਦਰ ਪਾਲ ਸਿੰਘ ਸਿਦਕੀ ਨੇ ਦੱਸਿਆ ਕਿ 27 ਸਤੰਬਰ ਨੂੰ ਕਿਰਤੀ ਅਤੇ ਕਿਸਾਨ ਜਥਿਆਂ ਜਥੇਬੰਦੀਆਂ ਵਲੋਂ ਜੋ ਬੰਦ ਦਾ ਸੱਦਾ ਦਿੱਤਾ ਹੈ …

Read More »

ਫਿਟ ਇੰਡੀਆ ਫਰੀਡਮ ਰਨ ਦਾ ਕੀਤਾ ਗਿਆ ਆਯੋਜਨ

ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਭਾਰਤ ਦੀ ਆਜਾਦੀ ਦੀ 75ਵੀਂ ਵਰੇਗੰਢ੍ਹ ‘ਤੇ ਆਯੋਜਿਤ ਆਜਾਦੀ ਦੇ ਅੰਮ੍ਰਿਤ ਮਹੋਤਸਵ ਦੇ ਤਹਿਤ, ਨਹਿਰੂ ਯੁਵਾ ਕੇਂਦਰ ਸੰਗਠਨ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਨੇ ਪੰਡਤ ਦੀਨਦਿਆਲ ਉਪਾਧਿਆਏ ਦੇ ਜਨਮ ਦਿਨ ‘ਤੇ ਅੱਜ ਦੇਸ਼ ਦੇ ਸਾਰੇ ਰਾਜਾਂ ਅਤੇ ਕੇਂਦਰ ਸਾਸ਼ਤ ਪ੍ਰਦੇਸਾਂ ਦੇ 744 ਜਿਲ੍ਹਿਆਂ ਵਿੱਚ ਫਿੱਟ ਇੰਡੀਆ ਫਰੀਡਮ ਰਨ ਦਾ ਆਯੋਜਨ ਕੀਤਾ ਗਿਆ।     …

Read More »

ਉਪ ਮੁੱਖ ਮੰਤਰੀ ਬਣਨ ’ਤੇ ਪੰਜਾਬ ਪੁਲਿਸ ਦੇ ਜਵਾਨਾਂ ਨੇ ਓਮ ਪ੍ਰਕਾਸ਼ ਸੋਨੀ ਨੂੰ ਪੇਸ਼ ਕੀਤਾ ਗਾਰਡ ਆਫ ਆਨਰ

ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਉਪ ਮੁੱਖ ਮੰਤਰੀ ਪੰਜਾਬ ਬਣਨ ’ਤੇ ਓਮ ਪ੍ਰਕਾਸ਼ ਸੋਨੀ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਪੁਲਿਸ ਦੇ ਜਵਾਨ ਗਾਰਡ ਆਫ ਆਨਰ ਦਿੰਦੇ ਹੋਏ।ਇਸ ਮੌਕੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ ਰਣਬੀਰ ਸਿੰਘ ਮੁੱਧਲ, ਪੀ.ਐਸ ਭੰਡਾਲ ਡੀ.ਸੀ.ਪੀ ਅਤੇ ੀ ਰਾਜੇਸ਼ ਸ਼ਰਮਾ ਐਸ.ਡੀ.ਐਮ ਹਾਜ਼ਰ ਸਨ।

Read More »