ਸੰਗਰੂਰ, 24 ਸਤੰਬਰ (ਜਗਸੀਰ ਲੌਂਗੋਵਾਲ) – ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ਼ ਮੈਡਮ ਥਿੰਦ ਬਾਜਵਾ ਨੇ ਸ਼ਹੀਦ ਊਧਮ ਸਿੰਘ ਜੀ ਦੀ ਧਰਤੀ `ਤੇ ਲੇਹ ਗੋਗਰਾ ਤੋਂ ਆਈ.ਟੀ.ਬੀ.ਪੀ ਦੇ ਜਵਾਨਾਂ ਦੁਆਰਾ ਸਾਈਕਲ ‘ਤੇ ਪੰਜਾਬ ਦੀ ਯਾਤਰਾ ਦੌਰਾਨ ਸੁਨਾਮ ਪਹੁੰਚਣ ਸਮੇਂ ਨਿੱਘਾ ਸਵਾਗਤ ਕੀਤਾ।ਫੌਜੀ ਜਵਾਨਾਂ ਦੀ ਸਾਈਕਲ ਯਾਤਰਾ ਦਾ ਰੂਟ ਸੁਨਾਮ ਹੋਣ ਕਾਰਨ ਉਨ੍ਹਾਂ ਦੇ ਸਵਾਗਤ ਲਈ ਮੈਡਮ ਦਾਮਨ ਥਿੰਦ ਬਾਜਵਾ ਦੀ ਰਿਹਾਇਸ਼ …
Read More »ਪੰਜਾਬੀ
ਨਵੀਂਆਂ ਮੈਨਅਲ ਫੋਗ ਸਪ੍ਰੇਅ ਮਸ਼ੀਨਾਂ ਰਾਹੀਂ ਸ਼ਹਿਰ ਦੀਆਂ ਤੰਗ-ਗਲੀਆਂ ਬਾਜ਼ਾਰਾਂ ਵਿੱਚ ਸ਼ੁਰੂ ਕੀਤੀ ਗਈ ਫੋਗ ਸਪ੍ਰੇਅ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ)- ਮੇਅਰ ਕਰਮਜੀਤ ਸਿੰਘ ਅਤੇ ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਰਵਾਈ ਕਰਦੇ ਹੋਏ ਨਗਰ ਨਿਗਮ ਅੰਮ੍ਰਿਤਸਰ ਵੱਲੋ ਮੈਨੂਅਲ ਫੋਗ ਸਪ੍ਰੇਅ ਮਸ਼ੀਨਾਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਤੰਗ-ਗਲੀਆਂ ਬਜਾਰਾਂ ਵਿੱਚ ਡੇਂਗੂ ਅਤੇ ਮਲੇਰੀਏ ਦੀ ਰੋਕਥਾਮ ਲਈ ਫੋਗ ਸਪ੍ਰੇਅ ਕਰਨ ਵਾਸਤੇ ਕਰਮਚਾਰੀਆਂ ਨੂੰ ਹੈਂਡਓਵਰ ਕਰਕੇ ਫੋਗਿੰਗ ਦੇ ਕੰਮ ਵਿਚ ਲਗਾਈਆਂ ਗਈਆਂ ਹਨ। …
Read More »ਨੈਸ਼ਨਲ ਅਚੀਵਮੈਂਟ ਸਰਵੇ 2021 ਹਿੱਤ ਸਿੱਖਿਆ ਅਧਿਕਾਰੀਆਂ ਵਲੋਂ ਸਕੂਲਾਂ ਦੇ ਦੌਰੇ ਜਾਰੀ
ਪਠਾਨਕੋਟ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਅਚੀਵਮੈਂਟ ਸਰਵੇ 2021 ਦੀਆਂ ਤਿਆਰੀਆਂ ਪੂਰੇ ਪੰਜਾਬ ਵਿੱਚ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ।ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਸਿੱਖਿਆ ਅਧਿਕਾਰੀਆਂ ਵਲੋਂ ਲਗਾਤਾਰ ਸਕੂਲਾਂ ਦੇ ਦੌਰੇ ਕਰਕੇ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ ਵਲੋਂ …
Read More »ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਾਨੂੰਨੀ ਜਾਗਰੂਕਤਾ ਕੈਂਪ 2 ਅਕਤਬਰ ਤੋਂ 14 ਨਵੰਬਰ ਤੱਕ
ਨਵਾਂਸ਼ਹਿਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ 2 ਅਕਤੂਬਰ ਤੋਂ 14 ਨਵੰਬਰ 2021 ਤੱਕ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸਕੂਲਾਂ ਵਿਚ ਕਾਨੂੰਨੀ ਜਾਗਰੂਕਤਾ ਕੈਂਪ ਲਗਾਏ ਜਾਣਗੇ। ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ …
Read More »ਪੰਜਾਬ ਪੁਲਿਸ ‘ਚ ਸਿਪਾਹੀ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦਾ 25 ਅਤੇ 26 ਸਤੰਬਰ ਨੂੰ
ਨਵਾਂਸ਼ਹਿਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਪੁਲਿਸ ਵਿੱਚ ਜਿਲ੍ਹਾ ਅਤੇ ਆਰਮਡ ਕੇਡਰ ਵਿੱਚ ਚੱਲ ਰਹੀ ਸਿਪਾਹੀ ਦੀ ਭਰਤੀ ਲਈ ਲਿਖਤੀ ਪ੍ਰੀਖਿਆ 25 ਅਤੇ 26 ਸਤੰਬਰ ਨੂੰ ਹੋਣ ਜਾ ਰਹੀ ਹੈ।ਨੋਡਲ ਅਫਸਰ ਮਨਵਿੰਦਰ ਬੀਰ ਸਿੰਘ ਕਪਤਾਨ ਪੁਲਿਸ (ਸਥਾਨਕ) ਸ਼ਹੀਦ ਭਗਤ ਸਿੰਘ ਨਗਰ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਲਿਖਤੀ ਪ੍ਰੀਖਿਆ ਲਈ ਜਿਲਾ ਸਹੀਦ ਭਗਤ ਸਿੰਘ ਨਗਰ …
Read More »ਜ਼ਿਲ੍ਹੇ ਵਿਚ ਕੋਈ ਵੀ ਪ੍ਰਵਾਸੀ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਾ ਰਹੇ – ਡਾ. ਸ਼ੇਨਾ ਅਗਰਵਾਲ
5464 ਪ੍ਰਵਾਸੀ ਬੱਚਿਆਂ ਨੂੰ ‘ਪੋਲੀਓ ਰੋਕੂ ਬੂੰਦਾਂ’ ਪਿਲ਼ਾਉਣ ਦਾ ਮਿਥਿਆ ਟੀਚਾ – ਸਿਵਲ ਸਰਜਨ ਨਵਾਂਸ਼ਹਿਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਤਿੰਨ ਦਿਨਾ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ 26 ਸਤੰਬਰ ਤੋਂ 28 ਸਤੰਬਰ 2021 ਤੱਕ 0 ਤੋਂ 5 ਸਾਲ ਤੱਕ ਦੇ ਤਕਰੀਬਨ 5464 ਪ੍ਰਵਾਸੀ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ …
Read More »ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਸਨਮਾਨਿਤ
ਨਵਾਂਸ਼ਹਿਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਮੁਜ਼ੱਫਰਪੁਰ ਦੀ ਟੀਮ ਨੇ ਅੱਜ ਇਥੇ ਨਵਾਂਸ਼ਹਿਰ-ਬੰਗਾ ਰੋਡ ਸਥਿਤ ਇਕ ਪ੍ਰਾਈਵੇਟ ਇੰਮੀਗ੍ਰੇਸ਼ਨ ਕੇਂਦਰ ਵਿਖੇ ਕੋਵਿਡ ਰੋਕੂ ਟੀਕਾਕਰਨ ਮੁਹਿੰਮ ਆਰੰਭੀ ਜਿਸ ਤਹਿਤ 50 ਯੋਗ ਵਿਅਕਤੀਆਂ ਨੂੰ ਟੀਕੇ ਲਾਏ ਗਏ। ਇਸ ਸੰਸਥਾ ਨੇ ਕੋਰੋਨਾ ਮਹਾਂਮਾਰੀ ਦੀ ਰੋਕਥਾਮ ‘ਚ ਸ਼ਲਾਘਾਯੋਗ ਸੇਵਾਵਾਂ ਦੇਣ ਲਈ ਮੈਡੀਕਲ ਅਫਸਰ …
Read More »ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਪਲਵਿੰਦਰ ਸਿੰਘ ਦੇ ਰਾਗੀ ਜੱਥੇ …
Read More »ਅੰਮ੍ਰਿਤਸਰ ਤੋਂ ਐਕਸਪੋਰਟ ਹੁੰਦੇ ਸਮਾਨ ਦੀ ਪ੍ਰਦਰਸ਼ਨੀ ਅੱਜ
ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਉਦਯੋਗ ਅਤੇ ਕਮਰਸ ਵਿਭਾਗ ਪੰਜਾਬ ਵਲੋਂ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ 20-03-2021 ਤੋਂ 26-09-2021 ਵਣਜ ਸਪਤਾਹ ਮਨਾਇਆ ਜਾ ਰਿਹਾ ਹੈ। ਜਿਸ ਵਿਚ ਐਕਸਪੋਰਟ ਹੋ ਰਹੇ ਅਤੇ ਹੋਰ ਉਤਪਾਦ ਦੀ ਪ੍ਰਦਰਸ਼ਨੀ ਲਗਾਈ ਜਾਣੀ ਹੈ।ਮਾਨਵਪ੍ਰੀਤ ਸਿੰਘ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਅੰਮਿ੍ਰਤਸਰ ਨੇ ਦੱਸਿਆ ਕਿ ਇਹ ਪ੍ਰਦਰਸ਼ਨੀ ਜਿਲ੍ਹਾ ਅੰਮ੍ਰਿਤਸਰ ਵਿੱਚ 24-09-2021 ਨੂੰ ਹੋਟਲ ਫੇਅਰ ਫੀਲਡ …
Read More »ਪੰਜਾਬ ਦੇ ਉਦਯੋਗਪਤੀਆਂ ਦਾ ਸੰਮੇਲਨ ਅੰਮ੍ਰਿਤਸਰ ‘ਚ 29 ਸਤੰਬਰ ਨੂੰ
ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਪੰਜਾਬ ਪ੍ਰੋਗਰੈਸਿਵ ਇਨਵੈਸਟਰ ਸੰਮੇਲਨ 2021 ਅੰਮ੍ਰਿਤਸਰ ਵਿੱਚ 29 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ।ਵਧੀਕ ਡਿਪਟੀ ਕਮਿਸਨਰ, (ਜ) ਸ੍ਰੀਮਤੀ ਰੂਹੀ ਡੱਗ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਉਨਾਂ ਜਿਲ੍ਹੇ ਨਾਲ ਸਬੰਧਤ ਉਦਯੋਗਪਤੀਆਂ ਨੂੰ ਦਰਪੇਸ਼ ਮੁਸ਼ਕਲਾਂ ਸੁਣੀਆਂ ਅਤੇ ਮੌਕੇ ਤੇ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਇਨ੍ਹਾਂ ਦਾ ਨਿਪਟਾਰਾ ਸਮਾਂਬੱਧ ਤਰੀਕੇ ਨਾਲ ਕਰਨ ਦੇ ਆਦੇਸ਼ ਦਿੱਤੇ।ਮੀਟਿੰਗ …
Read More »
Punjab Post Daily Online Newspaper & Print Media