Wednesday, November 25, 2026

ਪੰਜਾਬੀ

ਸ਼ਹਿਰ ਦੇ ਪੁਰਾਣੇ ਦਰੱਖਤਾਂ ਦਾ ਤਿਆਰ ਕੀਤਾ ਜਾਵੇਗਾ ਡੈਟਾ ਬੇਸ – ਡਿਪਟੀ ਕਮਿਸ਼ਨਰ

ਹਵਾ ਦੀ ਸ਼ੁਧਤਾ ਨੂੰ ਦਰਸਾਉਂਦਾ ਵੱਡਾ ਸਾਈਨ ਬੋਰਡ ਲਾਉਣ ਦੀ ਕੀਤੀ ਹਦਾਇਤ ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਸ਼ਹਿਰ ਦੇ ਵਾਤਾਵਰਣ ਪ੍ਰਤੀ ਆਮ ਸ਼ਹਿਰੀਆਂ ਦਾ ਧਿਆਨ ਖਿੱਚਣ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਹਵਾ ਦੀ ਸ਼ੁਧਤਾ ਦਰਸਾਉਂਦਾ ਵੱਡਾ ਸਾਈਨ ਬੋਰਡ ਲਾਉਣ ਦੀ ਹਦਾਇਤ ਕੀਤੀ ਹੈ।ਅੱਜ ਵਾਤਾਵਰਣ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਖਹਿਰਾ ਨੇ ਕਿਹਾ …

Read More »

ਉਦਮੀਆਂ ਵਲੋਂ ਐਕਸਪੋਰਟ ਹੋ ਰਹੇ ਉਤਪਾਦਾਂ ਦੀ ਅੰਮ੍ਰਿਤਸਰ ‘ਚ ਲਗਾਈ ਗਈ ਪ੍ਰਦਰਸ਼ਨੀ

ਜ਼ਿਲ੍ਹੇ ਵਿੱਚ ਸਨਅਤ ਅਤੇ ਵਪਾਰ ਦੀਆਂ ਅਥਾਹ ਸੰਭਾਵਨਾਵਾਂ – ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਭਾਰਤ ਸਰਕਾਰ ਅਤੇ ਉਦਯੋਗ ਤੇ ਕਾਮਰਸ ਵਿਭਾਗ ਪੰਜਾਬ ਵਲੋਂ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ 20-09-2021 ਤੋਂ 26-09-2021 ਤੱਕ ਵਣਜ ਸਪਤਾਹ ਮਨਾਇਆ ਗਿਆ। ਜਿਸ ਵਿਚ ਐਕਸਪੋਰਟ ਹੋ ਰਹੇ ਅਤੇ ਹੋਰ ਉਤਪਾਦਾਂ ਦੀ ਪ੍ਰਦਰਸ਼ਨੀ ਲਗਾਈ ਗਈ।ਜਿਸ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ …

Read More »

ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਅੱਜ ਤੋਂ

ਡਾ. ਬਲਵਿੰਦਰ ਕੁਮਾਰ ਨੇ ਮਾਈਕਿੰਗ ਲਈ ਜਾਗਰੂਕਤਾ ਵਾਹਨ ਨੂੰ ਦਿਖਾਈ ਹਰੀ ਰਾਹੋਂ’/ ਸੰਗਰੂਰ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦਸ਼ਾਂ ਤਹਿਤ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਬਲਵਿੰਦਰ ਕੁਮਾਰ ਦੀ ਅਗਵਾਈ ਹੇਠ ਜਿਲ੍ਹੇ ਵਿੱਚ 26 ਸਤੰਬਰ ਤੋਂ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਸ਼ੁਰੂ ਹੋਣ ਜਾ ਰਹੀ ਹੈ, ਜੋ ਤਿੰਨ ਦਿਨ ਤੱਕ ਜਾਰੀ …

Read More »

ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਹੀਨਾਵਾਰ ਇਕੱਤਰਤਾ ਹੋਈ

ਕਹਾਣੀਕਾਰ ਮੁਖਤਿਆਰ ਸਿੰਘ ਦੀ ਕਿਤਾਬ ‘ਮੇਰੀਆਂ ਚੋਣਵੀਆਂ ਕਹਾਣੀਆਂ’ ਲੋਕ ਅਰਪਣ ਸਮਰਾਲਾ, 25 ਸਤੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਾਸਿਕ ਇਕੱਤਰਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਸਭਾ ਦੇ ਪ੍ਰਧਾਨ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਜਿਸ ਵਿੱਚ ਪਿਛਲੇ ਦਿਨੀਂ ਸਭਾ ਦੇ ਚੇਅਰਮੈਨ ਕਹਾਣੀਕਾਰ ਸੁਖਜੀਤ ਦੇ ਮਾਮੇ ਦੇ ਅਤੇ ਲੜਕੇ ਪ੍ਰਸਿੱਧ ਗੀਤਕਾਰ ਸ਼ਹਿਬਾਜ਼ ਦੀ ਅਚਨਚੇਤ ਹੋਈ …

Read More »

ਸਤੰਬਰ ਦੇ ਆਖਰੀ ਹਫਤੇ ਦੇ ਐਤਵਾਰ ਮਨਾਇਆ ਜਾਂਦਾ ਹੈ ਵਿਸ਼ਵ ਵਿਧਰਤਾ ਦਿਵਸ    

ਪਠਾਨਕੋਟ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਵਿਸਵ ਵਿਧਰਤਾ ਦਿਵਸ ਹਰੇਕ ਸਾਲ ਸਤੰਬਰ ਮਹੀਨੇ ਦੇ ਆਖਰੀ ਹਫਤੇ ਤੇ ਐਤਵਾਰ ਦੇ ਦਿਨ ਵਿਸਵ ਪੱਧਰ ਤੇ ਮਨਾਇਆ ਜਾਂਦਾ ਹੈ ਅਤੇ ਊਮਾ ਸੈਂਟ ਫਰਾਂਸਿਸ ਹੋਮ ਐਚ.ਆਈ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿੱਚ ਵੀ ਇਹ ਦਿਵਸ 26 ਸਤੰਬਰ 2021ਨੂੰ ਮਨਾਇਆ ਜਾਵੇਗਾ।ਪ੍ਰਿੰਸੀਪਲ ਊਮਾ ਸੈਂਟ ਫਰਾਂਸਿਸ ਹੋਮ ਐਚ.ਆਈ ਸੀਨੀਅਰ ਸੈਕੰਡਰੀ ਸਕੂਲ ਨੇ ਦੱਸਿਆ ਕਿ ਇਹ ਦਿਵਸ ਮਨਾਉਣ …

Read More »

ਭੂਮੀ ਵਿਭਾਗ ਦੀ ਟੀਮ ਨੇ ਸੜਕ ਉਪਰ ਬੁਰਜ਼ੀਆਂ/ਐਂਗਲ ਲਗਾ ਕੇ ਕੀਤੇ ਨਜਾਇਜ਼ ਕਬਜ਼ੇ ਹਟਾਏ

ਅੰਮ੍ਰਿਤਸਰ, 25 ਸਤੰਬਰ – (ਜਗਦੀਪ ਸਿੰਘ) – ਅਸਟੇਟ ਅਫਸਰ ਧਰਮਿੰਦਰਜੀਤ ਸਿੰਘ ਦੀ ਅਗਵਾਈ ਹੇਠ ਭੂਮੀ ਵਿਭਾਗ ਦੀ ਟੀਮ ਵਲੋਂ ਅੱਜ ਸ਼੍ਰੀ ਗੁਰੂ ਰਾਮਦਾਸ ਹਸਪਤਾਲ ਦੇ ਬਾਹਰ ਧਾਰਮਿਕ ਸੰਸਥਾ ਵਲੋਂ ਸੜਕ ਉਪਰ ਬੁਰਜ਼ੀਆਂ/ਐਂਗਲ ਲਗਾ ਕੇ ਕੀਤੇ ਗਏ ਨਜਾਇਜ਼ ਕਬਜ਼ੇ ਨੂੰ ਹਟਾਇਆ ਗਿਆ।ਇਸ ਦੇ ਨਾਲ ਹੀ ਰਾਮਬਾਗ ਚੌਂਕ ਦੇ ਨਜਦੀਕ ਨਜਾਇਜ਼ ਤੌਰ ਤੇ ਸੜਕ ਉਪਰ ਬਣੇ ਖੋਖੇ ਅਤੇ ਮਜੀਠਾ ਰੋਡ ਉਪਰ ਹੋਏ …

Read More »

ਲ਼ਾਇਨਜ਼ ਕਲੱਬ ਅੰਮ੍ਰਿਤਸਰ ਗੋਲਡਨ ਟੈਂਪਲ ਵਲੋਂ ਕੋਵਿਡ ਵੈਕਸੀਨੇਸ਼ਨ ਕੈਂਪ

ਅੰਮ੍ਰਿਤਸਰ, 25 ਸਤੰਬਰ (ਜਗਦੀਪ ਸਿੰਘ) – ਲ਼ਾਇਨਜ਼ ਕਲੱਬ ਅੰਮ੍ਰਿਤਸਰ ਗੋਲਡਨ ਟੈਂਪਲ ਵਲੋਂ ਇਥੋਂ ਨੇੜਲੇ ਪਿੰਡ ਫਤਹਿਪੁਰ ਰਾਜਪੂਤਾਂ ਵਿਖੇ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ।ਰਿਜ਼ਨਲ ਚੇਅਰਮੈਨ ਬਲਜੀਤ ਸਿੰਘ ਜੰਮੂ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਦੌਰਾਨ 200 ਦੇ ਕਰੀਬ ਪਿੰਡ ਵਾਸੀਆਂ ਨੂੰ ਕੋਵੀਸ਼ੀਲਡ ਵੈਕਸੀਨ ਲਗਾਈ ਗਈ।ਲਾਇਨਜ਼ ਕਲੱਬ ਅੰਮ੍ਰਿਤਸਰ ਗੋਲਡਨ ਟੈਂਪਲ ਦੇ ਪ੍ਰਧਾਨ ਜਗਜੀਤ ਸਿੰਘ ਸੁਚੂ ਨੇ ਰਿਜ਼ਨਲ ਚੇਅਰਮੈਨ ਬਲਜੀਤ ਸਿੰਘ ਜੰਮੂ, …

Read More »

ਖ਼ਾਲਸਾ ਮੈਨੇਜ਼ਮੈਂਟ ਐਲੂਮਨੀ ਐਸੋਸੀਏਸ਼ਨ ਵਲੋਂ ਕੈਨੇਡਾ ’ਚ ਟਰੂਡੋਂ ਤੇ ਜਗਮੀਤ ਦੀ ਜਿੱਤ ’ਤੇ ਖੁਸ਼ੀ ਦਾ ਇਜ਼ਹਾਰ

ਅੰਮ੍ਰਿਤਸਰ, 25 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਲਿਬਰਲ ਪਾਰਟੀ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਕੈਨੇਡਾ ਵਿਖੇ ਲਗਾਤਾਰ ਮੁੜ ਤੀਜੀ ਵਾਰ ਜਿੱਤ ’ਤੇ ਖੁਸ਼ੀ ਦਾ ਇਜ਼ਹਾਰ ਕੀਤਾ।ਕੈਨੇਡਾ ਵਿਖੇ ਲਿਬਰਲ ਪਾਰਟੀ ਦਾ ਕੰਜ਼ਰਵੇਟਿਵ ਪਾਰਟੀ ਦਰਮਿਆਨ ਚੋਣਾਂ ’ਚ ਹੋਏ ਤਕੜੇ ਮੁਕਾਬਲੇ ਉਪਰੰਤ ਟਰੂਡੋ ਇਕ ਵਾਰ ਫ਼ਿਰ ਸੱਤਾ ’ਤੇ ਕਾਬਜ਼ ਹੋਣ ਜਾ ਰਹੇ ਹਨ।             …

Read More »

ਪੰਜਾਬ ਸਰਕਾਰ ਵਲੋਂ ਪੱਤਰਕਾਰਾਂ ਲਈ ਬਣਾਇਆ ਜਾਵੇ ਵੈਲਫੇਅਰ ਬੋਰਡ – ਪ੍ਰਧਾਨ ਜਗਸੀਰ ਲੌਂਗੋਵਾਲ

ਸੂਬੇ ਦੇ ਪੱਤਰਕਾਰਾਂ ਨੂੰ ਵੀ ਹਰਿਆਣਾ ਸਰਕਾਰ ਵਾਂਗ ਦਿੱਤੀਆਂ ਜਾਣ ਸਹੂਲਤਾਂ ਸੰਗਰੂਰ, 25 ਸਤੰਬਰ (ਲੌਂਗੋਵਾਲ)- ਪੰਜਾਬ ਸਰਕਾਰ ਪੱਤਰਕਾਰ ਭਾਈਚਾਰੇ ਦੀਆਂ ਸਮੱਸਿਆਵਾਂ ਵੱਲ ਕੋਈ ਵੀ ਧਿਆਨ ਨਹੀਂ ਦੇ ਰਹੀ ਹੈ।ਜਦੋਂਕਿ ਕਾਂਗਰਸ ਦੇ ਆਗੂਆਂ ਨੇ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੇ ਪੱਤਰਕਾਰਾਂ ਦੀਆਂ ਸਾਰੀਆਂ ਮੰਗਾਂ ਹੱਲ ਕਰਨ ਦਾ ਵਾਅਦਾ ਵੀ ਕੀਤਾ ਸੀ।ਹੁਣ ਕਾਂਗਰਸ ਸਰਕਾਰ ਦੇ 5 ਸਾਲ ਲਗਭਗ ਪੂਰੇ ਹੋਣ ਵਾਲੇ ਹਨ।ਇਨ੍ਹਾਂ …

Read More »

ਅੰਮ੍ਰਿਤਸਰ ਵਿਕਾਸ ਮੰਚ ਵਲੋਂ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ ਸਤਿਕਾਰ ਦੇਣ ਦੀ ਮੰਗ

ਅੰਮ੍ਰਿਤਸਰ, 25 ਸਤੰਬਰ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਨੇ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ ਸਤਿਕਾਰ ਦੇਣ ਦੀ ਮੰਗ ਕੀਤੀ ਹੈ।ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਤੇ ਪ੍ਰਧਾਨ ਹਰਦੀਪ ਸਿੰਘ ਚਾਹਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਲਿਖੇ ਇੱਕ ਪੱਤਰ ਵਿੱਚ ਕਿਹਾ ਹੈ ਕਿ ਸੋਸ਼ਲ ਮੀਡੀਆ ’ਤੇ ਅੰਮ੍ਰਿਤਸਰ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਇਕ ਮੁੱਖ ਮੰਤਰੀ ਦੀ …

Read More »