Wednesday, November 25, 2026

ਪੰਜਾਬੀ

ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਦੇ ਭਾਰਤ ਬੰਦ ਦੀ ਕਰਾਂਗੇ ਡਟਵੀਂ ਹਮਾਇਤ – ਬਬਲੀ ਢੱਡਰੀਆਂ

ਸੰਗਰੂਰ, 25 ਸਤੰਬਰ (ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਵਿਰੋਧੀ ਕਾਨੂੰਨਾਂ ਖਿਲਾਫ਼ ਭਾਰਤ ਦੇ ਕਿਸਾਨਾਂ ਵਲੋਂ ਦਿੱਲੀ ਵਿਖੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਤੇ 500 ਤੋਂ ਵੀ ਜਿਆਦਾ ਕਿਸਾਨਾਂ ਨੇ ਕਾਨੂੰਨ ਰੱਦ ਕਰਵਾਉਣ ਖਾਤਰ ਆਪਣੀ ਜਾਨ ਦੀ ਕੁਰਬਾਨੀ ਦੇ ਦਿੱਤੀ ਹੈ, ਪਰ ਕੇਂਦਰ ਸਰਕਾਰ ਗੂੰਗੀ ਅਤੇ ਬਹਿਰੀ ਬਣ ਕੇ ਬੈਠੀ ਹੈ।ਇਨ੍ਹਾਂ ਖੇਤੀ ਵਿਰੋਧੀ ਕਾਨੂੰਨਾਂ ਨੂੰ …

Read More »

ਝੋਨੇ ਦੀ ਖਰੀਦ ਲਈ ਕਿਸਾਨਾਂ ਤੋਂ ਜਮਾਂਬੰਦੀਆਂ ਮੰਗਣਾ ਮੰਦਭਾਗਾ – ਸ਼ਿੰਗਾਰਾ ਸਿੰਘ ਮਾਨ

ਨਵੀਂ ਦਿੱਲੀ, 25 ਸਤੰਬਰ (ਜਗਸੀਰ ਲੌਂਗੋਵਾਲ ) – ਦਿੱਲੀ ਦੇ ਟਿਕਰੀ ਬਾਰਡਰ `ਤੇ ਗ਼ਦਰੀ ਬੀਬੀ ਗੁਲਾਬ ਕੌਰ ਨਗਰ ਵਿਖੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਸਟੇਜ਼ ਤੋਂ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕੇਂਦਰ ਸਰਕਾਰ ਵਲੋਂ ਜੋ ਝੋਨੇ ਦੀ ਖਰੀਦ ਸਬੰਧੀ ਜਮਾਂਬੰਦੀਆਂ ਜਾਂ ਹੋਰ ਸਬੂਤ ਮੰਗਣ ਦਾ ਵਿਰੋਧ ਕੀਤਾ ਹੈ।ਉਨਾਂ ਕਿਹਾ ਕਿ ਕੋਈ ਵੀ ਸਬੂਤ ਦੇਣ ਦੀ ਲੋੜ ਨਹੀਂ ਹੈ …

Read More »

ਮਾਤਾ ਸ੍ਰੀ ਵੈਸ਼ਨੋ ਦੇਵੀ ਮੰਦਰ ਦੇ ਦਰਸ਼ਨਾਂ ਲਈ ਫ੍ਰੀ ਬੱਸ ਯਾਤਰਾ 25 ਨੂੰ ਹੋਵੇਗੀ ਰਵਾਨਾ

ਅੰਮ੍ਰਿਤਸਰ, 25 ਸਤੰਬਰ (ਸੌਰਭ ਸਹਿਗਲ) – ਸ੍ਰੀ ਜੇ.ਐਸ.ਡੀ.ਸੀ ਫਾਊਂਡੇਸ਼ਨ ਵਲੋਂ ਹਰ ਮਹੀਨੇ ਹਿੰਦੂ ਤੀਰਥ ਅਸਥਾਨ ਮਾਤਾ ਸ੍ਰੀ ਵੈਸ਼ਨੂੰ ਦੇਵੀ ਕਟੜਾ ਜੰਮੂ ਕਸ਼ਮੀਰ ਦੀ ਯਾਤਰਾ ਬੱਸ ਰਾਹੀ ਮੁਫਤ ਕਰਵਾਈ ਜਾਂਦੀ ਹੈ।ਇਸੇ ਹੀ ਸਿਲਸਿਲੇ ਤਹਿਤ ਇਸ ਵਾਰ 33ਵੀਂ ਫ੍ਰੀ ਬੱਸ 25 ਸਤੰਬਰ ਸ਼ਨੀਵਾਰ ਨੂੰ ਰਵਾਨਾ ਹੋਵੇਗੀ। ਸੰਸਥਾ ਦੇ ਸੰਸਥਾਪਕ ਰਾਕੇਸ਼ ਰੌਕੀ ਮਹਾਜਨ ਨੇ ਇਕ ਮੀਟਿੰਗ ਦੌਰਾਨ ਦੱਸਿਆ ਕਿ ਇਸ ਫ੍ਰੀ ਬੱਸ ਦੀ …

Read More »

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੇਂਟਿੰਗ ਮੁਕਾਬਲੇ ਕਰਵਾਏ ਗਏ

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ।ਸਥਾਨਕ ਭਾਈ ਗੁਰਦਾਸ ਹਾਲ ਵਿਖੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿਚ 75 ਸਕੂਲ ਅਤੇ ਕਾਲਜਾਂ ਦੇ 350 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਤਿੰਨ ਵਰਗ …

Read More »

ਕੇਂਦਰੀ ਟੀਮ ਵਲੋਂ ਜਿਲ੍ਹਾ ਵੈਕਸੀਨ ਸਟੋਰ ਦੀ ਚੈਕਿੰਗ

ਵੈਕਸੀਨ ਦੇ ਸਹੀ ਰੱਖ ਰਖਾਅ ਅਤੇ ਰਿਕਾਰਡ ਨੂੰ ਰੱਖਣ ਦੇ ਢੰਗ ਦੀ ਕੀਤੀ ਸਮੀਖਿਆ ਨਵਾਂਸ਼ਹਿਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਕੇਂਦਰੀ ਟੀਮ ਨੇ ਅੱਜ ਸਿਵਲ ਸਰਜਨ ਦਫ਼ਤਰ ਵਿਖੇ ਸਥਿਤ ਜਿਲ੍ਹਾ ਵੈਕਸੀਨ ਸਟੋਰ ਦੀ ਚੈਕਿੰਗ ਕੀਤੀ।ਇਸ ਦਾ ਮੁੱਖ ਮਕਸਦ ਵੱਖ-ਵੱਖ ਬਿਮਾਰੀਆਂ ਨਾਲ ਸਬੰਧਤ ਵੈਕਸੀਨ ਦੇ ਸਹੀ ਰੱਖ-ਰਖਾਅ ਅਤੇ ਉਸ ਦੇ ਰਿਕਾਰਡ ਰੱਖਣ ਦੇ ਢੰਗ-ਤਰੀਕਿਆਂ ਦੀ ਸਮੀਖਿਆ ਕਰਨਾ ਸੀ।     …

Read More »

ਕੇਂਦਰੀ ਟੀਮ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹੇ ਦੀ ਕਾਰਗੁਜ਼ਾਰੀ ਦੀ ਸ਼ਲਾਘਾ

ਨਵਾਂਸ਼ਹਿਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਨਸ਼ਾ ਮੁਕਤ ਭਾਰਤ ਅਭਿਆਨ ਦੀ ਅਸੈਸਮੈਂਟ ਕਰਨ ਪਹੁੰਚੀ ਕੇਂਦਰੀ ਟੀਮ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਕੀਤੀਆਂ ਗਈਆਂ ਗਤੀਵਿਧੀਆਂ ਦੀ ਸ਼ਲਾਘਾ ਕੀਤੀ ਹੈ।ਸੀਨੀਅਰ ਪ੍ਰਾਜੈਕਟ ਅਫ਼ਸਰ ਡਾ. ਮਨੀਸ਼ਾ ਮੰਡਲ, ਨੈਸ਼ਨਲ ਪ੍ਰੋਗਰਾਮ ਮੈਨੇਜਰ ਡਾ. ਚਰਨਜੀਵ ਭੱਟਾਚਾਰੀਆ, ਐਸੋਸੀਏਟ ਕੰਸਲਟੈਂਟ ਡਾ. ਰੁਚੀ, ਪ੍ਰੋਗਰਾਮ ਅਫ਼ਸਰ ਡਾ. ਮੀਤ ’ਤੇ ਆਧਾਰਿਤ ਯੂ.ਐਨ.ਡੀ. …

Read More »

ਜ਼ਿਲ੍ਹੇ ਵਿੱਚ 25 ਸਤੰਬਰ ਨੂੰ 80 ਤੋਂ ਵੱਧ ਥਾਵਾਂ `ਤੇ ਲੱਗਣਗੇ ਮੈਗਾ ਟੀਕਾਕਰਨ ਕੈਂਪ

ਸਿਵਲ ਸਰਜਨ ਵਲੋਂ ਕੋਵਿਡ ਤੋਂ ਬਚਾਅ ਲਈ ਜ਼ਿਲ੍ਹਾ ਵਾਸੀਆਂ ਨੂੰ ਟੀਕਾਕਰਨ ਕਰਵਾਉਣ ਦੀ ਅਪੀਲ ਨਵਾਂਸ਼ਹਿਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਕੋਵਿਡ-19 `ਤੇ ਕਾਬੂ ਪਾਉਣ ਅਤੇ ਵੱਧ ਤੋਂ ਵੱਧ ਲੋਕਾਂ ਦੀ ਵੈਕਸੀਨੇਸ਼ਨ ਕਰਨ ਲਈ ਸ਼ਹਿਰ ਅਤੇ …

Read More »

ਸਟੇਟ ਐਵਾਰਡ ਲਈ 10 ਅਕਤੂਬਰ ਤੱਕ ਬਿਨੈ ਪੱਤਰ ਦੇ ਸਕਦੇ ਹਨ ਦਿਵਿਆਂਗਜਨ – ਸੰਤੋਸ਼ ਵਿਰਦੀ

ਨਵਾਂਸ਼ਹਿਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਵਿੱਤੀ ਸਾਲ 2021-22 ਦੌਰਾਨ ਯੋਗ ਦਿਵਿਆਂਗਜਨ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਅਤੇ ਸੰਸਥਾਵਾਂ, ਜਿਨ੍ਹਾਂ ਵੱਲੋਂ ਦਿਵਿਆਂਗਜਨ ਦੀ ਭਲਾਈ ਦੇ ਖੇਤਰ ਵਿਚ ਸ਼ਲਾਘਾਯੋਗ ਪ੍ਰਾਪਤੀਆਂ ਕੀਤੀਆਂ ਗਈਆਂ ਹੋਣ, ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕਰਨ ਲਈ ਵਿਚਾਰਿਆ ਜਾਣਾ ਹੈ।                   …

Read More »

75ਵੇਂ ਅਜ਼ਾਦੀ ਅਮਰੂਤ ਮਹਾਉਤਸਵ ਨੂੰ ਸਮਰਪਿਤ ਸੀ.ਆਰ.ਪੀ.ਐਫ ਦੀ ਸਾਇਕਲ ਰੈਲੀ ਦਾ ਸਵਾਗਤ

ਸ਼ੁਕਰਵਾਰ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਅੰਮ੍ਰਿਤਸਰ ਲਈ ਕੀਤੀ ਰਵਾਨਾ ਪਠਾਨਕੋਟ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਅਜਾਦੀ ਦੇ 75ਵੇਂ ਅਜਾਦੀ ਅਮਰੂਤ ਮਹਾਉਤਸਵ ਨੂੰ ਸਮਰਪਿਤ ਸੀ.ਆਰ.ਪੀ.ਐਫ. ਵੱਲੋਂ ਆਯੋਜਿਤ ਸਾਇਕਲ ਰੈਲੀ ਵੀਰਵਾਰ ਰਾਤ ਨੂੰ ਜਿਲ੍ਹਾ ਪਠਾਨਕੋਟ ਵਿਖੇ ਪਹੁੰਚੀ।ਜਿਲ੍ਹਾ ਪਠਾਨਕੋਟ ਵਿਖੇ ਸੁਜਾਨਪੁਰ ਵਿੱਚ ਸਥਿਤ ਇਸਰੋ ਪੈਲੇਸ ਵਿਖੇ ਇੱਕ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ ਹਜਿੰਦਰ ਸਿੰਘ ਡੀ.ਆਈ.ਜੀ ਸੀ.ਆਰ.ਪੀ.ਐਫ ਜਲੰਧਰ, ਮਨੋਜ ਕੁਮਾਰ ਐਸ.ਪੀ ਪੰਜਾਬ …

Read More »